ABP Sanjha Top 10, 16 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 16 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 15 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 15 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Weather Today Update: ਅੱਜ ਤੋਂ ਅਗਲੇ 5 ਦਿਨਾਂ ਤੱਕ ਤੂਫਾਨ ਦਾ ਅਲਰਟ, ਪੰਜਾਬ ਸਣੇ ਕਈ ਸੂਬਿਆਂ 'ਚ ਪਵੇਗਾ ਮੀਂਹ, ਜਾਣੋ ਕਿੱਥੇ ਤੇ ਕਿੰਨਾ ਡਿੱਗੇਗਾ ਪਾਰਾ
Weather Today: ਅੱਜ ਤੋਂ ਭਾਰਤ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੂਫਾਨ ਤੇ ਮੀਂਹ ਨੂੰ ਲੈ ਕੇ ਕਈ ਸੂਬਿਆਂ ਵਿੱਚ ਅਲਰਟ ਵੀ ਜਾਰੀ ਕੀਤਾ ਹੈ। Read More
Immigration in USA: ਅਮਰੀਕਾ ਸਰਕਾਰ ਦੇਣ ਜਾ ਰਹੀ ਪਰਵਾਸੀਆਂ ਨੂੰ ਵੱਡੀ ਰਾਹਤ, ਰਾਸ਼ਟਰਪਤੀ ਦੀ ਸਲਾਹਕਾਰ ਕਮੇਟੀ ਨੇ ਕੀਤੀਆਂ ਸਿਫਾਰਸ਼ਾਂ
ਅਮਰੀਕਾ ਸਰਕਾਰ ਪਰਵਾਸੀਆਂ ਨੂੰ ਵੱਡੀ ਰਾਹਤ ਦੇ ਸਕਦੀ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਸਲਾਹਕਾਰ ਉਪ ਕਮੇਟੀ ਨੇ ਨੌਕਰੀ ਗੁਆਉਣ ਵਾਲੇ ਐਚ-1ਬੀ ਵੀਜ਼ਾਧਾਰਕ ਮੁਲਾਜ਼ਮਾਂ ਲਈ ਮੌਜੂਦਾ ਗਰੇਸ ਪੀਰੀਅਡ 60 ਤੋਂ ਵਧਾ ਕੇ 180 ਦਿਨ... Read More
Bhagwant Mann: ਕਾਮੇਡੀ ਕਿੰਗ ਤੋਂ ਐਕਟਿੰਗ, ਫਿਰ ਬਣੇ ਸਿਆਸਤਦਾਨ, ਜਾਣੋ ਕਿਵੇਂ ਪੰਜਾਬ ਦਾ 'ਮਾਨ' ਬਣੇ ਭਗਵੰਤ
CM Bhagwant Mann: ਪਹਿਲਾਂ ਉਨ੍ਹਾਂ ਨੇ ਇੱਕ ਦਹਾਕੇ ਤੱਕ ਕਮੇਡੀਅਨ ਬਣ ਕੇ ਲੋਕਾਂ ਦੇ ਦਿਲਾਂ 'ਤੇ ਰਾਜ ਕੀਤਾ। ਫਿਰ ਐਕਟਿੰਗ ਨਾਲ ਘਰ-ਘਰ ਹੋਏ ਮਸ਼ਹੂਰ। ਅੱਜ ਭਗਵੰਤ ਮਾਨ ਨੂੰ ਪੰਜਾਬ ਦਾ CM ਬਣੇ ਇੱਕ ਸਾਲ ਹੋ ਚੁੱਕਿਆ ਹੈ। Read More
AR Rahman: ਏਆਰ ਰਹਿਮਾਨ ਨੇ ਕੱਸਿਆ 'ਆਰਆਰਆਰ' 'ਤੇ ਤੰਜ? ਬੋਲੇ- ਆਸਕਰ 'ਚ ਹਮੇਸ਼ਾ ਗਲਤ ਫਿਲਮਾਂ ਭੇਜੀਆਂ ਗਈਆਂ
AR Rahman On Oscars: ਸੰਗੀਤਕਾਰ ਏ.ਆਰ ਰਹਿਮਾਨ ਦਾ ਕਹਿਣਾ ਹੈ ਕਿ ਗਲਤ ਫਿਲਮਾਂ ਨੂੰ ਚੁਣ ਕੇ ਆਸਕਰ ਲਈ ਭੇਜਿਆ ਗਿਆ ਹੈ।ਜਾਣੋ ਉਨ੍ਹਾਂ ਨੇ ਅਜਿਹਾ ਕਿਉਂ ਕਿਹਾ ਹੈ Read More
PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ
PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More
Indian Football Team ਦੇ ਕੋਚ ਇਗੋਰ ਸਟਿਮੈਕ ਨੇ ਤਿਕੋਣੀ ਟੂਰਨਾਮੈਂਟ ਲਈ 23 ਮੈਂਬਰੀ ਟੀਮ ਦਾ ਕੀਤਾ ਐਲਾਨ, ਦੇਖੋ
Hero Tri-Nation Football Tournament, Indian Squad: ਕੋਲਕਾਤਾ ਵਿੱਚ ਹੋਣ ਵਾਲੇ ਸਿਖਲਾਈ ਕੈਂਪ ਲਈ 23 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ। ਕੈਂਪ ਲਈ ਚੁਣੇ ਗਏ 23 'ਚੋਂ 14 ਖਿਡਾਰੀ ਬੁੱਧਵਾਰ ਨੂੰ ਇੰਫਾਲ ਜਾਣਗੇ Read More
ਮੱਛਰ ਭਜਾਉਣ ਵਾਲਾ ਲਿਕੁਇਡ ਤੁਹਾਡੀ ਸਿਹਤ ਲਈ ਕਿੰਨਾ ਸਹੀ ਹੈ? ਘਰ 'ਚ ਲਗਾਉਣ ਤੋਂ ਪਹਿਲਾਂ ਜਾਣ ਲਓ...
ਇਸ ਤੋਂ ਨਿਕਲਣ ਵਾਲਾ ਧੂੰਆਂ ਸਰੀਰ ਦੇ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਜਿਸ ਕਾਰਨ ਸਾਹ ਲੈਣ 'ਚ ਦਿੱਕਤ ਹੁੰਦੀ ਹੈ। ਇਸੇ ਲਈ ਡਾਕਟਰਾਂ ਦੀ ਸਲਾਹ ਹੈ ਕਿ ਮੱਛਰ ਮਾਰਨ ਵਾਲੀ ਦਵਾਈ ਦੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। Read More
ਮਹਿੰਗੇ ਪੈਟਰੋਲ-ਡੀਜ਼ਲ ਤੋਂ ਮਿਲ ਸਕਦੀ ਹੈ ਵੱਡੀ ਰਾਹਤ, 70 ਡਾਲਰ ਪ੍ਰਤੀ ਬੈਰਲ ਤੋਂ ਵੀ ਘਟਿਆ ਕੱਚਾ ਤੇਲ
Crude Oil Price Today: ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ। ਇਹ 15 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚ ਗਿਆ ਹੈ। Read More
ABP Sanjha Top 10, 16 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
16 Mar 2023 03:00 PM (IST)
Check Top 10 ABP Sanjha Afternoon Headlines, 16 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 16 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
16 Mar 2023 03:00 PM (IST)
- - - - - - - - - Advertisement - - - - - - - - -