ਪੜਚੋਲ ਕਰੋ

ABP Sanjha Top 10, 14 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 14 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 13 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਅੱਜ ਇਨ੍ਹਾਂ ਰਾਜਾਂ 'ਚ ਪਵੇਗਾ ਭਾਰੀ ਮੀਂਹ, ਜਾਣੋ ਮੌਸਮ ਦੀ ਅਪਡੇਟ

    Weather Update: ਮੌਸਮ ਵਿਭਾਗ ਦਾ ਕਹਿਣਾ ਹੈ ਕਿ ਰਾਜਧਾਨੀ ਦਿੱਲੀ ਵਿੱਚ ਐਤਵਾਰ (15 ਅਕਤੂਬਰ) ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲਕਸ਼ਦੀਪ, ਅੰਡੇਮਾਨ ਨਿਕੋਬਾਰ ਅਤੇ ਕਰਨਾਟਕ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। Read More

  4. Israel Gaza Attack: ਇਜ਼ਰਾਇਲੀ ਫੌਜ ਨੇ ਮਾਰਿਆ ਹਮਾਸ ਦਾ ਏਅਰ ਫੋਰਸ ਚੀਫ, ਜਾਣੋ ਕੌਣ ਸੀ ਅਬੂ ਮੁਰਾਦ

    Israel Palestine Attack: ਇਜ਼ਰਾਇਲੀ ਫੌਜ ਨੇ ਹਮਾਸ ਦੇ ਹਵਾਈ ਵਿੰਗ ਦੇ ਮੁਖੀ ਮੁਰਾਦ ਅਬੂ ਮੁਰਾਦ ਨੂੰ ਹਵਾਈ ਹਮਲੇ ਵਿੱਚ ਮਾਰ ਦਿੱਤਾ ਹੈ। ਅਬੂ ਮੁਰਾਦ ਗਾਜ਼ਾ ਸ਼ਹਿਰ ਵਿੱਚ ਹਮਾਸ ਦੇ ਹਵਾਈ ਹਮਲਿਆਂ ਦੀ ਅਗਵਾਈ ਕਰ ਰਿਹਾ ਸੀ। Read More

  5. Aaliyah Qureishi: 'ਜਵਾਨ' ਅਭਿਨੇਤਰੀ ਨਾਲ ਥਾਈਲੈਂਡ 'ਚ ਵੱਡਾ ਹਾਦਸਾ, ਸ਼ੂਟਰਾਂ ਦੇ ਨਿਸ਼ਾਨੇ ਤੋਂ ਵਾਲ-ਵਾਲ ਬਚੀ, ਫਿਰ ਜਾਨ ਬਚਾ ਕੇ ਇੰਝ ਭੱਜੀ

    Aaliyah Qureshi Witnessed Shooting: ਆਲੀਆ ਕੁਰੈਸ਼ੀ ਨੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਅਤੇ ਇਕ ਲੰਬੀ ਪੋਸਟ ਵੀ ਲਿਖੀ ਹੈ। ਉਸਨੇ ਦੱਸਿਆ ਹੈ ਕਿ ਕਿਵੇਂ ਉਹ ਅਤੇ ਉਸਦੇ ਦੋਸਤ ਗੋਲੀਬਾਰੀ ਦਾ ਨਿਸ਼ਾਨਾ ਬਣ ਕੇ ਬਚ ਨਿਕਲੇ। Read More

  6. Kulwinder Dhillon: ਕੁਲਵਿੰਦਰ ਢਿੱਲੋਂ ਨੇ ਮੌਤ ਵਾਲੀ ਸਵੇਰ ਪਤਨੀ ਨੂੰ ਕੀਤਾ ਸੀ ਇਹ ਵਾਅਦਾ, ਜਾਣ ਕੇ ਤੁਹਾਡੀਆਂ ਅੱਖਾਂ ਹੋ ਜਾਣਗੀਆਂ ਨਮ

    Punjabi Singer Kulwinder Dhillon: ਕੁਲਵਿੰਦਰ ਢਿੱਲੋਂ ਦੀ ਮੌਤ 19 ਮਾਰਚ 2006 ਨੂੰ ਹੋਈ ਸੀ। ਕੀ ਤੁਹਾਨੂੰ ਪਤਾ ਹੈ ਕਿ ਮੌਤ ਦੇ ਦਿਨ ਵਾਲੀ ਸਵੇਰ ਗਾਇਕ ਨੇ ਕੀ-ਕੀ ਕੀਤਾ। 19 ਮਾਰਚ 2006 ਨੂੰ ਢਿੱਲੋਂ ਦਾ ਲੁਧਿਆਣਾ 'ਚ ਲਾਈਵ ਸ਼ੋਅ ਸੀ। Read More

  7. World Cup: ਮੀਂਹ ਕਰ ਸਕਦਾ ਹੈ ਭਾਰਤ ਬਨਾਮ ਪਾਕਿਸਤਾਨ ਮੈਚ ਦਾ ਮਜ਼ਾ ਖਰਾਬ, ਅਜਿਹਾ ਰਹੇਗਾ ਅਹਿਮਦਾਬਾਦ 'ਚ ਮੌਸਮ ਦਾ ਹਾਲ

    IND vs PAK, World Cup 2023: ਭਾਰਤ ਅਤੇ ਪਾਕਿਸਤਾਨ ਦੇ ਮੈਚ ਵਿੱਚ ਮੌਸਮ ਦੀ ਸਥਿਤੀ ਕਿਵੇਂ ਰਹੇਗੀ? ਆਓ ਤੁਹਾਨੂੰ ਦੱਸਦੇ ਹਾਂ ਕਿ ਅੱਜ ਦੇ ਮੈਚ ਵਿੱਚ ਬਾਰਿਸ਼ ਦਖਲ ਦੇਵੇਗੀ ਜਾਂ ਨਹੀਂ। Read More

  8. Shubman Gill: ਭਾਰਤ-ਪਾਕਿਸਤਾਨ ਵਿਚਾਲੇ ਮੈਚ ਅੱਜ, ਸ਼ੁਭਮਨ ਗਿੱਲ ਦਾ ਖੇਡਣਾ ਤੈਅ, ਈਸ਼ਾਨ ਕਿਸ਼ਨ ਜਾਂ ਸ਼ੇ੍ਰਅਸ ਅਈਅਰ, ਇੱਕ ਦੀ ਛੁੱਟੀ ਤੈਅ

    IND vs PAK, World Cup 2023: ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਸ਼ਵ ਕੱਪ ਮੈਚ ਕੁਝ ਘੰਟਿਆਂ ਵਿੱਚ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮੈਚ 'ਚ ਸ਼ੁਭਮਨ ਗਿੱਲ ਦਾ ਖੇਡਣਾ ਲਗਭਗ ਤੈਅ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਦਾ ਕਾਰਨ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਜਾਰੀ, ਜਾਣੋ 10 ਗ੍ਰਾਮ ਸੋਨੇ ਦੀ ਕੀਮਤ

    Gold Silver Price: ਨਵਰਾਤਰੀ ਤੋਂ ਪਹਿਲਾਂ ਸੋਨੇ ਦੀ ਕੀਮਤ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਨੇ ਦੀਆਂ ਕੀਮਤਾਂ ਘਟਣ ਦੀ ਬਜਾਏ ਵਧ ਰਹੀਆਂ ਹਨ। ਸੋਨੇ ਦੀਆਂ ਕੀਮਤਾਂ ਦੀ ਵਧਦੀ ਰਫਤਾਰ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਸੋਨਾ ਜਲਦੀ ਹੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Shocking Video: ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ
ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ
Pakistan AQI: ਸਕੂਲ ਬੰਦ, 3 ਦਿਨ ਦਾ ਲਾਕਡਾਊਨ, ਦਿੱਲੀ ਹੀ ਨਹੀਂ ਲਾਹੌਰ ਦਾ ਵੀ ਬੂਰਾ ਹਾਲ, AQI 2000 ਤੋਂ ਪਾਰ
Pakistan AQI: ਸਕੂਲ ਬੰਦ, 3 ਦਿਨ ਦਾ ਲਾਕਡਾਊਨ, ਦਿੱਲੀ ਹੀ ਨਹੀਂ ਲਾਹੌਰ ਦਾ ਵੀ ਬੂਰਾ ਹਾਲ, AQI 2000 ਤੋਂ ਪਾਰ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਸੋਨੇ-ਚਾਂਦੀ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 24 ਕੈਰੇਟ ਸੋਨਾ ਕਿੰਨਾ ਹੋਇਆ ਸਸਤਾ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
ਪੰਜਾਬ ਜ਼ਿਮਨੀ ਚੋਣਾਂ ਦੇ ਸਾਰੇ ਬੂਥਾਂ 'ਤੇ ਹੋਵੇਗੀ ਲਾਈਵ ਵੈੱਬ ਕਾਸਟਿੰਗ, ਚੌਕਸੀ ਵਧਾਉਣ ਦੇ ਦਿੱਤੇ ਹੁਕਮ
Shocking Video: ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ
ਮਸ਼ਹੂਰ ਗਾਇਕ ਦਾ ਮੌ*ਤ ਤੋਂ ਤਿੰਨ ਘੰਟੇ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ, ਖੜ੍ਹੇ ਹੋਏ ਕਈ ਸਵਾਲ
Pakistan AQI: ਸਕੂਲ ਬੰਦ, 3 ਦਿਨ ਦਾ ਲਾਕਡਾਊਨ, ਦਿੱਲੀ ਹੀ ਨਹੀਂ ਲਾਹੌਰ ਦਾ ਵੀ ਬੂਰਾ ਹਾਲ, AQI 2000 ਤੋਂ ਪਾਰ
Pakistan AQI: ਸਕੂਲ ਬੰਦ, 3 ਦਿਨ ਦਾ ਲਾਕਡਾਊਨ, ਦਿੱਲੀ ਹੀ ਨਹੀਂ ਲਾਹੌਰ ਦਾ ਵੀ ਬੂਰਾ ਹਾਲ, AQI 2000 ਤੋਂ ਪਾਰ
Rohit-Ritika Baby Boy: ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਭਾਰਤੀ ਕਪਤਾਨ ਰੋਹਿਤ ਸ਼ਰਮਾ ਦੂਜੀ ਵਾਰ ਬਣੇ ਪਿਤਾ, ਪਤਨੀ ਰਿਤਿਕਾ ਨੇ ਬੇਟੇ ਨੂੰ ਦਿੱਤਾ ਜਨਮ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਆਕਸੀਜਨ ਸਪੋਰਟ 'ਤੇ ਸਨ ਮਾਸੂਮ, ਅਚਾਨਕ ਉੱਠਿਆ ਧੂੰਆਂ, 10 ਬੱਚਿਆਂ ਦੀ ਚਲੀ ਗਈ ਜਾਨ, ਇਦਾਂ ਵਾਪਰਿਆ ਖਤਰਨਾਕ ਹਾਦਸਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਭੂਚਾਲ ਨਾਲ ਕੰਬੀ ਗੁਜਰਾਤ ਦੀ ਧਰਤੀ, 4.2 ਮਾਪੀ ਗਈ ਤੀਬਰਤਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
ਚੰਗੀਆਂ ਆਦਤਾਂ ਵੀ ਸਿਹਤ ਨੂੰ ਪਹੁੰਚਾ ਸਕਦੀਆਂ ਨੁਕਸਾਨ, ਕਈ ਬਿਮਾਰੀਆਂ ਨੂੰ ਦੇ ਸਕਦੀ ਸੱਦਾ
Embed widget