ABP Sanjha Top 10, 18 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 18 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 18 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 18 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 17 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Lok Sabha Election 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਵੱਡੀ ਕਾਰਵਾਈ, 6 ਸੂਬਿਆਂ ਦੇ ਹਟਾਏ ਗ੍ਰਹਿ ਸਕੱਤਰ, ਜਾਣੋ ਪੂਰਾ ਮਾਮਲਾ
Lok Sabha Election: ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੋਟਾਂ ਨੂੰ ਪੂਰੀ ਤਰ੍ਹਾਂ ਨਿਰਪੱਖਤਾ ਨਾਲ ਨੇਪਰੇ ਚਾੜ੍ਹਨ ਵਿੱਚ ਰੁੱਝਿਆ ਹੋਇਆ ਹੈ। ਤਾਂ ਕਿ ਕਿਸੇ ਵੀ ਸੂਬੇ ਵਿੱਚ ਹਿੰਸਾ ਨਾ ਹੋ ਸਕੇ। Read More
Vladimir Putin: ਰੂਸ 'ਚ ਇੱਕ ਵਾਰ ਫਿਰ ਪੁਤਿਨ ਦਾ ਰਾਜ, ਚੋਣਾਂ 'ਚ ਰਿਕਾਰਡ ਤੋੜ ਜਿੱਤ ਦਰਜ ਕਰਕੇ ਇਤਿਹਾਸ ਰਚਿਆ
Putin Wins Russia Presidential: ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਤਵਾਰ ਨੂੰ ਰੂਸ ਦੀਆਂ ਚੋਣਾਂ ਵਿੱਚ ਰਿਕਾਰਡ ਜਿੱਤ ਪ੍ਰਾਪਤ ਕੀਤੀ, ਇੱਕ ਵਾਰ ਫਿਰ ਸੱਤਾ 'ਤੇ ਆਪਣੀ ਪਕੜ ਮਜ਼ਬੂਤ ਕੀਤੀ ਹੈ। ਇਸ ਜਿੱਤ ਨਾਲ ਪੁਤਿਨ ਨੇ ਇਤਿਹਾਸ ਰਚਿਆ.. Read More
Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਨੇ ਰਿਲੀਜ਼ ਦੇ ਪਹਿਲੇ ਹੀ ਦਿਨ ਬਣਾਇਆ ਇਹ ਰਿਕਾਰਡ, ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ
Jatt Nu Chudail Takri Box Office: ਫਿਲਮ ਪਹਿਲੇ ਹੀ ਦਿਨ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More
Lok Sabha 2024: ਲੋਕ ਸਭਾ ਚੋਣਾਂ 2024 'ਚ ਸਿਆਸੀ ਅਖਾੜੇ ਦੀ ਸ਼ੋਭਾ ਵਧਾਉਣਗੇ ਇਹ ਫਿਲਮੀ ਸਟਾਰਜ਼, ਸਾਊਥ ਕਲਾਕਾਰਾਂ ਦੇ ਨਾਂ ਵੀ ਸ਼ਾਮਲ
Stars Contesting in Lok Sabha Elections 2024: ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਸਿਨੇਮਾ ਦੇ ਕਿਹੜੇ ਸਿਤਾਰੇ ਇਸ ਵਾਰ ਚੋਣਾਂ 'ਚ ਆਪਣਾ ਪ੍ਰਭਾਵ ਛੱਡ ਸਕਦੇ ਹਨ। Read More
IPL 2024: ਵਿਰਾਟ ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਦਾ ਭਵਿੱਖ ਤੈਅ ਕਰੇਗਾ IPL, ਟੀ20 ਵਰਲਡ ਕੱਪ 'ਚੋਂ ਵੀ ਹੋ ਸਕਦੇ ਬਾਹਰ!
Virat Kohli: ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੀ ਟੀਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਕੇ ਕੁਝ ਖਿਡਾਰੀ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ। Read More
IPL 2024: ਗੁਜਰਾਤ ਟਾਈਟਨਜ਼ ਨੂੰ ਲੱਗਾ ਵੱਡਾ ਝਟਕਾ, ਭਿਆਨਕ ਐਕਸੀਡੈਂਟ ਦਾ ਸ਼ਿਕਾਰ ਹੋਣ ਕਰਕੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋੋਇਆ ਇਹ ਖਿਡਾਰੀ
IPL 2024 ਤੋਂ ਕੁਝ ਦਿਨ ਪਹਿਲਾਂ, ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਦਾ ਇੱਕ ਨੌਜਵਾਨ ਖਿਡਾਰੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। Read More
Harmful Side Effects Of Holi Colors: ਹੋਲੀ ਦੇ ਰੰਗ ਚਮੜੀ ਅਤੇ ਵਾਲਾਂ ਨੂੰ ਕਿਵੇਂ ਪਹੁੰਚਾਉਂਦੇ ਨੁਕਸਾਨ? ਮਾਹਿਰ ਦੀ ਰਾਏ ਜਾਣ ਇੰਝ ਕਰੋ ਬਚਾਅ
holi: ਹੋਲੀ ਦਾ ਤਿਉਹਾਰ ਹਰ ਕਿਸੇ ਨੂੰ ਪਸੰਦ ਹੁੰਦਾ ਹੈ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ ਹਰ ਕੋਈ ਇਸ ਤਿਉਹਾਰ ਦਾ ਪੂਰਾ ਅਨੰਦ ਲੈਂਦਾ ਹੈ। ਹੋਲੀ ਦੇ ਤਿਉਹਾਰ ਨੂੰ ਸੁਰੱਖਿਅਤ ਅਤੇ ਖੁਸ਼ੀ ਨਾਲ ਮਨਾਉਣ ਲਈ ਇਹ ਸਾਵਧਾਨੀਆਂ ਬਹੁਤ ਜ਼ਰੂਰੀ ਹਨ। Read More
Stock Market Update: ਬਾਜ਼ਾਰ ਦੀ ਅੱਜ ਹੋਈ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 72,700 ਦੇ ਪਾਰ, ਨਿਫਟੀ 22 ਹਜ਼ਾਰ ਦੇ ਉੱਪਰ ਨਿਕਲਿਆ
Stock Market Opening: ਹਫਤੇ ਦੇ ਪਹਿਲੇ ਦਿਨ ਬਾਜ਼ਾਰ ਦੀ ਸ਼ੁਰੂਆਤ ਗਿਰਾਵਟ ਦੇ ਨਾਲ ਹੋਈ ਸੀ ਪਰ 15 ਮਿੰਟਾਂ ਦੇ ਅੰਦਰ ਹੀ ਸੈਂਸੈਕਸ ਅਤੇ ਨਿਫਟੀ ਵਾਧੇ ਦੇ ਹਰੇ ਨਿਸ਼ਾਨ 'ਤੇ ਪਰਤ ਆਏ ਹਨ। Read More