ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 15 September 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 14 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 14 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਮੁੜ ਅੱਖਾਂ ਵਿਖਾ ਰਿਹੈ ਕੋਰੋਨਾ ! 25 ਫ਼ੀਸਦ ਕੇਸਾਂ ਵਿੱਚ ਹੋਇਆ ਇਜ਼ਾਫਾ
ਕੋਰੋਨਾ ਦੇ ਮਾਮਲਿਆਂ ਵਿੱਚ ਕਰੀਬ 25 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 6,422 ਨਵੇਂ ਮਾਮਲੇ ਸਾਹਮਣੇ ਆਏ ਹਨ। Read More
SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ
SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More
ਦਿਲਜੀਤ ਦੁਸਾਂਝ ਨੇ '84 ਸਿੱਖ ਵਿਰੋਧੀ ਦੰਗਿਆਂ ਨੂੰ ਦਿੱਤਾ ਨਸਲਕੁਸ਼ੀ ਕਰਾਰ, ਬੋਲੇ, “ਇਸ ਨੂੰ ਦੰਗੇ ਨਹੀਂ ਕਹਿਣਾ ਚਾਹੀਦਾ”
Diljit Dosanjh: ਦਿਲਜੀਤ ਦੋਸਾਂਝ ਨੇ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਇਸ ਨੂੰ ਦੰਗਾ ਨਹੀਂ ਕਿਹਾ ਜਾਣਾ ਚਾਹੀਦਾ ਪਰ ਇਸ ਨੂੰ 'ਨਸਲਕੁਸ਼ੀ' ਕਿਹਾ ਜਾਣਾ ਚਾਹੀਦਾ ਹੈ Read More
ਨੂਰ ਪੰਜਾਬ ਦਾ: ਹਿਮਾਂਸ਼ੀ ਖੁਰਾਣਾ ਨੂੰ ਕੰਮ ਨੂੰ ਲੈਕੇ ਸੁਣਨੇ ਪਏ ਤਾਹਨੇ, ਲੋਕਾਂ ਨੇ ਕਿਹਾ- ਇਹ ਤਾਂ ਨੱਚਣ ਵਾਲੀ ਹੈ
Himanshi Khurana: ਹਿਮਾਂਸ਼ੀ ਖੁਰਾਣਾ ਨੇ ਹਾਲ ਹੀ `ਚ ਏਬੀਪੀ ਸਾਂਝਾ ਦੇ ਪ੍ਰੋਗਰਾਮ `ਨੂਰ ਪੰਜਾਬ ਦਾ` ਵਿੱਚ ਸ਼ਿਰਕਤ ਕੀਤੀ। ਇੱਥੇ ਏਬੀਪੀ ਸਾਂਝਾ ਨਾਲ ਹਿਮਾਂਸ਼ੀ ਨੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। Read More
ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ
Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More
SL vs PAK: ਸ਼੍ਰੀਲੰਕਾ ਨੇ ਏਸ਼ੀਆ ਕੱਪ 'ਤੇ ਕੀਤਾ ਕਬਜ਼ਾ, ਜਾਣੋ ਫਾਈਨਲ 'ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ
ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More
Breastfeeding : ਆਧੁਨਿਕ ਮਾਵਾਂ ਨਵਜੰਮੇ ਬੱਚੇ ਨੂੰ ਨਹੀਂ ਕਰਵਾਉਂਦੀਆਂ ਬ੍ਰੈਸਟਫੀਡਿੰਗ, ਹੈਰਾਨ ਕਰਨ ਵਾਲੇ ਨੇ ਕਾਰਨ
ਬੱਚਿਆਂ ਦਾ ਇਲਾਜ ਕਰਨ ਵਾਲੇ ਬਾਲ ਰੋਗ ਵਿਗਿਆਨੀ ਅਤੇ ਗਾਇਨੀਕੋਲੋਜਿਸਟ, ਦੋਵੇਂ ਅੱਜਕੱਲ੍ਹ ਇੱਕ ਨਵਾਂ ਰੁਝਾਨ ਦੇਖ ਰਹੇ ਹਨ। ਇਹ ਰੁਝਾਨ ਛਾਤੀ ਦਾ ਦੁੱਧ ਚੁੰਘਾਉਣ ਨਾਲ ਸਬੰਧਤ ਹੈ, ਜਿਸ ਵਿੱਚ ਕੁਝ ਪੇਸ਼ੇ ਅਤੇ ਨਵੀਂ ਪੀੜ੍ਹੀ ਦੀਆਂ ਮਾਵਾਂ ਸ਼ਾਮਿਲ ਹਨ। Read More
Stock Market Update: ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੈਂਸੈਕਸ ਓਪਨ 'ਤੇ 300 ਅੰਕਾਂ ਦੀ ਛਾਲ, ਨਿਫਟੀ 18,000 ਦੇ ਪਾਰ
Stock Market Update Today: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਵਾਧੇ ਨਾਲ ਕਾਰੋਬਾਰ ਖੁੱਲ੍ਹਿਆ ਹੈ ਤੇ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਨਾਲ ਖੁੱਲ੍ਹਿਆ ਹੈ। ਸੈਂਸੈਕਸ ਅਤੇ ਨਿਫਟੀ ਵਾਧੇ ਨਾਲ ਖੁੱਲ੍ਹੇ ਹਨ। Read More
ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
15 Sep 2022 03:09 PM (IST)
Check Top 10 ABP Sanjha Afternoon Headlines, 15 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
15 Sep 2022 03:09 PM (IST)
- - - - - - - - - Advertisement - - - - - - - - -