ਪੜਚੋਲ ਕਰੋ

ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Hardeep Nijjar Murder Case: ਖਾਲਿਸਤਾਨੀਆਂ ਦੇ ਕਤਲ ਬਾਰੇ ਕੈਨੇਡਾ ਤੇ ਅਮਰੀਕਾ ਦੇ ਸਖਤ ਸਟੈਂਡ ਮਗਰੋਂ ਭਾਰਤ ਦੇ ਸੁਰ ਨਰਮ, ਵਿਦੇਸ਼ ਮੰਤਰੀ ਬੋਲੇ..ਅਸੀਂ ਤਿਆਰ...

    Hardeep Nijjar Murder Case: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਹੋਏ ਕਤਲ ’ਤੇ ਭਾਰਤ ਨਰਮ ਪੈ ਗਿਆ ਹੈ। ਕੈਨੇਡਾ ਦੇ ਸਖਤ ਸਟੈਂਡ ਮਗਰੋਂ ਭਾਰਤ ਨੇ ਮਾਮਲੇ ਦੀ ਜਾਂਚ ਦੀ ਹਾਮੀ ਭਰੀ ਹੈ। Read More

  4. Server Down: ਦਾਊਦ ਇਬਰਾਹਿਮ ਜਾਂ ਇਮਰਾਨ ਖ਼ਾਨ... ਪਾਕਿਸਤਾਨ 'ਚ ਇੰਟਰਨੈੱਟ ਡਾਊਨ ਹੋਣ ਪਿੱਛੇ ਕੌਣ ?

    Pakistan Internet Server Down: ਪਾਕਿਸਤਾਨ ਵਿੱਚ ਇੰਟਰਨੈੱਟ ਅਤੇ ਸੋਸ਼ਲ ਮੀਡੀਆ ਸਰਵਰ ਡਾਊਨ ਹੋਣ ਦੀ ਖ਼ਬਰ ਹੈ ਪਰ ਇਸ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਮਾਹਿਰ ਇਸ ਦੇ ਵੱਖ-ਵੱਖ ਕਾਰਨ ਦੱਸ ਰਹੇ ਹਨ। Read More

  5. Sam Bahadur: 'ਐਨੀਮਲ' ਦੀ ਹਨੇਰੀ ਵਿਚਾਲੇ 'ਸੈਮ ਬਹਾਦਰ' ਦਾ ਜਲਵਾ ਬਰਕਰਾਰ, ਵਿੱਕੀ ਕੌਸ਼ਲ ਦੀ ਫਿਲਮ ਨੇ ਕੀਤੀ 100 ਕਰੋੜ ਕਮਾਈ

    Sam Bahadur BO Collection Worldwide: ਵਿੱਕੀ ਕੌਸ਼ਲ ਦੀ ਫਿਲਮ 'ਸੈਮ ਬਹਾਦਰ' ਵੀ ਦੁਨੀਆ ਭਰ 'ਚ ਧਮਾਲਾਂ ਮਚਾ ਰਹੀ ਹੈ। ਰਿਲੀਜ਼ ਦੇ 17 ਦਿਨਾਂ ਬਾਅਦ ਇਹ ਫਿਲਮ ਦੁਨੀਆ ਭਰ 'ਚ 100 ਕਰੋੜ ਰੁਪਏ ਦਾ ਅੰਕੜਾ ਪਾਰ ਕਰਨ 'ਚ ਸਫਲ ਹੋ ਗਈ ਹੈ। Read More

  6. Shah Rukh Khan: ਕੀ 'ਡੰਕੀ' ਦੀ ਕਹਾਣੀ? ਸ਼ਾਹਰੁਖ ਖਾਨ ਨੇ ਖੁਦ ਕਰ ਦਿੱਤਾ ਖੁਲਾਸਾ! ਫਿਲਮ ਦਾ ਹੈਰਾਨ ਕਰਨ ਵਾਲਾ ਟਵਿਸਟ ਵੀ ਦੱਸਿਆ

    Dunki: ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਦਾ ਕ੍ਰੇਜ਼ ਰਿਲੀਜ਼ ਤੋਂ ਪਹਿਲਾਂ ਹੀ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਰਿਹਾ ਹੈ। ਦੁਬਈ ਵਿੱਚ ਇੱਕ ਇਵੈਂਟ ਵਿੱਚ ਕਿੰਗ ਖਾਨ ਨੇ ਆਪਣੀ ਆਉਣ ਵਾਲੀ ਫਿਲਮ ਦੀ ਕਹਾਣੀ ਦਾ ਖੁਲਾਸਾ ਕੀਤਾ ਹੈ। Read More

  7. IPL 2024: ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਆਪਣਾ ਫੈਸਲਾ, ਪਾਂਡਿਆ ਦੀ ਕਪਤਾਨੀ 'ਚ ਖੇਡਣ ਲਈ ਰਾਜ਼ੀ ਹੋਏ ਹਿੱਟਮੈਨ

    Mumabi Indians: ਹਾਰਦਿਕ ਪੰਡਯਾ ਨੂੰ ਕਪਤਾਨ ਬਣਾਉਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਨੇ ਕਾਫੀ ਸਮਾਂ ਪਹਿਲਾਂ ਰੋਹਿਤ ਸ਼ਰਮਾ ਨੂੰ ਸੂਚਿਤ ਕਰ ਦਿੱਤਾ ਸੀ। ਇੱਥੇ ਰੋਹਿਤ ਵੀ ਹਾਰਦਿਕ ਦੀ ਕਪਤਾਨੀ ਵਿੱਚ ਖੇਡਣ ਲਈ ਰਾਜ਼ੀ ਹੋ ਗਏ। Read More

  8. Cricket News: ਅਜਿਹੀ ਹੋ ਸਕਦੀ ਹੈ ਭਾਰਤ ਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਕਿਵੇਂ ਰਹੇਗਾ ਪਿੱਚ ਦਾ ਮਿਜ਼ਾਜ?

    IND vs SA : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ। Read More

  9. How to Quit Alcohol: ਲੱਖ ਕੋਸ਼ਿਸ਼ਾਂ ਮਗਰੋਂ ਵੀ ਨਹੀਂ ਛੱਡੀ ਜਾਂਦੀ ਸ਼ਰਾਬ? ਆਖਰ ਵਿਗਿਆਨੀਆਂ ਨੇ ਲੱਭ ਲਈ ਟ੍ਰਿਕ...ਵਰਤ ਕੇ ਵੇਖੋ

    ਦਰਅਸਲ ਹੁਣ ਖੋਜਕਰਤਾਵਾਂ ਨੇ ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਇੱਕ ਟ੍ਰਿਕ ਲੱਭੀ ਹੈ ਜਿਸ ਦੀ ਮਦਦ ਨਾਲ ਸ਼ਰਾਬ ਦੀ ਲਤ ਨੂੰ ਘੱਟ (How to Quit Alcohol) ਕੀਤਾ ਜਾ ਸਕਦਾ ਹੈ। Read More

  10. Bank Merger : ਇਸ ਵਾਰ ਇਨ੍ਹਾਂ ਸਰਕਾਰੀ ਬੈਂਕਾਂ ਦਾ ਹੋਵੇਗਾ ਰਲੇਵਾਂ! ਸੋਸ਼ਲ ਮੀਡੀਆ 'ਤੇ ਆਈ ਇੱਕ ਚਿੱਠੀ ਤੋਂ ਵਾਇਰਲ ਹੋਈ ਲਿਸਟ

    Banks Merger in India: ਜਨਤਕ ਖੇਤਰ ਦੇ ਬੈਂਕਾਂ ਦੇ ਰਲੇਵੇਂ ਦੀ ਚਰਚਾ ਫਿਰ ਛਿੜ ਗਈ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਇਕ ਪੱਤਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਬਾਰੇ ਅੰਦਾਜ਼ੇ ਲਾਏ ਜਾਣੇ ਸ਼ੁਰੂ ਹੋ ਗਏ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget