ਪੜਚੋਲ ਕਰੋ

ABP Sanjha Top 10, 14 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. PM Modi USA Visit: ਸਿੱਖ ਜਥੇਬੰਦੀਆਂ ਵੱਲੋਂ ਅਮਰੀਕਾ 'ਚ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ, ਵੱਡੀ ਰੈਲੀ ਦੀ ਤਿਆਰੀ

    ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ’ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। Read More

  2. Punjab News : ਪੰਜਾਬ ਵਿਧਾਨ ਸਭਾ ਸੈਸ਼ਨ 'ਚ ਕੇਜਰੀਵਾਲ ਵੀ ਭਰਨਗੇ ਹਾਜ਼ਰੀ, ਇਸ ਮੁੱਦੇ 'ਤੇ ਹੋਣ ਵਾਲੀ ਚਰਚਾ

    Punjab Vidhan Sabha : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ 'ਤੇ ਵਿਧਾਨ ਸਭਾ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਦੇਖਣਾ ਇਹ ਹੋਵੇਗਾ ਕਿ ਵਿਰੋਧੀ ਧਿਰਾਂ ਨੂੰ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਚੰਗੀ.... Read More

  3. Manipur Violence : ਮਨੀਪੁਰ 'ਚ ਫਿਰ ਭੜਕੀ ਹਿੰਸਾ, ਗੋਲੀਬਾਰੀ 'ਚ 9 ਲੋਕਾਂ ਦੀ ਮੌਤ, ਕਈ ਜ਼ਖਮੀ

    Manipur Violence : ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਮੇਨਲੋਕ ਖੇਤਰ ਵਿੱਚ ਤਾਜ਼ਾ ਹਿੰਸਾ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ Read More

  4. Meta ਵ੍ਹਿਸਲਬਲੋਅਰ ਦਾ ਵੱਡਾ ਅਲਰਟ, ਸੋਸ਼ਲ ਮੀਡੀਆ ਨਾ ਸੁਧਰਿਆ ਤਾਂ ਲੱਖਾਂ ਲੋਕਾਂ ਦੀ ਹੋ ਸਕਦੀ ਮੌਤ 

    ਮੈਟਾ ਵ੍ਹਿਸਲਬਲੋਅਰ ਫ੍ਰਾਂਸਿਸ ਹੌਗੇਨ ਦਾ ਕਹਿਣਾ ਹੈ ਕਿ ਜੇਕਰ ਸੋਸ਼ਲ ਮੀਡੀਆ 'ਚ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਾਲਾਂ 'ਚ ਲੱਖਾਂ ਲੋਕ (1 ਕਰੋੜ ਤੋਂ ਵੱਧ) ਮਰ ਸਕਦੇ ਹਨ। Read More

  5. Javed Akhtar: ਜਾਵੇਦ ਅਖਤਰ ਨੇ 2016 ਦੀ ਰਾਤ ਦਾ ਖੋਲਿਆ ਰਾਜ਼, ਬੋਲੇ- 'ਕੰਗਨਾ ਰਣੌਤ ਸਿਰਫ ਝੂਠ ਬੋਲ ਰਹੀ ਹੈ...'

    Javed-Kangana controversy: ਕੰਗਨਾ ਰਣੌਤ ਦੇ ਖਿਲਾਫ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਦੌਰਾਨ ਜਾਵੇਦ ਅਖਤਰ ਨੇ ਕਿਹਾ ਕਿ ਕੰਗਨਾ ਝੂਠ ਬੋਲ ਰਹੀ ਹੈ। ਤੁਸੀਂ ਵੀ ਜਾਣਦੇ ਹੋ ਕਿ ਕੰਗਨਾ ਰਣੌਤ ਅਤੇ ਜਾਵੇਦ ਅਖਤਰ ਵਿਚਾਲੇ ਕੀ ਵਿਵਾਦ ਹੈ। Read More

  6. Drishyam 3: 'ਦ੍ਰਿਸ਼ਯਮ 3' ਦਾ ਹੋਇਆ ਐਲਾਨ, ਅਜੇ ਦੇਵਗਨ 2024 'ਚ ਸ਼ੁਰੂ ਕਰਨਗੇ ਫਿਲਮ ਦੀ ਸ਼ੂਟਿੰਗ, ਜਾਣੋ ਰਿਲੀਜ਼ ਡੇਟ

    Ajay Devgan Drishyam 3: ਦ੍ਰਿਸ਼ਯਮ 3 ਦੀ ਮਲਿਆਲਮ ਅਤੇ ਹਿੰਦੀ ਸੰਸਕਰਣ ਨਾਲ ਸ਼ੂਟਿੰਗ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਦੋਵੇਂ ਫਿਲਮਾਂ ਇੱਕੋ ਦਿਨ ਰਿਲੀਜ਼ ਹੋਣਗੀਆਂ। Read More

  7. Virat Kohli: ਸੌਰਵ ਗਾਂਗੁਲੀ ਨੇ ਵਿਰਾਟ ਕੋਹਲੀ ਦੇ ਕਪਤਾਨੀ ਮੁੱਦੇ 'ਤੇ ਤੋੜੀ ਚੁੱਪੀ, ਬੋਲੇ- 'ਕੋਹਲੀ ਦੀ ਕਪਤਾਨੀ 'ਚ ਭਾਰਤ ਨੇ ਨਿਡਰ ਹੋ ਕੇ ਖੇਡਿਆ'

    Sourav Ganguly Virat Kohli: ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਵਿਰਾਟ ਕੋਹਲੀ ਨੇ ਖੁਦ ਕਪਤਾਨੀ ਛੱਡਣ ਦਾ ਫੈਸਲਾ ਕੀਤਾ ਸੀ। ਇਸ ਸਬੰਧੀ ਉਸ 'ਤੇ ਕੋਈ ਦਬਾਅ ਨਹੀਂ ਬਣਾਇਆ ਗਿਆ । Read More

  8. Virat Kohli: ਟੈਸਟ ਇਤਿਹਾਸ 'ਚ 5 ਸਭ ਤੋਂ ਸਫਲ ਕਪਤਾਨ, ਵਿਰਾਟ ਕੋਹਲੀ ਨਾਂ ਵੀ ਲਿਸਟ 'ਚ ਸ਼ਾਮਲ

    Most Successful Captains: ਲੰਬੇ ਸਮੇਂ ਤੱਕ ਟੈਸਟ ਕ੍ਰਿਕਟ ਵਿੱਚ ਟੀਮਾਂ ਦਾ ਦਬਦਬਾ ਕਾਇਮ ਰੱਖਣ ਲਈ, ਉਨ੍ਹਾਂ ਨੂੰ ਘਰੇਲੂ ਅਤੇ ਵਿਦੇਸ਼ੀ ਦੌਰਿਆਂ 'ਤੇ ਲਗਾਤਾਰ ਬਿਹਤਰ ਖੇਡ ਦਿਖਾਉਣੀ ਪਵੇਗੀ। ਬਹੁਤ ਘੱਟ ਟੀਮਾਂ ਅਜਿਹਾ ਕਰਨ ਵਿੱਚ ਸਫਲ ਰਹੀਆਂ ਹਨ Read More

  9. Milk Biscuit Syndrome: ਬੱਚੇ ਨੂੰ ਦੁੱਧ-ਬਿਸਕੁਟ ਖੁਆਉਣੇ ਪੈ ਸਕਦੇ ਭਾਰੀ, ਮਿਲਕ ਬਿਸਕੁਟ ਸਿੰਡਰੋਮ ਦਾ ਖਤਰਾ, ਜੇ ਦਿੱਸਣ ਇਹ ਲੱਛਣ ਤਾਂ ਹੋ ਜਾਓ ਸਾਵਧਾਨ

    Child Health: ਜੇਕਰ ਸੌਣ ਤੋਂ ਪਹਿਲਾਂ ਦੁੱਧ ਤੇ ਬਿਸਕੁਟ ਖਾਧੇ ਜਾਣ ਤਾਂ ਇਨ੍ਹਾਂ ਭੋਜਨਾਂ ਵਿੱਚ ਮੌਜੂਦ ਐਸਿਡ ਭੰਜਨ ਨਲੀ ਵਿੱਚ ਵਾਪਸ ਚਲਾ ਜਾਂਦਾ ਹੈ ਤੇ ਕਈ ਵਾਰ ਗਲੇ ਤੱਕ ਵੀ ਪਹੁੰਚ ਜਾਂਦਾ ਹੈ। Read More

  10. WPI Inflation: ਥੋਕ ਮਹਿੰਗਾਈ ਦਰ 3 ਸਾਲ ਦੇ ਹੇਠਲੇ ਪੱਧਰ 'ਤੇ, ਮਈ 'ਚ ਘਟ ਕੇ -3.48 ਪ੍ਰਤੀਸ਼ਤ 'ਤੇ ਆਈ

    ਇਹ ਮਹਿੰਗਾਈ ਦੇ ਅੰਕੜੇ ਵਣਜ ਤੇ ਉਦਯੋਗ ਮੰਤਰਾਲੇ ਦੇ ਅਧੀਨ ਇਸ ਵਿਭਾਗ ਰਾਹੀਂ ਜਾਰੀ ਕੀਤੇ ਜਾਂਦੇ ਹਨ। ਮਈ 'ਚ ਪ੍ਰਚੂਨ ਮਹਿੰਗਾਈ ਦਰ ਵੀ 25 ਮਹੀਨਿਆਂ ਦੇ ਹੇਠਲੇ ਪੱਧਰ 4.25 ਫੀਸਦੀ 'ਤੇ ਆ ਗਈ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget