ਪੜਚੋਲ ਕਰੋ

ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਭੇਜਿਆ ਨੋਟਿਸ

    Manish Sisodia Bail Plea: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। Read More

  4. Japan Rocket Blast: ਜਾਪਾਨ ਦੀ ਪੁਲਾੜ ਏਜੰਸੀ ਨੂੰ ਵੱਡਾ ਝਟਕਾ, ਟੈਸਟਿੰਗ ਦੌਰਾਨ ਫਟਿਆ ਰਾਕੇਟ ਦਾ ਇੰਜਣ

    Japan Explodes Rocket Engine: ਜਾਪਾਨ ਵਿੱਚ ਸ਼ੁੱਕਰਵਾਰ ਨੂੰ ਪ੍ਰੀਖਣ ਦੌਰਾਨ ਇੱਕ ਰਾਕੇਟ ਇੰਜਣ 'ਚ ਧਮਾਕਾ ਹੋ ਗਿਆ। ਇਹ ਧਮਾਕਾ ਅਕੀਤਾ ਪ੍ਰੀਫੈਕਚਰ ਵਿੱਚ ਨੋਸ਼ੀਰੋ ਟੈਸਟ ਸੈਂਟਰ ਵਿੱਚ ਪ੍ਰੀਖਣ ਦੌਰਾਨ ਹੋਇਆ। Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦਰਬਾਰ ਸਾਹਿਬ ਹੋਏ ਨਤਮਸਤਕ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

    Jasbir Jassi Pics: ਜਸਬੀਰ ਜੱਸੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ। Read More

  6. ਪਿਤਾ ਧਰਮਿੰਦਰ ਬਾਰੇ ਗੱਲ ਕਰਦਿਆਂ ਸੰਨੀ ਦਿਓਲ ਦੀਆਂ ਅੱਖਾਂ ਹੋਈਆਂ ਨਮ, ਬੋਲੇ- 'ਜੋ ਵੀ ਹਾਂ, ਮਾਪਿਆਂ ਦੀ ਵਜ੍ਹਾ ਕਰਕੇ ਹਾਂ'

    Sunny Deol Cry: ਸੰਨੀ ਦਿਓਲ ਆਪਣੇ ਪਿਤਾ ਬਾਰੇ ਗੱਲ ਕਰਦਿਆਂ ਕਈ ਵਾਰ ਭਾਵੁਕ ਹੋ ਜਾਂਦੇ ਹਨ। ਅਜਿਹਾ ਇੱਕ ਸ਼ੋਅ ਵਿੱਚ ਇੱਕ ਵਾਰ ਹੋਇਆ ਸੀ। Read More

  7. Shubhman Gill: ਸ਼ੁਭਮਨ ਗਿੱਲ ਨੇ ਕੀਤੀ ਵੱਡੀ ਗਲਤੀ, ਸ਼ਾਨਦਾਰ ਕਰੀਅਰ ਨਾਲ ਕੀਤਾ ਖਿਲਵਾੜ, ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ

    ਓਪਨਰ ਦੇ ਤੌਰ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕਰ ਰਹੇ ਸ਼ੁਭਮਨ ਗਿੱਲ ਨੇ ਅਚਾਨਕ ਤੀਜੇ ਨੰਬਰ 'ਤੇ ਖੇਡਣ ਦਾ ਫੈਸਲਾ ਕੀਤਾ। ਇਸ ਨੌਜਵਾਨ ਬੱਲੇਬਾਜ਼ ਨੇ ਕੋਚ ਰਾਹੁਲ ਦ੍ਰਾਵਿੜ ਨੂੰ ਆਪਣੀ ਗੱਲ ਦੱਸੀ ਅਤੇ ਉਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ Read More

  8. Asia Cup 2023: ਪਾਕਿਸਤਾਨ ਨੂੰ ਫਿਰ ਲੱਗਿਆ ਝਟਕਾ! ਬਾਬਰ ਆਜ਼ਮ ਦੀ ਟੀਮ ਦੇਖ ਸਕੇਗੀ ਸਿਰਫ ਇੱਕ ਘਰੇਲੂ ਮੁਕਾਬਲਾ

    IND vs PAK: ਬਾਬਰ ਆਜ਼ਮ ਦੀ ਟੀਮ ਨੂੰ ਸਿਰਫ ਇੱਕ ਘਰੇਲੂ ਮੈਚ ਖੇਡਣ ਦਾ ਮੌਕਾ ਮਿਲੇਗਾ। ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੈਚ ਪਾਕਿਸਤਾਨ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਮੈਚ ਸ਼੍ਰੀਲੰਕਾ ਦੇ ਦਾਂਬੁਲਾ 'ਚ ਖੇਡਿਆ ਜਾਵੇਗਾ। Read More

  9. Bird flu: ਇਨਸਾਨਾਂ ਵਿੱਚ ਆਸਾਨੀ ਨਾਲ ਫੈਲ ਸਕਦਾ ਬਰਡ ਫਲੂ , WHO ਨੇ ਜਾਰੀ ਕੀਤੀ ਇਹ ਵੱਡੀ ਚੇਤਾਵਨੀ

    Bird flu: ਵਿਸ਼ਵ ਪੱਧਰ 'ਤੇ ਫੈਲ ਰਹੇ ਏਵੀਅਨ ਫਲੂ ਦੇ ਪ੍ਰਕੋਪ ਦੇ ਵਿਚਕਾਰ, ਸੰਯੁਕਤ ਰਾਸ਼ਟਰ ਦੀਆਂ ਤਿੰਨ ਏਜੰਸੀਆਂ ਨੇ ਵਾਇਰਸ ਦੇ ਫੈਲਣ ਦੀ ਚੇਤਾਵਨੀ ਜਾਰੀ ਕੀਤੀ ਹੈ। Read More

  10. DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ! ਸਰਕਾਰ ਨੇ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ, ਇਸ ਤਰੀਕ ਤੋਂ ਮਿਲੇਗੀ ਵਧੀ ਹੋਈ ਤਨਖਾਹ

    Dearness Allowance Increased: ਕੇਂਦਰ ਸਰਕਾਰ ਵੱਲੋਂ ਕੁਝ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਇਸ ਦੇ ਲਾਗੂ ਹੋਣ ਦੀ ਮਿਤੀ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget