1. ABP Sanjha Top 10, 18 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 March 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਪ੍ਰਧਾਨ ਮੰਤਰੀ ਮੋਦੀ ਨੇ ‘ਏਕ ਭਾਰਤ ਸ੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਉਜ਼ਾਗਰ ਕਰਨ ਵਾਲੇ ਗੀਤ ਦਾ ਵੀਡੀਓ ਕੀਤਾ ਸਾਂਝਾ

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਸਾਂਝੀ ਕੀਤੀ ਹੈ ਜਿਸ ਵਿੱਚ ਇੱਕ ਸੰਗੀਤਕਾਰ ਨੂੰ ਕਈ ਭਾਸ਼ਾਵਾਂ ਵਿੱਚ ਇੱਕ ਗੀਤ ਗਾਉਂਦੇ ਦੇਖਿਆ ਜਾ ਸਕਦਾ ਹੈ। Read More

  4. Donald Trump:ਫੇਸਬੁੱਕ ਅਤੇ ਯੂਟਿਊਬ 'ਤੇ ਟਰੰਪ ਨੇ ਦੋ ਸਾਲ ਬਾਅਦ ਕੀਤੀ ਵਾਪਸੀ, ਪਾਬੰਦੀ ਹਟਾਈ ਤਾਂ ਸਮਰਥਕਾਂ ਨੂੰ ਬੋਲੇ - I Am Back

    Trump Facebook Ban: ਰਿਪਬਲਿਕਨ ਨੇਤਾ ਡੋਨਾਲਡ ਟਰੰਪ ਇੱਕ ਵਾਰ ਫਿਰ ਰਾਸ਼ਟਰਪਤੀ ਦੀ ਦੌੜ ਵਿੱਚ ਹਨ। ਟਰੰਪ ਦੇ ਫੇਸਬੁੱਕ 'ਤੇ 34 ਮਿਲੀਅਨ ਫਾਲੋਅਰਜ਼ ਹਨ, ਜਦਕਿ ਯੂਟਿਊਬ 'ਤੇ ਉਨ੍ਹਾਂ ਦੇ 2.6 ਮਿਲੀਅਨ ਸਬਸਕ੍ਰਾਈਬਰ ਹਨ। Read More

  5. KRK: ਕਮਾਲ ਆਰ ਖਾਨ ਖਿਲਾਫ ਫਿਰ ਜਾਰੀ ਹੋਇਆ ਗ੍ਰਿਫਤਾਰੀ ਵਾਰੰਟ, ਐਕਟਰ ਮਨੋਜ ਵਾਜਪੇਈ 'ਤੇ ਕੀਤਾ ਸੀ ਇਤਰਾਜ਼ਯੋਗ ਕਮੈਂਟ

    KRK Vs Manoj Bajpayee: ਕਮਲ ਰਾਸ਼ਿਦ ਖਾਨ ਉਰਫ ਕੇਆਰਕੇ ਨੂੰ ਮਨੋਜ ਬਾਜਪਾਈ 'ਤੇ ਇਤਰਾਜ਼ਯੋਗ ਕਮੈਂਟ ਕਰਨਾ ਭਾਰੀ ਪੈ ਰਿਹਾ ਹੈ। ਇੰਦੌਰ ਦੀ ਜ਼ਿਲਾ ਅਦਾਲਤ ਨੇ ਮਨੋਜ ਦੇ ਮਾਣਹਾਨੀ ਮਾਮਲੇ 'ਚ ਉਸ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। Read More

  6. MC Stan: MC ਸਟੈਨ ਦੇ ਸ਼ੋਅ 'ਚ ਹੰਗਾਮਾ, ਵਿਰੋਧ ਤੋਂ ਬਾਅਦ ਸ਼ੋਅ ਅੱਧ ਵਿਚਾਲੇ ਛੱਡ ਭੱਜਿਆ ਰੈਪਰ, ਮਿਲੀ ਕੁੱਟਮਾਰ ਦੀ ਧਮਕੀ

    ਕੁਝ ਦਿਨ ਪਹਿਲਾਂ ਉਨ੍ਹਾਂ ਨੇ ਹੈਦਰਾਬਾਦ 'ਚ ਇਕ ਕੰਸਰਟ ਕੀਤਾ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਇੰਦੌਰ 'ਚ ਰੈਪਰ ਦਾ ਮਿਊਜ਼ਿਕ ਕੰਸਰਟ ਹੋਣਾ ਸੀ। ਪਰ ਕਿਸੇ ਕਾਰਨ ਲਾਈਵ ਕੰਸਰਟ ਰੱਦ ਕਰ ਦਿੱਤਾ ਗਿਆ। Read More

  7. Happy Birthday Saina Nehwal : 33 ਸਾਲ ਦੀ ਹੋਈ ਸਾਇਨਾ ਨੇਹਵਾਲ, ਬੈਡਮਿੰਟਨ 'ਚ ਭਾਰਤ ਨੂੰ ਦਿਵਾਇਆ ਪਹਿਲਾ ਓਲੰਪਿਕ ਮੈਡਲ

    ਭਾਰਤ ਦੀ ਸਟਾਰ ਸ਼ਟਲਰ ਸਾਇਨਾ ਨੇਹਵਾਲ ਅੱਜ ਆਪਣਾ 33ਵਾਂ ਜਨਮਦਿਨ ਮਨਾ ਰਹੀ ਹੈ। ਸਾਇਨਾ ਅੱਜ 33 ਸਾਲ ਦੀ ਹੋ ਗਈ ਹੈ। ਕਰਾਟੇ ਚੈਂਪੀਅਨ ਤੋਂ ਬੈਡਮਿੰਟਨ 'ਚ ਆਈ ਸਾਇਨਾ ਨੇ ਕਈ ਮੌਕਿਆਂ 'ਤੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। Read More

  8. PV Sindhu: ਪੀਵੀ ਸਿੰਧੂ ਪਹਿਲੇ ਦੌਰ ਵਿੱਚ ਬਾਹਰ, zhang yi man ਨੇ ਸਿੱਧੇ ਸੈੱਟਾਂ ਵਿੱਚ ਹਰਾਇਆ

    PV Sindhu Eliminated: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਆਲ ਇੰਗਲੈਂਡ ਓਪਨ ਤੋਂ ਬਾਹਰ ਹੋ ਗਈ ਹੈ। ਸਿੰਧੂ ਪਹਿਲੇ ਦੌਰ ਵਿੱਚ ਹੀ ਹਾਰ ਗਈ ਸੀ। Read More

  9. High Cholesterol: ਟੈਸਟ ਦੀ ਨਹੀਂ ਲੋੜ, ਜੇ ਇਹ ਲੱਛਣ ਦਿਖਾਈ ਦੇਣ ਤਾਂ ਸਮਝ ਲਵੋ ਵਧ ਗਿਆ ਕੋਲੈਸਟ੍ਰੋਲ...

    ਸਰੀਰ 'ਚ ਕੋਲੈਸਟ੍ਰੋਲ ਵਧਣ ਨਾਲ ਕੋਈ ਸਿੱਧਾ ਅਸਰ ਨਹੀਂ ਹੁੰਦਾ, ਪਰ ਕਈ ਵਾਰ ਹਾਰਟ ਅਟੈਕ ਵਰਗੀਆਂ ਗੰਭੀਰ ਬੀਮਾਰੀਆਂ ਹੋ ਸਕਦੀਆਂ ਹਨ। ਇਸੇ ਲਈ ਇਸ ਨੂੰ ਸਾਈਲੈਂਟ ਕਿੱਲਰ ਮੰਨਿਆ ਜਾਂਦਾ ਹੈ। Read More

  10. Gautam Adani: ਅਮੀਰਾਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਨੂੰ ਘਾਟਾ, ਗੌਤਮ ਅਡਾਨੀ ਨੂੰ ਹੋਇਆ ਫ਼ਾਇਦਾ, ਇਕ ਦਿਨ 'ਚ ਕਮਾਏ ਕਰੋੜਾਂ ਰੁਪਏ

    Mukesh Ambani Loss: ਦੁਨੀਆ ਦੇ ਅਮੀਰਾਂ ਦੀ ਸੂਚੀ 'ਚ ਮੁਕੇਸ਼ ਅੰਬਾਨੀ ਦੀ ਜਾਇਦਾਦ 'ਚ ਗਿਰਾਵਟ ਆਈ ਹੈ। ਦੂਜੇ ਪਾਸੇ ਅਡਾਨੀ ਨੇ ਇੱਕ ਦਿਨ ਵਿੱਚ ਹਜ਼ਾਰਾਂ ਕਰੋੜ ਰੁਪਏ ਦੀ ਦੌਲਤ ਇਕੱਠੀ ਕਰ ਲਈ ਹੈ। Read More