ਪੜਚੋਲ ਕਰੋ

ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 15 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 14 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਮੁੜ ਅੱਖਾਂ ਵਿਖਾ ਰਿਹੈ ਕੋਰੋਨਾ ! 25 ਫ਼ੀਸਦ ਕੇਸਾਂ ਵਿੱਚ ਹੋਇਆ ਇਜ਼ਾਫਾ

    ਕੋਰੋਨਾ ਦੇ ਮਾਮਲਿਆਂ ਵਿੱਚ ਕਰੀਬ 25 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 6,422 ਨਵੇਂ ਮਾਮਲੇ ਸਾਹਮਣੇ ਆਏ ਹਨ। Read More

  4. SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ

    SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More

  5. ਦਿਲਜੀਤ ਦੁਸਾਂਝ ਨੇ '84 ਸਿੱਖ ਵਿਰੋਧੀ ਦੰਗਿਆਂ ਨੂੰ ਦਿੱਤਾ ਨਸਲਕੁਸ਼ੀ ਕਰਾਰ, ਬੋਲੇ, “ਇਸ ਨੂੰ ਦੰਗੇ ਨਹੀਂ ਕਹਿਣਾ ਚਾਹੀਦਾ”

    Diljit Dosanjh: ਦਿਲਜੀਤ ਦੋਸਾਂਝ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਇਸ ਨੂੰ ਦੰਗਾ ਨਹੀਂ ਕਿਹਾ ਜਾਣਾ ਚਾਹੀਦਾ ਪਰ ਇਸ ਨੂੰ 'ਨਸਲਕੁਸ਼ੀ' ਕਿਹਾ ਜਾਣਾ ਚਾਹੀਦਾ ਹੈ Read More

  6. ਨੂਰ ਪੰਜਾਬ ਦਾ: ਹਿਮਾਂਸ਼ੀ ਖੁਰਾਣਾ ਨੂੰ ਕੰਮ ਨੂੰ ਲੈਕੇ ਸੁਣਨੇ ਪਏ ਤਾਹਨੇ, ਲੋਕਾਂ ਨੇ ਕਿਹਾ- ਇਹ ਤਾਂ ਨੱਚਣ ਵਾਲੀ ਹੈ

    Himanshi Khurana: ਹਿਮਾਂਸ਼ੀ ਖੁਰਾਣਾ ਨੇ ਹਾਲ ਹੀ `ਚ ਏਬੀਪੀ ਸਾਂਝਾ ਦੇ ਪ੍ਰੋਗਰਾਮ `ਨੂਰ ਪੰਜਾਬ ਦਾ` ਵਿੱਚ ਸ਼ਿਰਕਤ ਕੀਤੀ। ਇੱਥੇ ਏਬੀਪੀ ਸਾਂਝਾ ਨਾਲ ਹਿਮਾਂਸ਼ੀ ਨੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। Read More

  7. ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

    Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More

  8. SL vs PAK: ਸ਼੍ਰੀਲੰਕਾ ਨੇ ਏਸ਼ੀਆ ਕੱਪ 'ਤੇ ਕੀਤਾ ਕਬਜ਼ਾ, ਜਾਣੋ ਫਾਈਨਲ 'ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ

    ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More

  9. Breastfeeding : ਆਧੁਨਿਕ ਮਾਵਾਂ ਨਵਜੰਮੇ ਬੱਚੇ ਨੂੰ ਨਹੀਂ ਕਰਵਾਉਂਦੀਆਂ ਬ੍ਰੈਸਟਫੀਡਿੰਗ, ਹੈਰਾਨ ਕਰਨ ਵਾਲੇ ਨੇ ਕਾਰਨ

    ਬੱਚਿਆਂ ਦਾ ਇਲਾਜ ਕਰਨ ਵਾਲੇ ਬਾਲ ਰੋਗ ਵਿਗਿਆਨੀ ਅਤੇ ਗਾਇਨੀਕੋਲੋਜਿਸਟ, ਦੋਵੇਂ ਅੱਜਕੱਲ੍ਹ ਇੱਕ ਨਵਾਂ ਰੁਝਾਨ ਦੇਖ ਰਹੇ ਹਨ। ਇਹ ਰੁਝਾਨ ਛਾਤੀ ਦਾ ਦੁੱਧ ਚੁੰਘਾਉਣ ਨਾਲ ਸਬੰਧਤ ਹੈ, ਜਿਸ ਵਿੱਚ ਕੁਝ ਪੇਸ਼ੇ ਅਤੇ ਨਵੀਂ ਪੀੜ੍ਹੀ ਦੀਆਂ ਮਾਵਾਂ ਸ਼ਾਮਿਲ ਹਨ। Read More

  10. Stock Market Update: ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ ਓਪਨ 'ਤੇ 300 ਅੰਕਾਂ ਦੀ ਛਾਲ, ਨਿਫਟੀ 18,000 ਦੇ ਪਾਰ

    Stock Market Update Today:  ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਵਾਧੇ ਨਾਲ ਕਾਰੋਬਾਰ ਖੁੱਲ੍ਹਿਆ ਹੈ ਤੇ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਨਾਲ ਖੁੱਲ੍ਹਿਆ ਹੈ। ਸੈਂਸੈਕਸ ਅਤੇ ਨਿਫਟੀ ਵਾਧੇ ਨਾਲ ਖੁੱਲ੍ਹੇ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
Advertisement
ABP Premium

ਵੀਡੀਓਜ਼

Khalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
Punjab News: ਸਿੱਖਿਆ ਵਿਭਾਗ ਨੇ ਛੁੱਟੀਆਂ ਕੀਤੀਆਂ ਰੱਦ, ਹੁਕਮ ਜਾਰੀ ਕਰਦੇ ਹੋਏ ਦੱਸੀ ਵਜ੍ਹਾ, ਜ਼ਰੂਰ ਪੜ੍ਹੋ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, ਇਨ੍ਹਾਂ ਤਰੀਕ ਤੋਂ ਪਵੇਗਾ ਮੀਂਹ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
ਪੱਤਰਕਾਰ ਦੀ ਦਰਦਨਾਕ ਮੌਤ: ਸਿਰ 'ਤੇ 15 ਨਿਸ਼ਾਨ, ਲੀਵਰ ਦੇ ਕੀਤੇ ਟੋਟੇ? ਕਤਲ ਕਰਨ ਵਾਲਾ ਮੁੱਖ ਦੋਸ਼ੀ ਗ੍ਰਿਫਤਾਰ
56 ਲੱਖ 'ਚ ਵਿਕਿਆ 100 ਰੁਪਏ ਦਾ ਆਹ ਭਾਰਤੀ ਨੋਟ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
56 ਲੱਖ 'ਚ ਵਿਕਿਆ 100 ਰੁਪਏ ਦਾ ਆਹ ਭਾਰਤੀ ਨੋਟ, ਸੋਸ਼ਲ ਮੀਡੀਆ 'ਤੇ ਹੋ ਰਿਹਾ ਵਾਇਰਲ
ਖੁਸ਼ਖਬਰੀ! BSNL ਦੇ ਆਹ ਗਾਹਕ ਫ੍ਰੀ 'ਚ ਦੇਖ ਸਕੋਗੇ ਲਾਈਵ ਟੀਵੀ ਅਤੇ OTT ਪਲੇਟਫਾਰਮ, ਸਪੈਸ਼ਲ ਪਲਾਨ ਲੈਣ ਦੀ ਵੀ ਲੋੜ ਨਹੀਂ
ਖੁਸ਼ਖਬਰੀ! BSNL ਦੇ ਆਹ ਗਾਹਕ ਫ੍ਰੀ 'ਚ ਦੇਖ ਸਕੋਗੇ ਲਾਈਵ ਟੀਵੀ ਅਤੇ OTT ਪਲੇਟਫਾਰਮ, ਸਪੈਸ਼ਲ ਪਲਾਨ ਲੈਣ ਦੀ ਵੀ ਲੋੜ ਨਹੀਂ
Punjabi Singer Death: ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਨਾਮੀ ਗਾਇਕ ਦੇ ਦੇਹਾਂਤ ਨਾਲ ਪਰਿਵਾਰ ਸਣੇ ਸਦਮੇ 'ਚ ਫੈਨਜ਼...
ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਨਾਮੀ ਗਾਇਕ ਦੇ ਦੇਹਾਂਤ ਨਾਲ ਪਰਿਵਾਰ ਸਣੇ ਸਦਮੇ 'ਚ ਫੈਨਜ਼...
Punjab News: ਪੰਜਾਬ 'ਤੇ ਮੰਡਰਾ ਰਿਹਾ ਵੱਡਾ ਖਤਰਾ, ਜਾਣੋ ਕਿਵੇਂ ਹੌਲੀ-ਹੌਲੀ ਸੰਕਟ ਬਣਦੀ ਜਾ ਰਹੀ ਇਹ ਚੀਜ਼...?
Punjab News: ਪੰਜਾਬ 'ਤੇ ਮੰਡਰਾ ਰਿਹਾ ਵੱਡਾ ਖਤਰਾ, ਜਾਣੋ ਕਿਵੇਂ ਹੌਲੀ-ਹੌਲੀ ਸੰਕਟ ਬਣਦੀ ਜਾ ਰਹੀ ਇਹ ਚੀਜ਼...?
Embed widget