ਪੜਚੋਲ ਕਰੋ

ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 17 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Excise Policy Case: ਈਡੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਮੁੜ ਨੋਟਿਸ, ਸ਼ਰਾਬ ਨੀਤੀ ਮਾਮਲੇ 'ਚ ਪੁੱਛਗਿੱਛ ਲਈ ਨੌਵੀਂ ਵਾਰ ਬੁਲਾਇਆ

    Arvind Kejriwal: ਐਨਫੋਰਸਮੈਂਟ ਡਾਇਰੈਕਟੋਰੇਟ ਨੇ 17 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਇੱਕ ਵਾਰ ਫਿਰ ਨੋਟਿਸ ਭੇਜਿਆ ਹੈ। Read More

  4. Turkey news: ਤੁਰਕੀ ਦੇ ਤੱਟ ‘ਤੇ ਪ੍ਰਵਾਸੀਆਂ ਨਾਲ ਲੱਦੀ ਕਿਸ਼ਤੀ ਡੁੱਬੀ, 16 ਲੋਕਾਂ ਦੀ ਹੋਈ ਦਰਦਨਾਕ ਮੌਤ

    Turkey Latest News: ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਿਸ਼ਤੀ ਵਿੱਚ ਪ੍ਰਵਾਸੀਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਸੀ। Read More

  5. Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਨੇ ਰਿਲੀਜ਼ ਦੇ ਪਹਿਲੇ ਹੀ ਦਿਨ ਬਣਾਇਆ ਇਹ ਰਿਕਾਰਡ, ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ

    Jatt Nu Chudail Takri Box Office: ਫਿਲਮ ਪਹਿਲੇ ਹੀ ਦਿਨ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More

  6. Lok Sabha 2024: ਲੋਕ ਸਭਾ ਚੋਣਾਂ 2024 'ਚ ਸਿਆਸੀ ਅਖਾੜੇ ਦੀ ਸ਼ੋਭਾ ਵਧਾਉਣਗੇ ਇਹ ਫਿਲਮੀ ਸਟਾਰਜ਼, ਸਾਊਥ ਕਲਾਕਾਰਾਂ ਦੇ ਨਾਂ ਵੀ ਸ਼ਾਮਲ

    Stars Contesting in Lok Sabha Elections 2024: ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਸਿਨੇਮਾ ਦੇ ਕਿਹੜੇ ਸਿਤਾਰੇ ਇਸ ਵਾਰ ਚੋਣਾਂ 'ਚ ਆਪਣਾ ਪ੍ਰਭਾਵ ਛੱਡ ਸਕਦੇ ਹਨ। Read More

  7. IPL 2024: ਵਿਰਾਟ ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਦਾ ਭਵਿੱਖ ਤੈਅ ਕਰੇਗਾ IPL, ਟੀ20 ਵਰਲਡ ਕੱਪ 'ਚੋਂ ਵੀ ਹੋ ਸਕਦੇ ਬਾਹਰ!

    Virat Kohli: ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੀ ਟੀਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਕੇ ਕੁਝ ਖਿਡਾਰੀ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ। Read More

  8. IPL 2024: ਗੁਜਰਾਤ ਟਾਈਟਨਜ਼ ਨੂੰ ਲੱਗਾ ਵੱਡਾ ਝਟਕਾ, ਭਿਆਨਕ ਐਕਸੀਡੈਂਟ ਦਾ ਸ਼ਿਕਾਰ ਹੋਣ ਕਰਕੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋੋਇਆ ਇਹ ਖਿਡਾਰੀ

    IPL 2024 ਤੋਂ ਕੁਝ ਦਿਨ ਪਹਿਲਾਂ, ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਦਾ ਇੱਕ ਨੌਜਵਾਨ ਖਿਡਾਰੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। Read More

  9. Natural Hair Dye: ਚਿੱਟੇ ਵਾਲਾਂ ਨੂੰ ਕਹੋ ਬਾਏ-ਬਾਏ, ਸਿਰਫ਼ ਸਰ੍ਹੋਂ ਦੇ ਤੇਲ 'ਚ 2 ਚਮਚ ਮਿਲਾ ਲਓ ਇਹ ਚੀਜ਼, ਵਾਲ ਹੋ ਜਾਣਗੇ ਕਾਲੇ

    Natural Hair Dye: ਜੀ ਹਾਂ ਅੱਜ ਅਸੀਂ ਤੁਹਾਡੇ ਲਈ ਕਮਾਲ ਦਾ ਨੁਸਖਾ ਲੈ ਕੇ ਆਏ ਹਾਂ, ਜਿਸ ਦੇ ਨਾਲ ਤੁਸੀਂ ਚਿੱਟੇ ਵਾਲਾਂ ਤੋਂ ਨਿਜ਼ਾਤ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਕੁਦਰਤੀ ਹੇਅਰ ਡਾਈ ਨੂੰ ਤਿਆਰ ਕਰਨ ਦਾ ਢੰਗ। Read More

  10. Zomato Penalty: Zomato ਨੂੰ ਮਿਲਿਆ GST ਨੋਟਿਸ, ਦੇਣਾ ਪੈ ਸਕਦੈ ਕਰੋੜਾਂ ਦਾ ਜੁਰਮਾਨਾ, ਜਾਣੋ ਵਜ੍ਹਾ

    Zomato GST Notice: ਕੰਪਨੀ ਤੋਂ ਕਰੋੜਾਂ ਰੁਪਏ ਦੀ ਡਿਮਾਂਡ ਕੀਤੀ ਗਈ ਹੈ, ਜਿਸ 'ਚ ਜੀਐਸਟੀ ਦੇ ਬਕਾਏ ਸਮੇਤ ਵਿਆਜ ਅਤੇ ਜੁਰਮਾਨੇ ਦੀ ਰਕਮ ਵੀ ਸ਼ਾਮਲ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget