ਪੜਚੋਲ ਕਰੋ

ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana: ਮੰਤਰੀ ਸੰਦੀਪ ਸਿੰਘ 'ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ਮੁਅੱਤਲ, 4 ਮਹੀਨਿਆਂ ਲਈ ਸਟੇਡੀਅਮ ਜਾਣ 'ਤੇ ਪਾਬੰਦੀ

    Junior Woman Coach Suspended: ਮੰਤਰੀ ਸੰਦੀਪ ਸਿੰਘ 'ਤੇ ਸਟੇਡੀਅਮ ਅਤੇ ਜਿਮ 'ਚ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਉਣ ਵਾਲੀ ਮਹਿਲਾ ਕੋਚ ਦੀ 4 ਮਹੀਨੇ ਪਹਿਲਾਂ ਐਂਟਰੀ ਰੋਕ ਦਿੱਤੀ ਗਈ ਸੀ। ਹੁਣ ਮਹਿਲਾ ਕੋਚ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Read More

  4. US news : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਗੈਰ-ਕਾਨੂੰਨੀ ਢੰਗ ਨਾਲ ਚੋਣਾਂ ਦੇ ਨਤੀਜੇ ਬਦਲਣ ਦੀ ਸਾਜ਼ਿਸ਼ 'ਚ ਦੋਸ਼ੀ

    Donald Trump ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇੱਕ ਹੋਰ ਮਾਮਲੇ 'ਚ ਦੋਸ਼ੀ ਠਹਿਰਾਇਆ ਗਿਆ। ਉਸ 'ਤੇ ਰਾਜ ਵਿੱਚ 2020 ਦੀਆਂ ਚੋਣਾਂ ਵਿੱਚ ... Read More

  5. Akshay Kumar: ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਬੋਲੇ- 'ਦਿਲ ਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ...'

    Akshay Kumar News: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। Read More

  6. The Vaccine War: 'ਦ ਵੈਕਸੀਨ ਵਾਰ' ਦਾ ਟੀਜ਼ਰ ਹੋਇਆ ਰਿਲੀਜ਼, ਪੱਲਵੀ ਜੋਸ਼ੀ ਤੇ ਨਾਨਾ ਪਾਟੇਕਰ ਦੀ ਦਿਖੀ ਖਾਸ ਝਲਕ

    The Vaccine War Teaser Release : ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ 'ਦ ਵੈਕਸੀਨ ਵਾਰ' ਦਾ ਟੀਜ਼ਰ ਸਾਹਮਣੇ ਆਇਆ ਹੈ। ਜਿਸ ਵਿੱਚ ਦੇਸ਼ ਵਿੱਚ ਆਉਣ ਵਾਲੇ ਕੋਰੋਨਾ ਪੀਰੀਅਡ ਅਤੇ ਵੈਕਸੀਨ ਦੀ ਸੱਚਾਈ ਦੱਸੀ ਗਈ ਹੈ। Read More

  7. T-20 series in Ireland : ਟੀਮ ਇੰਡੀਆ ਟੀ-20 ਸੀਰੀਜ਼ ਲਈ ਆਇਰਲੈਂਡ ਨੂੰ ਹੋਈ ਰਵਾਨਾ

    Indian team ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਅੱਜ ਆਇਰਲੈਂਡ ਲਈ ਰਵਾਨਾ ਹੋ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਜਸਪ੍ਰੀਤ ਬੁਮਰਾਹ ਨੇ ਫਲਾਈਟ ਦੇ ਅੰਦਰ ਦੀਆਂ ਕਈ ਤਸਵੀਰਾਂ... Read More

  8. India Vs West Indies : ਟੀਮ ਇੰਡੀਆ 5 ਟੀ-20 ਮੈਚਾਂ ਦੀ ਸੀਰੀਜ਼ 'ਚ 3-2 ਨਾਲ ਹਾਰੀ, ਕੀ ਰਿਹਾ ਮੈਚ ਦਾ ਪੂਰਾ ਹਾਲ?

    cricket match ਟੀਮ ਇੰਡੀਆ 5 ਟੀ-20 ਮੈਚਾਂ ਦੀ ਸੀਰੀਜ਼ 'ਚ 3-2 ਨਾਲ ਹਾਰ ਗਈ ਹੈ। ਵੈਸਟਇੰਡੀਜ਼ ਨੇ ਪਿਛਲੇ ਮੈਚ ਵਿੱਚ ਭਾਰਤੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ.... Read More

  9. Get Rid of Rats: ਜੇ ਚੂਹਿਆਂ ਤੋਂ ਹੋ ਪ੍ਰੇਸ਼ਾਨ ਤਾਂ ਇਹ ਘਰੇਲੂ ਤਰੀਕੇ ਅਪਣਾਓ...ਹਮੇਸ਼ਾ ਲਈ ਚੂਹਿਆਂ ਤੋਂ ਛੁਟਕਾਰਾ ਪਾਓ

    home remedies: ਕੁਝ ਘਰੇਲੂ ਤਰੀਕਿਆਂ ਨਾਲ ਤੁਸੀਂ ਚੂਹਿਆਂ ਨੂੰ ਆਸਾਨੀ ਨਾਲ ਘਰ ਤੋਂ ਬਾਹਰ ਕੱਢ ਸਕਦੇ ਹੋ। Read More

  10. Per Capita Income: ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ 15 ਲੱਖ ਦੇ ਨੇੜੇ ਪਹੁੰਚ ਜਾਵੇਗੀ ਪ੍ਰਤੀ ਵਿਅਕਤੀ ਆਮਦਨ, ਜਾਣੋ

    Income Tax Estimate For FY-47: ਦੇਸ਼ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ, ਸਾਲ 2047 ਵਿੱਚ, ਆਮਦਨ ਕਰ ਦੇ ਸਬੰਧ ਵਿੱਚ ਬਹੁਤ ਵਧੀਆ ਅੰਕੜਿਆਂ ਦੀ ਉਮੀਦ ਹੈ। ਐਸਬੀਆਈ ਨੇ ਇਸ ਸਬੰਧੀ ਇੱਕ ਵਿਸ਼ੇਸ਼ ਰਿਪੋਰਟ ਜਾਰੀ ਕੀਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget