ਪੜਚੋਲ ਕਰੋ

ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Rahim Parole: ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 40 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਏਗਾ

    Ram Rahim Parole: ਡੇਰਾ ਸਿਰਸਾ ਦਾ ਮੁਖੀ ਰਾਮ ਰਹੀਮ ਮੁੜ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਰਾਮ ਰਹੀਮ ਸਾਲ ਵਿੱਚ ਦੂਜੀ ਵਾਰ ਜੇਲ੍ਹ... Read More

  4. America: ਅਮਰੀਕਾ 'ਚ ਗਨ ਕਲਚਰ ਨੇ ਫਿਰ ਮਚਾਈ ਤਬਾਹੀ, ਅੰਨ੍ਹੇਵਾਹ ਗੋਲੀਬਾਰੀ 'ਚ ਪੁਲਿਸ ਮੁਲਾਜ਼ਮਾਂ ਸਮੇਤ 5 ਲੋਕਾਂ ਦੀ ਮੌਤ

    America Shooting: ਅਮਰੀਕਾ ਵਿੱਚ ਇੱਕ ਵਾਰ ਫਿਰ ਹਥਿਆਰਾਂ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇੱਥੇ ਉੱਤਰੀ ਕੈਰੋਲੀਨਾ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਜਿਸ ਵਿੱਚ ਪੰਜ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। Read More

  5. Afsana Khan: ਅਫ਼ਸਾਨਾ ਖਾਨ ਨੇ ਮਨਾਇਆ ਆਪਣਾ ਪਹਿਲਾ ਕਰਵਾ ਚੌਥ, ਪਤੀ ਸਾਜ਼ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

    Afsana Khan First Karwa Chauth Pics:ਅਫ਼ਸਾਨਾ ਖਾਨ ਨੇ ਆਪਣਾ ਪਹਿਲਾ ਕਰਵਾ ਚੌਥ ਮਨਾਇਆ ਹੈ। ਗਾਇਕਾ ਨੇ ਆਪਣੇ ਪਹਿਲੇ ਕਰਵਾ ਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ Read More

  6. Karan Aujla: ਕਰਨ ਔਜਲਾ ਨੇ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਦਿੱਤੀ ਵਧਾਈ, ਕਿਹਾ- ਤੂੰ ਹੀ ਮੇਰੀ ਦੁਨੀਆ

    Karan Aujla Fiance Palak: ਕਰਨ ਔਜਲਾ ਨੇ ਸੋਸ਼ਲ ਮੀਡੀਆ ਤੇ ਪੋਸਟ ਸ਼ੇਅਰ ਕਰ ਆਪਣੀ ਮੰਗੇਤਰ ਪਲਕ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਦੋਹਾਂ ਦੀ ਪਿਆਰੀ ਤਸਵੀਰ ਹੈ Read More

  7. Women's Asia Cup 2022 : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ 'ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ,ਸ਼ਨੀਵਾਰ ਨੂੰ ਖੇਡਿਆ ਜਾਵੇਗਾ ਫਾਈਨਲ ਮੈਚ

    Women's Asia Cup 2022 Final : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਦਾ ਸਾਹਮਣਾ ਭਾਰਤ ਨਾਲ ਹੋਵੇਗਾ। Read More

  8. Gulzar Singh resigns : PCA ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ, ਹਰਭਜਨ ਸਿੰਘ ਨੇ ਲਾਏ ਸੀ ਭ੍ਰਿਸ਼ਟਾਚਾਰ ਦੇ ਦੋਸ਼

    Gulzar Singh resigns: ਪੰਜਾਬ ਕ੍ਰਿਕਟ ਐਸੋਸੀਏਸ਼ਨ ( PCA ) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।  Read More

  9. Triskaidekaphobia : ਹੋਟਲਾਂ 'ਚ ਨਹੀਂ ਹੁੰਦੀ 13ਵੀਂ ਮੰਜ਼ਿਲ, ਨਾ 13 ਨੰਬਰ ਦਾ ਕਮਰਾ, ਕੀ ਹੈ ਇਸ ਦਾ ਕਾਰਨ, ਜਾਣੋ ਇੱਥੇ

    ਦੁਨੀਆ ਦੇ ਬਹੁਤ ਸਾਰੇ ਹੋਟਲਾਂ ਵਿੱਚ, ਜਾਂ ਇਸ ਤਰ੍ਹਾਂ, ਲਗਭਗ ਸਾਰੇ ਹੋਟਲਾਂ ਵਿੱਚ 13ਵੀਂ ਮੰਜ਼ਿਲ ਜਾਂ 13 ਨੰਬਰ 'ਤੇ ਕਮਰਾ ਨਹੀਂ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ 13 ਨੰਬਰ ਤੋਂ ਡਰਦੇ ਹਨ। Read More

  10. WPI: ਸਤੰਬਰ 'ਚ ਮਹਿੰਗਾਈ ਤੋਂ ਮਿਲੀ ਰਾਹਤ, ਥੋਕ ਮਹਿੰਗਾਈ 12.41 ਫੀਸਦੀ ਤੋਂ ਘੱਟ ਕੇ 10.70 ਫੀਸਦੀ 'ਤੇ ਆਈ

    WPI Inflation: ਮਹਿੰਗਾਈ ਦੇ ਮੋਰਚੇ 'ਤੇ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਸਤੰਬਰ 'ਚ ਥੋਕ ਮਹਿੰਗਾਈ ਦਰ 10.70 ਫੀਸਦੀ 'ਤੇ ਆ ਗਈ ਹੈ। ਅਗਸਤ 2022 'ਚ ਇਹ 12.41 ਫੀਸਦੀ 'ਤੇ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
Tamil Nadu: SIR ਦੇ ਪਹਿਲੇ ਚਰਨ ਦੀ ਡ੍ਰਾਫਟ ਲਿਸਟ ਜਾਰੀ, ਲਗਭਗ 1 ਕਰੋੜ ਵੋਟਰਾਂ ਦੇ ਕੱਟੇ ਗਏ ਨਾਮ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
ਗੋਲੀਆਂ ਦੇ ਨਾਲ ਦਹਿਲਿਆ ਜਲੰਧਰ ਸ਼ਹਿਰ! ਇੱਕ ਵਿਦਿਆਰਥੀ ਦੀ ਛਾਤੀ 'ਚ ਵੱਜੀ ਗੋਲੀ, ਦੂਜੇ ਦੇ ਮੋਢੇ 'ਤੇ ਲੱਗੀ, ਗੰਭੀਰ ਹਾਲਤ 'ਚ ਹਸਪਤਾਲ 'ਚ ਕਰਵਾਇਆ ਭਰਤੀ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
20 ਦਸੰਬਰ ਨੂੰ ਲਾਡੋਵਾਲ ਟੋਲ ਪਲਾਜ਼ੇ ਵੱਲ ਆਉਣ ਵਾਲੇ ਲੋਕ ਧਿਆਨ ਦੇਣ, ਹੋਇਆ ਵੱਡਾ ਐਲਾਨ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
ਸੰਘਣੇ ਕੋਹਰੇ ਕਰਕੇ ਮਸ਼ਹੂਰ ਪੰਜਾਬੀ ਅਦਾਕਾਰਾ ਦਾ ਭਿਆਨਕ ਐਕਸੀਡੈਂਟ! ਸ਼ੂਟਿੰਗ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ…ਦੇਖੋ ਵੀਡੀਓ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
19 ਕਰੋੜ ਤੋਂ ਵੱਧ ਦਾ ਖਜ਼ਾਨਾ… ਡੰਕੀ ਰੂਟ ਮਾਮਲੇ 'ਚ ED ਦੀ ਵੱਡੀ ਕਾਰਵਾਈ, ਦਿੱਲੀ ਤੋਂ ਪੰਜਾਬ-ਹਰਿਆਣਾ ਤੱਕ ਜੁੜੇ ਤਾਰ
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Embed widget