ਪੜਚੋਲ ਕਰੋ

ABP Sanjha Top 10, 16 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਮੁੱਖ ਮੰਤਰੀ ਦੀ ਉਦਯੋਗਪਤੀਆਂ ਨਾਲ ਹੋਈ ਮੀਟਿੰਗ, 50 ਫ਼ੀਸਦੀ ਸਬਸਿਡੀ ਦਾ ਉੱਠਿਆ ਮੁੱਦਾ

    ਫੋਕਲ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਪ੍ਰਧਾਨ ਸੰਦੀਪ ਖੋਸਲਾ ਦੀ ਅਗਵਾਈ ਹੇਠ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਸਿੰਘ ਨੂੰ ਮਿਲਿਆ। ਡੇਢ ਘੰਟੇ ਤੱਕ ਚੱਲੀ ਇਸ ਮੀਟਿੰਗ ਵਿੱਚ ਨਵੀਂ ਸਨਅਤੀ ਨੀਤੀ Read More

  2. ABP Sanjha Top 10, 16 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਆਈਟੀਬੀਪੀ ਦੀਆਂ ਬਣਗੀਆਂ 7 ਹੋਰ ਬਟਾਲੀਅਨਾਂ, 9,400 ਜਵਾਨ ਹੋਣਗੇ ਸ਼ਾਮਲ

    ਇਸ ਪ੍ਰਸਤਾਵ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਮਗਰੋਂ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਨਵੀਂ ਮਨਜ਼ੂਰੀ ਮੁਤਾਬਕ ਇਨ੍ਹਾਂ ਨਵੀਆਂ ਬਟਾਲੀਅਨਾਂ ਨੂੰ ਐਲਏਸੀ ’ਤੇ ਨਵੀਆਂ 47 ਸਰਹੱਦੀ ਪੋਸਟਾਂ ਤੇ ਫ਼ੌਜੀ ਟਿਕਾਣਿਆਂ ’ਤੇ ਤਾਇਨਾਤ ਕੀਤਾ ਜਾਵੇਗਾ।  Read More

  4. Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ

    Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ Read More

  5. Deep Sidhu: ਦੀਪ ਸਿੱਧੂ ਦੀ ਬਰਸੀ ਮੌਕੇ ਹਰਿਆਣਾ 'ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੁਲਿਸ ਨੇ ਕੀਤਾ ਮਾਮਲਾ ਦਰਜ

    Deep Sidhu Death: ਇੱਕ ਵੱਡੀ ਖਬਰ ਹਰਿਆਣਾ ਦੇ ਸੋਨੀਪਤ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਦੀਪ ਸਿੱਧੂ ਦੀ ਬਰਸੀ ਮੌਕੇ ਨੌਜਵਾਨਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਇਸ ਤੋਂ ਬਾਅਦ ਉੱਥੇ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। Read More

  6. Rupinder Handa: ਰੁਪਿੰਦਰ ਹਾਂਡਾ ਨੂੰ ਸੜਕ 'ਤੇ ਮਿਲਿਆ ਜ਼ਖਮੀ ਕਤੂਰਾ, ਫਿਰ ਗਾਇਕਾ ਨੇ ਜੋ ਕੀਤਾ, ਦੇਖੋ ਇਸ ਵੀਡੀਓ 'ਚ

    Rupinder Handa Video: ਰੁਪਿੰਦਰ ਹਾਂਡਾ ਨੇ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਹਰ ਕੋਈ ਉਸ ਦੀ ਖੂਬ ਤਾਰੀਫ ਕਰ ਰਿਹਾ ਹੈ। Read More

  7. Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ

    UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More

  8. IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ

    India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More

  9. ਕੀ ਤੁਸੀਂ ਕਦੇ ਸੋਚਿਆ ਹੈ? ਕਿ ਔਰਤਾਂ ਨੂੰ 'Better half' ਕਿਉਂ ਕਿਹਾ ਜਾਂਦਾ ਹੈ, ਜਾਣੋ ਇਸ ਸਵਾਲ ਦਾ ਜਵਾਬ

    ਕੀ ਤੁਸੀਂ ਜਾਣਦੇ ਹੋ ਕਿ ਮਰਦ ਆਪਣੀ ਪਤਨੀ ਨੂੰ ਬੈਟਰ ਹਾਫ ਕਿਉਂ ਕਹਿੰਦੇ ਹਨ? ਇਸ ਪਿੱਛੇ ਕੀ ਕਾਰਨ ਹੈ? ਆਓ ਜਾਣਦੇ ਹਾਂ ਇਸ ਸਵਾਲ ਦਾ ਜਵਾਬ। Read More

  10. Petrol Diesel Price: ਇਨ੍ਹਾਂ ਸ਼ਹਿਰਾਂ 'ਚ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੀਆਂ ਕੀਮਤਾਂ

    Petrol Diesel Price: ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੀ ਨਵੀਂ ਕੀਮਤ ਜਾਰੀ ਕੀਤੀ ਜਾਂਦੀ ਹੈ। ਇਹ ਕੀਮਤ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget