ਪੜਚੋਲ ਕਰੋ

ABP Sanjha Top 10, 16 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Today Update: ਅੱਜ ਤੋਂ ਅਗਲੇ 5 ਦਿਨਾਂ ਤੱਕ ਤੂਫਾਨ ਦਾ ਅਲਰਟ, ਪੰਜਾਬ ਸਣੇ ਕਈ ਸੂਬਿਆਂ 'ਚ ਪਵੇਗਾ ਮੀਂਹ, ਜਾਣੋ ਕਿੱਥੇ ਤੇ ਕਿੰਨਾ ਡਿੱਗੇਗਾ ਪਾਰਾ

    Weather Today: ਅੱਜ ਤੋਂ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੂਫਾਨ ਤੇ ਮੀਂਹ ਨੂੰ ਲੈ ਕੇ ਕਈ ਸੂਬਿਆਂ ਵਿੱਚ ਅਲਰਟ ਵੀ ਜਾਰੀ ਕੀਤਾ ਹੈ। Read More

  4. Immigration in USA: ਅਮਰੀਕਾ ਸਰਕਾਰ ਦੇਣ ਜਾ ਰਹੀ ਪਰਵਾਸੀਆਂ ਨੂੰ ਵੱਡੀ ਰਾਹਤ, ਰਾਸ਼ਟਰਪਤੀ ਦੀ ਸਲਾਹਕਾਰ ਕਮੇਟੀ ਨੇ ਕੀਤੀਆਂ ਸਿਫਾਰਸ਼ਾਂ

    ਅਮਰੀਕਾ ਸਰਕਾਰ ਪਰਵਾਸੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਸਲਾਹਕਾਰ ਉਪ ਕਮੇਟੀ ਨੇ ਨੌਕਰੀ ਗੁਆਉਣ ਵਾਲੇ ਐਚ-1ਬੀ ਵੀਜ਼ਾਧਾਰਕ ਮੁਲਾਜ਼ਮਾਂ ਲਈ ਮੌਜੂਦਾ ਗਰੇਸ ਪੀਰੀਅਡ 60 ਤੋਂ ਵਧਾ ਕੇ 180 ਦਿਨ... Read More

  5. Bhagwant Mann: ਕਾਮੇਡੀ ਕਿੰਗ ਤੋਂ ਐਕਟਿੰਗ, ਫਿਰ ਬਣੇ ਸਿਆਸਤਦਾਨ, ਜਾਣੋ ਕਿਵੇਂ ਪੰਜਾਬ ਦਾ 'ਮਾਨ' ਬਣੇ ਭਗਵੰਤ

    CM Bhagwant Mann: ਪਹਿਲਾਂ ਉਨ੍ਹਾਂ ਨੇ ਇੱਕ ਦਹਾਕੇ ਤੱਕ ਕਮੇਡੀਅਨ ਬਣ ਕੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਫਿਰ ਐਕਟਿੰਗ ਨਾਲ ਘਰ-ਘਰ ਹੋਏ ਮਸ਼ਹੂਰ। ਅੱਜ ਭਗਵੰਤ ਮਾਨ ਨੂੰ ਪੰਜਾਬ ਦਾ CM ਬਣੇ ਇੱਕ ਸਾਲ ਹੋ ਚੁੱਕਿਆ ਹੈ। Read More

  6. AR Rahman: ਏਆਰ ਰਹਿਮਾਨ ਨੇ ਕੱਸਿਆ 'ਆਰਆਰਆਰ' 'ਤੇ ਤੰਜ? ਬੋਲੇ- ਆਸਕਰ 'ਚ ਹਮੇਸ਼ਾ ਗਲਤ ਫਿਲਮਾਂ ਭੇਜੀਆਂ ਗਈਆਂ

    AR Rahman On Oscars: ਸੰਗੀਤਕਾਰ ਏ.ਆਰ ਰਹਿਮਾਨ ਦਾ ਕਹਿਣਾ ਹੈ ਕਿ ਗਲਤ ਫਿਲਮਾਂ ਨੂੰ ਚੁਣ ਕੇ ਆਸਕਰ ਲਈ ਭੇਜਿਆ ਗਿਆ ਹੈ।ਜਾਣੋ ਉਨ੍ਹਾਂ ਨੇ ਅਜਿਹਾ ਕਿਉਂ ਕਿਹਾ ਹੈ Read More

  7. PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ

    PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More

  8. Indian Football Team ਦੇ ਕੋਚ ਇਗੋਰ ਸਟਿਮੈਕ ਨੇ ਤਿਕੋਣੀ ਟੂਰਨਾਮੈਂਟ ਲਈ 23 ਮੈਂਬਰੀ ਟੀਮ ਦਾ ਕੀਤਾ ਐਲਾਨ, ਦੇਖੋ

    Hero Tri-Nation Football Tournament, Indian Squad: ਕੋਲਕਾਤਾ ਵਿੱਚ ਹੋਣ ਵਾਲੇ ਸਿਖਲਾਈ ਕੈਂਪ ਲਈ 23 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਕੈਂਪ ਲਈ ਚੁਣੇ ਗਏ 23 'ਚੋਂ 14 ਖਿਡਾਰੀ ਬੁੱਧਵਾਰ ਨੂੰ ਇੰਫਾਲ ਜਾਣਗੇ Read More

  9. ਮੱਛਰ ਭਜਾਉਣ ਵਾਲਾ ਲਿਕੁਇਡ ਤੁਹਾਡੀ ਸਿਹਤ ਲਈ ਕਿੰਨਾ ਸਹੀ ਹੈ? ਘਰ 'ਚ ਲਗਾਉਣ ਤੋਂ ਪਹਿਲਾਂ ਜਾਣ ਲਓ...

    ਇਸ ਤੋਂ ਨਿਕਲਣ ਵਾਲਾ ਧੂੰਆਂ ਸਰੀਰ ਦੇ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਕਾਰਨ ਸਾਹ ਲੈਣ 'ਚ ਦਿੱਕਤ ਹੁੰਦੀ ਹੈ। ਇਸੇ ਲਈ ਡਾਕਟਰਾਂ ਦੀ ਸਲਾਹ ਹੈ ਕਿ ਮੱਛਰ ਮਾਰਨ ਵਾਲੀ ਦਵਾਈ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। Read More

  10. ਮਹਿੰਗੇ ਪੈਟਰੋਲ-ਡੀਜ਼ਲ ਤੋਂ ਮਿਲ ਸਕਦੀ ਹੈ ਵੱਡੀ ਰਾਹਤ, 70 ਡਾਲਰ ਪ੍ਰਤੀ ਬੈਰਲ ਤੋਂ ਵੀ ਘਟਿਆ ਕੱਚਾ ਤੇਲ

    Crude Oil Price Today: ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ। ਇਹ 15 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget