ਪੜਚੋਲ ਕਰੋ

ABP Sanjha Top 10, 15 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Indigo Flight : ਇੰਡੀਗੋ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫਤਾਰ

    Indigo Flight : ਇੰਡੀਗੋ ਦੀ ਫਲਾਈਟ 'ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇੰਡੀਗੋ ਦੀ ਫਲਾਈਟ 6ਈ 1428 ਐਤਵਾਰ (14 ਮਈ) ਨੂੰ ਮੁੰਬਈ ਤੋਂ ਅੰਮ੍ਰਿਤਸਰ ਆ ਰਹੀ ਸੀ। Read More

  4. Pakistan Violence: ਹਿੰਸਾ 'ਚ ਸ਼ਾਮਲ 500 ਤੋਂ ਵੱਧ ਲੋਕ ਗ੍ਰਿਫਤਾਰ, PTI 'ਤੇ ਬੈਨ ਲਾਉਣ ਦੀ ਕੀਤੀ ਮੰਗ

    Imran khan News: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਜਿਨਾਹ ਹਾਊਸ ਅਤੇ ਫੌਜੀ ਅਦਾਰਿਆਂ ਨੂੰ ਤੋੜਨ ਵਾਲੇ ਸਾਰੇ ਦੋਸ਼ੀਆਂ ਅਤੇ ਹਮਲਾਵਰਾਂ ਨੂੰ 72 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। Read More

  5. Aryan Khan: ਡਰੱਗ ਕੇਸ 'ਚ ਫਸੇ ਆਰੀਅਨ ਖਾਨ ਨੂੰ ਛੱਡਣ ਲਈ ਇਸ ਅਫਸਰ ਨੇ ਸ਼ਾਹਰੁਖ ਖਾਨ ਤੋਂ ਮੰਗੇ ਸੀ 25 ਕਰੋੜ, 18 ਕਰੋੜ 'ਚ ਡੀਲ ਹੋਈ ਸੀ ਫਾਈਨਲ

    Aryan Khan Case: ਆਰੀਅਨ ਖਾਨ ਨੂੰ 2021 ਵਿੱਚ ਮੁੰਬਈ ਨੇੜੇ ਸਮੁੰਦਰ ਵਿੱਚ ਇੱਕ ਕਰੂਜ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਸਮੇਂ ਸਮੀਰ ਵਾਨਖੇੜੇ NCB ਦੇ ਮੁੰਬਈ ਜ਼ੋਨ ਦੇ ਡਾਇਰੈਕਟਰ ਸਨ। Read More

  6. Parineeti Chopra: ਪਰਿਣੀਤੀ ਚੋਪੜਾ ਨੇ ਮੰਗਣੀ ਤੋਂ ਬਾਅਦ ਫੈਨਜ਼ ਤੇ ਮੀਡੀਆ ਦਾ ਕੀਤਾ ਧੰਨਵਾਦ, ਕਿਹਾ- 'ਤੁਹਾਡੇ ਪਿਆਰ ਕਰਕੇ ਅਸੀਂ ਖੁਸ਼'

    Parineeti Chopra Raghav Chadha: ਰਾਜਨੇਤਾ ਰਾਘਵ ਚੱਢਾ ਨਾਲ ਮੰਗਣੀ ਤੋਂ ਬਾਅਦ, ਅਦਾਕਾਰਾ ਪਰਿਣੀਤੀ ਚੋਪੜਾ ਨੇ ਆਪਣੇ ਇੰਸਟਾ 'ਤੇ ਇੱਕ ਵੱਡਾ ਨੋਟ ਸ਼ੇਅਰ ਕੀਤਾ ਹੈ। ਇਸ ਨੋਟ 'ਚ ਉਨ੍ਹਾਂ ਨੇ ਪ੍ਰਸ਼ੰਸਕਾਂ ਅਤੇ ਮੀਡੀਆ ਦਾ ਧੰਨਵਾਦ ਕੀਤਾ ਹੈ। Read More

  7. Dinesh Kartik: ਦਿਨੇਸ਼ ਕਾਰਤਿਕ ਦੇ ਨਾਮ ਦਰਜ ਹੋਇਆ ਇਹ ਸ਼ਰਮਨਾਕ ਰਿਕਾਰਡ, ਰਾਜਸਥਾਨ ਖਿਲਾਫ ਜ਼ੀਰੋ 'ਤੇ ਹੋਏ ਸੀ ਆਊਟ

    RR vs RCB: ਰਾਜਸਥਾਨ ਰਾਇਲਸ ਦੇ ਖਿਲਾਫ ਮੈਚ 'ਚ ਦਿਨੇਸ਼ ਕਾਰਤਿਕ ਇਕ ਵਾਰ ਫਿਰ ਜ਼ੀਰੋ 'ਤੇ ਪੈਵੇਲੀਅਨ ਪਰਤ ਗਏ। ਕਾਰਤਿਕ ਆਪਣੇ ਆਈਪੀਐਲ ਕਰੀਅਰ ਵਿੱਚ 16ਵੀਂ ਵਾਰ ਖ਼ਰਾਬ ਗੇਂਦ ’ਤੇ ਆਊਟ ਹੋਏ ਹਨ। Read More

  8. Yuzvendra Chahal: ਕਿਵੇਂ ਏਬੀ ਡਿਵੀਲੀਅਰਜ਼ ਦੇ ਇੱਕ ਸ਼ਬਦ ਨੇ ਬਦਲ ਦਿੱਤੀ ਸੀ ਯੁਜ਼ਵੇਂਦਰ ਚਾਹਲ ਦੀ ਜ਼ਿੰਦਗੀ, ਸਪਿੱਨਰ ਨੇ ਕੀਤਾ ਖੁਲਾਸਾ

    Yuzvendra Chahal RCB: ਰਾਜਸਥਾਨ ਰਾਇਲਜ਼ ਦੇ ਸਪਿਨ ਗੇਂਦਬਾਜ਼ ਯੁਜਵੇਂਦਰ ਚਾਹਲ ਨੇ ਏਬੀ ਡਿਵਿਲੀਅਰਸ ਬਾਰੇ ਕਈ ਦਿਲਚਸਪ ਰਾਜ਼ ਖੋਲ੍ਹੇ ਹਨ। ਉਸ ਨੇ ਦੱਸਿਆ ਕਿ ਕਿਵੇਂ ਡਿਵਿਲੀਅਰਸ ਦੀ ਵਜ੍ਹਾ ਨਾਲ ਜ਼ਿੰਦਗੀ ਬਦਲ ਗਈ। Read More

  9. 75 ਫੀਸਦੀ ਭਾਰਤੀਆਂ ਨੂੰ ਨਹੀਂ ਹੁੰਦਾ ਪਿਆਸ ਦਾ ਅਹਿਸਾਸ, ਸਾਈਲੈਂਟ ਡੀਹਾਈਡ੍ਰੇਸ਼ਨ ਦੀ ਬਣ ਜਾਂਦੀ ਹੈ ਸਮੱਸਿਆ

    ਸਾਈਲੈਂਟ ਡੀਹਾਈਡਰੇਸ਼ਨ ਉਦੋਂ ਹੁੰਦਾ ਹੈ ਜਦੋਂ ਸਾਡਾ ਸਰੀਰ ਕੁਦਰਤੀ ਸਰੀਰਕ ਕਾਰਜਾਂ ਜਿਵੇਂ ਪਸੀਨਾ ਅਤੇ ਸਾਹ ਲੈਣ ਦੁਆਰਾ ਪਾਣੀ ਦੀ ਕਮੀ ਕਰਦਾ ਹੈ, ਅਤੇ ਫਿਰ ਵੀ ਸਾਨੂੰ ਪਿਆਸ ਨਹੀਂ ਲੱਗਦੀ। Read More

  10. SpiceJet Airline: ਮੁੜ ਸ਼ੁਰੂ ਹੋਈ ਸਸਤੀ ਹਵਾਈ ਯਾਤਰਾ, ਇਹ ਕੰਪਨੀ ਚਲਾਏਗੀ 25 ਜਹਾਜ਼; ਸੁਣ ਕੇ ਯਾਤਰੀ ਵੀ ਹੋਏ ਖੁਸ਼

    Spice Express and Logistics : Financial Crises (ਵਿੱਤੀ ਸੰਕਟ) ਦੇ ਵਿਚਕਾਰ ਇੱਕ ਜਹਾਜ਼ ਲੀਜ਼ਰ ਵੱਲੋਂ ਦਾਇਰ ਦੀਵਾਲੀਆ ਪਟੀਸ਼ਨ ਦਾ ਸਾਹਮਣਾ ਕਰ ਰਹੀ ਸਪਾਈਸਜੈੱਟ ਨੂੰ ਅਗਲ ਹੋ ਗਈ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget