ਪੜਚੋਲ ਕਰੋ

ABP Sanjha Top 10, 17 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 17 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandrayaan-3 Mission: ਇਸਰੋ ਨੇ ਲੈਂਡਰ ਨੂੰ ਚੰਦਰਯਾਨ-3 ਤੋਂ ਸਫਲਤਾਪੂਰਵਕ ਕੀਤਾ ਵੱਖ, ਅਗਲੇ 6 ਦਿਨ ਬਹੁਤ ਖ਼ਾਸ

    ਇਸਰੋ ਨੇ ਚੰਦਰਯਾਨ-3 ਤੋਂ ਲੈਂਡਰ ਨੂੰ ਸਫਲਤਾਪੂਰਵਕ ਵੱਖ ਕਰ ਲਿਆ ਹੈ, ਜਦੋਂ ਕਿ ਪ੍ਰੋਪਲਸ਼ਨ ਮਾਡਿਊਲ ਇਸ ਧੁਰੇ 'ਤੇ ਘੁੰਮਦਾ ਰਹੇਗਾ ਅਤੇ ਆਉਣ ਵਾਲੇ ਕਈ ਸਾਲਾਂ ਤੱਕ ਇਸਰੋ ਨੂੰ ਕਈ ਮਹੱਤਵਪੂਰਨ ਜਾਣਕਾਰੀ ਦੇਵੇਗਾ। Read More

  4. USA News : ਅਮਰੀਕਾ ਨੇ ਤਾਰੀਫ ਕਰਦੇ ਕਿਹਾ, ਭਾਰਤ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਚੌਲ ਨਿਰਯਾਤਕ ਦੇਸ਼

    Indian Rice ਅਮਰੀਕਾ ਦੇ ਇਕ ਸੀਨੀਅਰ ਡਿਪਲੋਮੈਟ ਨੇ ਕਿਹਾ ਹੈ ਕਿ ਭਾਰਤ ਨੇ ਅਮਰੀਕਾ ਤੋਂ ਮਦਦ ਲੈਣ ਤੋਂ ਬਾਅਦ ਖੁਰਾਕ ਸੁਰੱਖਿਆ ਦੇ ਮਾਮਲੇ 'ਚ ਆਤਮ-ਨਿਰਭਰ ਬਣਨ ਦੀ ਦਿਸ਼ਾ 'ਚ ਕਾਫੀ ਦੂਰੀ ਤੈਅ ... Read More

  5. ਟੀਵੀ ਅਦਾਕਾਰਾ ਹਿਨਾ ਖਾਨ 'ਤੇ ਚੜ੍ਹਿਆ ਪੰਜਾਬੀ ਗੀਤਾਂ ਦਾ ਖੁਮਾਰ, ਰਣਜੀਤ ਬਾਵਾ ਦੇ ਗਾਣੇ 'ਤੇ ਬਣਾਈ ਰੀਲ, ਕਹੀ ਇਹ ਗੱਲ

    Hina Khan Video: ਹਿਨਾ ਖਾਨ ਪੰਜਾਬੀ ਗਾਣਿਆਂ 'ਤੇ ਰੀਲ ਬਣਾਉਂਦੀ ਨਜ਼ਰ ਆਈ ਹੈ। ਉਸ ਨੇ ਰਣਜੀਤ ਬਾਵਾ ਦੇ ਗਾਣੇ 'ਪੰਜਾਬ ਵਰਗੀ' 'ਤੇ ਰੀਲ ਬਣਾਈ ਹੈ। Read More

  6. AP Dhillon: ਸਲਮਾਨ ਖਾਨ ਨੂੰ ਮਿਲਿਆ ਏਪੀ ਢਿੱਲੋਂ, ਭਾਈਜਾਨ ਦੇ ਗਲ ਲੱਗ ਗਾਇਕ ਹੋਇਆ ਇਮੋਸ਼ਨਲ, ਦੇਖੋ ਵੀਡੀਓ

    Salman Khan : ਜਿਵੇਂ ਹੀ ਸਲਮਾਨ ਖਾਨ ਏਪੀ ਢਿੱਲੋਂ ਦੀ ਡਾਇਊਮੈਂਟਰੀ ਦੀ ਸਕ੍ਰੀਨਿੰਗ 'ਤੇ ਪਹੁੰਚੇ ਤਾਂ ਗਾਇਕ ਤੁਰੰਤ ਭਾਈਜਾਨ ਦੇ ਗਲ ਲੱਗ ਗਿਆ। ਉੱਧਰੋਂ ਭਾਈਜਾਨ ਵੀ ਬੜੇ ਪਿਆਰ ਨਾਲ ਗਾਇਕ ਨੂੰ ਮਿਲੇ। Read More

  7. Asia Cup History : ਕੀ ਹੈ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦਾ ਇਤਿਹਾਸ, ਭਾਰਤ ਕਿੰਨੀ ਵਾਰ ਬਣਿਆ ਚੈਂਪੀਅਨ ?

    Asia Cup Cricket History: ਇਸ ਵਾਰ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ 30 ਅਗਸਤ ਤੋਂ ਸ਼ੁਰੂ ਹੋ ਜਾਵੇਗਾ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਭਾਰਤੀ ਟੀਮ ਖਿਤਾਬ ਦੀ ਮਜ਼ਬੂਤ ਦਾਅਵੇਦਾਰ ਬਣ ਕੇ ਸਾਹਮਣੇ ... Read More

  8. World Cup 2023: ਸਤੰਬਰ ਤੋਂ ਵਰਲਡ ਕੱਪ ਲਈ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਖਰੀਦਣ ਲਈ ਸ਼ੁਰੂ ਹੋਵੇਗੀ ਬੁਕਿੰਗ, ਇੱਥੇ ਜਾਣੋ A ਟੂ Z ਡੀਟੇਲ

    India vs Pakistan: ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਨ ਮੈਚ ਸ਼ਨੀਵਾਰ, 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। Read More

  9. Raksha Bandhan 2023: ਭਾਰਤ ਤੋਂ ਇਲਾਵਾ ਬਾਹਰਲੇ ਮੁਲਕਾਂ 'ਚ ਵੀ ਮਨਾਇਆ ਜਾਂਦਾ ਰੱਖੜੀ ਦਾ ਤਿਉਹਾਰ

    Raksha Bandhan: ਭਾਰਤ ਵਿੱਚ ਰੱਖੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਭੈਣਾਂ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਦੀਆਂ ਹਨ ਤੇ ਭਰਾ ਆਪਣੀ ਭੈਣ ਦੀ ਜ਼ਿੰਦਗੀ ਭਰ ਲਈ ਰੱਖਿਆ ਕਰਨ ਦੀ ਸਹੁੰ ਖਾਂਦੇ ਹਨ।  Read More

  10. Modi Government: ਚੋਣਾਂ ਤੋਂ ਪਹਿਲਾਂ ਕਣਕ ਦੀਆਂ ਕੀਮਤਾਂ ਨੇ ਉਡਾਈ ਮੋਦੀ ਸਰਕਾਰ ਦੀ ਨੀਂਦ, ਮਹਿੰਗਾਈ ਤੋਂ ਬਚਣ ਲਈ ਕੀਤੀ ਪਲਾਨਿੰਗ

    ਇਸ ਦੇ ਨਾਲ ਹੀ ਇਸ ਮਾਨਸੂਨ ਸੀਜ਼ਨ ਵਿੱਚ ਕਈ ਰਾਜਾਂ ਵਿੱਚ ਘੱਟ ਬਾਰਸ਼ ਹੋਣ ਕਾਰਨ ਵਾਹੀਯੋਗ ਜ਼ਮੀਨਾਂ ਵਿੱਚ ਨਮੀ ਦੀ ਕਮੀ ਹੋਣ ਦਾ ਖਦਸ਼ਾ ਹੈ। ਇਸ ਕਾਰਨ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਵਿੱਚ ਕਣਕ ਦੀ ਪੈਦਾਵਾਰ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget