ਪੜਚੋਲ ਕਰੋ

ABP Sanjha Top 10, 14 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. New Election Commissioner: ਗਿਆਨੇਸ਼ ਕੁਮਾਰ-ਬਲਵਿੰਦਰ ਸੰਧੂ ਨਵੇਂ ਚੋਣ ਕਮਿਸ਼ਨਰ! ਚੋਣ ਕਮਿਸ਼ਨ ਦੇ ਐਲਾਨ ਤੋਂ ਪਹਿਲਾਂ ਚੌਧਰੀ ਦਾ ਦਾਅਵਾ

    ਸੰਸਦ ਦੇ ਹੇਠਲੇ ਸਦਨ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਮੁਤਾਬਕ, ''ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਮੈਂ ਤੇ ਅਰਜੁਨ ਰਾਮ ਮੇਘਵਾਲ ਦੀ ਅਗਵਾਈ ਵਾਲੀ ਸਰਚ ਕਮੇਟੀ ਦੇ ਲੋਕ ਸ਼ਾਮਲ ਸੀ। Read More

  4. Employees Quit: ਪੂਰਾ ਹਫ਼ਤਾ ਕੰਮ ਕਰਨ ਲਈ ਮਜਬੂਰ ਕੀਤਾ ਤਾਂ ਸਾਰੇ ਮੁਲਾਜ਼ਮਾਂ ਨੇ ਛੱਡੀ ਨੌਕਰੀ, ਜਾਣੋ ਪੂਰਾ ਮਾਮਲਾ

    ਪੋਸਟਰਾਂ ਵਿੱਚ ਲਿਖਿਆ ਸੀ, “ਅਸੀਂ ਛੱਡ ਦਿੱਤਾ! ਸਾਡੇ ਸ਼ਾਨਦਾਰ ਗਾਹਕਾਂ ਦਾ ਧੰਨਵਾਦ। ਅਸੀਂ ਤੁਹਾਨੂੰ ਪਿਆਰ ਕਰਦੇ ਹਾਂ ਅਤੇ ਤੁਹਾਨੂੰ ਯਾਦ ਕਰਾਂਗੇ! Read More

  5. Karamjit Anmol: 'ਆਪ' ਨੇ ਫਰੀਦਕੋਟ ਲੋਕ ਸਭਾ ਸੀਟ ਤੋਂ ਖੇਡਿਆ ਅਦਾਕਾਰ ਕਰਮਜੀਤ ਅਨਮੋਲ 'ਤੇ ਦਾਅ, ਕੀ ਮਾਰਨਗੇ ਬਾਜ਼ੀ?

    ਆਮ ਆਦਮੀ ਪਾਰਟੀ ਨੇ ਫਰੀਦਕੋਟ (ਰਿਜ਼ਰਵ) ਤੋਂ ਅਦਾਕਾਰ ਕਰਮਜੀਤ ਅਨਮੋਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਕਰਮਜੀਤ ਅਨਮੋਲ ਪੰਜਾਬੀ ਅਭਿਨੇਤਾ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। Read More

  6. Shaitaan: 'ਸ਼ੈਤਾਨ' ਦੇ ਕਾਲੇ ਪਰਛਾਵੇਂ ਹੇਠ ਬਾਕਸ ਆਫਿਸ, ਰੋਜ਼ ਕਰੋੜਾਂ 'ਚ ਨੋਟ ਛਾਪ ਰਹੀ ਅਜੇ ਦੇਵਗਨ ਦੀ ਫਿਲਮ, ਜਲਦ ਹੋਵੇਗਾ 100 ਕਰੋੜ ਕਲੈਕਸ਼ਨ

    Shaitaan Box Office Collection: ਅਜੇ ਦੇਵਗਨ ਸਟਾਰਰ ਫਿਲਮ 'ਸ਼ੈਤਾਨ' ਬਾਕਸ ਆਫਿਸ 'ਤੇ ਤੂਫਾਨੀ ਰਫਤਾਰ ਨਾਲ ਕਲੈਕਸ਼ਨ ਕਰ ਰਹੀ ਹੈ। ਇਸ ਫਿਲਮ ਨੇ ਰਿਲੀਜ਼ ਦੇ 6 ਦਿਨਾਂ 'ਚ ਹੀ 70 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। Read More

  7. Ranji Trophy: ਮੁੰਬਈ ਨੇ 42ਵੀਂ ਵਾਰ ਰਣਜੀ ਟਰੌਫੀ ਕੀਤੀ ਆਪਣੇ ਨਾਮ, ਫਾਈਨਲ 'ਚ ਵਿਦਰਭ ਨੂੰ ਹਰਾ ਰਚਿਆ ਇਤਿਹਾਸ

    ਅਜਿੰਕਯ ਰਹਾਣੇ ਦੀ ਕਪਤਾਨੀ ਵਾਲੀ ਮੁੰਬਈ ਦੀ ਟੀਮ ਨੇ ਰਣਜੀ ਟਰਾਫੀ 2024 ਦਾ ਖਿਤਾਬ ਜਿੱਤਿਆ। ਇਸ ਨੇ ਖ਼ਿਤਾਬੀ ਮੁਕਾਬਲੇ ਵਿੱਚ ਵਿਦਰਭ ਨੂੰ 169 ਦੌੜਾਂ ਨਾਲ ਹਰਾਇਆ। ਮੁਸ਼ੀਰ ਨੂੰ ਪਲੇਅਰ ਆਫ ਦਾ ਮੈਚ ਜਦਕਿ ਤਨੁਸ਼ ਪਲੇਅਰ ਆਫ ਦਿ ਟੂਰਨਾਮੈਂਟ ਬਣਿਆ। Read More

  8. IPL 2024: ਆਈਪੀਐਲ ਤੋਂ ਠੀਕ ਪਹਿਲਾਂ ਦਿੱਲੀ ਨੂੰ ਝਟਕਾ, ਹੈਰੀ ਬਰੂਕ ਨੇ ਖੇਡਣ ਤੋਂ ਕਰ ਦਿੱਤਾ ਮਨਾਂ, ਜਾਣੋ ਕੀ ਹੈ ਇਸ ਦੀ ਵਜ੍ਹਾ

    Harry Brook Delhi Capitals: ਦਿੱਲੀ ਕੈਪੀਟਲਜ਼ ਇੱਕ ਨਵੇਂ ਖਿਡਾਰੀ ਦੀ ਤਲਾਸ਼ ਕਰ ਰਹੀ ਹੈ। ਰਿਪੋਰਟ ਮੁਤਾਬਕ ਹੈਰੀ ਬਰੂਕ ਨੇ IPL 2024 'ਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। Read More

  9. Extramarital Relationship: ਪੱਛਮੀ ਦੇਸ਼ਾਂ ਦੀ ਤਰਜ਼ 'ਤੇ 60 ਫੀਸਦੀ ਤੋਂ ਵੱਧ ਭਾਰਤੀ ਜੋੜੇ ਕਰ ਰਹੇ ਨੇ ਜੀਵਨ ਸਾਥੀ ਦੇ ਨਾਲ ਬੇਵਫ਼ਾਈ, ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

    relationship: ਡੇਟਿੰਗ ਐਪ ਗਲੀਡਨ ਦੀ ਰਿਪੋਰਟ ਨੇ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਜਿਸ ਤੋਂ ਪਤਾ ਚਲਦਾ ਹੈ ਕਿ ਵਿਆਹੁਤਾ ਜ਼ਿੰਦਗੀ ਦੇ ਵਿੱਚ ਬੇਵਫ਼ਾਈ ਦਾ ਗਰਾਫ ਕਿੰਨੀ ਤੇਜ਼ੀ ਦੇ ਨਾਲ ਵੱਧ ਰਿਹਾ ਹੈ। Read More

  10. ਥੋਕ ਮਹਿੰਗਾਈ ਦਰ 4 ਮਹੀਨੇ ਦੇ ਹੇਠਲੇ ਪੱਧਰ 'ਤੇ, ਫਰਵਰੀ 'ਚ 0.20 ਫੀਸਦੀ 'ਤੇ WPI ਮਹਿੰਗਾਈ

    WPI Inflation Data: ਥੋਕ ਮਹਿੰਗਾਈ ਦਰ ਫਰਵਰੀ 2024 'ਚ 0.20 ਫੀਸਦੀ 'ਤੇ ਆ ਗਈ ਹੈ, ਜੋ ਜਨਵਰੀ 2024 'ਚ 0.27 ਫੀਸਦੀ ਸੀ। ਇਹ ਪਿਛਲੇ ਚਾਰ ਮਹੀਨਿਆਂ ਵਿੱਚ ਥੋਕ ਮਹਿੰਗਾਈ ਦਾ ਸਭ ਤੋਂ ਹੇਠਲਾ ਪੱਧਰ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget