ਪੜਚੋਲ ਕਰੋ

ABP Sanjha Top 10, 15 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Arvind Kejriwal In Jail: ਤਿਹਾੜ ਜੇਲ 'ਚ ਹੀ ਰਹਿਣਗੇ ਕੇਜਰੀਵਾਲ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

    Arvind Kejriwal In Jail: ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ Read More

  4. Pakistan News: ਪੰਜਾਬੀ ਹੋਣ ਕਰਕੇ ਬੱਸ ਚੋਂ ਕੱਢਕੇ ਮਾਰ ਦਿੱਤੇ 9 ਨੌਜਵਾਨ, ਪੰਜਾਬੀਆਂ ਖ਼ਿਲਾਫ਼ ਕਿਉਂ ਫੈਲੀ ਨਫ਼ਰਤ ?

    ਪਾਕਿਸਤਾਨ ਵਿੱਚ ਪੰਜਾਬ ਸੂਬੇ ਦਾ ਦਬਦਬਾ ਸਭ ਤੋਂ ਵੱਧ ਬਣਿਆ ਹੋਇਆ ਹੈ। ਫੌਜ ਤੋਂ ਲੈ ਕੇ ਸੱਤਾ ਤੱਕ ਹਰ ਚੀਜ਼ ਵਿੱਚ ਪੰਜਾਬੀਆਂ ਦਾ ਦਬਦਬਾ ਹੈ। ਅਜਿਹੇ 'ਚ ਕਈ ਥਾਵਾਂ 'ਤੇ ਪੰਜਾਬੀ ਵਿਰੋਧ ਹਿੰਸਕ ਰੂਪ ਧਾਰਨ ਕਰ ਰਹੇ ਹਨ। Read More

  5. Salman Khan: ਕੈਨੇਡਾ ਦਾ IP ਐਡਰੈੱਸ, ਅਮਰੀਕਾ ਤੋਂ ਰਚੀ ਗਈ ਸਾਜਸ਼, ਸਲਮਾਨ ਖਾਨ ਦੇ ਘਰ ਫਾਇਰਿੰਗ ਦਾ ਇੰਝ ਬਣਾਇਆ ਗਿਆ ਪਲਾਨ

    Salman Khan House Firing: ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਹੈ। Read More

  6. Akshay Kumar: 4 ਦਿਨਾਂ 'ਚ ਹੀ ਢੇਰ ਹੋਈ ਅਕਸ਼ੈ ਕੁਮਾਰ ਦੀ ਫਿਲਮ 'ਬੜੇ ਮੀਆਂ ਛੋਟੇ ਮੀਆਂ', ਵਰਲਡਵਾਈਡ ਕਲੈਕਸ਼ਨ ਜਾਣ ਹੋਵੇਗੀ ਹੈਰਾਨੀ

    BMCM Box Office Collection: ਸ਼ਨੀਵਾਰ ਤੋਂ ਬਾਅਦ ਐਤਵਾਰ ਨੂੰ ਵੀ 'ਬੜੇ ਮੀਆਂ ਛੋਟੇ ਮੀਆਂ' ਦੀ ਕਮਾਈ 'ਚ ਜ਼ਬਰਦਸਤ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਫਿਲਮ ਨੇ ਚਾਰ ਦਿਨਾਂ 'ਚ 40 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। Read More

  7. T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ

    T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More

  8. ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ

    IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More

  9. RPF Constable Recruitment: 4000 ਤੋਂ ਵੱਧ ਕਾਂਸਟੇਬਲ ਅਤੇ SI ਦੀ ਨਿਕਲੀ ਭਰਤੀ, ਅੱਜ ਤੋਂ ਕਰ ਸਕਦੇ ਹੋ ਅਪਲਾਈ

    ਭਾਰਤੀ ਰੇਲਵੇ ਦੇ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਵਿਚ 4000 ਤੋਂ ਵੱਧ ਕਾਂਸਟੇਬਲ ਅਤੇ ਸਬ ਇੰਸਪੈਕਟਰ ਦੀਆਂ ਅਸਾਮੀਆਂ ਲਈ ਭਰਤੀ ਹੈ। ਇਸ ਲਈ ਅਰਜ਼ੀ ਫਾਰਮ 15 ਅਪ੍ਰੈਲ ਤੋਂ ਭਰੇ ਜਾਣਗੇ। ਅਰਜ਼ੀ ਦੀ ਆਖਰੀ ਮਿਤੀ 14 ਮਈ ਹੈ। Read More

  10. Donation property: 200 ਕਰੋੜ ਰੁਪਏ ਦੀ ਜਾਇਦਾਦ ਦਾਨ ਕਰਕੇ ਸੰਨਿਆਸੀ ਬਣੇਗਾ ਇਹ ਕਾਰੋਬਾਰੀ ਜੋੜਾ

    ਗੁਜਰਾਤ ਦੇ ਸਾਬਰਕਾਂਠਾ ਜ਼ਿਲ੍ਹੇ ਦਾ ਇੱਕ ਕਾਰੋਬਾਰੀ ਪਰਿਵਾਰ ਸੁਰਖੀਆਂ ਵਿੱਚ ਹੈ। ਦਰਅਸਲ ਹਿੰਮਤਨਗਰ ਦੇ ਕਾਰੋਬਾਰੀ ਭਾਵੇਸ਼ ਭਾਈ ਭੰਡਾਰੀ ਅਤੇ ਉਨ੍ਹਾਂ ਦੀ ਪਤਨੀ ਨੇ ਆਪਣੀ 200 ਕਰੋੜ ਰੁਪਏ ਦੀ ਜਾਇਦਾਦ ਦਾਨ ਕਰਕੇ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Advertisement
ABP Premium

ਵੀਡੀਓਜ਼

ਮੈਂ MSP ਦੇ ਸਕਦਾਂ ਤਾਂ ਸਰਕਾਰ ਕਿਉਂ ਨਹੀਂ? ਸਰਕਾਰ 'ਤੇ ਵਰ੍ਹੇ ਰਾਣਾ ਗੁਰਜੀਤ!ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਨੂੰ ਕੌਣ ਬਚਾ ਰਿਹਾ ?ਪੰਜਾਬ ਦੇ ਕਿਸਾਨਾਂ ਦੀ ਬਿਜਲੀ ਸਬਸਿਡੀ ਲਈ 9992 ਕਰੋੜਪਹਿਲਾਂ ਜਵਾਨ ਕੁੱਟ ਲਏ, ਫਿਰ ਕਿਸਾਨ ਲੁੱਟ ਲਏ! ਪ੍ਰਗਟ ਸਿੰਘ ਦਾ ਫੁੱਟਿਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab News: ਸਰਕਾਰ ਨੇ 37 ਦਿਨਾਂ ਬਾਅਦ ਹੀ ਹਟਾਏ ਵਿਜੀਲੈਂਸ ਬਿਊਰੋ ਦੇ ਮੁਖੀ, ਹੁਣ ਇਸ ਅਫਸਰ ਨੂੰ ਸੌਂਪੀ ਜ਼ਿੰਮੇਵਾਰੀ, ਜਾਣੋ ਕੀ ਬਣੀ ਵਜ੍ਹਾ ?
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget: ਬਜਟ 'ਚ ਮਹਿਲਾਵਾਂ ਨੂੰ ਕਿਉ ਨਹੀਂ ਦਿੱਤੇ ਗਏ 1100 ਰੁਪਏ ? ਹਰਪਾਲ ਚੀਮਾ ਨੇ ਦੱਸੀ ਅਸਲ ਵਜ੍ਹਾ, ਜਾਣੋ ਕੀ ਦਿੱਤਾ ਤਰਕ
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਮਹਿਲਾਵਾਂ ਨੂੰ 1100 ਰੁਪਏ ਵਾਲੀ ਗਰੰਟੀ 'ਤੇ 'ਆਪ' ਸਰਕਾਰ ਨੇ ਵੱਟੀ ਚੁੱਪ, ਇੱਕ ਹੋਰ ਸਾਲ ਕਰਨਾ ਪੈਣਾ ਔਰਤਾਂ ਨੂੰ ਇੰਤਜ਼ਾਰ?
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਸਰਕਾਰ ਵੱਲੋਂ 2.36 ਲੱਖ ਕਰੋੜ ਰੁਪਏ ਦਾ ਬਜਟ ਪੇਸ਼, ਪਿਛਲੀ ਵਾਰ ਨਾਲੋਂ 15% ਵੱਧ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-2026: ਪੰਜਾਬ ਭਰ ਵਿੱਚ 3 ਹਜ਼ਾਰ ਇਨਡੋਰ ਜਿੰਮ ਬਣਾਉਣ ਦਾ ਐਲਾਨ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-26 LIVE: ''ਬਦਲਦਾ ਪੰਜਾਬ'' ਵਿੱਤ ਮੰਤਰੀ ਹਰਪਾਲ ਚੀਮਾ ਪੇਸ਼ ਕਰ ਰਹੇ ਪੰਜਾਬ ਦਾ ਸਭ ਤੋਂ ਵੱਡਾ ਬਜਟ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਦੇ 12,581 ਪਿੰਡਾਂ ਨੂੰ ਵੱਡਾ ਤੋਹਫਾ, 3,500 ਕਰੋੜ ਦਾ ਗੱਫਾ
Punjab Budget 2025-2026: ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
ਪੰਜਾਬ ਸਰਕਾਰ ਵੱਲੋਂ ਐਲਾਨ, ਸਿਹਤ ਬੀਮਾ ਯੋਜਨਾ ਤਹਿਤ ਮਿਲੇਗਾ 10 ਲੱਖ ਰੁਪਏ ਤੱਕ ਦਾ ਲਾਭ
Embed widget