ਪੜਚੋਲ ਕਰੋ

ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandrayaan 3 Launch: ਚੰਦਰਯਾਨ-3 ਤੋਂ ਬਾਅਦ ਹੁਣ ਗਗਨਯਾਨ, ਸਫ਼ਲ ਹੋਵੇਗਾ ਪਹਿਲਾ ਮਨੁੱਖੀ ਮਿਸ਼ਨ, ਇਸਰੋ ਦੇ ਬਾਹੂਬਲੀ...

    Chandrayaan 3 Launch: ਚੰਦਰਯਾਨ-3 ਨੂੰ ਇਸਰੋ ਦੇ ਜਿਹੜੇ ਰਾਕੇਟ ਦੇ ਨਾਲ ਲਾਂਚ ਕੀਤਾ ਗਿਆ ਸੀ, ਉਸ ਦੇ ਸੋਧੇ ਹੋਏ ਸੰਸਕਰਣ ਦੀ ਵਰਤੋਂ ਪੁਲਾੜ ਵਿੱਚ ਭਾਰਤ ਦੇ ਪਹਿਲੇ ਮਨੁੱਖੀ ਮਿਸ਼ਨ ਲਈ ਕੀਤੀ ਜਾਵੇਗੀ। Read More

  4. ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ

    Pakistan Economy Crisis: ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਪਾਕਿਸਤਾਨ IMF ਤੋਂ ਬੇਲਆਊਟ ਪੈਕੇਜ ਮਿਲਣ ਤੋਂ ਬਾਅਦ ਹੀ ਫਜ਼ੂਲਖ਼ਰਚੀ 'ਤੇ ਉਤਰ ਆਇਆ ਹੈ, ਜਿਸ 'ਤੇ ਮਾਹਿਰ ਵੀ ਹੈਰਾਨੀ ਪ੍ਰਗਟ ਕਰ ਰਹੇ ਹਨ। Read More

  5. ਫਿਲਮ ਇੰਡਸਟਰੀ ਨੂੰ ਇੱਕ ਹੋਰ ਝਟਕਾ, ਮਸ਼ਹੂਰ ਅਦਾਕਾਰਾ ਰਵਿੰਦਰ ਮਹਾਜਨੀ ਦਾ ਦੇਹਾਂਤ, ਕਿਰਾਏ ਦੇ ਮਕਾਨ 'ਚ ਮਿਲੀ ਲਾਸ਼

    Ravindra Mahajani Death: ਮਰਾਠੀ ਅਭਿਨੇਤਾ-ਨਿਰਦੇਸ਼ਕ ਰਵਿੰਦਰ ਮਹਾਜਨੀ ਪੁਣੇ ਵਿੱਚ ਆਪਣੇ ਕਿਰਾਏ ਦੇ ਅਪਾਰਟਮੈਂਟ ਵਿੱਚ ਮ੍ਰਿਤਕ ਪਾਏ ਗਏ ਹਨ। ਪੁਲਸ ਨੇ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। Read More

  6. Anmol Kwatra: ਅਨਮੋਲ ਕਵਾਤਰਾ ਨੇ ਮਾੜੇ ਮੈਡੀਕਲ ਸਿਸਟਮ 'ਤੇ ਚੁੱਕੇ ਸਵਾਲ, ਪ੍ਰਾਇਵੇਟ ਹਸਪਤਾਲ ਦੀ ਖੋਲ੍ਹੀ ਪੋਲ, ਦੇਖੋ ਵੀਡੀਓ

    Anmol Kwatra Video: ਅਨਮੋਲ ਕਵਾਤਰਾ ਦੀ ਇੱਕ ਹੋਰ ਵੀਡੀਓ ਨੇ ਸਭ ਦਾ ਧਿਆਨ ਖਿੱਚ ਲਿਆ ਹੈ। ਅਨਮੋਲ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਸ ਨੇ ਪੰਜਾਬ ਦੇ ਮਾੜੇ ਮੈਡੀਕਲ ਸਿਸਟਮ 'ਤੇ ਸਵਾਲ ਚੁੱਕੇ ਹਨ। Read More

  7. Asia Cup 2023: ਪਾਕਿਸਤਾਨ ਨੂੰ ਫਿਰ ਲੱਗਿਆ ਝਟਕਾ! ਬਾਬਰ ਆਜ਼ਮ ਦੀ ਟੀਮ ਦੇਖ ਸਕੇਗੀ ਸਿਰਫ ਇੱਕ ਘਰੇਲੂ ਮੁਕਾਬਲਾ

    IND vs PAK: ਬਾਬਰ ਆਜ਼ਮ ਦੀ ਟੀਮ ਨੂੰ ਸਿਰਫ ਇੱਕ ਘਰੇਲੂ ਮੈਚ ਖੇਡਣ ਦਾ ਮੌਕਾ ਮਿਲੇਗਾ। ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੈਚ ਪਾਕਿਸਤਾਨ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਮੈਚ ਸ਼੍ਰੀਲੰਕਾ ਦੇ ਦਾਂਬੁਲਾ 'ਚ ਖੇਡਿਆ ਜਾਵੇਗਾ। Read More

  8. Shubhman Gill: ਸ਼ੁਭਮਨ ਗਿੱਲ ਨੇ ਕੀਤੀ ਵੱਡੀ ਗਲਤੀ, ਸ਼ਾਨਦਾਰ ਕਰੀਅਰ ਨਾਲ ਕੀਤਾ ਖਿਲਵਾੜ, ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ

    ਓਪਨਰ ਦੇ ਤੌਰ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕਰ ਰਹੇ ਸ਼ੁਭਮਨ ਗਿੱਲ ਨੇ ਅਚਾਨਕ ਤੀਜੇ ਨੰਬਰ 'ਤੇ ਖੇਡਣ ਦਾ ਫੈਸਲਾ ਕੀਤਾ। ਇਸ ਨੌਜਵਾਨ ਬੱਲੇਬਾਜ਼ ਨੇ ਕੋਚ ਰਾਹੁਲ ਦ੍ਰਾਵਿੜ ਨੂੰ ਆਪਣੀ ਗੱਲ ਦੱਸੀ ਅਤੇ ਉਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ Read More

  9. ਮੀਂਹ ਦੇ ਮੌਸਮ ਕਰਕੇ ਘਰ 'ਚ ਆਈ ਨਮੀ ਤੋਂ ਹੋ ਪ੍ਰੇਸ਼ਾਨ, ਇਨ੍ਹਾਂ ਤਰੀਕਿਆਂ ਨੂੰ ਅਪਣਾਓ...ਦੀਵਾਰਾਂ ਤੁਰੰਤ ਸੁੱਕ ਜਾਣਗੀਆਂ ਤੇ ਬਦਬੂ ਵੀ ਹੋਵੇਗੀ ਦੂਰ

    ਬਰਸਾਤ ਦੇ ਮੌਸਮ ਵਿੱਚ ਘਰ ਦੇ ਅੰਦਰ ਨਮੀ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜ਼ਿਆਦਾ ਬਰਸਾਤ ਕਾਰਨ ਕਮਰੇ ਦੀਆਂ ਕੰਧਾਂ ਅਤੇ ਫਰਸ਼ 'ਤੇ ਨਮੀ ਆ ਜਾਂਦੀ ਹੈ, ਜਿਸ ਕਾਰਨ ਸਾਰਾ ਮਾਹੌਲ ਚਿਪ-ਚਿਪਾਹਟ ਵਾਲਾ ਹੋ ਜਾਂਦਾ ਹੈ। Read More

  10. Income Tax Return: ਕੀ ਇਸ ਵਾਰ ਵਧੇਗੀ ਰਿਟਰਨ ਭਰਨ ਦੀ ਡੈਡਲਾਈਨ? ਹੁਣ ਸਿਰਫ਼ ਇੰਨਾ ਸਮਾਂ...

    ITR Filing Deadine: ਇਨਕਮ ਟੈਕਸ ਰਿਟਰਨ ਭਰਨ ਦੀ ਅੰਤਿਮ ਮਿਤੀ ਹੁਣ ਬਹੁਤ ਨੇੜੇ ਆ ਗਈ ਹੈ। ਟੈਕਸਪੇਅਰਸ ਕੋਲ ਚਾਲੂ ਅਸੇਸਮੈਂਟ ਈਅਰ ਦੀ ਰਿਟਰਨ ਭਰਨ ਦੇ ਲਈ ਸਿਰਫ਼ 2 ਹਫ਼ਤਿਆਂ ਦਾ ਸਮਾਂ ਬਚਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
56 ਲੱਖ 'ਚ ਵਿਕਿਆ 100 ਰੁਪਏ ਦਾ ਆਹ ਭਾਰਤੀ ਨੋਟ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
56 ਲੱਖ 'ਚ ਵਿਕਿਆ 100 ਰੁਪਏ ਦਾ ਆਹ ਭਾਰਤੀ ਨੋਟ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
ਖੁਸ਼ਖਬਰੀ! BSNL ਦੇ ਆਹ ਗਾਹਕ ਫ੍ਰੀ 'ਚ ਦੇਖ ਸਕੋਗੇ ਲਾਈਵ ਟੀਵੀ ਅਤੇ OTT ਪਲੇਟਫਾਰਮ, ਸਪੈਸ਼ਲ ਪਲਾਨ ਲੈਣ ਦੀ ਵੀ ਲੋੜ ਨਹੀਂ
ਖੁਸ਼ਖਬਰੀ! BSNL ਦੇ ਆਹ ਗਾਹਕ ਫ੍ਰੀ 'ਚ ਦੇਖ ਸਕੋਗੇ ਲਾਈਵ ਟੀਵੀ ਅਤੇ OTT ਪਲੇਟਫਾਰਮ, ਸਪੈਸ਼ਲ ਪਲਾਨ ਲੈਣ ਦੀ ਵੀ ਲੋੜ ਨਹੀਂ
Punjabi Singer Death: ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਨਾਮੀ ਗਾਇਕ ਦੇ ਦੇਹਾਂਤ ਨਾਲ ਪਰਿਵਾਰ ਸਣੇ ਸਦਮੇ 'ਚ ਫੈਨਜ਼...
ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਨਾਮੀ ਗਾਇਕ ਦੇ ਦੇਹਾਂਤ ਨਾਲ ਪਰਿਵਾਰ ਸਣੇ ਸਦਮੇ 'ਚ ਫੈਨਜ਼...
Punjab News: ਪੰਜਾਬ 'ਤੇ ਮੰਡਰਾ ਰਿਹਾ ਵੱਡਾ ਖਤਰਾ, ਜਾਣੋ ਕਿਵੇਂ ਹੌਲੀ-ਹੌਲੀ ਸੰਕਟ ਬਣਦੀ ਜਾ ਰਹੀ ਇਹ ਚੀਜ਼...?
Punjab News: ਪੰਜਾਬ 'ਤੇ ਮੰਡਰਾ ਰਿਹਾ ਵੱਡਾ ਖਤਰਾ, ਜਾਣੋ ਕਿਵੇਂ ਹੌਲੀ-ਹੌਲੀ ਸੰਕਟ ਬਣਦੀ ਜਾ ਰਹੀ ਇਹ ਚੀਜ਼...?
Embed widget