ਪੜਚੋਲ ਕਰੋ

ABP Sanjha Top 10, 14 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. America: ਅਮਰੀਕਾ 'ਚ ਪਨਾਹ ਲੈਣ ਲਈ 'ਖਾਲਿਸਤਾਨ' ਦਾ ਸਹਾਰਾ, ਗੁਜਰਾਤ ਵੱਲੋਂ ਹੋਸ਼ ਉਡਾ ਦੇਣ ਵਾਲੇ ਖੁਲਾਸੇ

    ਗਾਂਧੀਨਗਰ: ਮਨੁੱਖੀ ਤਸਕਰੀ ਦੇ ਦੋਸ਼ ਤਹਿਤ ਫਰਾਂਸ ਤੋਂ ਭਾਰਤ ਮੋੜੇ ਗਏ ਜਹਾਜ਼ ਬਾਰੇ ਹੁਣ ਵੱਡੇ ਖੁਲਾਸੇ ਹੋਣ ਲੱਗੇ ਹਨ। ਮਨੁੱਖੀ ਤਸਕਰੀ ਦਾ ਪੂਰਾ ਨੈੱਟਵਰਕ ਦਿੱਲੀ ’ਚ ਕੇਂਦਰਤ ਸੀ। ਇਸ ਵਿੱਚ ਜ਼ਿਆਦਾਤਰ ਏਜੰਟ ਪੰਜਾਬ ਤੇ ਗੁਜਰਾਤ ਤੋਂ ਹਨ। Read More

  4. 'ਚੋਣਾਂ ਨਾਲ ਕੁਝ ਨਹੀਂ ਬਦਲੇਗਾ, ਤਾਇਵਾਨ 'ਚ ਚੋਣਾਂ ਤੋਂ ਨਾਰਾਜ਼ ਜਿਨਪਿੰਗ ਸਰਕਾਰ, ਚੀਨੀ ਮੀਡੀਆ 'ਚ ਕਿਵੇਂ ਹੋ ਰਹੀ ਹੈ ਕਵਰੇਜ ?

    Taiwan Election 2024: ਚੀਨੀ ਸਰਕਾਰ ਤਾਈਵਾਨ ਦੀਆਂ ਚੋਣਾਂ ਵਿੱਚ ਡੈਮੋਕ੍ਰੇਟਿਕ ਪ੍ਰੋਗਰੈਸਿਵ ਪਾਰਟੀ ਦੀ ਜਿੱਤ ਤੋਂ ਹੈਰਾਨ ਰਹਿ ਗਈ ਹੈ। ਸਰਕਾਰ ਨੇ ਕਿਹਾ ਕਿ ਦੁਨੀਆ ਵਿੱਚ ਇੱਕ ਚੀਨ ਹੈ ਅਤੇ ਤਾਈਵਾਨ ਚੀਨ ਦਾ ਇੱਕ ਹਿੱਸਾ ਹੈ। Read More

  5. Satwinder Bugga: ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੀਆਂ ਹੋਰ ਵਧੀਆਂ ਮੁਸ਼ਕਲਾਂ, ਸਿੰਗਰ ਖਿਲਾਫ ਕਤਲ ਦਾ ਮਾਮਲਾ ਦਰਜ, ਭਰਜਾਈ ਦੀ ਹੋਈ ਸੀ ਮੌਤ

    Satwinder Bugga News: ਪੰਜਾਬੀ ਗਾਇਕ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦਈਏ ਕਿ ਐਫਆਈਆਰ ਵਿੱਚ ਬੁੱਗੇ ਦੇ ਨਾਲ ਉਸ ਦੇ ਸਾਥੀ ਹਜ਼ਾਰਾ ਸਿੰਘ ਤੇ ਹਰਵਿੰਦਰ ਸਿੰਘ ਨਾਂ ਦੇ ਸ਼ਖਸ ਦਾ ਨਾਮ ਵੀ ਲਿਖਵਾਇਆ ਗਿਆ ਹੈ। Read More

  6. Kangana Ranaut: ਕੌਣ ਹੈ ਉਹ ਸ਼ਖਸ ਜਿਸ ਦੇ ਨਾਲ ਕੰਗਨਾ ਦਾ ਜੁੜ ਰਿਹਾ ਨਾਮ, ਤਸਵੀਰਾਂ ਹੋਈਆਂ ਵਾਇਰਲ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ

    Kangana Ranaut On Dating Rumors: ਕੰਗਨਾ ਰਣੌਤ ਨੂੰ ਇੱਕ ਆਦਮੀ ਨਾਲ ਹੱਥ ਫੜੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅਭਿਨੇਤਰੀ ਦੇ ਡੇਟਿੰਗ ਦੀਆਂ ਅਫਵਾਹਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ। ਕੰਗਨਾ ਨੇ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  7. Virat Kohli: ਵਿਰਾਟ ਕੋਹਲੀ ਦੀ ਵਾਪਸੀ ਨਾਲ ਕਟੇਗਾ ਸ਼ੁਭਮਨ ਗਿੱਲ ਦਾ ਪੱਤਾ? ਅਫਗਾਨਿਸਤਾਨ ਦੇ ਖਿਲਾਫ ਦੂਜੇ ਟੀ20 'ਚ ਭਾਰਤ ਦੀ ਪਲੇਇੰਗ 11

    Team India: ਭਾਰਤੀ ਟੀਮ ਐਤਵਾਰ (14 ਜਨਵਰੀ) ਨੂੰ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਖੇਡੇਗੀ। ਦੂਜੇ ਟੀ-20 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਕੁਝ ਬਦਲਾਅ ਹੋ ਸਕਦੇ ਹਨ। Read More

  8. ਫੀਲਡਰ ਨੇ ਫੜਿਆ ਕ੍ਰਿਕੇਟ ਇਤਿਹਾਸ ਦਾ ਸਭ ਤੋਂ ਬੇਹਤਰੀਨ ਕੈਚ, ਬੱਲੇਬਾਜ਼ ਸਣੇ ਸਾਰਿਆਂ ਦੇ ਉੱਡ ਗਏ ਹੋਸ਼, ਵੀਡੀਓ ਵਾਇਰਲ

    Viral Catch: ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕੈਚ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ ਦਾ ਹੈ। ਇਸ ਕੈਚ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਇਹ ਕ੍ਰਿਕਟ ਇਤਿਹਾਸ ਦਾ ਸਭ ਤੋਂ ਵਧੀਆ ਕੈਚ ਹੈ। Read More

  9. Alkaline Water: ਕਿਡਨੀ ਸਟੋਨ 'ਚ ਫਾਇਦੇਮੰਦ ਅਲਕਲਾਈਨ ਪਾਣੀ, ਰਿਸਰਚ 'ਚ ਹੋਇਆ ਵੱਡਾ ਖੁਲਾਸਾ

    Health News; ਗੁਰਦੇ ਦੀ ਪੱਥਰੀ ਨੂੰ ਅਲਕਲਾਈਨ ਪਾਣੀ ਨਾਲ ਰੋਕਿਆ ਜਾ ਸਕਦਾ ਹੈ। ਇੱਕ ਤਾਜ਼ਾ ਖੋਜ ਵਿੱਚ ਇਹ ਗੱਲ ਸਾਹਮਣੇ ਆਈ ਹੈ। Read More

  10. Petrol-Diesel Price : ਮਕਰ ਸੰਕ੍ਰਾਂਤੀ ਮੌਕੇ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ

    Petrol-Diesel Price Update: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ ਸ਼ੁੱਕਰਵਾਰ ਨੂੰ ਕਰੂਡ ਉੱਚ ਪੱਧਰ 'ਤੇ ਬੰਦ ਹੋਇਆ। ਭਾਰਤ ਵਿੱਚ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੁਝ ਸੂਬਿਆਂ ਵਿੱਚ ਵਧੀਆਂ ਅਤੇ ਘਟੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget