ਪੜਚੋਲ ਕਰੋ

ABP Sanjha Top 10, 18 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤ ਦੇ UPI ਦੀ ਵਿਦੇਸ਼ਾਂ 'ਚ ਧੂਮ, ਫਰਾਂਸ ਮਗਰੋਂ ਹੁਣ ਇਨ੍ਹਾਂ ਦੇਸ਼ਾਂ 'ਚ ਯੂਨੀਫਾਈਡ ਪੇਮੈਂਟ ਇੰਟਰਫੇਸ ਦੀ ਐਂਟਰੀ

    NPCI ਦੀ ਸਹਾਇਕ ਕੰਪਨੀ NPCI ਇੰਟਰਨੈਸ਼ਨਲ ਪੇਮੈਂਟ ਲਿਮਟਿਡ (NIPL) ਦੇ ਮੁੱਖ ਕਾਰਜਕਾਰੀ ਅਧਿਕਾਰੀ ਰਿਤੇਸ਼ ਸ਼ੁਕਲਾ ਨੇ ਦੱਸਿਆ ਕਿ UPI ਹੁਣ ਕਈ ਖਾੜੀ ਦੇਸ਼ਾਂ ਤੇ ਉੱਤਰੀ ਅਮਰੀਕਾ ਦੇ ਦੇਸ਼ਾਂ 'ਚ ਦਾਖਲ ਹੋਣ ਜਾ ਰਿਹਾ ਹੈ। Read More

  4. Pakistan 'ਚ ਮੰਦਰਾਂ ਦੀ ਸੁਰੱਖਿਆ ਲਈ ਲਾਏ 400 ਹਿੰਦੂ ਪੁਲਿਸ ਮੁਲਾਜ਼ਮ, ਹਥਿਆਰਾਂ ਨਾਲ ਲੈਸ 24 ਘੰਟੇ ਦੇਣਗੇ ਡਿਊਟੀ

    Karachi Mata Mandir: ਵੱਧ ਰਹੇ ਹਮਲਿਆਂ ਨੂੰ ਦੇ ਦੇਖਦੇ ਹੋਏ ਪਾਕਿਸਤਾਨ ਸਰਕਾਰ ਨੇ ਸਿੰਧ 'ਚ ਹਿੰਦੂ ਮੰਦਰਾਂ ਦੀ ਸੁਰੱਖਿਆ ਵਧਾ ਦਿੱਤੀ ਹੈ। ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਸਿੰਧ ਦੇ ਮੰਦਰਾਂ ਦੀ ਸੁਰੱਖਿਆ ਲਈ 400 ਤੋਂ ਵੱਧ ਪੁਲਿਸ ਮੁਲਾਜ਼ਮ Read More

  5. ਉਰਫੀ ਜਾਵੇਦ ਦਾ ਨਵਾਂ ਲੁੱਕ, ਟਮਾਟਰ ਨਾਲ ਝੁਮਕੇ ਬਣਾ ਕੰਨਾਂ 'ਚ ਪਹਿਨੇ, ਬੋਲੀ- 'ਹੁਣ ਇਹ ਨਵਾਂ ਗੋਲਡ ਹੈ'

    Uorfi Javed Tomato Earrings: ਉਰਫੀ ਜਾਵੇਦ ਦਾ ਨਵਾਂ ਲੁੱਕ ਹੁਣ ਸਾਹਮਣੇ ਆਇਆ ਹੈ। ਇਸ ਵਾਰ ਵੀ ਉਰਫੀ ਨੇ ਆਪਣੇ ਲੁੱਕ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਉਸਨੇ ਟਮਾਟਰਾਂ ਤੋਂ ਮੁੰਦਰੀਆਂ ਬਣਾਈਆਂ ਹਨ। Read More

  6. Seema Haider: 'ਗਦਰ' ਤੋਂ ਘੱਟ ਨਹੀਂ ਹੈ ਪਾਕਿਸਤਾਨੀ ਸੀਮਾ ਤੇ ਸਚਿਨ ਦੀ ਲਵ ਸਟੋਰੀ, ਰੀਅਲ ਲਾਈਫ 'ਚ 'ਤਾਰਾ ਸਿੰਘ' ਹੈ ਸੀਮਾ ਹੈਦਰ

    Gadar: ਪਾਕਿਸਤਾਨ ਤੋਂ ਆਪਣੇ ਪਿਆਰ ਲਈ ਆਈ ਸੀਮਾ ਹੈਦਰ ਇਨ੍ਹੀਂ ਦਿਨੀਂ ਸੁਰਖੀਆਂ 'ਚ ਹੈ। ਉਨ੍ਹਾਂ ਦੀ ਲਵ ਸਟੋਰੀ ਫਿਲਮ 'ਗਦਰ' ਤੋਂ ਘੱਟ ਨਹੀਂ ਹੈ। Read More

  7. CWG 2026: ਆਸਟ੍ਰੇਲੀਆ ਦੇ ਵਿਕਟੋਰੀਆ 'ਚ ਨਹੀਂ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2026, ਜਾਣੋ ਕਿਉਂ ਮੇਜ਼ਬਾਨੀ ਤੋਂ ਵਾਪਿਸ ਲਿਆ ਨਾਂ

    Commonwealth Games 2026: ਸਾਲ 2026 'ਚ ਆਸਟ੍ਰੇਲੀਆ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇ ਆਯੋਜਨ ਨੂੰ ਲੈ ਕੇ ਵਿਕਟੋਰੀਆ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਤੋਂ ਹੱਥ ਪਿੱਛੇ ਖਿੱਚ ਲਏ ਹਨ। Read More

  8. ਏਸ਼ੀਆ ਕੱਪ ਤੋਂ ਪਹਿਲਾਂ ਟੀਮ ਇੰਡੀਆ ਲਈ ਚੰਗੀ ਖਬਰ, KL ਰਾਹੁਲ ਨੇ ਸ਼ੁਰੂ ਕੀਤੀ ਬੈਟਿੰਗ ਪ੍ਰੈਕਟਿਸ, ਦੇਖੋ ਵੀਡੀਓ

    KL Rahul Video: IPL 2023 'ਚ ਜ਼ਖਮੀ ਹੋਏ KL ਰਾਹੁਲ ਨੇ ਬੱਲੇਬਾਜ਼ੀ ਅਭਿਆਸ ਸ਼ੁਰੂ ਕਰ ਦਿੱਤਾ ਹੈ। ਰਾਹੁਲ ਦੇ ਅਭਿਆਸ ਦਾ ਵੀਡੀਓ ਸਾਹਮਣੇ ਆਇਆ ਹੈ। Read More

  9. ਕੀ ਤੁਸੀਂ ਕਦੇ ਉਚਾਈ ਤੋਂ ਡਿੱਗਣ ਦਾ ਦੇਖਿਆ ਹੈ ਸੁਪਨਾ ? ਮਾਹਰਾਂ ਤੋਂ ਜਾਣੋ ਕੀ ਹਨ ਇਸ ਦੇ ਕਾਰਨ ?

    ਇਹ ਕਿਹਾ ਜਾਂਦਾ ਹੈ ਕਿ ਡਿੱਗਣ ਨਾਲ ਸਬੰਧਤ ਕੋਈ ਵੀ ਸੁਪਨਾ ਚਿੰਤਾ ਅਤੇ ਆਪਣੇ ਆਪ 'ਤੇ ਕਾਬੂ ਗੁਆਉਣ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। Read More

  10. ਕਰਨਾਟਕ 'ਚ ਨਿਵੇਸ਼ ਕਰੇਗੀ ਤਾਇਵਾਨ ਦੀ ਫੌਕਸਕਾਨ ਕੰਪਨੀ, ਕੁੱਲ 16 ਹਜ਼ਾਰ 800 ਰੁਪਏ ਕੀਤੇ ਜਾਣਗੇ ਇਨਵੈਸਟ

    Foxconn to invest 16,800 in Karnataka: ਤਾਇਵਾਨ ਦੀ ਇਲੈਕਟ੍ਰੋਨਿਕਸ ਕੰਪਨੀ ਫੌਕਸਕਾਨ (Foxconn) ਨੇ ਕਰਨਾਟਕ ਵਿੱਚ ਇੱਕ ਵੱਡਾ ਨਿਵੇਸ਼ ਕਰਨ ਜਾ ਰਹੀ ਹੈ। ਫੌਕਸਕਾਨ ਨੇ ਕਰਨਾਟਕ ਸਰਕਾਰ ਨਾਲ 8,800 ਕਰੋੜ ਰੁਪਏ ਦੇ ਨਿਵੇਸ਼ ਪੇਸ਼ਕਸ਼ ਰੱਖੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget