ਪੜਚੋਲ ਕਰੋ

ABP Sanjha Top 10, 15 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਜੇਲ੍ਹ ਤੋਂ ਬਾਗਪਤ ਆਸ਼ਰਮ ਪਹੁੰਚੇ ਰਾਮ ਰਹੀਮ ਨੇ ਵੀਡੀਓ ਰਾਹੀਂ ਦਿੱਤਾ ਸ਼ਰਧਾਲੂਆਂ ਨੂੰ 'ਚੋਣ ਸੰਦੇਸ਼'

    ਹਰਿਆਣਾ ਵਿੱਚ ਆਦਮਪੁਰ ਉਪ ਚੋਣ ਅਤੇ ਪੰਚਾਇਤੀ ਚੋਣਾਂ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਗਿਆ ਹੈ। ਸ਼ਨੀਵਾਰ ਸਵੇਰੇ ਉਹ ਸੁਨਾਰੀਆ ਜੇਲ੍ਹ ਛੱਡ ਕੇ ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਪਹੁੰਚਿਆ। Read More

  4. America Mass Shooting: ਅਮਰੀਕਾ ਵਿੱਚ ਚੱਲ ਰਹੇ ਗੰਨ ਕਲਚਰ ਕਾਰਨ ਛਲਕਿਆ ਰਾਸ਼ਟਰਪਤੀ ਦਾ ਦਰਦ ਕਿਹਾ, ਹੁਣ ਬੱਸ ਹੋ ਗਿਆ...

    ਅਮਰੀਕਾ ਦੇ ਕੈਰੋਲੀਨਾ 'ਚ ਹਾਲ ਹੀ 'ਚ ਗੋਲੀਬਾਰੀ ਹੋਈ, ਜਿਸ 'ਚ ਪੰਜ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਸ ਮਾਮਲੇ 'ਚ ਰਾਸ਼ਟਰਪਤੀ ਜੋ ਬਾਈਡੇਨ ਦਾ ਬਿਆਨ ਸਾਹਮਣੇ ਆਇਆ ਹੈ। ਬਾਈਡੇਨ ਨੇ ਕਿਹਾ ਕਿ ਕਈ ਕਤਲ ਹੁਣ ਖ਼ਬਰਾਂ ਵੀ ਨਹੀਂ ਬਣਦੇ। Read More

  5. Inderjit Nikku: ਇੰਦਰਜੀਤ ਨਿੱਕੂ ਮਨਾ ਰਹੇ 40ਵਾਂ ਜਨਮਦਿਨ, ਬੇਟੀ ਨਾਲ ਕੇਕ ਕੱਟਦਿਆਂ ਫ਼ੋਟੋ ਕੀਤੀ ਸ਼ੇਅਰ

    Inderjit Nikku Birthday: ਇੰਦਰਜੀਤ ਨਿੱਕੂ ਨੇ ਸੋਸ਼ਲ ਮੀਡੀਆ `ਤੇ ਫ਼ੋਟੋ ਸ਼ੇਅਰ ਕੀਤੀ, ਜਿਸ ਵਿੱਚ ਗਾਇਕ ਆਪਣੀ ਬੇਟੀ ਨਾਲ ਕੇਕ ਕੱਟਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ 40ਵੇਂ ਜਨਮਦਿਨ ਮੌਕੇ ਖੂਬ ਵਧਾਈਆਂ ਵੀ ਮਿਲ ਰਹੀਆਂ ਹਨ। Read More

  6. Jasmin Bhasin: ਜੈਸਮੀਨ ਭਸੀਨ ਨੇ ਪ੍ਰੇਮੀ ਅਲੀ ਗੋਨੀ ਨਾਲ ਕਰ ਲਿਆ ਵਿਆਹ? ਦੁਲਹਨ ਦੇ ਲੁੱਕ `ਚ ਦੇਖ ਫ਼ੈਨਜ਼ ਹੋਏ ਹੈਰਾਨ

    Jasmin Bhasin Wedding: ਪੰਜਾਬੀ ਅਦਾਕਾਰਾ ਜੈਸਮਿਨ ਭਸੀਨ ਨੂੰ ਹਾਲ ਹੀ ਮੁੰਬਈ `ਚ ਦੇਖਿਆ ਗਿਆ। ਜਿੱਥੇ ਉਹ ਸੁਹਾਗਣ ਦੇ ਲੁੱਕ `ਚ ਨਜ਼ਰ ਆਈ। Read More

  7. PKL 9: ਨਵੀਨ ਕੁਮਾਰ ਬਨਾਮ ਸਿਧਾਰਥ ਦੇਸਾਈ ਮੁਕਾਬਲੇ ਸਣੇ ਅੱਜ ਹੋਣਗੇ ਕੁੱਲ ਤਿੰਨ ਮੈਚ, ਜਾਣੋ ਕਦੋਂ ਅਤੇ ਕਿਵੇਂ ਵੇਖ ਸਕਦੇ ਹੋ ਲਾਈਵ

    PKL 9 Live Streaming: ਅੱਜ ਰਾਤ ਤਿੰਨ ਮੈਚ ਹੋਣਗੇ। ਤੁਸੀਂ ਇਹਨਾਂ ਮੈਚਾਂ ਨੂੰ ਕਦੋਂ, ਕਿੱਥੇ ਅਤੇ ਕਿਵੇਂ ਲਾਈਵ ਦੇਖ ਸਕਦੇ ਹੋ। Read More

  8. Virat Kohli ਫਿਟਨੈੱਸ ਦੇ ਮਾਮਲੇ ਵਿੱਚ ਘੈਂਟ, ਸੀਜ਼ਨ 2021-22 ਵਿੱਚ ਇੱਕ ਵਾਰ ਵੀ ਨਹੀਂ ਗਏ NCA

    ਬੀਸੀਸੀਆਈ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਪਿਛਲੇ ਸੀਜ਼ਨ ਵਿੱਚ ਵਿਰਾਟ ਕੋਹਲੀ ਨੂੰ ਸੱਟ ਜਾਂ ਕਿਸੇ ਹੋਰ ਕਾਰਨ ਕਰਕੇ ਐਨਸੀਏ ਵਿੱਚ ਆਉਣ ਦੀ ਜ਼ਰੂਰਤ ਨਹੀਂ ਪਈ। Read More

  9. Methi Oil : ਗੁਣਕਾਰੀ ਮੇਥੀ ਦੇ ਦਾਣਿਆਂ ਨਾਲ ਚੁਟਕੀਆਂ 'ਚ ਵਾਲਾਂ ਨੂੰ ਝੜਨ ਤੋਂ ਰੋਕੋ, ਘਰ 'ਚ ਆਸਾਨੀ ਨਾਲ ਬਣਾਓ Methi Oil

    ਅਸੀਂ ਸਾਰੇ ਜਾਣਦੇ ਹਾਂ ਕਿ ਮੇਥੀ ਦੇ ਬੀਜ ਕਿੰਨੇ ਫਾਇਦੇਮੰਦ ਹੁੰਦੇ ਹਨ। ਰਸੋਈ ਵਿੱਚ ਮੌਜੂਦ ਇਸ ਮਸਾਲੇ ਦੀ ਭੂਮਿਕਾ ਵਾਲਾਂ ਦੇ ਵਾਧੇ ਲਈ ਵੀ ਓਨੀ ਹੀ ਮਹੱਤਵਪੂਰਨ ਹੈ ਜੋ ਖਾਣਾ ਪਕਾਉਣ ਅਤੇ ਇਸ ਦੇ ਸਵਾਦ ਨੂੰ ਵਧਾਉਣ ਵਿੱਚ ਹੈ। ਮੇਥੀ ਦੀ ਵਰਤੋਂ Read More

  10. Viral News : ਭਾਰਤ ਦੇ ਆਰਥਿਕ ਵਿਕਾਸ ਦਰਸਾਉਣ ਲਈ Spain ਦੇ ਅਖਬਾਰ ਨੇ ਲਾਈ ਸਪੇਰੇ ਦੀ ਫੋਟੋ, ਟਵਿੱਟਰ 'ਤੇ ਲੋਕਾਂ ਨੇ ਲਾਈ ਲਤਾੜ

    Spanish ਅਖਬਾਰ ਨੇ ਪਹਿਲੇ ਪੰਨੇ 'ਤੇ ਭਾਰਤੀ ਅਰਥਵਿਵਸਥਾ 'ਚ ਤੇਜ਼ੀ ਦੀ ਖ਼ਬਰ ਦਿੱਤੀ ਹੈ। ਲਿਖਿਆ ਹੈ ਕਿ ‘ਇਸ ਵੇਲੇ ਭਾਰਤੀ ਅਰਥਚਾਰੇ ਦੀ ਇਹ ਹਾਲਤ ਹੈ।’ ਇਹ ਲੇਖ ਸਪੇਰੇ ਦੇ ਵਿਅੰਗ ਨਾਲ ਪ੍ਰਕਾਸ਼ਿਤ ਕੀਤਾ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget