ਪੜਚੋਲ ਕਰੋ

ABP Sanjha Top 10, 18 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Karnataka New Chief Minister: ਆਖਰ ਸੋਨੀਆ ਗਾਂਧੀ ਨੇ ਸੁਲਝਾਇਆ ਮਾਮਲਾ, ਡੀਕੇ ਹੋਏ ਰਾਜੀ, ਸਿੱਧਰਮਈਆ ਸੀਐਮ

    ਸ਼ਿਵਕੁਮਾਰ ਨੇ 50-50 ਫਾਰਮੂਲੇ 'ਤੇ ਸਹਿਮਤੀ ਜਤਾਈ ਹੈ। ਸਿਧਾਰਮਈਆ ਪਹਿਲੇ ਢਾਈ ਸਾਲਾਂ ਲਈ ਮੁੱਖ ਮੰਤਰੀ ਤੇ ਅਗਲੇ ਢਾਈ ਸਾਲਾਂ ਲਈ ਡੀਕੇ ਮਤਲਬ 2025 ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਡੀਕੇ ਮੁੱਖ ਮੰਤਰੀ ਬਣ ਜਾਣਗੇ। Read More

  4. Pakistan Army Offer Imran Khan : 'ਦੇਸ਼ ਛੱਡੋ ਇਮਰਾਨ ਖਾਨ', ਆਰਮੀ ਐਕਟ ਤੋਂ ਬਚਣ ਲਈ ਸਾਬਕਾ ਪੀਐਮ ਨੂੰ ਫੌਜ ਦੀ ਪੇਸ਼ਕਸ਼

    Pakistan Army Offer to Imran Khan : ਪਾਕਿਸਤਾਨ 'ਚ ਇਮਰਾਨ ਖਾਨ ਅਤੇ ਸਰਕਾਰ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਇਮਰਾਨ ਨੂੰ ਅਲ ਕਾਦਿਰ ਟਰੱਸਟ ਮਾਮਲੇ 'ਚ 9 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਹਾਲਾਂਕਿ ਉਸ ਨੂੰ ਦੋ ਦਿਨ ਬਾਅਦ ਜ਼ਮਾਨਤ ਮਿਲ ਗਈ Read More

  5. Shah Rukh Khan: ਸ਼ਾਹਰੁਖ ਖਾਨ ਨੂੰ 1993 'ਚ ਜਾਣਾ ਪਿਆ ਸੀ ਜੇਲ੍ਹ, ਨਾਨਾ ਪਾਟੇਕਰ ਨੇ ਕਰਵਾਈ ਸੀ ਜ਼ਮਾਨਤ, ਜਾਣੋ ਕੀ ਸੀ ਮਾਮਲਾ

    ਇਹ ਗੱਲ ਹੈ 1993 ਦੀ ਜਦੋਂ ਸ਼ਾਹਰੁਖ ਖਾਨ 'ਮਾਇਆ ਮੇਮਸਾਬ੍ਹ' ਦੀ ਸ਼ੂਟਿੰਗ ਕਰ ਰਹੇ ਸੀ। ਫਿਲਮ ਦੀ ਸ਼ੂਟਿੰਗ ਦੌਰਾਨ ਸ਼ਾਹਰੁਖ ਤੇ ਦੀਪਾ ਦੇ ਅਫੇਅਰ ਦੀਆਂ ਖਬਰਾਂ ਉੱਡਣ ਲੱਗੀਆਂ ਸੀ। ਇੱਕ ਮੈਗਜ਼ੀਨ ਨੇ ਸ਼ਾਹਰੁਖ-ਦੀਪਾ ਦੇ ਅਫੇਅਰ ਦੀ ਖਬਰ ਛਾਪ ਦਿੱਤੀ ਸੀ। Read More

  6. Shah Rukh Khan: ਹਾਲੀਵੁੱਡ ਫਿਲਮ ਨੇ ਕਾਪੀ ਕੀਤਾ 'ਪਠਾਨ' ਦਾ ਸਟੰਟ ਸੀਨ? ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਟੌਮ ਕਰੂਜ਼ ਦੀ ਫਿਲਮ ਨਿਸ਼ਾਨੇ 'ਤੇ

    Mission Impossible Copied Pathaan: ਫਿਲਮ ਪਠਾਨ ਵਿੱਚ ਇੱਕ ਸੀਨ ਸੀ ਜਿਸ ਵਿੱਚ ਸ਼ਾਹਰੁਖ ਖਾਨ ਅਤੇ ਸਲਮਾਨ ਖਾਨ ਦਾ ਟ੍ਰੇਨ ਸੀਨ ਸੀ। ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਮਿਸ਼ਨ ਇੰਪੌਸੀਬਲ 7 ਦਾ ਸਟੰਟ ਸੀਨ ਇਸ ਦੀ ਕਾਪੀ ਹੈ। Read More

  7. IPL 'ਚ ਪਹਿਲਾ ਸੈਂਕੜਾ ਲਗਾ ਕੇ ਸ਼ੁਭਮਨ ਗਿੱਲ ਨੇ ਕਾਇਮ ਕੀਤੀ ਬਾਦਸ਼ਾਹਤ, ਕ੍ਰਿਕੇਟ ਇਤਿਹਾਸ 'ਚ ਅਜਿਹਾ ਕਰਨ ਵਾਲੇ ਪਹਿਲੇ ਬੱਲੇਬਾਜ਼

    IPL 2023: ਗੁਜਰਾਤ ਟਾਈਟਨਸ ਦੇ ਸਟਾਰ ਬੱਲੇਬਾਜ਼ ਸ਼ੁਭਮਨ ਗਿੱਲ ਨੇ ਸਨਰਾਈਜ਼ਰਸ ਹੈਦਰਾਬਾਦ ਦੇ ਖਿਲਾਫ ਖੇਡੇ ਗਏ ਮੈਚ ਵਿੱਚ ਸੈਂਕੜਾ ਲਗਾ ਕੇ ਇੱਕ ਬਹੁਤ ਹੀ ਖਾਸ ਰਿਕਾਰਡ ਆਪਣੇ ਨਾਮ ਦਰਜ ਕਰ ਲਿਆ ਹੈ। Read More

  8. Sourav Ganguly: ਸੌਰਵ ਗਾਂਗੁਲੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ, ਪੱਛਮੀ ਬੰਗਾਲ ਸਰਕਾਰ ਦਾ ਵੱਡਾ ਫੈਸਲਾ

    Sourav Ganguly Security: ਪੱਛਮੀ ਬੰਗਾਲ ਸਰਕਾਰ ਨੇ ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਸੌਰਵ ਗਾਂਗੁਲੀ ਦੀ ਸੁਰੱਖਿਆ ਨੂੰ ਅੱਪਗ੍ਰੇਡ ਕਰ ਦਿੱਤਾ ਗਿਆ ਹੈ। Read More

  9. ਗੋਆ 'ਚ ਕਿੰਨੇ ਦੀ ਮਿਲਦੀ ਹੈ ਬੀਅਰ ਦੀ ਇੱਕ ਬੋਤਲ? ਰੇਟ ਘੱਟ ਹੋਣ ਦੇ ਕੀ ਨੇ ਕਾਰਨ

    Beer Rates In Goa: ਗੋਆ ਵਿੱਚ ਬੀਅਰ ਮਿਲਣ ਕਰਨ ਬਾਰੇ ਕਈ ਕਹਾਣੀਆਂ ਅਤੇ ਕਈ ਤੱਥ ਸਾਂਝੇ ਕੀਤੇ ਜਾਂਦੇ ਹਨ। ਮੰਨਿਆ ਜਾ ਰਿਹਾ ਹੈ ਕਿ ਗੋਆ ਵਿੱਚ ਬੀਅਰ ਦਾ ਰੇਟ ਬਹੁਤ ਘੱਟ ਹੈ। Read More

  10. SBI Customers Alert: SBI ਦੇ ਗਾਹਕ ਜਾਣ ਲੈਣ ਇਹ ਅਹਿਮ ਜਾਣਕਾਰੀ, ਨਹੀਂ ਤਾਂ ਵੱਡੀ ਮੁਸੀਬਤ ਕਰ ਰਹੀ ਇੰਤਜ਼ਾਰ!

    State Bank Of India Customers: ਜੇ ਤੁਸੀਂ ਵੀ ਭਾਰਤੀ ਸਟੇਟ ਬੈਂਕ ਦੇ ਗਾਹਕ ਹੋ ਤਾਂ ਤੁਹਾਡੇ ਲਈ ਮਹੱਤਵਪੂਰਨ ਜਾਣਕਾਰੀ ਸਾਹਮਣੇ ਆਈ ਹੈ। ਨਿੱਕੀ ਜਿਹੀ ਗਲਤ ਨਾਲ ਗੱਲ ਵਿਗੜ ਸਕਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget