ਪੜਚੋਲ ਕਰੋ

ABP Sanjha Top 10, 15 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Operation Ajay: ਆਪਰੇਸ਼ਨ ਅਜੈ ਦੇ ਤਹਿਤ 197 ਭਾਰਤੀਆਂ ਦਾ ਤੀਜਾ ਜੱਥਾ ਦਿੱਲੀ ਪਹੁੰਚਿਆ

    Operation Ajay: ਇਜ਼ਰਾਈਲ ਵਿੱਚ ਜੰਗੀ ਹਾਲਾਤਾਂ ਕਾਰਨ ਭਾਰਤ ਸਰਕਾਰ ਦੇ ਮਸ਼ਹੂਰ ਆਪਰੇਸ਼ਨ ਅਜੈ ਤਹਿਤ ਕੁੱਲ 644 ਭਾਰਤੀਆਂ ਨੂੰ ਚਾਰਟਰਡ ਜਹਾਜ਼ ਰਾਹੀਂ ਸੁਰੱਖਿਅਤ ਵਾਪਸ ਲਿਆਂਦਾ ਗਿਆ ਹੈ। Read More

  4. B R Ambedkar Statue In America: ਅਮਰੀਕਾ 'ਚ ਗੂੰਜਿਆ ਜੈ ਭੀਮ ਦਾ ਨਾਅਰਾ, ਭਾਰਤ ਤੋਂ ਬਾਹਰ ਬਾਬਾ ਸਾਹਿਬ ਦੀ ਸਭ ਤੋਂ ਉੱਚੀ ਮੂਰਤੀ ਦਾ ਕੀਤਾ ਗਿਆ ਉਦਘਾਟਨ, ਵੇਖੋ ਸ਼ਾਨਦਾਰ ਵੀਡੀਓ

    B R Ambedkar Statue Unveiled In America: ਗੁਜਰਾਤ ਦੇ ਮਸ਼ਹੂਰ ਸਰਦਾਰ ਵੱਲਭ ਭਾਈ ਪਟੇਲ ਦੀ ਸਭ ਤੋਂ ਉੱਚੀ ਮੂਰਤੀ ਬਣਾਉਣ ਵਾਲੇ ਮੂਰਤੀਕਾਰ ਰਾਮ ਸੁਤਾਰ ਨੇ ਅਮਰੀਕਾ ਵਿੱਚ ਡਾਕਟਰ ਬੀ ਆਰ ਅੰਬੇਡਕਰ ਦੀ ਮੂਰਤੀ ਬਣਾਈ ਹੈ। Read More

  5. Dino James: ਕੌਣ ਹੈ 'ਖਤਰੋਂ ਕੇ ਖਿਲਾੜੀ 13' ਦਾ ਵਿਨਰ ਡੀਨੋ ਜੇਮਜ਼, ਗਾਇਕ ਸ਼ੁਭ ਦੇ ਸਮਰਥਨ 'ਚ ਪਾਈ ਸੀ ਪੋਸਟ, ਫਿਰ ਮਾਰੀ ਸੀ ਪਲਟੀ

    Khatron Ke Khiladi 13 Winner: ਜਦੋਂ ਵਿਵਾਦ ਦੇ ਚੱਲਦੇ ਪੰਜਾਬੀ ਗਾਇਕ ਸ਼ੁਭ ਦਾ ਮੁੰਬਈ ਲਾਈਵ ਕੰਸਰਟ ਰੱਦ ਹੋਇਅ ਸੀ, ਉਸ ਸਮੇਂ ਇਸ ਰੈਪਰ ਨੇ ਸ਼ੁਭ ਦੇ ਸਮਰਥਨ 'ਚ ਸੋਸ਼ਲ ਮੀਡੀਆ 'ਤੇ ਪੋਸਟ ਪਾਈ ਸੀ। Read More

  6. Deepika Padukone: 'ਸਿੰਘਮ ਅਗੇਨ' ਫਿਲਮ ਤੋਂ ਦੀਪਿਕਾ ਪਾਦੂਕੋਣ ਦੀ ਪਹਿਲੀ ਝਲਕ ਆਈ ਸਾਹਮਣੇ, ਦਬੰਗ ਪੁਲਿਸ ਅਫਸਰ ਬਣ ਲਗਾਈ ਅੱਗ

    Deepika Padukone Singham Again : ਦੀਪਿਕਾ ਪਾਦੂਕੋਣ ਨੇ ਆਪਣੀ ਆਉਣ ਵਾਲੀ ਫਿਲਮ 'ਸਿੰਘਮ ਅਗੇਨ' ਤੋਂ ਆਪਣੇ ਕਿਰਦਾਰ ਦਾ ਖੁਲਾਸਾ ਕੀਤਾ ਹੈ, ਜਿਸ ਦਾ ਨਾਂ ਸ਼ਕਤੀ ਸ਼ੈਟੀ ਹੈ। Read More

  7. World Cup: ਭਾਰਤ-ਪਾਕਿਸਤਾਨ ਮੈਚ 'ਚ ਲੋਕ ਕਿਉਂ ਦਿਖਾ ਰਹੇ ਹਨ ਗੁਲਾਬੀ ਬੋਰਡ, ਜਾਣੋ ਇੰਡੀਆ-ਪਾਕਿ ਮੈਚ 'ਚ ਗੁਲਾਬੀ ਰੰਗ ਦਾ ਮਤਲਬ

    ਇੱਕ ਲੱਖ ਤੋਂ ਵੱਧ ਲੋਕਾਂ ਨਾਲ ਭਰਿਆ ਨਰਿੰਦਰ ਮੋਦੀ ਸਟੇਡੀਅਮ ਇਸ ਸਮੇਂ ਦੋ ਰੰਗਾਂ 'ਚ ਢੱਕਿਆ ਹੋਇਆ ਨਜ਼ਰ ਆ ਰਿਹਾ ਹੈ। ਪਹਿਲਾ ਰੰਗ ਨੀਲਾ ਹੈ ਜੋ ਭਾਰਤੀ ਕ੍ਰਿਕਟ ਟੀਮ ਦੀ ਜਰਸੀ ਦਾ ਰੰਗ ਹੈ। ਦੂਜਾ ਰੰਗ ਗੁਲਾਬੀ ਹੈ ਜੋ ਹਰ ਪਾਸੇ ਦਿਖਾਈ ਦਿੰਦਾ ਹੈ। Read More

  8. World Cup: ਡਿਜ਼ਨੀ ਪਲੱਸ ਹੌਟਸਟਾਰ ਨੇ ਬਣਾਇਆ ਨਵਾਂ ਰਿਕਾਰਡ, ਸਾਢੇ 3 ਕਰੋੜ ਲੋਕਾਂ ਨੇ ਦੇਖਿਆ ਇੰਡੀਆ-ਪਾਕਿਸਤਾਨ ਦਾ ਮਹਾਂਮੁਕਾਬਲਾ

    Disney Hotstar New Viewership Record During India-Pak Match: Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. McDonalds Boycott in Arab World: ਇਜ਼ਰਾਇਲੀ ਮੈਕਡੋਨਲਡਜ਼ ਦੇ ਫੈਸਲੇ ਤੋਂ ਨਾਰਾਜ਼ ਹੋਏ ਅਰਬ ਦੇਸ਼, ਮੁਸਲਿਮ ਦੇਸ਼ਾਂ ਦੀਆਂ ਫਰੈਂਚਾਈਜ਼ੀ ਨੇ ਖ਼ੁਦ ਨੂੰ ਕੀਤਾ ਵੱਖ

    McDonalds Boycott in Arab World: ਮੈਕਡੋਨਲਡਜ਼ ਨੇ ਜਾਰਡਨ, ਤੁਰਕੀ ਅਤੇ ਸਾਊਦੀ ਅਰਬ ਵਿੱਚ ਸਪੱਸ਼ਟੀਕਰਨ ਦਿੱਤਾ ਹੈ। ਇਸ ਦੇ ਨਾਲ ਮੈਕਡੋਨਲਡਜ਼ ਨੇ ਕਿਹਾ ਹੈ ਕਿ ਉਹ ਗਾਜ਼ਾ ਖੇਤਰ ਵਿੱਚ ਰਾਹਤ ਕਾਰਜਾਂ ਵਿੱਚ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Embed widget