ਪੜਚੋਲ ਕਰੋ

ABP Sanjha Top 10, 15 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਦਿੱਲੀ ਸਰਕਾਰ ਦਾ ਵੱਡਾ ਫੈਸਲਾ ! MLA ਫੰਡ 4 ਕਰੋੜ ਤੋਂ ਵਧਾ ਕੇ 7 ਕਰੋੜ, ਭਾਜਪਾ ਵਿਧਾਇਕ ਨੇ ਮੰਗੇ ਹੋਰ

    Delhi News: ਦਿੱਲੀ ਸਰਕਾਰ ਨੇ ਵਿਧਾਇਕ ਫੰਡ 4 ਕਰੋੜ ਰੁਪਏ ਤੋਂ ਵਧਾ ਕੇ 7 ਕਰੋੜ ਰੁਪਏ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦਿੱਲੀ ਭਾਜਪਾ ਦੇ ਵਿਧਾਇਕਾਂ ਨੇ ਸਰਕਾਰ ਤੋਂ ਇਸ ਨੂੰ ਵਧਾ ਕੇ 10 ਕਰੋੜ ਰੁਪਏ ਕਰਨ ਦੀ ਮੰਗ ਕੀਤੀ ਹੈ। Read More

  4. ਕੈਨੇਡਾ ਦਾ ਇੱਕ ਹੋਰ ਝਟਕਾ ! ਹੁਣ 40 ਨਹੀਂ, ਸਿਰਫ 20 ਘੰਟੇ ਕੰਮ ਕਰ ਸਕਣਗੇ ਵਿਦਿਆਰਥੀ, 30 ਅਪ੍ਰੈਲ ਤੋਂ ਲਾਗੂ ਹੋਵੇਗਾ ਇਹ ਨਿਯਮ

    Canada Visa: ਕੈਨੇਡਾ ਇੱਕ ਤੋਂ ਬਾਅਦ ਇੱਕ ਨਵੇਂ ਕਾਨੂੰਨ ਲਾਗੂ ਕਰ ਰਿਹਾ ਹੈ। ਇਸ ਤੋਂ ਪਹਿਲਾਂ, ਕੈਨੇਡਾ ਵਿੱਚ GIC ਖਾਤੇ ਲਈ ਰਕਮ $10,000 ਤੋਂ ਵਧਾ ਕੇ $20,635 ਪ੍ਰਤੀ ਵਿਦਿਆਰਥੀ ਕਰ ਦਿੱਤੀ ਗਈ ਸੀ। Read More

  5. Navjot Singh Virk: ਪੁਲਿਸ ਨੇ 6 ਸਾਲ ਬਾਅਦ ਸੁਲਝਾਈ ਪੰਜਾਬੀ ਗਾਇਕ ਨਵਜੋਤ ਸਿੰਘ ਵਿਰਕ ਦੇ ਕਤਲ ਦੀ ਗੁੱਥੀ, ਕਾਤਲ ਨੂੰ ਇੰਝ ਕੀਤਾ ਗ੍ਰਿਫਤਾਰ

    Navjot Singh Virk Murder Case: ਪੁਲਿਸ ਨੂੰ ਇਸ ਮਾਮਲੇ ਵਿੱਚ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ। ਉਸ ਸਮੇਂ ਉਸ ਦਾ ਕਤਲ ਪ੍ਰੇਮ ਕੋਣ ਅਤੇ ਜਾਇਦਾਦ ਨੂੰ ਲੈ ਕੇ ਮੰਨਿਆ ਜਾ ਰਿਹਾ ਸੀ। Read More

  6. Pedro Henrique: ਕਮਜ਼ੋਰ ਦਿਲ ਵਾਲੇ ਇਸ ਨੂੰ ਨਾ ਦੇਖਣ, ਲਾਈਵ ਪਰਫਾਰਮੈਂਸ ਦੌਰਾਨ ਸਿੰਗਰ ਨੂੰ ਆਇਆ ਹਾਰਟ ਅਟੈਕ, ਸਟੇਜ 'ਤੇ ਹੋਈ ਮੌਤ

    Brazilian Singer Pedro Henrique Death: ਲਾਈਵ ਪਰਫਾਰਮੈਂਸ ਦੌਰਾਨ ਬ੍ਰਾਜ਼ੀਲ ਦੇ ਗਾਇਕ ਪੇਡਰੋ ਹੈਨਰਿਕ ਦੀ ਅਚਾਨਕ ਹੋਈ ਮੌਤ ਤੋਂ ਹਰ ਕੋਈ ਹੈਰਾਨ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਗਾਇਕ ਦੀ ਵੀਡੀਓ ਦਿਲ ਦਹਿਲਾ ਦੇਣ ਵਾਲੀ ਹੈ। Read More

  7. Lionel Messi: ਲਿਓਨਲ ਮੈਸੀ ਦੀ ਫੁੱਟਬਾਲ ਵਰਲਡ ਕੱਪ 'ਚ ਪਹਿਨੀ ਜਰਸੀ ਦੀ ਹੋਈ ਨੀਲਾਮੀ, ਕੀਮਤ ਸੁਣ ਉੱਡ ਜਾਣਗੇ ਤੁਹਾਡੇ ਹੋਸ਼

    Lionel Messi News: ਪਿਛਲੇ ਸਾਲ ਅਰਜਨਟੀਨਾ ਦੇ ਵਿਸ਼ਵ ਕੱਪ ਖਿਤਾਬ ਦੌਰਾਨ ਲਿਓਨਲ ਮੇਸੀ ਦੁਆਰਾ ਪਹਿਨੀਆਂ ਗਈਆਂ ਛੇ ਜਰਸੀਆਂ ਦਾ ਇੱਕ ਸੈੱਟ ਵੀਰਵਾਰ ਨੂੰ ਨਿਲਾਮੀ ਵਿੱਚ $ 7.8 ਮਿਲੀਅਨ ਵਿੱਚ ਵਿਕਿਆ। Read More

  8. World Cup 2024: ਅੰਡਰ-19 ਕ੍ਰਿਕੇਟ ਵਰਲਡ ਕੱਪ 'ਚ ਪੰਜਾਬੀ ਨੌਜਵਾਨਾਂ ਨੂੰ ਮਿਲੀ ਜਗ੍ਹਾ, ਆਸਟਰੇਲੀਆ ਦੀ ਟੀਮ ਦਾ ਬਣਨਗੇ ਹਿੱਸਾ

    Men's U-19 Cricket World Cup 2024: ਆਸਟਰੇਲੀਆ ਯੂਥ ਸਿਲੈਕਸ਼ਨ ਪੈਨਲ ਨੇ 2024 ਪੁਰਸ਼ ਅੰਡਰ-19 ਕ੍ਰਿਕਟ ਵਿਸ਼ਵ ਕੱਪ ਲਈ 15 ਮੈਂਬਰੀ ਟੀਮ 'ਚ ਦੋ ਨੌਜਵਾਨ ਪੰਜਾਬੀ ਖਿਡਾਰੀਆਂ ਹਰਕੀਰਤ ਬਾਜਵਾ ਤੇ ਹਰਜਸ ਸਿੰਘ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ। Read More

  9. Diabetes and Rice: ਜੇਕਰ ਤੁਸੀਂ ਸ਼ੂਗਰ ਦੇ ਮਰੀਜ਼ ਹੋ ਤਾਂ ਇਸ ਤਰੀਕੇ ਨਾਲ ਖਾਓ ਚੌਲ, ਨਹੀਂ ਪਵੇਗਾ ਬੁਰਾ ਅਸਰ

    Health: ਚੌਲਾਂ ਵਿੱਚ ਬਹੁਤ ਜ਼ਿਆਦਾ ਗਲਾਈਸੈਮਿਕ ਇੰਡੈਕਸ ਵਾਲੇ ਕਾਰਬੋਹਾਈਡਰੇਟ ਹੁੰਦੇ ਹਨ। ਜਿਸ ਕਾਰਨ ਚੌਲ ਖਾਣ ਤੋਂ ਬਾਅਦ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ। ਇਸ ਨੂੰ ਖਾਣ ਨਾਲ ਸਰੀਰ 'ਚ ਇਨਸੁਲਿਨ ਦਾ ਪੱਧਰ ਕਾਫੀ ਵਧ ਜਾਂਦਾ ਹੈ। Read More

  10. Iran Visa: ਮਲੇਸ਼ੀਆ, ਸ਼੍ਰੀਲੰਕਾ ਤੇ ਥਾਈਲੈਂਡ ਤੋਂ ਬਾਅਦ ਹੁਣ ਈਰਾਨ ਭਾਰਤੀਆਂ ਨੂੰ ਦੇ ਰਿਹੈ ਵੀਜ਼ਾ ਫ੍ਰੀ ਐਂਟਰੀ

    Iran Visa Free For Indian Tourists: ਮਲੇਸ਼ੀਆ, ਸ਼੍ਰੀਲੰਕਾ ਅਤੇ ਵੀਅਤਨਾਮ ਤੋਂ ਬਾਅਦ ਈਰਾਨ ਨੇ ਭਾਰਤ ਸਮੇਤ 33 ਨਵੇਂ ਦੇਸ਼ਾਂ ਦੇ ਸੈਲਾਨੀਆਂ ਨੂੰ ਵੀਜ਼ਾ-ਮੁਕਤ ਦਾਖਲਾ ਦੇਣ ਦਾ ਫੈਸਲਾ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Advertisement
ABP Premium

ਵੀਡੀਓਜ਼

Akali Dal ਦੀ ਦੁਬਾਰਾ Sukhbir Badal ਨੂੰ ਪ੍ਰਧਾਨ ਬਣਾਉਣ ਦੀ ਤਿਆਰੀBathinda Bus Accident: ਭਰਾ ਦਾ ਜਨਮਦਿਨ ਮਨਾਉਣ ਲਈ ਘਰ ਆ ਰਹੀ ਲੜਕੀ ਦੀ ਮੌਤNew Year 2025 : ਨਵੇਂ ਸਾਲ ਦਾ ਜਸ਼ਨ, ਹਿਮਾਚਲ ਪਹੁੰਚੇ ਲੱਖਾਂ ਸੈਲਾਨੀਰਨਵੇ 'ਤੇ ਫਿਸਲਿਆ ਜਹਾਜ਼, 179 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News:  ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Punjab News: ਗਿਆਨੀ ਹਰਪ੍ਰੀਤ ਸਿੰਘ ਨੂੰ ਖਿਲਾਫ਼ ਸਾਜ਼ਿਸ਼, SGPC ਚੋਣਾਂ 'ਚ RSS ਦਾ ਦਖ਼ਲ, ਮੁੜ ਪ੍ਰਧਾਨ ਬਣਾਇਆ ਜਾਵੇਗਾ ਸੁਖਬੀਰ ਬਾਦਲ, ਬਰਾੜ ਨੇ ਖੋਲ੍ਹੇ ਅਕਾਲੀ ਦਲ ਦੇ ਚਿੱਠੇ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ  ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Manmohan singh: ਜੇ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਰਾਜਘਾਟ 'ਚ ਯਾਦਗਾਰਾਂ ਨੇ ਤਾਂ ਡਾ. ਮਨਮੋਹਨ ਸਿੰਘ ਤੋਂ ਇਨਕਾਰ ਕਿਉਂ ? ਨਵਜੋਤ ਸਿੱਧੂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
Punjab News: ਹੁਣ ਨਹੀਂ ਵੱਜੇਗੀ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ! ਅਧਿਕਾਰਤ ਇਮੀਗ੍ਰੇਸ਼ਨ ਏਜੰਟਾਂ ਦੀ ਲਿਸਟ ਜਾਰੀ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
ਮੂਸੇਵਾਲਾ ਕਤਲ ਕਾਂਡ ਦੇ ਆਰੋਪੀ ਨੇ ਜ਼ਮਾਨਤ ਮਿਲਣ 'ਤੇ ਮਨਾਇਆ ਜਸ਼ਨ, ਡੀਜੇ 'ਤੇ ਵਜਾਏ ਗੀਤ ਤੇ ਕੱਢੇ ਫਾਇਰ, ਵੀਡੀਓ ਵਾਇਰਲ
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
Punjab News: ਨਵੇਂ ਸਾਲ 'ਚ ਪ੍ਰਵਾਨ ਹੋਵੇਗਾ ਸੁਖਬੀਰ ਬਾਦਲ ਦਾ ਅਸਤੀਫਾ, 14 ਦਸੰਬਰ ਨੂੰ ਖ਼ਤਮ ਹੋਇਆ ਕਾਰਜਕਾਲ, ਮੁੜ ਚੁਣੇ ਜਾਣਗੇ ਅਕਾਲੀ ਦਲ ਦੇ ਪ੍ਰਧਾਨ ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
IND vs AUS 4th Test: ਸੈਂਕੜਾ ਬਣਾਉਣ ਵਾਲੇ ਖਿਡਾਰੀਆਂ ਨੂੰ ਕਿੰਨੇ ਪੈਸੇ ਦਿੰਦਾ ਹੈ BCCI ?
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
ਨਵੇਂ ਸਾਲ ਦੀ ਪਾਰਟੀ ਲਈ ਘਰ 'ਚ ਰੱਖੀ ਸ਼ਰਾਬ ਤਾਂ ਤੁਹਾਨੂੰ ਚੱਕ ਲਵੇਗੀ ਪੁਲਿਸ, ਜਾਣੋ ਕਾਨੂੰਨ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
New Year Holiday: ਕਿਹੜੇ ਰਾਜ ਵਿੱਚ ਨਵੇਂ ਸਾਲ ਦੇ ਦਿਨ ਹੋਵੇਗੀ ਛੁੱਟੀ ਅਤੇ ਕਿੱਥੇ ਨਹੀਂ, ਇੱਥੇ ਦੇਖੋ ਪੂਰੀ ਲਿਸਟ
Embed widget