ਪੜਚੋਲ ਕਰੋ

ABP Sanjha Top 10, 16 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਰਾਮ ਮੰਦਰ ਦੇ ਉਦਘਾਟਨ 'ਤੇ ਨਹੀਂ ਜਾਣਗੇ ਰਾਹੁਲ, ਕਿਹਾ- ਅਸੀਂ ਪੀਐੱਮ ਦੇ ਸਿਆਸੀ ਪ੍ਰੋਗਰਾਮ 'ਚ ਨਹੀਂ ਹੋਣਾ ਸ਼ਾਮਲ

    Rahul Gandhi on Ram Lala Pran Pratishtha: ਰਾਹੁਲ ਗਾਂਧੀ ਨੇ ਇਸ਼ਾਰਿਆਂ ਰਾਹੀਂ ਸਪੱਸ਼ਟ ਕੀਤਾ ਕਿ ਉਹ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਦੌਰਾਨ ਅਯੁੱਧਿਆ ਨਹੀਂ ਜਾਣਗੇ। ਉਨ੍ਹਾਂ ਨੇ ਇਸ ਸਬੰਧ 'ਚ ਕਿਹਾ-ਮੈਂ ਯਾਤਰਾ ਦੇ ਰੂਟ 'ਤੇ ਰਹਾਂਗਾ। Read More

  4. Boeing Plane Incidence: ਜਾਪਾਨ ‘ਚ 122 ਮੁਸਾਫ਼ਰਾਂ ਦੇ ਬੋਇੰਗ ਜਹਾਜ਼ ਨੂੰ ਲੱਗੀ ਅੱਗ, ਇਦਾਂ ਵਾਪਰਿਆ ਹਾਦਸਾ

    Boeing Plane Incidence In Japan: ਸਥਾਨਕ ਮੀਡੀਆ ਮੁਤਾਬਕ ਇਹ ਜਹਾਜ਼ ਜਾਪਾਨ ਤੋਂ ਦੱਖਣੀ ਕੋਰੀਆ ਜਾ ਰਿਹਾ ਸੀ ਕਿ ਅਚਾਨਕ ਇਕ ਪੰਛੀ ਨਾਲ ਟਕਰਾ ਗਿਆ ਅਤੇ ਇਸ ਦੇ ਇੰਜਣ 'ਚ ਅੱਗ ਲੱਗ ਗਈ। Read More

  5. Shah Rukh Khan: ਇਸ ਐਕਟਰ ਨੇ ਸ਼ਾਹਰੁਖ ਖਾਨ ਨੂੰ ਸਭ ਦੇ ਸਾਹਮਣੇ ਬੋਲ ਦਿੱਤਾ ਸੀ 'ਸ਼ਟ ਅੱਪ', ਫਿਰ ਫਿਲਮ ਇੰਡਸਟਰੀ ਤੋਂ ਹੋ ਗਿਆ ਸੀ ਗਾਇਬ

    Shah Rukh Khan Controversy: ਬਾਲੀਵੁੱਡ ਦਾ ਬਾਦਸ਼ਾਹ ਜਿਸ ਨੂੰ ਦੇਖ ਕੇ ਲੋਕ ਬੋਲਣਾ ਬੰਦ ਕਰ ਦਿੰਦੇ ਹਨ। ਪਰ ਇੱਕ ਐਕਟਰ ਨੇ ਉਸਨੂੰ ਭੀੜ ਵਿੱਚ 'ਚੁੱਪ' ਰਹਿਣ ਲਈ ਕਿਹਾ। ਆਓ ਜਾਣਦੇ ਹਾਂ ਪੂਰਾ ਮਾਮਲਾ। Read More

  6. Bobby Deol: ਰਣਬੀਰ ਕਪੂਰ ਦੀ' ਰਾਮਾਇਣ' 'ਚ ਕੁੰਭਕਰਨ ਦਾ ਕਿਰਦਾਰ ਨਿਭਾਉਣਗੇ ਬੌਬੀ ਦਿਓਲ? ਜਾਣੋ ਕੀ ਹੈ ਸੱਚਾਈ

    Ramayan Movie: ਨਿਤੇਸ਼ ਤਿਵਾਰੀ ਦੀ ਫਿਲਮ 'ਰਾਮਾਇਣ' 'ਚ ਬੌਬੀ ਦਿਓਲ ਕੁੰਭਕਰਨ ਦਾ ਕਿਰਦਾਰ ਨਿਭਾਉਣ ਦੀਆਂ ਅਫਵਾਹਾਂ ਹਨ। ਆਓ ਜਾਣਦੇ ਹਾਂ ਕਿ ਬੌਬੀ ਦਿਓਲ ਇਸ ਫਿਲਮ ਦਾ ਹਿੱਸਾ ਹਨ ਜਾਂ ਨਹੀਂ? Read More

  7. Yuvraj Singh: ਟੀਮ ਇੰਡੀਆ ਆਈਸੀਸੀ ਟੂਰਨਾਮੈਂਟ ਲਗਾਤਾਰ ਕਿਉਂ ਹਾਰ ਰਹੀ ਹੈ? ਯੁਵਰਾਜ ਸਿੰਘ ਨੇ ਦੱਸਿਆ ਜਿੱਤ ਦਾ ਫਾਰਮੂਲਾ

    Indian Cricket Team: ਯੁਵਰਾਜ ਸਿੰਘ ਦਾ ਮੰਨਣਾ ਹੈ ਕਿ ਖਿਡਾਰੀਆਂ ਨੂੰ ਦਬਾਅ ਝੱਲਣਾ ਸਿੱਖਣਾ ਹੋਵੇਗਾ। ਜੇਕਰ ਖਿਡਾਰੀ ਵੱਡੇ ਟੂਰਨਾਮੈਂਟਾਂ ਦਾ ਦਬਾਅ ਝੱਲਣ 'ਚ ਸਫਲ ਹੋ ਜਾਂਦੇ ਹਨ ਤਾਂ ਕੋਈ ਸਮੱਸਿਆ ਨਹੀਂ ਹੋਵੇਗੀ। Read More

  8. Axar Patel: ਕ੍ਰਿਕੇਟਰ ਅਕਸ਼ਰ ਪਟੇਲ ਨੇ ਰਚਿਆ ਇਤਿਹਾਸ, 200 ਵਿਕਟਾਂ ਲੈਕੇ ਰਵਿੰਦਰ ਜਡੇਜਾ ਲਈ ਖੜੀ ਕਰ ਦਿੱਤੀ ਇਹ ਮੁਸੀਬਤ

    Axar Patel Creates History: ਅਕਸ਼ਰ ਪਟੇਲ ਸ਼ਾਨਦਾਰ ਫਾਰਮ 'ਚ ਹਨ। ਅਕਸ਼ਰ ਪਟੇਲ ਨੇ ਆਪਣਾ 200ਵਾਂ ਵਿਕਟ ਲੈ ਕੇ ਇੱਕ ਵੱਡਾ ਰਿਕਾਰਡ ਕਾਇਮ ਕੀਤਾ ਹੈ। Read More

  9. Alcohol From Fruits: ਹੁਣ ਬਾਜ਼ਾਰਾਂ 'ਚ ਮਿਲੇਗੀ ਫਲਾਂ ਤੋਂ ਤਿਆਰ ਹੋਈ ਸ਼ਰਾਬ, ਜਾਣੋ ਕਿਹੜੇ ਰਾਜ 'ਚ ਹੋਵੇਗਾ ਸਭ ਤੋਂ ਪਹਿਲਾਂ ਆਗਾਜ਼?

    first state: ਕੇਰਲ ਸਰਕਾਰ ਜਲਦ ਹੀ ਫਲਾਂ ਤੋਂ ਬਣੀ ਸ਼ਰਾਬ ਦੇ ਉਤਪਾਦਨ ਨੂੰ ਮਨਜ਼ੂਰੀ ਦੇਵੇਗੀ। ਸਰਕਾਰ ਦੇ ਇਸ ਫੈਸਲੇ 'ਤੇ ਆਉਣ ਵਾਲੀ ਵਿਧਾਨ ਸਭਾ ਦੀ ਵਿੱਤ ਕਮੇਟੀ 'ਚ ਵਿਚਾਰ ਕੀਤਾ ਜਾਵੇਗਾ। Read More

  10. Stock Market Opening: ਸੈਂਸੈਕਸ ਨੇ 73300 ਦੇ ਪੱਧਰ ਤੋਂ ਪਾਰ, ਨਿਫਟੀ ਦੀ ਲਾਲ ਨਿਸ਼ਾਨ ਨਾਲ ਸ਼ੁਰੂਆਤ

    Stock Market Opening: ਭਾਰਤੀ ਸ਼ੇਅਰ ਬਾਜ਼ਾਰ ਦੀ ਅੱਜ ਮਿਲੀ-ਜੁਲੀ ਸ਼ੁਰੂਆਤ ਰਹੀ ਹੈ ਤੇ ਸੈਂਸੈਕਸ ਨੇ ਇੱਕ ਵਾਰ ਫਿਰ ਤੋਂ ਉੱਚ ਪੱਧਰ ਨੂੰ ਛੂਹ ਲਿਆ। ਹਾਲਾਂਕਿ ਨਿਫਟੀ ਆਪਣੇ ਉੱਚ ਪੱਧਰ ਤੋਂ ਹੇਠਾਂ ਖੁੱਲ੍ਹਿਆ। ਬਜਾਜ ਫਾਈਨਾਂਸ, BPCL ਤੇ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget