ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 17 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election 2024: ਲੋਕ ਸਭਾ ਚੋਣਾਂ ਨੂੰ ਲੈੇਕੇ ਭਾਜਪਾ ਦੀ ਅਹਿਮ ਬੈਠਕ, ਸਹਿਯੋਗੀ ਦਲਾਂ ਦੀ ਜਿੱਤ ਬਾਰੇ ਆਖੀ ਆਹ ਗੱਲ

    Lok Sabha Election 2024: ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਦੀ ਬੈਠਕ 'ਚ ਪਾਰਟੀ ਪ੍ਰਧਾਨ ਜੇਪੀ ਨੱਡਾ ਨੇ ਨੇਤਾਵਾਂ ਨੂੰ ਉਨ੍ਹਾਂ ਖੇਤਰਾਂ ਲਈ ਜ਼ਿਆਦਾ ਤਿਆਰੀ ਕਰਨ ਲਈ ਕਿਹਾ, ਜਿੱਥੇ 2019 'ਚ ਘੱਟ ਸੀਟਾਂ ਮਿਲੀਆਂ ਸਨ। Read More

  4. Iran Strike: ਹਵਾਈ ਹਮਲੇ 'ਚ 2 ਬੱਚਿਆਂ ਦੀ ਮੌਤ ਤੋਂ ਬਾਅਦ ਭੜਕਿਆ ਪਾਕਿਸਤਾਨ, ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਚੇਤਾਵਨੀ

    ਈਰਾਨ ਦੀ 'ਸਰਜੀਕਲ ਸਟ੍ਰਾਈਕ' 'ਤੇ ਭੜਕੇ ਪਾਕਿਸਤਾਨ ਨੇ ਗੰਭੀਰ ਨਤੀਜੇ ਭੁਗਤਨ ਦੀ ਚੇਤਾਵਨੀ ਦੇ ਦਿੱਤੀ ਹੈ। ਪਾਕਿ ਨੇ ਕਿਹਾ ਕਿ 2 ਬੱਚਿਆਂ ਦੀ ਮੌਤ ਹੋ ਗਈ ਹੈ। Read More

  5. Ram Mandir: ਅਯੁੱਧਿਆ ਪਹੁੰਚੇ ਟੀਵੀ ਦੇ ਰਾਮ, ਸੀਤਾ ਤੇ ਲਕਸ਼ਮਣ, ਰਾਮ ਨਗਰੀ ਪਹੁੰਚਣ 'ਤੇ 'ਰਾਮਾਇਣ' ਕਲਾਕਾਰਾਂ ਦਾ ਸ਼ਾਨਦਾਰ ਸਵਾਗਤ, ਦੇਖੋ ਵੀਡੀਓ

    Ram Mandir Inauguration: ਅਯੁੱਧਿਆ ਦੇ ਵਿਸ਼ਾਲ ਰਾਮ ਮੰਦਰ ਦਾ ਉਦਘਾਟਨ 22 ਜਨਵਰੀ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਟੀਵੀ ਦੇ ਰਾਮ-ਸੀਤਾ ਅਤੇ ਲਕਸ਼ਮਣ ਅਯੁੱਧਿਆ ਸ਼ਹਿਰ ਪਹੁੰਚ ਚੁੱਕੇ ਹਨ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। Read More

  6. Karan Johar: ਕਰਨ ਜੌਹਰ ਦੇ ਸ਼ੋਅ 'ਕੌਫੀ ਵਿਦ ਕਰਨ 8' 'ਚ ਯੂਟਿਊਬਰਾਂ ਨੇ ਕੀਤੀ ਕਰਨ ਦੀ ਖਿਚਾਈ, ਦੇਖੋ ਕਿਵੇਂ ਉੱਤਰਿਆ ਕਰਨ ਦਾ ਮੂੰਹ

    Koffee With Karan 8: ਕਰਨ ਜੌਹਰ ਦੇ ਚੈਟ ਸ਼ੋਅ ਕੌਫੀ ਵਿਦ ਕਰਨ ਦਾ ਸੀਜ਼ਨ 8 ਵੀ ਖਤਮ ਹੋਣ ਵਾਲਾ ਹੈ। ਸ਼ੋਅ ਦੇ ਫਿਨਾਲੇ ਐਪੀਸੋਡ 'ਚ ਇੰਫਲੂਐਂਸਰ ਆਉਣ ਵਾਲੇ ਹਨ, ਜੋ ਕਰਨ ਨੂੰ ਰੋਸਟ ਕਰਦੇ ਹੋਏ ਨਜ਼ਰ ਆਉਣਗੇ। Read More

  7. Devi Dayal Sharma: ਕੌਮਾਂਤਰੀ ਖਿਡਾਰੀ ਅਤੇ ਕੋਚ ਦੇਵੀ ਦਿਆਲ ਸ਼ਰਮਾ ਦਾ ਦੇਹਾਂਤ, ਕਬੱਡੀ ਨੂੰ ਵਿਸ਼ਵ ਭਰ 'ਚ ਕੀਤਾ ਮਸ਼ਹੂਰ 

    Devi Dayal Sharma Death: ਅੰਤਰਰਾਸ਼ਟਰੀ ਕਬੱਡੀ ਕੋਚ ਅਤੇ ਖਿਡਾਰੀ ਦੇਵੀ ਦਿਆਲ ਸ਼ਰਮਾ (ਕੁੱਬੇ) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ, ਦੇਵੀ ਦਿਆਲ Read More

  8. Shubman Gill: ਸ਼ੁਭਮਨ ਗਿੱਲ ਨਾਲ ਨਹੀਂ ਹੋ ਰਿਹਾ ਇਨਸਾਫ, ਇਨਸਾਫ ਲਈ ਗੁਆਂਢੀ ਮੁਲਕ ਪਾਕਿਸਤਾਨ ਨੇ ਬੁਲੰਦ ਕੀਤੀ ਆਵਾਜ਼

    IND Vs AFG: ਸ਼ੁਭਮਨ ਗਿੱਲ ਨੂੰ ਟੀਮ ਇੰਡੀਆ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਇਸ ਗੱਲ ਨੂੰ ਲੈ ਕੇ ਸਵਾਲ ਉੱਠ ਰਹੇ ਹਨ। Read More

  9. Silent Killer: ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਸ਼ਿਕਾਰ ਬਣਾ ਰਿਹਾ ਸਟ੍ਰੋਕ, AIIMS ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ

    Health: ਏਮਜ਼ ਨੇ ਅੰਕੜੇ ਸਾਂਝੇ ਕੀਤੇ ਹਨ ਜਿਸ ਅਨੁਸਾਰ ਸਾਈਲੈਂਟ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਹੁਣ ਬਜ਼ੁਰਗਾਂ ਨਾਲੋਂ ਨੌਜਵਾਨਾਂ ਨੂੰ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ। Read More

  10. Google Layoffs: ਗੂਗਲ ਕਰਮਚਾਰੀਆਂ 'ਤੇ ਲਟਕ ਰਹੀ ਛਾਂਟੀ ਦੀ ਤਲਵਾਰ, ਸੈਂਕੜੇ ਲੋਕਾਂ 'ਤੇ ਪਵੇਗਾ ਸਿੱਧਾ ਅਸਰ

    Google Layoffs: ਗੂਗਲ 'ਚ ਕੰਮ ਕਰਨ ਵਾਲੇ ਲੋਕਾਂ ਲਈ ਬੁਰੀ ਖਬਰ ਹੈ, ਜਲਦ ਹੀ ਕੰਪਨੀ ਇਸ ਵਿਭਾਗ 'ਚ ਕੰਮ ਕਰਨ ਵਾਲੇ ਸੈਂਕੜੇ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਸਕਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
Advertisement
ABP Premium

ਵੀਡੀਓਜ਼

Haryana Election | ਹਰਿਆਣਾ ਚੋਣਾਂ 'ਚ ਜ਼ਬਰਦਸਤ ਲੜਾਈ, ਉਮੀਦਵਾਰ ਦੇ ਪਾੜੇ ਕੱਪੜੇ | Abp SanjhaCrime News | ਚੋਰਾਂ ਨੇ ਚੋਰੀ ਕਰਨ ਦੀਆਂ ਸਾਰੀਆਂ ਹੱਦਾਂ ਕੀਤੀਆਂ ਪਾਰ !ਇੱਕ ਬੱਚੀ ਨਾਲ ਕੀਤਾ ਅਜਿਹਾ ਕਾਰਨਾਮਾ...|AbpPanchayat Election ਬਣੀਆਂ ਜੰਗ ਦਾ ਮੈਦਾਨ! ਦਿੱਗਜ Leader ਵੀ ਉੱਤਰੇ ਮੈਦਾਨ 'ਚ |Bikram Majithia| Abp Sanjhaਦਿਲਜੀਤ ਦੇ ਡਬਲਿਨ ਸ਼ੋਅ ਰੋ ਪਾਏ ਫੈਨਜ਼ , ਵੇਖੋ ਕੀ ਕਰ ਗਏ ਦਿਲਜੀਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Exit Polls LIVE: ਤੀਜੀ ਵਾਰ ਭਾਜਪਾ ਦੀ ਸਰਕਾਰ ਜਾਂ ਕਾਂਗਰਸ ਮਾਰੇਗੀ ਬਾਜ਼ੀ, ਖੇਤਰੀ ਪਾਰਟੀਆਂ ਦੀ ਕਿਵੇਂ ਰਹੇ ਕਾਰਗੁਜ਼ਾਰੀ, ਜਾਣੋ ਹਰ ਸਵਾਲ ਦਾ ਜਵਾਬ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
Haryana Election Polling Live: ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਜਾਰੀ, ਸੀਐਮ ਸੈਣੀ, ਵਿਨੇਸ਼ ਫੋਗਾਟ-ਮਨੂੰ ਭਾਕਰ ਨੇ ਪਾਈ ਵੋਟ
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
US Presidential Election: ਅਮਰੀਕੀ ਰਾਸ਼ਟਰਪਤੀ ਚੋਣ ਨੂੰ ਲੈ ਕੇ ਆਈ ਸਭ ਤੋਂ ਵੱਡੀ ਭਵਿੱਖਬਾਣੀ, ਕੌਣ ਜਿੱਤੇਗਾ ਕਮਲਾ ਜਾਂ ਟਰੰਪ?
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਤੁਸੀਂ ਵੀ UPI Payment ਕਰਦੇ ਹੋ ਤਾਂ ਇਸ ਸੈਟਿੰਗ ਨੂੰ ਰੱਖੋ ਆਫ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
ਕਿਡਨੀ ਫੇਲ ਹੋਣ ਤੋਂ ਪਹਿਲਾਂ ਸਰੀਰ 'ਚ ਨਜ਼ਰ ਆਉਣ ਲੱਗਦੇ ਅਜਿਹੇ ਲੱਛਣ, ਨਜ਼ਰਅੰਦਾਜ਼ ਕਰਨਾ ਪੈ ਸਕਦਾ ਭਾਰੀ, ਜਾ ਸਕਦੀ ਜਾਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
Haryana Elections 2024: ਹਰਿਆਣਾ 'ਚ ਅੱਜ ਵੋਟਿੰਗ, 90 ਸੀਟਾਂ 'ਤੇ ਲੜ ਰਹੇ 1,031 ਉਮੀਦਵਾਰ; ਜਾਣੋ-ਕੌਣ ਵੱਡੇ ਦਾਅਵੇਦਾਰ
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
ਜੇਕਰ ਸਰੀਰ 'ਚ ਕੋਲੈਸਟ੍ਰੋਲ ਵਧਦਾ ਹੈ ਤਾਂ ਇਸ ਨੂੰ ਨਜ਼ਰਅੰਦਾਜ਼ ਕੀਤੇ ਬਿਨਾਂ ਕਰੋ ਇਲਾਜ਼
Embed widget