Common Dress Code ਲਈ ਪਾਈ ਗਈ ਪਟੀਸ਼ਨ SC ਨੇ ਕੀਤੀ ਰੱਦ, ਕਿਹਾ ਤੈਅ ਕਰਨਾ ਸਾਡਾ ਕੰਮ ਨਹੀਂ
ਪਟੀਸ਼ਨ 'ਚ ਕਿਹਾ ਗਿਆ ਸੀ ਕਿ ਵੱਖ-ਵੱਖ ਰੰਗਾਂ ਦੇ ਕੱਪੜਿਆਂ ਦੇ ਗੈਂਗ 'ਤੇ ਪਾਬੰਦੀ ਲਗਾਉਣ ਲਈ ਇਕਸਾਰ ਡਰੈੱਸ ਕੋਡ ਲਾਗੂ ਕਰਨਾ ਜ਼ਰੂਰੀ ਹੈ। ਇਸ ਨਾਲ ਆਪਸੀ ਦੁਸ਼ਮਣੀ ਅਤੇ ਹਿੰਸਾ ਦੇ ਮਾਮਲਿਆਂ 'ਤੇ ਵੀ ਰੋਕ ਲੱਗੇਗੀ। Read More
PM MODI BIRTHDAY: 17 ਸਤੰਬਰ ਨੂੰ ਪੈਦਾ ਹੋਣ ਵਾਲੇ ਬੱਚਿਆਂ ਨੂੰ ਸੋਨੇ ਦੀ ਮੁੰਦਰੀ ਦੇਵੇਗੀ ਭਾਜਪਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ 'ਤੇ 17 ਸਤੰਬਰ ਨੂੰ ਪੈਦਾ ਹੋਏ ਹਰੇਕ ਬੱਚੇ ਨੂੰ ਸੋਨੇ ਦੀ ਮੁੰਦਰੀ ਤੋਹਫ਼ੇ ਵਜੋਂ ਦਿੱਤੀ ਜਾਵੇਗੀ Read More
ਦੁਨੀਆ ਦੇ 34.50 ਕਰੋੜ ਲੋਕਾਂ 'ਤੇ ਭੁੱਖਮਰੀ ਦੀ ਤਲਵਾਰ, ਸੰਯੁਕਤ ਰਾਸ਼ਟਰ ਨੇ ਪੇਸ਼ ਕੀਤਾ ਹੋਸ਼ ਉਡਾ ਦੇਣ ਵਾਲੇ ਅੰਕੜੇ
ਸੰਯੁਕਤ ਰਾਸ਼ਟਰ ਨੇ ਦਾਅਵਾ ਕੀਤਾ ਹੈ ਕਿ ਦੁਨੀਆ ਵਿੱਚ 34.50 ਕਰੋੜ ਲੋਕ ਭੁੱਖਮਰੀ ਦਾ ਵਧ ਰਹੇ ਹਨ। ਇਹ ਵਿਸ਼ਵ ਲਈ ਐਮਰਜੰਸੀ ਹਾਲਾਤ ਹਨ। Read More
SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ
SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More
ਦਿਲਜੀਤ ਦੋਸਾਂਝ ਨੂੰ `ਜੋਗੀ` ਦੇ ਰੂਪ `ਚ ਫ਼ੈਨਜ਼ ਨੇ ਕੀਤਾ ਪਸੰਦ, ਦਿਲਜੀਤ ਨੇ ਕਿਹਾ- ਤੁਸੀਂ ਤਾਂ ਮੇਰਾ ਦਿਨ ਬਣਾ ਦਿੱਤਾ
Diljit Dosanjh: ਦਿਲਜੀਤ ਦੋਸਾਂਝ ਦੇ ਫ਼ੈਨਜ਼ ਨੇ ਜੋਗੀ ਫ਼ਿਲਮ ਨਾਲ ਸਬੰਧਤ ਉਨ੍ਹਾਂ ਤੋਂ ਸਵਾਲ ਪੁੱਛੇ ਤੇ ਫ਼ਿਲਮ ਨੂੰ ਲੈਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦਿਲਜੀਤ ਨੇ ਆਪਣੇ ਫ਼ੈਨਜ਼ ਵੱਲੋਂ ਕੀਤੇ ਗਏ ਕਮੈਂਟਸ ਦੇ ਸਵਾਲਾਂ ਦਾ ਜਵਾਬ ਦਿੱਤਾ। Read More
ਜਦੋਂ ਫ਼ਿਲਮ ਡਾਇਰੈਕਟਰ ਨੇ ਧਰਮਿੰਦਰ ਨਾਲ ਕੀਤੀ ਸੀ ਧੋਖੇਬਾਜ਼ੀ, ਗੁੱਸੇ `ਚ ਸੰਨੀ ਦਿਓਲ ਨੇ ਲਗਾ ਦਿੱਤੇ ਸੀ ਥੱਪੜ
Sunny Deol Angry: ਫਿਲਮ 'ਆਜ ਕਾ ਗੁੰਡਾ' ਦੀ ਯੂਨਿਟ ਦੇ ਕਿਸੇ ਵਿਅਕਤੀ ਨੇ ਸੰਨੀ ਦਿਓਲ ਨੂੰ ਦੱਸਿਆ ਕਿ ਉਨ੍ਹਾਂ ਦੇ ਪਿਤਾ ਇੱਕ ਬਾਲਗ ਫਿਲਮ ਵਿੱਚ ਕੰਮ ਕਰ ਰਹੇ ਹਨ। Read More
T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ
ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More
ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ
Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More
Karwa Chauth 2022 : ਕਰਵਾ ਚੌਥ 'ਤੇ ਇਸ ਵਾਰ ਬਣ ਰਹੇ ਹਨ ਕਈ ਦੁਰਲੱਭ ਯੋਗ, ਜਾਣੋ ਚੰਦਰਮਾ ਨਿਕਲਣ ਦਾ ਸਮਾਂ ਅਤੇ ਸ਼ੁਭ ਮਹੂਰਤ
ਆਪਣੇ ਸੁਹਾਗ ਦੀ ਸੁਰੱਖਿਆ ਲਈ, ਵਿਆਹੁਤਾ ਔਰਤਾਂ ਹਰ ਸਾਲ ਕਾਰਤਿਕ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਥੀ 'ਤੇ ਕਰਵਾ ਚੌਥ ਦਾ ਵਰਤ ਰੱਖਦੀਆਂ ਹਨ। ਇਸ ਵਾਰ ਕਰਵਾ ਚੌਥ 13 ਅਕਤੂਬਰ ਵੀਰਵਾਰ ਨੂੰ ਆ ਰਿਹਾ ਹੈ। Read More
Forbes Real Time Billionaires: Bernard Arnault ਨੂੰ ਪਛਾੜ ਕੇ Gautam Adani ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ
Gautam Adani 2nd Richest Person: ਗੌਤਮ ਅਡਾਨੀ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਨੇ ਅੱਜ ਫਰਾਂਸੀਸੀ ਉਦਯੋਗਪਤੀ Bernard Arnault ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। Read More
ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
ਏਬੀਪੀ ਸਾਂਝਾ
Updated at:
16 Sep 2022 03:09 PM (IST)
Check Top 10 ABP Sanjha Afternoon Headlines, 16 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
16 Sep 2022 03:09 PM (IST)
- - - - - - - - - Advertisement - - - - - - - - -