ਪੜਚੋਲ ਕਰੋ

ABP Sanjha Top 10, 15 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਪਾਸਵਰਡ ਨੂੰ ਹਿੰਦੀ 'ਚ ਕੀ ਕਹਿੰਦੇ ਹਨ? ਜ਼ਿਆਦਾਤਰ ਲੋਕ ਨਹੀਂ ਜਾਣਦੇ ਇਸ ਦਾ ਜਵਾਬ

    ਪਾਸਵਰਡ ਹਮੇਸ਼ਾ ਸੀਕਰੇਟ ਹੁੰਦਾ ਹੈ। ਤੁਸੀਂ ਇਸ ਨੂੰ ਕਿਸੇ ਨਾਲ ਸਾਂਝਾ ਨਹੀਂ ਕਰਦੇ। ਕਈ ਵਾਰ ਇਸ ਦੀ ਵਰਤੋਂ ਕਰਨ ਤੋਂ ਬਾਅਦ ਵੀ ਬਹੁਤ ਸਾਰੇ ਲੋਕਾਂ ਨੂੰ ਹਿੰਦੀ ਵਿੱਚ ਇਸ ਦਾ ਨਾਮ ਨਹੀਂ ਪਤਾ ਹੁੰਦਾ। ਕੀ ਤੁਸੀਂ ਜਾਣਦੇ ਹੋ...? Read More

  2. ABP Sanjha Top 10, 15 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CBI summons Arvind Kejriwal: 'ਸ਼ਰਾਬ ਘੁਟਾਲਾ ਕੁਝ ਨਹੀਂ', CM ਅਰਵਿੰਦ ਕੇਜਰੀਵਾਲ ਨੇ ਕਿਹਾ- ED-CBI ਨੇ ਅਦਾਲਤ ਵਿੱਚ ਬੋਲਿਆ ਝੂਠ

    Delhi Liquor Scam: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਸਵਾਲ ਕੀਤਾ ਹੈ ਕਿ ਸੀਬੀਆਈ ਦੀ ਜਾਂਚ ਵਿੱਚ ਹੁਣ ਕੀ ਪਾਇਆ ਗਿਆ ਹੈ, ਝੂਠ ਬੋਲ ਕੇ ਸਿਸੋਦੀਆ ਨੂੰ ਫਸਾਇਆ ਗਿਆ। Read More

  4. Blast At Japan PM Speech: ਵਾਲ-ਵਾਲ ਬਚੇ ਜਾਪਾਨ ਦੇ ਪ੍ਰਧਾਨ ਮੰਤਰੀ, ਭਾਸ਼ਣ ਦੌਰਾਨ ਵਿਸਫੋਟ

    Blast At Japan PM Speech: ਜਦੋਂ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਭਾਸ਼ਣ ਦੇ ਰਹੇ ਸਨ, ਉਸੇ ਸਮੇਂ ਸਮੋਕ ਬੰਬ ਨਾਲ ਹਮਲਾ ਕੀਤਾ ਗਿਆ। ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। Read More

  5. Anupama: ਅਨੁਪਮਾ ਦੀ ਕਹਾਣੀ ਵਧੇਗੀ 5 ਸਾਲ ਅੱਗੇ, ਸ਼ੋਅ 'ਚ ਆਉਣਗੇ ਵੱਡੇ ਮੋੜ, ਇਸ ਅਦਾਕਾਰਾ ਦੀ ਹੋਵੇਗੀ ਛੁੱਟੀ

    Anupama Spoiler Alert: ਪਿਛਲੇ ਕੁਝ ਦਿਨਾਂ ਤੋਂ ਟੀਵੀ ਸ਼ੋਅ 'ਅਨੁਪਮਾ' 'ਚ ਕਾਫੀ ਡਰਾਮਾ ਦੇਖਣ ਨੂੰ ਮਿਲ ਰਿਹਾ ਹੈ। ਹੁਣ ਜਲਦ ਹੀ ਸ਼ੋਅ 'ਚ 5 ਸਾਲ ਦਾ ਲੀਪ ਆਉਣ ਵਾਲਾ ਹੈ, ਜਿਸ ਕਾਰਨ ਕਹਾਣੀ ਹੋਰ ਵੀ ਬਦਲ ਜਾਵੇਗੀ। Read More

  6. Satish Kaushik: 'ਮੈਂ ਹਾਲੇ ਨਹੀਂ ਮਰਨ ਵਾਲਾ', ਸਤੀਸ਼ ਕੌਸ਼ਿਕ ਦੇ ਆਖਰੀ ਸ਼ਬਦ ਯਾਦ ਕਰ ਭਾਵੁਕ ਹੋਏ ਅਨੁਪਮ ਖੇਰ

    Anupam Kher: ਹਾਲ ਹੀ ਵਿੱਚ ਅਨੁਪਮ ਖੇਰ ਨੇ ਆਪਣੇ ਮਰਹੂਮ ਦੋਸਤ ਸਤੀਸ਼ ਕੌਸ਼ਿਕ ਦਾ ਜਨਮਦਿਨ ਮਨਾਇਆ। ਇਸ ਦੌਰਾਨ ਅਨੁਪਮ ਨੇ ਦੱਸਿਆ ਕਿ ਸਤੀਸ਼ ਨੇ ਉਸ ਨੂੰ ਕਿਹਾ ਕਿ ਉਹ ਅਜੇ ਮਰਨ ਵਾਲਾ ਨਹੀਂ ਹੈ। Read More

  7. Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?

    ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More

  8. IPL 2023: ਮੁੰਬਈ ਇੰਡੀਅਨਜ਼ ਜਾਂ ਚੇਨਈ ਸੁਪਰਕਿੰਗਜ਼, ਮੌਕਾ ਮਿਲਿਆ ਤਾਂ ਕਿਸ ਨਾਲ ਕੰਮ ਕਰਨਾ ਚਾਹੋਗੇ? ਦੇਖੋ ਰਵੀ ਸ਼ਾਸਤਰੀ ਦਾ ਜਵਾਬ

    Ravi Shastri: ਫੈਨ ਨੇ ਰਵੀ ਸ਼ਾਸਤਰੀ ਨੂੰ ਪੁੱਛਿਆ ਕਿ ਜੇਕਰ ਤੁਹਾਨੂੰ ਮੁੰਬਈ ਇੰਡੀਅਨਜ਼ ਅਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਕਿਸੇ ਇੱਕ ਟੀਮ ਨਾਲ ਕੰਮ ਕਰਨ ਦਾ ਮੌਕਾ ਮਿਲਦਾ ਹੈ, ਤਾਂ ਤੁਸੀਂ ਕਿਸ ਟੀਮ ਨਾਲ ਕੰਮ ਕਰਨਾ ਚਾਹੋਗੇ Read More

  9. ਜਿਹੜਾ ਚਿਪਸ ਦਾ ਪੈਕੇਟ ਤੁਸੀਂ 20 ਰੁਪਏ 'ਚ ਖਰੀਦਦੇ ਹੋ, ਦੁਕਾਨਦਾਰ ਕਿੰਨੇ ਰੁਪਏ 'ਚ ਖਰੀਦਦਾ? ਜਾਣੋ

    ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਜਿਹੜਾ ਚਿਪਸ ਦਾ ਦੁਕਾਨਦਾਰ ਕੋਲੋਂ 5, 10 ਜਾਂ 20 ਰੁਪਏ ਵਿੱਚ ਖਰੀਦਦੇ ਹੋ, ਉਹ ਦੁਕਾਨਦਾਰ ਨੂੰ ਕਿੰਨੇ ਦਾ ਪੈਂਦਾ ਹੈ। ਹਾਲਾਂਕਿ, ਇਸ ਦੀ ਕੋਈ ਜ਼ਿਆਦਾ ਆਮਦਨ ਨਹੀਂ ਹੁੰਦੀ ਹੈ। Read More

  10. LPG Gas Price: ਗੈਸ ਦੀਆਂ ਕੀਮਤਾਂ 'ਤੇ ਸਰਕਾਰ ਨੇ ਲਿਆ ਵੱਡਾ ਫੈਸਲਾ, ਹੁਣ ਮਿਲੇਗਾ ਸਸਤਾ ਸਿਲੰਡਰ!

    LPG Gas Price: ਦੇਸ਼ ਭਰ 'ਚ ਗੈਸ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਸਰਕਾਰੀ ਤੇਲ ਕੰਪਨੀਆਂ ਦੇਸ਼ ਭਰ ਵਿੱਚ ਗੈਸ ਦੀ ਨਵੀਂ ਕੀਮਤ ਪ੍ਰਣਾਲੀ ਲਾਗੂ ਕਰਨ ਜਾ ਰਹੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget