ਪੜਚੋਲ ਕਰੋ

ABP Sanjha Top 10, 17 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 17 January 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 January 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 January 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 January 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weird Announcement: 'ਜਿੰਨੇ ਜ਼ਿਆਦਾ ਬੱਚੇ, ਓਨੀ ਜ਼ਿਆਦਾ ਤਨਖ਼ਾਹ', ਹੈਰਾਨ ਕਰ ਦੇਵੇਗਾ ਇਸ ਸੂਬਾ ਸਰਕਾਰ ਦਾ ਇਹ ਹੁਕਮ

    Sikkim News: ਸਿੱਕਮ ਦੇ ਮੁੱਖ ਮੰਤਰੀ ਨੇ ਲੋਕਾਂ 'ਤੇ ਸਿਰਫ ਇੱਕ ਬੱਚਾ ਪੈਦਾ ਕਰ ਛੋਟੇ ਪਰਿਵਾਰ ਰੱਖਣ ਦਾ "ਦਬਾਅ" ਬਣਾਨ ਦੇ ਲਈ ਪਵਨ ਕੁਮਾਰ ਚਾਮਲਿੰਗ ਨੀਤ ਪਿਛਲੀ ਸਰਕਾਰ 'ਤੇ ਨਿਸ਼ਾਨਾ ਸਾਧਿਆ। Read More

  4. 'ਪਾਕਿਸਤਾਨ ਏਅਰਪੋਰਟ 'ਤੇ ਅੰਡਰਵਰਲਡ ਦਾ ਕਬਜ਼ਾ', ਕੌਣ ਆਇਆ ਤੇ ਚਲਾ ਗਿਆ, ਦੁਨੀਆ ਨੂੰ ਨਹੀਂ ਹੁੰਦੀ ਕੋਈ ਜਾਣਕਾਰੀ

    Pakistan Airport Is In Control Of Underworld: ਅੰਡਰਵਰਲਡ ਟੈਰਰ ਫੰਡਿੰਗ ਮਾਮਲੇ ਦੀ ਜਾਂਚ ਕਰ ਰਹੀ ਐਨਆਈਏ ਨੇ ਅੰਡਰਵਰਲਡ ਡੌਨ ਛੋਟਾ ਸ਼ਕੀਲ ਦੇ ਰਿਸ਼ਤੇਦਾਰ ਸਲੀਮ ਫਰੂਟ ਨੂੰ ਗ੍ਰਿਫ਼ਤਾਰ ਕੀਤਾ ਸੀ। Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦੀ ਮੁੰਬਈ 'ਚ ਕਪਿਲ ਦੇਵ ਨਾਲ ਮੁਲਾਕਾਤ, ਤਸਵੀਰਾਂ ਕੀਤੀਆਂ ਸ਼ੇਅਰ

    Kapil Dev Jasbir Jassi: ਜਸਬੀਰ ਜੱਸੀ ਇੰਨੀਂ ਦਿਨੀਂ ਮੁੰਬਈ 'ਚ ਹਨ। ਇੱਥੇ ਉਨ੍ਹਾਂ ਦੀ ਮੁਲਾਕਾਤ ਲੈਜੇਂਡ ਕ੍ਰਿਕੇਟਰ ਕਪਿਲ ਦੇਵ ਨਾਲ ਹੋਈ, ਜਿਸ ਦੀਆਂ ਤਸਵੀਰਾਂ ਜੱਸੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ Read More

  6. Kaka Birthday: ਪੰਜਾਬੀ ਗਾਇਕ ਕਾਕਾ ਮਨਾ ਰਿਹਾ 30ਵਾਂ ਜਨਮਦਿਨ, ਜਾਣੋ ਕਾਕਾ ਦੀ ਆਟੋ ਡਰਾਈਵਰ ਤੋਂ ਗਾਇਕ ਬਣਨ ਦੀ ਕਹਾਣੀ

    Punjabi Singer Kaka Birthday: ਕਾਕਾ ਦਾ ਜਨਮ 17 ਜਨਵਰੀ 1993 ਨੂੰ ਪਟਿਆਲਾ ਦੇ ਪਿੰਡ ਚੰਦੂਮਾਜਰਾ ਵਿਖੇ ਹੋਇਆ ਸੀ। ਬਚਪਨ ਤੋਂ ਹੀ ਕਾਕਾ ਨੇ ਘਰ `ਚ ਪੈਸਿਆਂ ਦੀ ਤੰਗੀ ਦੇਖੀ ਸੀ। ਉਨ੍ਹਾਂ ਦੇ ਪਿਤਾ ਰਾਜਮਿਸਤਰੀ ਦਾ ਕੰਮ ਕਰਦੇ ਸੀ। Read More

  7. Hockey WC 2022: ਭਾਰਤੀ ਟੀਮ ਦਾ ਅਗਲਾ ਮੁਕਾਬਲਾ ਵੇਲਸ ਨਾਲ ਹੋਵੇਗਾ, ਜਾਣੋ ਕਦੋ ਅਤੇ ਕਿੱਥੇ ਵੇਖ ਸਕਦੇ ਹੋ ਮੈਚ

    ਭਾਰਤੀ ਟੀਮ ਪਹਿਲਾਂ ਹੀ ਕਰਾਸ ਓਵਰ ਟਾਈ ਲਈ ਕੁਆਲੀਫਾਈ ਕਰ ਚੁੱਕੀ ਹੈ, ਇਸ ਲਈ ਗਰੁੱਪ ਗੇੜ ਵਿੱਚ ਸਿਖਰ ’ਤੇ ਬਣੇ ਰਹਿਣ ਅਤੇ ਸਿੱਧੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਲਈ ਵੇਲਜ਼ ਖ਼ਿਲਾਫ਼ ਮੈਚ ਅਹਿਮ ਹੋਵੇਗਾ। Read More

  8. Kabaddi Raider: ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ

    Moga: ਨਿਹਾਲ ਸਿੰਘ ਵਾਲਾ ਨੇੜਲੇ ਪਿੰਡ ਪੱਤੋ ਹੀਰਾ ਸਿੰਘ ਦੇ ਨਾਮੀ ਕਬੱਡੀ ਰੇਡਰ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅੱਜ ਸਵੇਰੇ ਮੌਤ ਹੋ ਗਈ। 28 ਵਰ੍ਹਿਆਂ ਦਾ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ... Read More

  9. Relationship Tips: ਜੇਕਰ ਮੁੰਡਿਆਂ 'ਚ ਨਜ਼ਰ ਆਉਂਦੀਆਂ ਇਹ 4 ਆਦਤਾਂ, ਤਾਂ ਭੁੱਲ ਕੇ ਵੀ ਨਾ ਬਣਾਓ ‘ਲਾਈਫ ਪਾਰਟਨਰ’

    Relationship Tips: ਇੱਥੇ ਅਸੀਂ ਮੁੰਡਿਆਂ ਦੀਆਂ ਕੁਝ ਅਜਿਹੀਆਂ ਆਦਤਾਂ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਆਦਤਾਂ ਨੂੰ ਦੇਖ ਕੇ ਤੁਸੀਂ ਉਨ੍ਹਾਂ ਤੋਂ ਦੂਰ ਰਹਿਣ ਬਾਰੇ ਸੋਚ ਸਕਦੇ ਹੋ। Read More

  10. Housing Prices: 2023 ‘ਚ ਮਕਾਨਾਂ ਦੀਆਂ ਕੀਮਤਾਂ ਵਧ ਸਕਦੀਆਂ ਹਨ, ਬਿਲਡਰਾਂ ਦੇ ਸਰਵੇਖਣ ‘ਚ ਹੋਇਆ ਖੁਲਾਸਾ

    ਦੇਸ਼ ਵਿੱਚ ਕੋਰੋਨਾ ਮਹਾਂਮਾਰੀ 2020-21 ਵਿੱਚ ਰੀਅਲ ਅਸਟੇਟ ਲਈ ਮਾੜੀ ਸਾਬਤ ਹੋਈ ਹੈ। ਪਿਛਲੇ ਸਾਲ 2022 ਵਿੱਚ, ਇਸ ਸੈਕਟਰ ਵਿੱਚ ਅਚਾਨਕ ਤੇਜ਼ੀ ਆਈ ਅਤੇ ਹੁਣ 2023 ਵਿੱਚ ਚੰਗੇ ਵਾਧੇ ਦੀ ਉਮੀਦ ਕੀਤੀ ਜਾ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Embed widget