ਪੜਚੋਲ ਕਰੋ

ABP Sanjha Top 10, 16 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Lok Sabha Election: 2 ਸਾਲਾਂ 'ਚ ਨਹੀਂ ਪੈਦਾ ਕਰ ਸਕੇ ਨਵੇਂ ਲੀਡਰ ? 13 ਚੋਂ 9 ਪਹਿਲਾਂ ਹੀ ਜਿੱਤੇ ਹੋਏ ਤੇ 3 ਦਲ ਬਦਲੂ

    ਆਪ ਦੀ ਨਵੀਂ ਸੂਚੀ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਸ਼ਾਮਲ ਹਨ। Read More

  2. Punjab news: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਮੁੱਛ ਫੁੱਟ ਗੱਭਰੂ ਦੀ ਹੋਈ ਮੌਤ, ਇੰਝ ਵਾਪਰਿਆ ਹਾਦਸਾ

    Amritsar news: ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ 23 ਸਾਲਾ ਨੌਜਵਾਨ ਗੁਰਸਾਹਬ ਸਿੰਘ ਦੀ ਕੈਨੇਡਾ ਦੇ ਸਰੀ ਵਿਖੇ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ।  Read More

  3. Tax: ਮੋਦੀ ਸਰਕਾਰ ਦਾ ਕਮਾਲ! ਬਜ਼ੁਰਗਾਂ ਤੋਂ ਵੀ ਵਸੂਲ ਲਿਆ 27,000 ਕਰੋੜ ਰੁਪਏ ਟੈਕਸ

    Senior Citizen Fixed Deposit: ਟੈਕਸ ਵਸੂਲਣ ਦੇ ਮਾਮਲੇ ਵਿੱਚ ਮੋਦੀ ਸਰਕਾਰ ਨੇ ਕਈ ਰਿਕਾਰਡ ਬਣਾਏ ਹਨ। ਹੁਣ ਤਾਜ਼ਾ ਅੰਕੜਾ ਸਾਹਮਣੇ ਆਇਆ ਹੈ ਜਿਸ ਵਿੱਚ ਸਰਕਾਰ ਨੇ ਬਜ਼ੁਰਗਾਂ ਤੋਂ 27,000 ਕਰੋੜ ਰੁਪਏ ਟੈਕਸ ਵਸੂਲਿਆ ਹੈ। Read More

  4. Sikhs In Pakistan: ਵਿਸਾਖੀ ਮਨਾ ਰਹੇ ਸਿੱਖ ਨੂੰ ਅਲਫ਼ ਨੰਗਾ ਕਰਕੇ ਕੁੱਟਿਆ, TLP ਨੇ ਵਾਇਰਲ ਕੀਤੀ ਵੀਡੀਓ, ਸਿਰਸਾ ਨੇ ਕਾਰਵਾਈ ਦੀ ਕੀਤੀ ਮੰਗ

    ਮਨਜਿੰਦਰ ਸਿੰਘ ਸਿਰਸਾ ਨੇ ਸੋਸ਼ਲ ਮੀਡੀਆ ਉੱਤੇ ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਸ਼ਾਹਬਾਜ਼ ਸ਼ਰੀਫ਼ ਨੂੰ  ਟੈਗ ਕਰਦਿਆਂ ਲਿਖਿਆ, ਇਹ ਦੁਖਦ ਹੈ ਕਿ ਪਾਕਿਸਤਾਨ ਸਰਕਾਰ ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਹਰ ਵਾਰ ਸਿੱਖਾਂ ਤੇ ਘੱਟ ਗਿਣਤੀਆਂ ਉੱਤੇ ਕੱਟੜਪੰਥੀਆਂ ਵੱਲੋਂ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਲੈ ਕੇ ਚੁੱਪ ਰਹਿੰਦੇ ਹਨ। Read More

  5. KBC 16: ਖਿੱਚ ਲਓ ਤਿਆਰੀ, ਜਲਦ ਸ਼ੁਰੂ ਹੋਵੇਗਾ 'ਕੌਨ ਬਣੇਗਾ ਕਰੋੜਪਤੀ 16', ਇਸ ਤਰੀਕ ਤੋਂ ਸ਼ੁਰੂ ਹੋਣਗੇ ਰਜਿਸਟ੍ਰੇਸ਼ਨ

    Kaun Banega Crorepati 16 : ਅਮਿਤਾਭ ਬੱਚਨ ਦੇ ਸ਼ੋਅ 'ਕੌਨ ਬਣੇਗਾ ਕਰੋੜਪਤੀ' ਦੇ ਸੀਜ਼ਨ 16 ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸ਼ੋਅ ਦੀ ਰਜਿਸਟ੍ਰੇਸ਼ਨ ਡੇਟ ਵੀ ਸਾਹਮਣੇ ਆ ਚੁੱਕੀ ਹੈ। Read More

  6. Aamir Khan: ਆਮਿਰ ਖਾਨ ਦਾ ਝੂਠਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ, ਬਾਲੀਵੁੱਡ ਐਕਟਰ ਨੇ ਪੁਲਿਸ 'ਚ ਦਰਜ ਕਰਵਾਈ FIR, ਜਾਣੋ ਮਾਮਲਾ

    Aamir Khan Official Statement: ਆਮਿਰ ਖਾਨ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦਾ ਸਮਰਥਨ ਨਹੀਂ ਕਰ ਰਹੇ ਹਨ। ਜੋ ਇਸ਼ਤਿਹਾਰ ਵਾਇਰਲ ਹੋ ਰਿਹਾ ਹੈ ਉਹ ਫਰਜ਼ੀ ਹੈ। Read More

  7. T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ

    T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More

  8. ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ

    IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More

  9. Health News: ਹੱਥਾਂ-ਪੈਰਾਂ 'ਤੇ ਦਿਖਣ ਲੱਗਿਆ ਕਾਲਾਪਣ ਤਾਂ ਘਰ 'ਚ ਪਈਆਂ ਇਹ ਚੀਜ਼ਾਂ ਕਰ ਦੇਣਗੀਆਂ ਕਮਾਲ !

    ਇਸ ਪੈਕ ਨੂੰ ਹੱਥ, ਪੈਰ ਤੇ ਧੌਣ ਉੱਤੇ ਲਾਓ, ਧਿਆਨ ਰੱਖੋ ਕਿ ਇਹ ਕੋਈ ਫੇਸ ਪੈਕ ਨਹੀਂ ਹੈ ਤੇ ਇਸ ਨੂੰ ਚਿਹਰੇ ਉੱਤੇ ਬਿਲਕੁਲ ਵੀ ਨਹੀਂ ਲਾਉਣਾ ਚਾਹੀਦਾ ਹੈ। Read More

  10. Fixed Deposit: ਸਰਕਾਰ ਨੇ ਬਜ਼ੁਰਗਾਂ ਦੀਆਂ FD ਤੋਂ ਕਮਾਏ ਹਜ਼ਾਰਾਂ ਕਰੋੜ ਰੁਪਏ!

    Fixed Deposit: ਸਰਕਾਰ ਨੇ ਦੇਸ਼ ਦੇ ਸੀਨੀਅਰ ਨਾਗਰਿਕਾਂ ਦੇ ਫਿਕਸਡ ਡਿਪਾਜ਼ਿਟ ਵਿੱਚ ਨਿਵੇਸ਼ 'ਤੇ ਵਿਆਜ ਤੋਂ ਟੈਕਸ ਵਿੱਚ ਕਰੋੜਾਂ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
ਸੁਖਬੀਰ ਬਾਦਲ ਦੀ ਸੇਵਾ ਦਾ ਅੱਜ ਆਖਰੀ ਦਿਨ, ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਸੇਵਾ ਕਰਨਗੇ ਪੂਰੀ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
Punjab News: ਸੁਖਬੀਰ ਬਾਦਲ ’ਤੇ ਹਮਲੇ ਬਾਰੇ ਵੱਡਾ ਖੁਲਾਸਾ! ਹਮਲੇ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਮਿਲਿਆ ਸੀ ਨਰੈਣ ਸਿੰਘ ਚੌੜਾ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਕਾਬੁਲ 'ਚ ਵੱਡਾ ਧਮਾਕਾ, ਤਾਲਿਬਾਨ ਸਰਕਾਰ ਦੇ ਮੰਤਰੀ ਨੂੰ ਬੰਬ ਨਾਲ ਉਡਾਇਆ, ਪਾਕਿਸਤਾਨ ਨੇ ਆਖ ਦਿੱਤੀ ਆਹ ਵੱਡੀ ਗੱਲ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
ਜਗਜੀਤ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਹਾਲਤ, ਇਲਾਜ ਲਈ ਅਮਰੀਕਾ ਤੋਂ ਆਉਣਗੇ ਕੈਂਸਰ ਦੇ ਸਪੈਸ਼ਲਿਸਟ, ਜਾਣੋ ਸਿਹਤ ਨਾਲ ਜੁੜੀ ਹਰ ਅਪਡੇਟ
Embed widget