ਪੜਚੋਲ ਕਰੋ

ABP Sanjha Top 10, 16 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਹੁਣ ਇੰਨੀ ਗਰਮੀ ਹੈ, ਤਾਂ ਮਈ-ਜੂਨ ਵਿੱਚ ਸਥਿਤੀ ਕਿਵੇਂ ਹੋਵੇਗੀ? ਕੀ ਦੇਸ਼ ਵਿੱਚ ਸੋਕੇ ਦਾ ਖ਼ਤਰਾ ਹੈ? ਪੜ੍ਹੋ ਕੀ ਕਹਿੰਦੀ ਹੈ ਰਿਪੋਰਟ

    ਕਈ ਅੰਤਰਰਾਸ਼ਟਰੀ ਰਿਪੋਰਟਾਂ ਤੋਂ ਬਾਅਦ ਭਾਰਤੀ ਮੌਸਮ ਵਿਭਾਗ ਨੇ ਵੀ ਆਉਣ ਵਾਲੇ ਸਮੇਂ 'ਚ ਦੇਸ਼ 'ਚ 70 ਫੀਸਦੀ ਅਲ ਨੀਨੋ ਦੇ ਪ੍ਰਭਾਵੀ ਹੋਣ ਦੀ ਸੰਭਾਵਨਾ ਜਤਾਈ ਹੈ। Read More

  2. ABP Sanjha Top 10, 16 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Atiq-Ashraf Murder: ਅਤੀਕ ਤੇ ਅਸ਼ਰਫ਼ ਦੇ ਕਾਤਲਾਂ ਦਾ ਵੱਡਾ ਦਾਅਵਾ, 'ਅਸੀਂ ਧਰਮ ਦਾ ਕੰਮ ਕੀਤਾ, ਜੇ ਮਰ ਵੀ ਜਾਂਦੇ ਤਾਂ ਕੋਈ ਗਮ ਨਹੀਂ ਸੀ...'

    ਉਮੇਸ਼ ਪਾਲ ਕਤਲ ਕੇਸ ਵਿੱਚ ਪੁਲਿਸ ਹਿਰਾਸਤ ਵਿੱਚ ਲਏ ਗਏ ਅਤੀਕ ਤੇ ਉਸ ਦੇ ਭਰਾ ਅਸ਼ਰਫ਼ ਦੀ ਸ਼ਨੀਵਾਰ ਰਾਤ ਕੈਲਵਿਨ ਹਸਪਤਾਲ ਨੇੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। Read More

  4. US Female Teacher Arrested: ਅਮਰੀਕਾ ਵਿੱਚ 6 ਮਹਿਲਾ ਅਧਿਆਪਕਾਂ ਨੇ ਨਾਬਾਲਗ ਬੱਚਿਆਂ ਨਾਲ ਬਣਾਏ ਸਬੰਧ, ਹੋਈ ਗ੍ਰਿਫ਼ਤਾਰੀ

    US Female Teacher : ਨਿਊਯਾਰਕ ਪੋਸਟ ਦੀ ਰਿਪੋਰਟ ਦੇ ਅਨੁਸਾਰ, ਓਕਲਾਹੋਮਾ ਦੀ 26 ਸਾਲਾ ਐਮਿਲੀ ਹੈਨਕੌਕ ਨੂੰ 13 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਨੂੰ ਉਸ ਦੇ ਇੱਕ ਵਿਦਿਆਰਥੀ ਨਾਲ ਨਾਜਾਇਜ਼ ਸਬੰਧਾਂ ਦੀ ਸੂਚਨਾ ਮਿਲੀ ਸੀ। Read More

  5. Sara Ali Khan Trolled: ਆਕਸਫੋਰਡ ਤੋਂ ਰਿਜੈਕਟ ਹੋਈ ਸਾਰਾ ਅਲੀ ਖਾਨ ਦਾ ਵੀਡੀਓ ਹੋ ਰਿਹਾ ਵਾਇਰਲ, ਫੈਂਸ ਬੋਲੇ- ਉੱਥੇ ਨੇਪੋਟਿਜ਼ਮ ਨਹੀਂ ਚੱਲਦਾ

    Sara Ali Khan Trolled: ਸਾਰਾ ਅਲੀ ਖਾਨ ਅਕਸਰ ਟ੍ਰੋਲਰਸ ਦੇ ਨਿਸ਼ਾਨੇ 'ਤੇ ਰਹਿੰਦੀ ਹੈ। ਹੁਣ ਅਦਾਕਾਰਾ ਆਕਸਫੋਰਡ ਯੂਨੀਵਰਸਿਟੀ ਤੋਂ ਰਿਜੈਕਟ ਹੋਣ ਤੋਂ ਬਾਅਦ ਟ੍ਰੋਲਿੰਗ ਦਾ ਸਾਹਮਣਾ ਕਰ ਰਹੀ ਹੈ। Read More

  6. KK Goswami: ਕੇਕੇ ਗੋਸਵਾਮੀ ਮੌਤ ਦੇ ਮੂੰਹ 'ਚੋਂ ਆਏ ਬਾਹਰ, 'ਵਿਕਰਾਲ ਔਰ ਗਬਰਾਲ' ਫੇਮ ਦੀ ਕਾਰ ਨੂੰ ਇੰਝ ਲੱਗੀ ਅੱਗ

    KK Goswami Car Caught Fire: ਟੀਵੀ ਦੇ ਮਸ਼ਹੂਰ ਅਭਿਨੇਤਾ ਕੇਕੇ ਗੋਸਵਾਮੀ ਇੱਕ ਵੱਡੀ ਘਟਨਾ ਤੋਂ ਬਾਲ-ਬਾਲ ਬਚ ਗਏ।ਸ਼... ਕੋਈ ਹੈ, ਸ਼ਕਤੀਮਾਨ, ਵਿਕਰਾਲ ਅਤੇ ਗਬਰਾਲ ਵਰਗੇ ਸ਼ੋਅਜ਼ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਦੀ ਕਾਰ ਨੂੰ ... Read More

  7. Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ

    ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More

  8. Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?

    ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More

  9. Roti Ka Samosa: ਬਚੀਆਂ ਹੋਈਆਂ ਰੋਟੀਆਂ ਤੋਂ ਮਿੰਟਾਂ 'ਚ ਬਣਾਓ ਸੁਆਦੀ ਸਮੋਸੇ, ਭੁੱਲ ਜਾਵੋਗੇ ਮੈਦੇ ਵਾਲੇ ਸਮੋਸੇ ਦਾ ਸਵਾਦ

    Samosa Recipe : ਕੁਝ ਲੋਕ ਮੈਦੇ ਦੇ ਸਮੋਸੇ ਨਹੀਂ ਖਾਂਦੇ। ਅਜਿਹੇ 'ਚ ਜੇਕਰ ਤੁਸੀਂ ਬਚੀ ਹੋਈ ਰੋਟੀਆਂ ਤੋਂ ਸਮੋਸੇ ਬਣਾਉਂਦੇ ਹੋ ਤਾਂ ਇਹ ਖਾਣ 'ਚ ਸਵਾਦ ਲੱਗੇਗਾ ਅਤੇ ਇਸ ਨਾਲ ਕੋਈ ਨੁਕਸਾਨ ਵੀ ਨਹੀਂ ਹੋਵੇਗਾ। Read More

  10. Pakistan Inflation: ਵਿਸ਼ਵ ਬੈਂਕ ਨੇ ਪਾਕਿਸਤਾਨ 'ਚ ਰਿਕਾਰਡ ਮਹਿੰਗਾਈ ਦੀ ਕੀਤੀ ਭਵਿੱਖਬਾਣੀ, ਵਿੱਤੀ ਸਾਲ 23 'ਚ ਇੰਨੀ ਵੱਧ ਜਾਵੇਗੀ ਮਹਿੰਗਾਈ ਦਰ

    Pakistan Inflation: ਪਾਕਿਸਤਾਨ ਆਪਣੇ ਸਭ ਤੋਂ ਬੁਰੇ ਆਰਥਿਕ ਹਾਲਾਤ ਤੋਂ ਗੁਜ਼ਰ ਰਿਹਾ ਹੈ। ਅਜਿਹੇ ਵਿਚ ਹੁਣ ਵਿਸ਼ਵ ਬੈਂਕ ਨੇ ਵਿੱਤ ਸਾਲ 2023 ਵਿਚ ਇਸ ਦੇਸ਼ ਦੀ ਮਹਿੰਗਾਈ ਦਰ ਨੂੰ ਲੈ ਕੇ ਅਨੁਮਾਨ ਦਿੱਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Embed widget