ਪੜਚੋਲ ਕਰੋ

ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਉੱਤਰ ਪ੍ਰਦੇਸ਼ ਤੇ ਉੱਤਰਾਖੰਡ 'ਚ ਵੀ ਫੈਲਿਆ ਕਿਸਾਨ ਅੰਦੋਲਨ, ਟਿਕੈਤ ਨੇ ਕਰ ਦਿੱਤਾ ਵੱਡਾ ਐਲਾਨ

    Farmers Protest 2.0:ਕਿਸਾਨ ਅੰਦੋਲਨ ਦਾ ਸੇਕ ਹੁਣ ਪੰਜਾਬ ਤੇ ਹਰਿਆਣਾ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਵੀ ਕਿਸਾਨ ਅੰਦੋਲਨ ਵਿੱਚ ਕੁੱਦ ਪਏ ਹੈ। Read More

  4. ISI ਨੇ ਇਮਰਾਨ ਖ਼ਾਨ ਨਾਲ ਕੀਤਾ ਸੌਦਾ ! ਨਹੀਂ ਬਣੇਗੀ ਨਵਾਜ਼ ਸ਼ਰੀਫ਼ ਦੀ ਸਰਕਾਰ, ਰਿਪੋਰਟ 'ਚ ਦਾਅਵਾ

    Pakistan New Government Update: ਪਾਕਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਭੰਬਲਭੂਸਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੁਫੀਆ ਏਜੰਸੀ ਆਈਐਸਆਈ ਨੇ ਪੀਟੀਆਈ ਮੁਖੀ ਇਮਰਾਨ ਖਾਨ ਨਾਲ ਮੀਟਿੰਗ ਕੀਤੀ ਹੈ। Read More

  5. Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਆਪਣੇ ਵਿਆਹ 'ਚ ਹੋ ਗਈ ਸੀ ਬੀਮਾਰ, ਨਹੀਂ ਨਿਕਲ ਰਹੀ ਸੀ ਆਵਾਜ਼, ਦੇਖੋ ਵੀਡੀਓ

    Mandy Takhar Video: ਵੀਡੀਓ 'ਚ ਮੈਂਡੀ ਬੀਮਾਰ ਹੈ, ਉਸ ਦਾ ਗਲਾ ਬੁਰੀ ਤਰ੍ਹਾਂ ਖਰਾਬ ਹੈ। ਉਸ ਨੂੰ ਬੋਲਣ 'ਚ ਵੀ ਕਾਫੀ ਦਿੱਕਤ ਹੋ ਰਹੀ ਹੈ। ਇਸ ਵੀਡੀਓ 'ਚ ਮੈਂਡੀ ਬਿਊਟੀ ਪਾਰਲਰ ਤਿਆਰ ਹੋਣ ਲਈ ਪਹੁੰਚੀ ਹੈ। Read More

  6. Karan Aujla: ਪੰਜਾਬੀ ਸਿੰਗਰ ਕਰਨ ਔਜਲਾ ਨੇ ਮੁੰਬਈ 'ਚ ਵੜਾ ਪਾਓ ਦਾ ਲਿਆ ਸਵਾਦ, ਖਾ ਕੇ ਬੋਲਿਆ- 'Wow', ਵੀਡੀਓ ਵਾਇਰਲ

    Karan Aujla Video : ਕਰਨ ਔਜਲਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਰਨ ਔਜਲਾ ਮੁੰਬਈ 'ਚ ਵੜਾ ਪਾਓ ਖਾਂਦਾ ਨਜ਼ਰ ਆ ਰਿਹਾ ਹੈ। ਕਰਨ ਔਜਲਾ ਨੂੰ ਗੱਡੀ 'ਚ ਬੈਠ ਕੇ ਵੜਾ ਪਾਓ ਦਾ ਸਵਾਦ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। Read More

  7. Badminton Asia Champion: ਭਾਰਤੀ ਮਹਿਲਾ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦਾ ਖਿਤਾਬ ਕੀਤਾ ਆਪਣੇ ਨਾਂਅ

    Badminton Asia Team Championships 2024: ਭਾਰਤੀ ਮਹਿਲਾ ਬੈਡਮਿੰਟਨ ਟੀਮ ਨੇ ਐਤਵਾਰ ਨੂੰ ਮਲੇਸ਼ੀਆ ਦੇ ਸੇਲਾਂਗੋਰ 'ਚ ਪਹਿਲੀ ਵਾਰ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦਾ ਖਿਤਾਬ ਜਿੱਤ ਕੇ ਇਤਿਹਾਸ Read More

  8. Jonny Bairstow: ਇੰਗਲੈਂਡ ਦੇ ਸਟਾਰ ਕ੍ਰਿਕੇਟਰ ਜੌਨੀ ਬੇਅਰਸਟੋ ਨੇ ਬਣਾਇਆ ਸ਼ਰਮਨਾਕ ਰਿਕਾਰਡ, ਭਾਰਤ ਖਿਲਾਫ 'ਡੱਕ' 'ਤੇ ਆਊਟ ਹੋਣ ਦੇ ਬਣੇ ਬਾਦਸ਼ਾਹ

    IND vs ENG: ਇੰਗਲੈਂਡ ਦੇ ਜੌਨੀ ਬੇਅਰਸਟੋ ਨੇ ਭਾਰਤ ਖਿਲਾਫ ਟੈਸਟ ਕ੍ਰਿਕਟ ਵਿੱਚ ਇੱਕ ਅਣਚਾਹੇ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਬੇਅਰਸਟੋ ਭਾਰਤ ਦੇ ਖਿਲਾਫ ਸਭ ਤੋਂ ਜ਼ਿਆਦਾ ਗੋਲਾਂ 'ਤੇ ਆਊਟ ਹੋਣ ਵਾਲੇ ਬੱਲੇਬਾਜ਼ ਬਣੇ। Read More

  9. Energy Drink: ਜਾਣੋ ਬਾਜ਼ਾਰ 'ਚ ਮਿਲਣ ਵਾਲੇ ਐਨਰਜੀ ਡਰਿੰਕਸ ਕਿਵੇਂ ਤੁਹਾਡੇ ਹਾਰਟ ਲਈ ਘਾਤਕ? ਤਾਜ਼ਾ ਖੋਜ ਨੇ ਕੀਤਾ ਹੈਰਾਨ

    Health Tips: ਅੱਜ ਕੱਲ੍ਹ ਬਾਜ਼ਾਰਾਂ ਖਾਣ-ਪੀਣ ਵਾਲੀਆਂ ਚੀਜ਼ਾਂ ਦਾ ਭੰਡਾਰ ਹੈ। ਜਿਸ ਕਰਕੇ ਖਾਣ ਤੋਂ ਲੈ ਕੇ ਪੀਣ ਤੱਕ ਬਹੁਤ ਸਾਰੇ ਪ੍ਰੋਡਕਟਸ ਬਹੁਤ ਹੀ ਆਸਾਨੀ ਦੇ ਵਿੱਚ ਮਿਲ ਜਾਣਦੇ ਹਨ। ਜਿਨ੍ਹਾਂ ਵਿੱਚੋਂ ਇੱਕ ਚੀਜ਼ ਹੈ ਐਨਰਜੀ ਡਰਿੰਕਸ। Read More

  10. Patanjali ਨੂੰ ਮਿਲਿਆ ਬੋਲੀ ਲਾਉਣ ਦਾ ਮੌਕਾ, ਜਾਣੋ ਕਿਉਂ ਇਸ IT ਕੰਪਨੀ ਨੂੰ ਲੈਣਾ ਚਾਹੁੰਦੇ ਨੇ ਬਾਬਾ ਰਾਮਦੇਵ?

    Baba Ramdev : ਪੁਣੇ ਸਥਿਤ ਐਸ਼ਡੌਨ ਪ੍ਰਾਪਰਟੀਜ਼ ਦੀ 760 ਕਰੋੜ ਰੁਪਏ ਦੀ ਪੇਸ਼ਕਸ਼ ਨੂੰ ਬੈਂਕਾਂ ਦੁਆਰਾ ਸਭ ਤੋਂ ਵੱਧ ਬੋਲੀ ਐਲਾਨਿਆ ਗਿਆ, ਇਸ ਤੋਂ ਬਾਅਦ ਪਤੰਜਲੀ ਦੀ ਪੇਸ਼ਕਸ਼ 830 ਕਰੋੜ ਰੁਪਏ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget