ਪੜਚੋਲ ਕਰੋ

ABP Sanjha Top 10, 18 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Amit Shah in Punjab: ਅਮਿਤ ਸ਼ਾਹ ਦੀਆਂ ਪੰਜਾਬ ਤੇ ਹਰਿਆਣਾ 'ਚ ਰੈਲੀਆਂ ਕਰਕੇ ਸੁਰੱਖਿਆ ਏਜੰਸੀਆਂ ਅਲਰਟ, ਵਿਰੋਧ ਦਾ ਖਦਸ਼ਾ

    ਅਮਿਤ ਸ਼ਾਹ ਦੀਆਂ ਰੈਲੀਆਂ ਨੂੰ ਲੈ ਕੇ ਦੋਹਾਂ ਸੂਬਿਆਂ 'ਚ ਪੁਲਿਸ ਤੇ ਖੁਫੀਆ ਏਜੰਸੀਆਂ ਅਲਰਟ 'ਤੇ ਹਨ। ਅਮਿਤ ਸ਼ਾਹ ਦੀਆਂ ਰੈਲੀਆਂ ਦੇ ਵਿਰੋਧ ਦੀ ਅਸ਼ੰਕਾਂ ਕਰਕੇ ਸੁਰੱਖਿਆ ਏਜੰਸੀਆਂ ਚੌਕਸ ਹਨ। Read More

  4. Covid-19: 'ਚੀਨ ਤੋਂ ਦੁਨੀਆ 'ਚ ਫੈਲਿਆ ਕੋਰੋਨਾ', ਵੁਹਾਨ ਦੀ ਲੈਬ 'ਚ ਪਹਿਲੀ ਵਾਰ 3 ਵਿਗਿਆਨੀ ਹੋਏ ਸੀ ਪੀੜਤ- ਅਮਰੀਕੀ ਰਿਪੋਰਟ 'ਚ ਖੁਲਾਸਾ

    ਅਮਰੀਕੀ ਅਖਬਾਰ ਦੀ ਰਿਪੋਰਟ 'ਚ ਕਿਹਾ ਗਿਆ- ਹੁਣ ਲੋਕ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਹਨ ਕਿ ਅਮਰੀਕੀ ਸਰਕਾਰ ਚੀਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਸਬੂਤ ਕਦੋਂ ਦੁਨੀਆ ਦੇ ਸਾਹਮਣੇ ਰੱਖੇਗੀ ਅਤੇ ਚੀਨ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇਗੀ। Read More

  5. ‘ਰਾਤਾ ਲੰਬੀਆ’ ਫੇਮ Asees Kaur ਇਸ ਦਿਨ ਕਰੇਗੀ ਮੰਗੇਤਰ ਗੋਲਡੀ ਸੋਹੇਲ ਨਾਲ ਵਿਆਹ, ਜਾਣੋ ਅੱਗੇ ਕੀ ਹੈ ਸਿੰਗਰ ਦਾ ਪਲਾਨ

    Asees Kaur Wedding: ਗਾਇਕ ਅਸੀਸ ਕੌਰ ਆਪਣੇ ਮੰਗੇਤਰ ਗੋਲਡੀ ਸੋਹੇਲ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਲਈ ਪੂਰੀ ਤਰ੍ਹਾਂ ਤਿਆਰ ਹੈ। ਅਸੀਸ ਨੇ ਇੱਕ ਇੰਟਰਵਿਊ ਵਿੱਚ ਵਿਆਹ ਤੋਂ ਬਾਅਦ ਆਪਣੇ ਪਲਾਨ ਬਾਰੇ ਦੱਸਿਆ। Read More

  6. Nisha Bano: ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਦੇ ਘਰੋਂ ਆਈ ਬੁਰੀ ਖਬਰ, ਪਿਤਾ ਦਾ ਹੋਇਆ ਦੇਹਾਂਤ

    Nisha Bano Father Death: ਨਿਸ਼ਾ ਬਾਨੋ ਦੇ ਪਿਤਾ ਦਾ ਅੱਜ ਯਾਨਿ 16 ਜੂਨ ਨੂੰ ਦੇਹਾਂਤ ਹੋ ਗਿਆ ਹੈ। ਇਸ ਬਾਰੇ ਅਦਾਕਾਰਾ ਵੱਲੋਂ ਕੋਈ ਕੋਈ ਪੋਸਟ ਜਾਂ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ। Read More

  7. WTC ਫਾਈਨਲ 'ਤੇ ਆਰ ਅਸ਼ਵਿਨ ਦਾ ਵੱਡਾ ਖੁਲਾਸਾ, ਬੋਲੇ- 'ਪਤਾ ਸੀ ਕਿ 48 ਘੰਟੇ ਪਹਿਲਾਂ ਛੱਡ ਦਿੱਤਾ ਜਾਵੇਗਾ'

    R Ashwin: ਭਾਰਤੀ ਸਪਿਨਰ ਆਰ ਅਸ਼ਵਿਨ ਨੇ ਆਸਟ੍ਰੇਲੀਆ ਖਿਲਾਫ ਖੇਡੀ ਗਈ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਦੱਸਿਆ ਕਿ ਉਸ ਨੂੰ ਪਤਾ ਸੀ ਕਿ ਉਸ ਨੂੰ ਰਿਹਾਅ ਕਰ ਦਿੱਤਾ ਜਾਵੇਗਾ। Read More

  8. Ashes 2023: ਅੱਜ ਇੰਗਲੈਂਡ-ਆਸਟਰੇਲੀਆ ਵਿਚਾਲੇ ਖੇਡਿਆ ਜਾਵੇਗਾ ਐਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ, ਜਾਣੋ ਪਿੱਚ ਰਿਪੋਰਟ ਤੇ ਪਲੇਇੰਗ-11

    The Ashes 2023, ENG vs AUS: ਇਤਿਹਾਸਕ ਏਸ਼ੇਜ਼ ਸੀਰੀਜ਼ ਅੱਜ ਤੋਂ ਸ਼ੁਰੂ ਹੋ ਰਹੀ ਹੈ। ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਸੀਰੀਜ਼ ਦਾ ਪਹਿਲਾ ਟੈਸਟ ਮੈਚ ਬਰਮਿੰਘਮ 'ਚ ਖੇਡਿਆ ਜਾਵੇਗਾ। Read More

  9. ਚੀਨੀ ਅਤੇ ਨਮਕ ਦੋਵਾਂ ਨੂੰ ਛੱਡਣ ਤੋਂ ਬਾਅਦ ਸਰੀਰ ਵਿੱਚ ਹੋਣ ਲਗਦੇ ਨੇ ਇਹ ਬਦਲਾਅ, ਨਜ਼ਰਅੰਦਾਜ਼ ਨਾ ਕਰੋ

    ਅਕਸਰ ਜੰਕ ਫੂਡ ਖਾਣ ਦੀ ਮਨਾਹੀ ਹੁੰਦੀ ਹੈ। ਕਿਉਂਕਿ ਇਸ ਵਿੱਚ ਨਮਕ ਅਤੇ ਚੀਨੀ ਦੋਵਾਂ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। Read More

  10. 7th Pay Commission: ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ, 4 ਫੀਸਦੀ ਵਧਿਆ ਮਹਿੰਗਾਈ ਭੱਤਾ!

    7th Pay Commission: ਕੇਂਦਰੀ ਕਰਮਚਾਰੀ ਜੁਲਾਈ ਦੇ ਛਿਮਾਹੀ ਲਈ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਹਨ। ਮਹਿੰਗਾਈ ਭੱਤੇ ਵਿੱਚ 3 ਤੋਂ 4 ਫੀਸਦੀ ਤੱਕ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਸਮੇਂ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 42 ਫੀਸਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget