1. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 16 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Shaheed Bhagat Singh: ਸ਼ਹੀਦ ਭਗਤ ਸਿੰਘ ਨੂੰ ‘ਮਨਘੜਤ ਕੇਸ’ 'ਚ ਸੁਣਾਈ ਗਈ ਸੀ ਮੌਤ ਦੀ ਸਜ਼ਾ, ਆਖਰ ਹੁਣ ਕਿਉਂ ਅਦਾਲਤ 'ਚ ਪਹੁੰਚਿਆ ਕੇਸ?

    Shaheed Bhagat Singh: ਸ਼ਹੀਦ ਭਗਤ ਸਿੰਘ ਨੂੰ ਬਰਤਾਨਵੀ ਸ਼ਾਸਕਾਂ ਨੇ 23 ਮਾਰਚ, 1931 ਨੂੰ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਤੇ ਸੁਖਦੇਵ ਨਾਲ ਬ੍ਰਿਟਿਸ਼ ਹਕੂਮਤ ਵਿਰੁੱਧ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਮੁਕੱਦਮਾ ਚਲਾਉਣ ਤੋਂ ਬਾਅਦ ਫਾਂਸੀ ਦੇ.. Read More

  4. Canada News: ਕੈਨੇਡਾ 'ਚ ਸਿੱਖ ਵਿਦਿਆਰਥੀ ਨੂੰ ਬਣਾਇਆ ਨਿਸ਼ਾਨਾ, ਭਾਰਤ ਬੋਲਿਆ ਸਾਜ਼ਿਸ਼ਘਾੜਿਆਂ ਖਿਲਾਫ਼ ਹੋਏ ਐਕਸ਼ਨ

    Sikh Student in Canada: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਹਾਈ ਸਕੂਲ ਦੇ 17 ਸਾਲਾ ਸਿੱਖ ਵਿਦਿਆਰਥੀ ’ਤੇ ਹਮਲਾ ਹੋਇਆ ਹੈ। ਉਸ ਉਪਰ ਰਿੱਛ ਨੂੰ ਭਜਾਉਣ/ਡਰਾਉਣ ਵਾਲੀ ਸਪਰੇਅ ਵਰਤੀ ਗਈ ਹੈ। Read More

  5. Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼, ਦੇਖੋ ਵੀਡੀਓ

    Ammy Virk Songs: ਐਮੀ ਵਿਰਕ ਦੀ ਫਿਲਮ ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਰਿਲੀਜ਼ ਹੁੰਦੇ ਹੀ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਦਾ ਵਟ੍ਹਸਐਪ ਚੈਨਲ ਹੋਇਆ ਲੌਂਚ, ਗਾਇਕ ਵੀਡੀਓ ਸ਼ੇਅਰ ਕਰ ਬੋਲਿਆ- 'ਬਹੁਤ ਐਕਸਾਇਟਡ ਹਾਂ...'

    Diljit Dosanjh Video: ਦਿਲਜੀਤ ਦੋਸਾਂਝ ਨੇ ਆਪਣਾ ਵਟ੍ਹਸਐਪ ਚੈਨਲ ਲੌਂਚ ਕਰ ਦਿੱਤਾ ਹੈ। ਇਸ ਨੂੰ ਲੈਕੇ ਦਿਲਜੀਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਵਟ੍ਹਸਐਪ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। Read More

  7. Ranjit Kaur Bhabhi: ਰਣਜੀਤ ਕੌਰ ਭਾਬੀ ਨੇ The Great Khali ਸਾਹਮਣੇ ਦਿਖਾਇਆ ਜਲਵਾ, WWE ਦਿੱਗਜ ਨੇ ਇੰਝ ਰੋਕਿਆ ਹਾਸਾ

    The Great Khali on Ranjit Kaur bhabhi: ਸੋਸ਼ਲ ਮੀਡੀਆ ਇੰਸਟਾਗ੍ਰਾਮ ਇੱਕ ਅਜਿਹਾ ਪਲੇਟਫਾਰਮ ਹੈ, ਜੋ ਹਰ ਆਮ ਇਨਸਾਨ ਨੂੰ ਸਟਾਰ ਬਣਾ ਦਿੰਦਾ ਹੈ। ਇਸ ਦੇ ਜਰਿਏ ਕਈ ਲੋਕ ਸੋਸ਼ਲ ਮੀਡੀਆ ਸੇਨਸੈਸ਼ਨ Read More

  8. Diamond League 2023: ਨੀਰਜ ਚੋਪੜਾ ਇਤਿਹਾਸ ਰਚਣ ਤੋਂ ਖੁੰਝਿਆ, ਦੂਜੇ ਸਥਾਨ 'ਤੇ ਰਹੇ ਭਾਰਤੀ ਦਿੱਗਜ

    Neeraj Chopra: ਨੀਰਜ ਚੋਪੜਾ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 83.80 ਮੀਟਰ ਦੀ ਥਰੋਅ ਕੀਤੀ। ਫਾਈਨਲ ਵਿੱਚ ਨੀਰਜ ਚੋਪੜਾ ਦਾ ਇਹ ਸਰਵੋਤਮ ਸਕੋਰ ਸੀ, ਪਰ ਭਾਰਤੀ ਅਥਲੀਟ 83.80 ਮੀਟਰ ਤੋਂ ਅੱਗੇ ਨਹੀਂ ਜਾ ਸਕਿਆ। Read More

  9. Skin Care: ਜਾਣੋ 2 ਚੁਟਕੀ ਦਾਲਚੀਨੀ ਦੇ ਫਾਇਦੇ, ਕਿਵੇਂ ਆਉਂਦੀ ਚਿਹਰੇ 'ਤੇ ਚਮਕ ਅਤੇ ਖੂਬਸੂਰਤੀ?

    Skin Care Tips: ਦਾਲਚੀਨੀ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਇਸ ਨੂੰ ਸਕਿਨਕੇਅਰ ਲਈ ਬਹੁਤ ਫਾਇਦੇਮੰਦ ਬਣਾਉਂਦੇ ਹਨ। ਆਓ ਜਾਂਦੇ ਹਾਂ... Read More

  10. Petrol Diesel Rate: ਗੁਰੂਗ੍ਰਾਮ, ਜੈਪੁਰ 'ਚ ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਇਨ੍ਹਾਂ ਸ਼ਹਿਰਾਂ 'ਚ ਹੋਇਆ ਸਸਤਾ, ਜਾਣੋ ਨਵੇਂ ਰੇਟ

    Petrol Diesel Rate on 17 September 2023: ਐਤਵਾਰ ਨੂੰ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ। ਕਈ ਥਾਵਾਂ 'ਤੇ ਅੱਜ ਕੀਮਤਾਂ ਘਟੀਆਂ ਹਨ Read More