ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 15 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 15 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 14 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 14 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Deck Based Fighters: ਭਾਰਤੀ ਜਲ ਸੈਨਾ ਨੂੰ ਮਿਲਣਗੇ 100 ਸਵਦੇਸ਼ੀ Deck Based Fighter Planes, 2026 'ਚ ਪਹਿਲੀ ਉਡਾਣ, ਜਾਣੋ ਕਿਉਂ ਹਨ ਖਾਸ
Deck Based Fighters: ਹਿੰਦੁਸਤਾਨ ਐਰੋਨੋਮਿਕਸ ਲਿਮਟਿਡ ਇਨ੍ਹਾਂ ਜਹਾਜ਼ਾਂ 'ਤੇ ਕੰਮ ਕਰ ਰਹੀ ਹੈ। ਜਲ ਸੈਨਾ ਲਈ ਬਣਾਏ ਜਾਣ ਵਾਲੇ ਲੜਾਕੂ ਜਹਾਜ਼ਾਂ ਵਿੱਚ ਰਾਫੇਲ ਅਤੇ ਅਮਰੀਕੀ ਸੁਪਰ ਹਾਰਨੇਟ ਦੋਵਾਂ ਦੀ ਸਮਰੱਥਾ ਹੋਵੇਗੀ। Read More
Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ
Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ Read More
Deep Sidhu: ਦੀਪ ਸਿੱਧੂ ਦੀ ਬਰਸੀ 'ਤੇ ਬੋਲੇ ਸਿਮਰਨਜੀਤ ਸਿੰਘ ਮਾਨ, ਕਿਹਾ- ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ, ਨਹੀਂ ਤਾਂ ਯੂਐਨ ਤੱਕ ਜਾਵਾਂਗੇ
ਦੀਪ ਸਿੱਧੂ ਦੀ ਮੌਤ 'ਤੇ ਬੋਲਦਿਆਂ ਮਾਨ ਨੇ ਕਿਹਾ, 'ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿੱਚ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਜੇ ਕੇਂਦਰ ਸਰਕਾਰ ਸਾਡੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਅਸੀਂ ਯੂਐਨ ਤੱਕ ਵੀ ਇਹ ਮੁੱਦਾ ਚੁੱਕਾਂਗੇ।' Read More
Diljot: ਪੰਜਾਬੀ ਅਦਾਕਾਰਾ ਦਿਲਜੋਤ ਦੀ ਚੰਗੀ ਪਹਿਲ! ਲੋੜਵੰਦ ਲੜਕੀਆਂ ਨੂੰ ਸਾਈਕਲ ਵੰਡੇ
ਇਸ ਸਮਾਗਮ ਦੌਰਾਨ ਅਦਾਕਾਰਾ ਦਿਲਜੋਤ ਤੇ ਉਨ੍ਹਾਂ ਦੀ ਫਾਊਂਡੇਸ਼ਨ ਦੇ ਵਲੰਟੀਅਰਾਂ ਦੀ ਟੀਮ ਹਾਜ਼ਰ ਹੋਈ। 'ਡਰੀਮ ਬੱਡਸ ਫਾਊਂਡੇਸ਼ਨ' ਇੱਕ ਰਜਿਸਟਰਡ NGO ਹੈ ਜਿਸ ਦੀ ਸ਼ੁਰੂਆਤ ਅਦਾਕਾਰਾ ਦਿਲਜੋਤ ਦੁਆਰਾ ਕੀਤੀ ਗਈ Read More
Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ
UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More
IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ
India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More
Slap Day 2023: ਜੇਕਰ ਤੁਹਾਨੂੰ ਵੀ ਪਿਆਰ 'ਚ ਮਿਲਿਆ ਧੋਖਾ, ਤਾਂ ਇਸ ਦਿਨ ਬੇਕਾਰ ਯਾਦਾਂ ਨੂੰ ਕਹੋ ਟਾਟਾ..ਬਾਏ-ਬਾਏ, ਤੇ ਇਦਾਂ ਮਨਾਓ ਸਲੈਪ ਡੇ
Slap Day 2023: ਅੱਜ ਤੋਂ ਐਂਟੀ-ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ, ਤੇ ਅੱਜ 15 ਫਰਵਰੀ ਨੂੰ ਸਲੈਪ ਡੇ ਮਨਾਇਆ ਜਾ ਰਿਹਾ ਹੈ। ਜਾਣੋ ਇਸ ਦਿਨ ਦਾ ਕੀ ਹੈ ਖਾਸ ਮਹੱਤਵ... Read More
PM ਕਿਸਾਨ: 2.50 ਕਰੋੜ ਕਿਸਾਨਾਂ ਨੂੰ ਨਹੀਂ ਮਿਲੇਗੀ 13ਵੀਂ ਕਿਸ਼ਤ, ਕੀ ਤੁਸੀਂ ਵੀ ਇਨ੍ਹਾਂ 'ਚੋਂ ਤਾਂ ਨਹੀਂ ਹੋ?
PM Kisan Yojana: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (PM Kisan) ਦੀ 13ਵੀਂ ਕਿਸ਼ਤ ਦੀ ਤਿਆਰੀ ਸ਼ੁਰੂ ਹੋ ਗਈ ਹੈ। ਪਰ ਇਸ ਵਾਰ ਢਾਈ ਕਰੋੜ ਤੋਂ ਵੱਧ ਲੋਕ ਇਸ ਤੋਂ ਵਾਂਝੇ ਰਹਿ ਸਕਦੇ ਹਨ। Read More