ਪੜਚੋਲ ਕਰੋ

ABP Sanjha Top 10, 15 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Shraddha Murder Case: ਸ਼ਰਧਾ ਦੀਆਂ ਹੀ ਸੀ ਮਹਿਰੌਲੀ ਤੇ ਗੁਰੂਗ੍ਰਾਮ ਤੋਂ ਮਿਲੀਆਂ ਹੱਡੀਆਂ, ਪਿਤਾ ਨਾਲ ਮਿਲੇ ਡੀਐਨਏ ਦੇ ਨਮੂਨੇ

    Shraddha Murder Case: ਸ਼ਰਧਾ ਕਤਲ ਕਾਂਡ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਲਿਸ ਨੂੰ ਜਾਂਚ ਦੌਰਾਨ ਮਿਲੀ ਹੱਡੀਆਂ ਦਾ ਡੀਐਨਏ ਸੈਂਪਲ ਸ਼ਰਧਾ ਦੇ ਪਿਤਾ ਨਾਲ ਮੇਲ ਖਾਂਦਾ ਹੈ। Read More

  4. ਪਾਕਿਸਤਾਨ 'ਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਦਾ ਮਿਲਿਆ ਦਰਜਾ, ਲੰਬੀ ਕਾਨੂੰਨੀ ਲੜਾਈ ਮਗਰੋਂ ਮਿਲਿਆ ਹੱਕ

    Punjab News : ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਹੁਣ ਭਵਿੱਖ ਵਿੱਚ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਵਜੋਂ ਦਰਜ ਕੀਤਾ ਜਾਵੇਗਾ। Read More

  5. Varun Bhagat: ਵਰੁਣ ਭਗਤ ਨੇ ਸ਼ੇਅਰ ਕੀਤਾ ਵੈਬ ਸੀਰੀਜ਼ ‘ਅਨਦੇਖੀ’ ‘ਚ ਕੰਮ ਕਰਨ ਦਾ ਤਜਰਬਾ, ਆਪਣੇ ਕਿਰਦਾਰ ਬਾਰੇ ਕਹੀ ਇਹ ਗੱਲ

    Actor Varun Bhagat: ਵਰੁਣ ਭਗਤ ਅਜਿਹਾ ਕਲਾਕਾਰ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਇੱਕ ਵੱਡੀ ਛਾਪ ਛੱਡੀ। ਉਹ ਨਾ ਸਿਰਫ ਇੱਕ ਹੌਟ ਹੰਕ ਹੈ ਬਲਕਿ ਪ੍ਰਤਿਭਾਸ਼ਾਲੀ ਅਭਿਨੇਤਾ ਵੀ ਹੈ ਜਿਸਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕਾਂ ਨੂੰ ਮੋਹ ਲਿਆ Read More

  6. Deep Sidhu: ਪਾਕਿਸਤਾਨੀ ਵੈੱਬ ਸੀਰੀਜ਼ ਦਾ ਵਿਰੋਧ ਕਰ ਬੁਰੀ ਫਸੀ ਰੀਨਾ ਰਾਏ, ਲੋਕਾਂ ਨੇ ਕੀਤਾ ਟਰੋਲ, ਕਿਹਾ- ਤੂੰ ਮਾਰਿਆ ਦੀਪ ਨੂੰ

    Deep SIdhju Reena Rai: ਸੀਰੀਜ਼ ਦਾ ਵਿਰੋਧ ਕਰਨ ‘ਤੇ ਰੀਨਾ ਰਾਏ ਨਫਰਤ ਕਰਨ ਵਾਲਿਆਂ ਦੇ ਨਿਸ਼ਾਨੇ ‘ਤੇ ਆ ਗਈ, ਦੀਪ ਸਿੱਧੂ ਦੇ ਫੈਨਜ਼ ਨੇ ਰੀਨਾ ਰਾਏ ‘ਤੇ ਗੰਭੀਰ ਇਲਜ਼ਾਮ ਲਗਾ ਦਿੱਤੇ। ਕਈਆਂ ਨੇ ਤਾਂ ਰੀਨਾ ਰਾਏ ਨੂੰ ਦੀਪ ਸਿੱਧੂ ਦੀ ਕਾਤਲ ਦੱਸਿਆ Read More

  7. Year Ender 2022: ਇਸ ਸਾਲ ਦੇਸ਼ ਨੂੰ ਖੇਡਾਂ 'ਚ ਕਈ ਮਿਲੇ ਯਾਦਗਾਰ ਪਲ, ਭਾਰਤ ਨੇ ਕਈ ਖੇਡਾਂ 'ਚ ਰਚਿਆ ਇਤਿਹਾਸ

    Year Ender 2022: ਸਾਲ 2022 ਕਈ ਮਿੱਠੀਆਂ ਤੇ ਖੱਟੀਆਂ ਯਾਦਾਂ ਲੈ ਕੇ ਜਾ ਰਿਹਾ ਹੈ। ਫਿਰ ਕੋਈ ਹੈਰਾਨ ਕਰਨ ਵਾਲੀ ਖ਼ਬਰ ਆਈ ਹੋਵੇ, ਜਾਂ ਖੇਡਾਂ ਵਿੱਚ ਭਾਰਤ ਦੀ ਸ਼ਾਨ ਉੱਚੀ ਹੋਈ ਹੋਵੇ। ਅਜਿਹੇ ਕਈ ਪਲ ਸਨ ਜੋ ਭਾਰਤ ਲਈ ਯਾਦਗਾਰ ਬਣ ਗਏ। Read More

  8. FIFA WC 2022: ਲਿਓਨੇਲ ਮੇਸੀ ਦੀ ਅਰਜਨਟੀਨਾ ਵਿਸ਼ਵ ਕੱਪ ਜਿੱਤਣ ਲਈ ਤਿਆਰ? ਇਹ ਦੋਵੇਂ ਸੰਯੋਗ ਕਰ ਰਹੇ ਹਨ ਇਸ਼ਾਰਾ

    FIFA WC: ਅਰਜਨਟੀਨਾ ਅਤੇ ਫਰਾਂਸ ਦੀ ਟੀਮ ਨੇ ਫੀਫਾ ਵਿਸ਼ਵ ਕੱਪ ਦੇ ਫਾਈਨਲ 'ਚ ਆਪਣੀ ਥਾਂ ਪੱਕੀ ਕਰ ਲਈ ਹੈ। ਹਾਲਾਂਕਿ ਦੋ ਸੰਜੋਗਾਂ ਦੇ ਆਧਾਰ 'ਤੇ ਇਸ ਵਾਰ ਅਰਜਨਟੀਨਾ ਦਾ ਵਿਸ਼ਵ ਕੱਪ ਜਿੱਤਣ ਦਾ ਸੁਪਨਾ ਸਾਕਾਰ ਹੋ ਸਕਦਾ ਹੈ। Read More

  9. Fertility Treatment : IVF ਬੱਚੇ ਪੈਦਾ ਕਰਨ ਦਾ ਫ਼ੈਸਲਾ ਸਹੀ ਜਾਂ ਗਲਤ? ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਇਨ੍ਹਾਂ ਗੱਲਾਂ 'ਤੇ ਕਰੋ ਗੌਰ

    ਪਿਛਲੇ ਕੁਝ ਸਮੇਂ ਵਿੱਚ ਸਾਡੀ ਜੀਵਨ ਸ਼ੈਲੀ ਵਿੱਚ ਤੇਜ਼ੀ ਨਾਲ ਬਦਲਾਅ ਆਏ ਹਨ। ਅਜਿਹੇ 'ਚ ਔਰਤਾਂ 'ਚ ਬਾਂਝਪਨ ਦੇ ਮਾਮਲੇ ਵੀ ਤੇਜ਼ੀ ਨਾਲ ਵਧੇ ਹਨ। ਇਸ ਪਿੱਛੇ ਮੁੱਖ ਕਾਰਨ ਔਰਤਾਂ ਦੀਆਂ ਵਿੱਤੀ ਅਤੇ ਵਿੱਦਿਅਕ ਉਮੀਦਾਂ ਨੂੰ ਵੀ ਮੰਨਿਆ Read More

  10. UK Inflation : ਰਿਸ਼ੀ ਸੁਨਕ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਬ੍ਰਿਟੇਨ ਲਈ ਰਾਹਤ ਦੀ ਖਬਰ! ਅਰਥਸ਼ਾਸਤਰੀਆਂ ਦੇ ਅਨੁਮਾਨਾਂ ਤੋਂ ਘੱਟ ਰਹੀ ਦੇਸ਼ ਦੀ ਮਹਿੰਗਾਈ ਦਰ

    UK Inflation : ਰਿਸ਼ੀ ਸੁਨਕ ਦੇ PM ਦਾ ਅਹੁਦਾ ਸੰਭਾਲਣ ਤੋਂ ਬਾਅਦ ਮਹਿੰਗਾਈ ਦੇ ਮੋਰਚੇ 'ਤੇ ਬ੍ਰਿਟੇਨ ਲਈ ਖੁਸ਼ਖਬਰੀ ਹੈ। ਦੇਸ਼ 'ਚ ਮਹਿੰਗਾਈ ਨਵੰਬਰ ਮਹੀਨੇ ਵਿੱਚ ਅਨੁਮਾਨਿਤ ਦਰ ਤੋਂ ਘੱਟ ਵਧੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget