ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 17 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 16 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 16 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Same Sex Marriage : ਸਮਲਿੰਗੀ ਵਿਆਹ 'ਤੇ ਸੁਪਰੀਮ ਕੋਰਟ ਦਾ ਫੈਸਲਾ, CJI ਬੋਲੇ- ਕੋਰਟ ਵਿਆਹ ਨੂੰ ਮਾਨਤਾ ਨਹੀਂ ਦੇ ਸਕਦੀ, ਪਰ ਅਧਿਕਾਰ ਮਿਲਣੇ ਚਾਹੀਦੇ
SC on Same Sex Marriage: ਇਸ ਸਾਲ ਅਪ੍ਰੈਲ 'ਚ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਨੇ ਸਮਲਿੰਗੀ ਵਿਆਹ ਦੇ ਮੁੱਦੇ 'ਤੇ ਸੁਣਵਾਈ ਕੀਤੀ ਸੀ। Read More
Israel Hamas War: ਇਜ਼ਰਾਈਲ-ਹਮਾਸ ਜੰਗ 'ਚ ਹੁਣ ਤੱਕ 4200 ਤੋਂ ਵੱਧ ਲੋਕਾਂ ਦੀ ਮੌਤ, ਹਿਜ਼ਬੁੱਲਾਹ ਨੇ ਵੀ ਕੀਤਾ ਹਮਲਾ, ਨੇਤਨਯਾਹੂ ਬੋਲੇ- ਚੁਕਾਉਣੀ ਪਵੇਗੀ ਵੱਡੀ ਕੀਮਤ
Israel Hamas War: ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਦਰਮਿਆਨ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਸੋਮਵਾਰ (16 ਅਕਤੂਬਰ) ਨੂੰ ਇੱਕ ਵਾਰ ਫਿਰ ਤੇਲ ਅਵੀਵ ਪਹੁੰਚ ਗਏ। ਇੱਥੇ ਬਲਿੰਕੇਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਕਰਨਗੇ। Read More
CM ਭਗਵੰਤ ਮਾਨ ਦਾ 50ਵਾਂ ਜਨਮਦਿਨ, ਸਟੈਂਡਪ ਕਮੇਡੀਅਨ ਵਜੋਂ ਕੀਤੀ ਸ਼ੁਰੂਆਤ, ਜਾਣੋ ਕਿਸ ਸ਼ਖਸ ਨੇ ਸਿਆਸਤ 'ਚ ਆਉਣ ਲਈ ਕੀਤਾ ਪ੍ਰੇਰਿਤ
Bhagwant Mann Birthday: ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਭਗਵੰਤ ਮਾਨ ਦੇ 50ਵੇਂ ਜਨਮਦਿਨ 'ਤੇ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਬਾਰੇ ਕੁੱਝ ਖਾਸ ਕਹਾਣੀਆਂ Read More
Bigg Boss 17: ਬਿੱਗ ਬੌਸ ਦੇ ਘਰ 'ਚ ਪੱਖਪਾਤ, ਬਿੱਗ ਬੌਸ ਨੇ ਖੁੱਲ੍ਹ ਕੇ ਕੀਤਾ ਅੰਕਿਤਾ ਲੋਖੰਡੇ ਦਾ ਸਪੋਰਟ, ਕਿਹਾ- 'ਮੈਂ ਤਾਂ ਇਸੇ ਨੂੰ ਸਪੋਰਟ ਕਰਾਂਗਾ...'
Bigg Boss 17 Updates: ਬਿੱਗ ਬੌਸ ਦੀ ਖੇਡ ਸ਼ੁਰੂ ਹੋ ਗਈ ਹੈ ਅਤੇ ਘਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਹੀ ਪ੍ਰਤੀਯੋਗੀਆਂ ਵਿੱਚ ਝਗੜੇ ਸ਼ੁਰੂ ਹੋ ਗਏ ਹਨ। ਇਸ ਸੀਜ਼ਨ ਵਿੱਚ ਟੀਵੀ ਦੇ ਕਈ ਜਾਣੇ-ਪਛਾਣੇ ਚਿਹਰੇ ਨਜ਼ਰ ਆਉਂਦੇ ਹਨ। Read More
ODI World Cup 2023: ਜਦੋਂ ਇਕੱਲੇ ਹੀ ਕੁੰਬਲੇ ਨੇ ਪਾਕਿਸਤਾਨ ਨੂੰ ਦਿੱਤੀ ਸੀ ਕਰਾਰੀ ਮਾਤ, ਭਾਰਤ ਨੇ 212 ਦੌੜਾਂ ਤੋਂ ਦਿੱਤੀ ਸੀ ਸ਼ਿਕਸਤ
India vs Pakistan: ਅਨਿਲ ਕੁੰਬਲੇ ਨੇ ਕਈ ਮੌਕਿਆਂ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੇ ਪਾਕਿਸਤਾਨ ਦੇ ਖਿਲਾਫ ਦਿੱਲੀ ਟੈਸਟ ਦੀ ਇੱਕ ਪਾਰੀ ਵਿੱਚ 10 ਵਿਕਟਾਂ ਲਈਆਂ ਸਨ। Read More
ODI World Cup 2023: ਭਾਰਤ ਨੂੰ ਸੈਮੀਫਾਈਨਲ 'ਚ ਪਹੁੰਚਣ ਲਈ ਜਿੱਤਣੇ ਹੋਣਗੇ ਇਹ ਮੁਕਾਬਲੇ, ਜਾਣੋ ਕੀ ਹੈ ਪੂਰਾ ਸਮੀਕਰਨ?
India WC 2023 Semi Final: ਭਾਰਤ ਨੇ ਵਿਸ਼ਵ ਕੱਪ 2023 ਦੇ ਪਹਿਲੇ ਤਿੰਨ ਮੈਚਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਉਸ ਲਈ ਸੈਮੀਫਾਈਨਲ 'ਚ ਪਹੁੰਚਣਾ ਜ਼ਿਆਦਾ ਮੁਸ਼ਕਲ ਨਹੀਂ ਹੋਵੇਗਾ। Read More
Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ
Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More
Petrol-Diesel Rates: ਕੱਚਾ ਤੇਲ ਦੀਆਂ ਕੀਮਤਾਂ ਵਿੱਚ ਫਿਰ ਆਈ ਗਿਰਾਵਟ, ਇਨ੍ਹਾਂ ਸ਼ਹਿਰਾਂ 'ਚ ਘੱਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
Petrol-Diesel Price: ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ। ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। Read More
ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
17 Oct 2023 03:00 PM (IST)
Check Top 10 ABP Sanjha Afternoon Headlines, 17 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
17 Oct 2023 03:00 PM (IST)
- - - - - - - - - Advertisement - - - - - - - - -