ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 16 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 15 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 15 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਆਪ ਦਾ ਦਾਅਵਾ- ਗੁਜਰਾਤ 'ਚ 'ਆਪ' ਉਮੀਦਵਾਰ ਨੂੰ ਕੀਤਾ ਅਗਵਾ, ਮਨੀਸ਼ ਸਿਸੋਦੀਆ ਨੇ ਕਿਹਾ- ਇਹ ਲੋਕਤੰਤਰ ਦਾ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਵਿਚਕਾਰ, ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਹੈ ਕਿ ਸੂਰਤ ਤੋਂ ਪਾਰਟੀ ਦੀ ਉਮੀਦਵਾਰ ਕੰਚਨ ਜਰੀਵਾਲਾ ਨੂੰ ਅਗਵਾ ਕਰ ਲਿਆ ਗਿਆ ਹੈ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ Read More
Russia Ukraine War : ਰੂਸ ਨੇ ਯੂਕਰੇਨ 'ਚ ਦਾਗੀਆਂ 100 ਮਿਜ਼ਾਈਲਾਂ , ਕੀਵ 'ਚ ਬਲੈਕਆਊਟ ਘੋਸ਼ਿਤ , ਸਥਿਤੀ 'ਗੰਭੀਰ'
Explosions In Kyiv : ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਹਾਲ ਹੀ ਵਿੱਚ ਕਿਹਾ ਕਿ ਯੁੱਧ ਦਾ ਅੰਤ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਇਹ ਬਿਆਨ ਖੇਰਸਨ 'ਚ ਰੂਸੀ ਫੌਜ ਦੇ ਪਿੱਛੇ ਹਟਣ ਤੋਂ ਬਾਅਦ ਦਿੱਤਾ। Read More
Sunny Leone: ਕੇਰਲ ਹਾਈ ਕੋਰਟ ਨੇ ਸੰਨੀ ਲਿਓਨ ਦੇ ਖਿਲਾਫ਼ ਅਪਰਾਧਿਕ ਕਾਰਵਾਈ 'ਤੇ ਲਗਾਈ ਰੋਕ
Hight Court: ਸੰਨੀ ਲਿਓਨ (ਕਰਨਜੀਤ ਕੌਰ ਵੋਹਰਾ) ਅਤੇ ਉਸ ਦੇ ਪਤੀ ਡੇਨੀਅਲ ਵੈਬਰ ਨੇ ਕੇਰਲ ਹਾਈ ਕੋਰਟ ਵਿੱਚ ਆਪਣੇ ਖਿਲਾਫ਼ ਦਰਜ਼ ਧੋਖਾਧੜੀ ਦੇ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। Read More
Rajnikanth: ਰਜਨੀਕਾਂਤ ਸਭ ਤੋਂ ਜ਼ਿਆਦਾ ਟੈਕਸ ਭਰਨ ਵਾਲੇ ਐਕਟਰ, ਇਨਕਮ ਟੈਕਸ ਵਿਭਾਗ ਨੇ ਕੀਤਾ ਸਨਮਾਨਤ, ਹੁਣ ਤੱਕ ਇੰਨੇ ਕਰੋੜ ਭਰ ਚੁੱਕੇ ਹਨ ਇੰਨੇ ਕਰੋੜ ਟੈਕਸ
Rajinikanth Tax: ਸਾਊਥ ਦੇ ਸੁਪਰਸਟਾਰ ਰਜਨੀਕਾਂਤ ਦੀ ਕਮਾਈ ਕਰੋੜਾਂ ਵਿੱਚ ਹੈ। ਇਸ ਦੇ ਨਾਲ ਹੀ ਉਹ ਬਾਕਾਇਦਾ ਟੈਕਸ ਵੀ ਅਦਾ ਕਰਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਹਾਲ ਹੀ ਚ ਆਈਟੀ ਵਿਭਾਗ ਵੱਲੋਂ ਸਨਮਾਨਿਤ ਵੀ ਕੀਤਾ ਗਿਆ ਸੀ Read More
FIFA WC 2022 : ਇੰਗਲੈਂਡ ਸਣੇ ਇਨ੍ਹਾਂ ਟੀਮਾਂ ਨੂੰ ਵੱਡੀ ਚੁਣੌਤੀ ਮੰਨ ਰਹੇ ਨੇ ਲਿਓਨਲ ਮੇਸੀ, ਵਰਲਡ ਕੱਪ ਤੋਂ ਪਹਿਲਾਂ ਕਹੀ ਇਹ ਖ਼ਾਸ ਗੱਲ
Lionel Messi: ਲਿਓਨੇਲ ਮੇਸੀ ਦਾ ਕਹਿਣਾ ਹੈ ਕਿ ਇਸ ਵਿਸ਼ਵ ਕੱਪ 'ਚ ਇੰਗਲੈਂਡ, ਬ੍ਰਾਜ਼ੀਲ ਅਤੇ ਫਰਾਂਸ ਦੀਆਂ ਟੀਮਾਂ ਦੂਜਿਆਂ ਦੇ ਮੁਕਾਬਲੇ ਜ਼ਿਆਦਾ ਮਜ਼ਬੂਤਨਜ਼ਰ ਆ ਰਹੀਆਂ ਹਨ। Read More
FIFA World Cup Schedule: 29 ਦਿਨ... 32 ਟੀਮਾਂ... 64 ਮੈਚ, 20 ਨਵੰਬਰ ਤੋਂ ਸ਼ੁਰੂ ਹੋ ਰਿਹਾ ਫੀਫਾ ਵਿਸ਼ਵ ਕੱਪ; ਜਾਣੋ ਪੂਰਾ Schedule
FIFA WC 2022: ਫੀਫਾ ਵਿਸ਼ਵ ਕੱਪ 2022 ਦਾ ਉਦਘਾਟਨੀ ਮੈਚ 20 ਨਵੰਬਰ ਨੂੰ ਕਤਰ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 18 ਦਸੰਬਰ ਨੂੰ ਹੋਵੇਗਾ। Read More
Health Tips : ਸਿਰਫ਼ ਸੌਗੀ ਦਾ ਪਾਣੀ ਪੀਣ ਨਾਲ ਮਿਲੇਗਾ ਇਨ੍ਹਾਂ 4 ਬਿਮਾਰੀਆਂ ਤੋਂ ਛੁਟਕਾਰਾ, ਜਾਣੋ ਇਸ ਨੂੰ ਪੀਣ ਦਾ ਤਰੀਕਾ
ਸੁੱਕੇ ਮੇਵੇ ਕਈ ਤਰ੍ਹਾਂ ਦੇ ਹੁੰਦੇ ਹਨ ਪਰ ਕਿਸ਼ਮਿਸ਼ ਨੂੰ ਸਭ ਤੋਂ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਕਿਸ਼ਮਿਸ਼ ਐਂਟੀਆਕਸੀਡੈਂਟਸ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ।ਕਹਾ ਜਾਂਦਾ ਹੈ ਕਿ ਜਦੋਂ ਕੋਈ ਅਨੀਮੀਆ ਤੋਂ ਪੀੜਤ ਹੋਵੇ Read More
Petrol-Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਕੀ ਅੱਜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਇੱਥੇ ਚੈੱਕ ਕਰੋ ਨਵੀਆਂ ਕੀਮਤਾਂ ਦੀ ਜਾਂਚ
Petrol Diesel Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। WTI ਕੱਚੇ ਤੇਲ ਦੀ ਕੀਮਤ 'ਚ ਬੁੱਧਵਾਰ ਨੂੰ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। Read More
ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
16 Nov 2022 03:09 PM (IST)
Check Top 10 ABP Sanjha Afternoon Headlines, 16 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
16 Nov 2022 03:09 PM (IST)
- - - - - - - - - Advertisement - - - - - - - - -