ਪੜਚੋਲ ਕਰੋ

ABP Sanjha Top 10, 16 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 16 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 15 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. New Toll Collection Policy: ਨਵੀਂ ਟੋਲ ਨੀਤੀ ਹੋਵੇਗੀ ਲਾਗੂ, ਜਾਣੋ ਕੀ ਹੋਣਗੇ ਨਵੇਂ ਨਿਯਮ

    New Toll Policy: ਜੇ ਇਸ ਤਰ੍ਹਾਂ ਟੋਲ ਲੈਣ ਦੇ ਤਰੀਕੇ ਵਿੱਚ ਬਦਲਾਅ ਕੀਤਾ ਜਾਂਦਾ ਹੈ ਤਾਂ ਛੋਟੇ ਵਾਹਨ ਮਾਲਕਾਂ ਅਤੇ ਘੱਟ ਦੂਰੀ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਰਾਹਤ ਦਾ ਸਬੱਬ ਬਣ ਸਕਦੈ। Read More

  4. Joe Biden Attack On Pakistan: ਬਾਈਡੇਨ ਦੇ ਬਿਆਨ ਤੋਂ ਬਾਅਦ ਪਾਕਿਸਤਾਨ ਵਿੱਚ ਛਿੜੀ ਸਿਆਸੀ ਜੰਗ, ਮਰੀਅਮ ਨਵਾਜ਼ ਨੇ ਇਮਰਾਨ ਨੂੰ ਕਿਹਾ, ਕੁਝ ਸ਼ਰਮ...

    Biden Attack on Pakistan: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ, ਕਿਉਂਕਿ ਦੇਸ਼ ਕੋਲ ਬਿਨਾਂ ਕਿਸੇ ਤਾਲਮੇਲ ਦੇ ਪ੍ਰਮਾਣੂ ਹਥਿਆਰ ਹਨ। Read More

  5. 'ਯੇ ਰਿਸ਼ਤਾ ਕਯਾ ਕਹਿਲਾਤਾ ਹੈ' ਦੀ ਅਦਾਕਾਰਾ ਵੈਸ਼ਾਲੀ ਟੱਕਰ ਨੇ ਕੀਤੀ ਖ਼ੁਦਕੁਸ਼ੀ

    ਟੀਵੀ ਸੀਰੀਅਲ ਦੀ ਮਸ਼ਹੂਰ ਅਦਾਕਾਰਾ ਵੈਸ਼ਾਲੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਟੀਵੀ ਅਦਾਕਾਰਾ ਵੈਸ਼ਾਲੀ ਠੱਕਰ ਇੱਕ ਸਾਲ ਤੋਂ ਇੰਦੌਰ ਵਿੱਚ ਰਹਿ ਰਹੀ ਸੀ। ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। Read More

  6. 'ਯੇ ਰਿਸ਼ਤਾ ਕੀ ਕਹਿਲਾਤਾ ਹੈ' ਦੀ ਅਦਾਕਾਰਾ Vaishali Thakkar ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ਬਰਾਮਦ, , ਜਾਣੋ ਵਜ੍ਹਾ

    TV Actress Suicide: ਟੀਵੀ ਇੰਡਸਟਰੀ ਤੋਂ ਇੱਕ ਬੁਰੀ ਖ਼ਬਰ ਸਾਹਮਣੇ ਆ ਰਹੀ ਹੈ। ਮਸ਼ਹੂਰ ਅਦਾਕਾਰਾ ਵੈਸ਼ਾਲੀ ਠੱਕਰ ਨੇ ਖੁਦਕੁਸ਼ੀ ਕਰ ਲਈ ਹੈ। Read More

  7. El Clasico: ਡਰਬੀ ਡੇ ਤਿਉਹਾਰ ਸ਼ੁਰੂ ਹੁੰਦਾ ਹੀ ਰੀਅਲ ਮੈਡ੍ਰਿਡ ਦੇ ਫੈਨਸ ਨੇ ਦੱਸੇ ਕਿੱਸੇ

    90 ਮਿੰਟਾਂ ਲਈ ਪੂਰੀ ਦੁਨੀਆ ਸ਼ਾਂਤ ਹੋ ਗਈ ਕਿਉਂਕਿ ਸਾਰਿਆਂ ਦੀਆਂ ਨਜ਼ਰਾਂ ਕਲੱਬ ਫੁੱਟਬਾਲ ਦੇ ਸਭ ਤੋਂ ਵੱਡੇ ਫੁੱਟਬਾਲ ਮੁਕਾਬਲੇ 'ਤੇ ਕੇਂਦਰਿਤ ਸੀ। ਸਪੇਨ ਅਤੇ ਯੂਰਪ ਦੀਆਂ ਦੋ ਵੱਡੀਆਂ ਟੀਮਾਂ ਟਾਈਟਲ ਰੇਸ ਲਈ ਇੱਕ ਦੂਜੇ ਨਾਲ ਭਿੜ ਰਹੀਆਂ ਸੀ। Read More

  8. PKL 9: ਬੰਗਾਲ ਵਾਰੀਅਰਜ਼ ਨੇ ਪਟਨਾ ਪਾਈਰੇਟਸ ਨੂੰ ਹਰਾ ਕੇ ਲਾਈ ਜਿੱਤ ਦੀ ਹੈਟ੍ਰਿਕ, ਮਨਿੰਦਰ ਸਿੰਘ ਦਾ ਇੱਕ ਹੋਰ ਸੁਪਰ 10

    Pro Kabaddi League 2022: ਬੰਗਾਲ ਵਾਰੀਅਰਜ਼ ਨੇ ਇਸ ਸੀਜ਼ਨ ਦੀ ਤੀਜੀ ਜਿੱਤ ਹਾਸਲ ਕੀਤੀ। ਬੰਗਾਲ ਦੀ ਟੀਮ ਅੰਕ ਸੂਚੀ 'ਚ ਦੂਜੇ ਸਥਾਨ 'ਤੇ ਪਹੁੰਚ ਗਈ ਹੈ। Read More

  9. Price Hike Ahead of Diwali: ਦੀਵਾਲੀ ਤੋਂ ਪਹਿਲਾਂ ਆਮ ਆਦਮੀ ਦਾ ਨਿਕਲਿਆ ਦੀਵਾਲਾ ! ਜਾਣੋ EMI ਤੋਂ ਦੁੱਧ ਤਕ ਕੀ ਹੋਇਆ ਮਹਿੰਗਾ

    ਦੀਵਾਲੀ ਤੋਂ ਪਹਿਲਾਂ ਹੋਮ ਲੋਨ EMI, CNG-PNG, ਫਲ ਅਤੇ ਸਬਜ਼ੀਆਂ, ਖਾਣ ਵਾਲਾ ਤੇਲ ਅਤੇ ਦੁੱਧ, ਦੁੱਧ ਸਮੇਤ ਕਈ ਚੀਜ਼ਾਂ ਦੀਆਂ ਕੀਮਤਾਂ ਵਧ ਗਈਆਂ ਹਨ। ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ 'ਤੇ ਪੈਂਦਾ ਹੈ। Read More

  10. Milk Price Hike: ਮਹਿੰਗੇ ਚਾਰੇ ਕਾਰਨ ਦੁੱਧ ਦੀਆਂ ਕੀਮਤਾਂ 'ਚ ਉਛਾਲ, ਵੇਰਕਾ, ਅਮੂਲ ਤੇ ਮਦਰ ਡੇਅਰੀ ਨੇ ਵਧਾਏ ਰੇਟ

    ਖਾਣ-ਪੀਣ ਦੀਆਂ ਵਸਤੂਆਂ ਦੀਆਂ ਕੀਮਤਾਂ ਕਿੰਨੀਆਂ ਵਧੀਆਂ ਹਨ, ਇਹ ਸਤੰਬਰ ਮਹੀਨੇ ਦੇ ਪ੍ਰਚੂਨ ਮਹਿੰਗਾਈ ਦੇ ਅੰਕੜੇ ਦੱਸ ਰਹੇ ਹਨ। ਲੋਕ ਅਜੇ ਇਸ ਮਹਿੰਗਾਈ ਨਾਲ ਨਜਿੱਠਣ ਲਈ ਆਪਣੇ ਘਰੇਲੂ ਬਜਟ ਦਾ ਪ੍ਰਬੰਧ ਕਰਨ ਵਿਚ ਰੁੱਝੇ ਹੋਏ ਸਨ ਕਿ ਸ਼ਨੀਵਾਰ ਸਵੇਰੇ ਵੇਰਕਾ ਅਤੇ ਅਮੂਲ ਡੇਅਰੀ ਨੇ ਵੱਡਾ ਝਟਕਾ ਦੇ ਦਿੱਤਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
Punjab News: ਪੰਚਾਇਤੀ ਚੋਣਾਂ ਨੂੰ ਲੈਕੇ ਪੁਲਿਸ ਮੁਲਾਜ਼ਮਾਂ ਦੀ ਛੁੱਟੀ 'ਤੇ ਰੋਕ, ਇੰਨੀ ਤਰੀਕ ਤੱਕ ਨਹੀਂ ਮਿਲੇਗੀ ਛੁੱਟੀ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਇਸ ਕੌੜੀ ਚੀਜ਼ 'ਚ ਲੁਕੇ ਸਿਹਤ ਦੇ ਕਈ ਰਾਜ, ਰੋਜ਼ ਖਾਣ ਨਾਲ ਹੋਣਗੇ ਜ਼ਬਰਦਸਤ ਫਾਇਦੇ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
ਪ੍ਰੈਗਨੈਂਟ ਹੋਣ ਤੋਂ ਬਾਅਦ ਔਰਤਾਂ ਨੂੰ ਕਿਉਂ ਨਹੀਂ ਆਉਂਦੇ ਪੀਰੀਅਡਸ? ਜਾਣੋ ਇਸ ਦੇ ਪਿੱਛੇ ਦੀ ਵਜ੍ਹਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Sex ਤੋਂ ਬਾਅਦ ਜ਼ਿਆਦਾ ਬਲੀਡਿੰਗ ਹੋਣ ਨਾਲ 23 ਸਾਲਾ ਕੁੜੀ ਦੀ ਮੌਤ, ਆਖਿਰ ਕਿਉਂ ਹੁੰਦੀ ਆਹ ਪਰੇਸ਼ਾਨੀ? ਜਾਣੋ ਪੂਰਾ ਮਾਮਲਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-10-2024)
ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Diwali Offer: ਮੁਕੇਸ਼ ਅੰਬਾਨੀ ਦਾ ਦੀਵਾਲੀ ਦਾ ਤੋਹਫਾ! ਸਿਰਫ਼ 13 ਹਜ਼ਾਰ ਰੁਪਏ 'ਚ ਘਰ ਲਿਆ ਸਕਦੇ ਹੋ iPhone 16; ਜਾਣੋ ਇਸ ਕਮਾਲ ਦੀ ਸਕੀਮ ਬਾਰੇ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Embed widget