ਪੜਚੋਲ ਕਰੋ

ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 17 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Canada Immigration: ਕੈਨੇਡਾ ਦੀ PR ਛੱਡ ਵਤਨ ਵਾਪਸੀ ਕਰਨ ਲੱਗੇ ਪਰਵਾਸੀ, ਕੰਮ ਦੀ ਘਾਟ ਤੇ ਮਹਿੰਗਾਈ ਨੇ ਝੰਬ ਸੁੱਟਿਆ

    Canada Immigration: ਮਹਿੰਗਾਈ ਤੇ ਕੰਮ ਦੀ ਘਾਟ ਕਰਕੇ ਪਰਵਾਸੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੋਣ ਲੱਗਾ ਹੈ। ਪਿਛਲੇ ਸਮੇਂ ਦੌਰਾਨ ਕੈਨੇਡਾ ਵਿੱਚ ਬੈਂਕ ਵਿਆਜ ਦਰਾਂ ਤੇ ਮਕਾਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ ਹਨ। Read More

  4. 52 ਸਾਲ ਪਹਿਲਾਂ ਪਾਕਿਸਤਾਨ ਤੋਂ ਵੱਖਰਾ ਦੇਸ਼ ਬਣੇ ਬੰਗਲਾਦੇਸ਼ ਦੀ ਆਰਥਿਕਤਾ ਪਾਕਿਸਤਾਨ ਨਾਲੋਂ ਮਜ਼ਬੂਤ ​​ਕਿਉਂ ? ਜਾਣੋ

    Bangladesh Freedom Day: ਬੰਗਲਾਦੇਸ਼ ਨੇ ਕਈ ਕੰਮਾਂ ਵਿੱਚ ਔਰਤਾਂ ਦੀ ਭੂਮਿਕਾ ਨੂੰ ਵਧਾ ਦਿੱਤਾ ਹੈ। ਬੰਗਲਾਦੇਸ਼ ਗਰੀਬੀ ਦਰ, ਆਰਥਿਕ ਵਿਕਾਸ ਦਰ ਅਤੇ ਪ੍ਰਤੀ ਵਿਅਕਤੀ ਆਮਦਨ ਵਿੱਚ ਪਾਕਿਸਤਾਨ ਤੋਂ ਅੱਗੇ ਹੈ। Read More

  5. Karan Aujla: ਪੰਜਾਬੀ ਗਾਇਕ ਕਰਨ ਔਜਲਾ ਦਾ ਵੀਡੀਓ ਹੋ ਰਿਹਾ ਵਾਇਰਲ, ਕੁੜੀਆਂ ਬਾਰੇ ਬੋਲੇ- 'ਇਹ ਬੜੀਆਂ ਤੇਜ਼ ਹੁੰਦੀਆਂ....'

    Karan Aujla Video: ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿਚ ਉਨ੍ਹਾਂ ਨੂੰ ਲਾਈਵ ਪਰਫਾਰਮੈਂਸ ਦੌਰਾਨ ਸਟੇਜ 'ਤੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਕਰਨ ਔਜਲਾ ਨੇ ਕੁੜੀਆਂ ਬਾਰੇ ਅਜਿਹੀ ਗੱਲ ਬੋਲੀ ਹੈ ਕਿ... Read More

  6. Aishwarya Rai: ਜਯਾ ਬੱਚਨ ਕਰਕੇ ਸ਼ੁਰੂ ਹੋਇਆ ਸੀ ਐਸ਼ਵਰਿਆ ਰਾਏ ਦਾ ਸਹੁਰਿਆਂ ਨਾਲ ਕਲੇਸ਼, ਇਸ ਕਰਕੇ ਨਹੀਂ ਹੋਵੇਗਾ ਐਸ਼ ਤੇ ਅਭਿਸ਼ੇਕ ਦਾ ਤਲਾਕ

    Aishwarya Rai Abhishek Bachchan: ਪ੍ਰੋਬਲਮ ਇੰਨੀਂ ਜ਼ਿਆਦਾ ਵਧ ਗਈ ਹੈ ਕਿ ਐਸ਼ ਦਾ ਤਲਾਕ ਹੋਣ ਵਾਲਾ ਹੈ। ਇਸ ਗੱਲ ਨੂੰ ਬੱਚਨ ਪਰਿਵਾਰ ਦੇ ਕਰੀਬੀ ਸੂਤਰ ਨੇ ਕਨਫਰਮ ਕੀਤਾ ਹੈ। ਝਗੜੇ ਦੇ ਕਾਰਨ ਹੀ ਐਸ਼ਵਰਿਆ ਰਾਏ ਨੇ ਬੱਚਨ ਹਾਊਸ ਛੱਡ ਦਿੱਤਾ ਹੈ। Read More

  7. IPL 2024: ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਆਪਣਾ ਫੈਸਲਾ, ਪਾਂਡਿਆ ਦੀ ਕਪਤਾਨੀ 'ਚ ਖੇਡਣ ਲਈ ਰਾਜ਼ੀ ਹੋਏ ਹਿੱਟਮੈਨ

    Mumabi Indians: ਹਾਰਦਿਕ ਪੰਡਯਾ ਨੂੰ ਕਪਤਾਨ ਬਣਾਉਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਨੇ ਕਾਫੀ ਸਮਾਂ ਪਹਿਲਾਂ ਰੋਹਿਤ ਸ਼ਰਮਾ ਨੂੰ ਸੂਚਿਤ ਕਰ ਦਿੱਤਾ ਸੀ। ਇੱਥੇ ਰੋਹਿਤ ਵੀ ਹਾਰਦਿਕ ਦੀ ਕਪਤਾਨੀ ਵਿੱਚ ਖੇਡਣ ਲਈ ਰਾਜ਼ੀ ਹੋ ਗਏ। Read More

  8. Cricket News: ਅਜਿਹੀ ਹੋ ਸਕਦੀ ਹੈ ਭਾਰਤ ਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਕਿਵੇਂ ਰਹੇਗਾ ਪਿੱਚ ਦਾ ਮਿਜ਼ਾਜ?

    IND vs SA : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ। Read More

  9. Diabetes vs Dark Chocolates: ਸ਼ੂਗਰ ਦੇ ਮਰੀਜ਼ਾਂ ਲਈ ਡਾਰਕ ਚਾਕਲੇਟ ਖਾਣਾ ਸਹੀ ਹੈ ਜਾਂ ਗਲਤ?

    Diabetes: ਨਵਾਂ ਸਾਲ ਆਉਣ 'ਚ ਕੁਝ ਹੀ ਦਿਨ ਬਾਕੀ ਹਨ। ਇਸ ਤੋਂ ਪਹਿਲਾਂ ਕ੍ਰਿਸਮਿਸ ਪਾਰਟੀ 'ਤੇ ਚਾਕਲੇਟ ਖਾਣਾ ਲਾਜ਼ਮੀ ਹੈ। ਅਜਿਹੇ 'ਚ ਸਵਾਲ ਉੱਠਦਾ ਹੈ ਕਿ ਕੀ ਸ਼ੂਗਰ ਦੇ ਮਰੀਜ਼ ਡਾਰਕ ਚਾਕਲੇਟ ਖਾ ਸਕਦੇ ਹਨ? Read More

  10. PM Modi ਨੇ ਕੀਤਾ ਸਭ ਤੋਂ ਵੱਡੇ Diamond Bourse ਦਾ ਉਦਘਾਟਨ, ਸੂਰਤ ਨੂੰ ਮਿਲਿਆ ਇੰਟਰਨੈਸ਼ਨਲ ਏਅਰਪੋਰਟ ਦਾ ਤੋਹਫਾ

    PM Modi in Surat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਸੂਰਤ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਡਾਇਮੰਡ ਬੋਰਸ (Diamond Bourse) ਦਾ ਉਦਘਾਟਨ ਕੀਤਾ। ਇਹ ਦੁਨੀਆ ਦਾ ਸਭ ਤੋਂ ਵੱਡਾ ਦਫਤਰ ਕੰਪਲੈਕਸ ਵੀ ਹੈ.... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget