ਪੜਚੋਲ ਕਰੋ

ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਕ੍ਰਿਕਟ ਵਰਲਡ ਕੱਪ ਦੇ ਫਾਈਨਲ 'ਚ ਮੌਜੂਦ ਰਹਿਣਗੇ PM ਮੋਦੀ, ਇਸ ਤਰ੍ਹਾਂ ਹੋਵੇਗਾ ਪ੍ਰਧਾਨ ਮੰਤਰੀ ਦਾ ਗੁਜਰਾਤ ਦੌਰਾ

    Read More

  4. Israel Hamas War: ਗਾਜ਼ਾ ਦੇ ਹਸਪਤਾਲਾਂ ਵਿੱਚ ਮੌਤ ਦਾ ਤਾਂਡਵ ! ਬਿਜਲੀ ਸਪਲਾਈ ਨਾ ਹੋਣ ਕਾਰਨ 3 ਬੱਚਿਆਂ ਸਮੇਤ 24 ਲੋਕਾਂ ਦੀ ਮੌਤ

    Israel Hamas: ਇਜ਼ਰਾਈਲ ਨੇ ਇਜ਼ਰਾਈਲ ਵਿੱਚ ਹਮਲੇ ਤੋਂ ਬਾਅਦ ਗਾਜ਼ਾ ਪੱਟੀ ਨੂੰ ਨਿਯੰਤਰਿਤ ਕਰਨ ਵਾਲੇ ਹਮਾਸ ਸਮੂਹ ਨੂੰ ਤਬਾਹ ਕਰਨ ਦੀ ਸਹੁੰ ਖਾਧੀ ਸੀ, ਜਿਸ ਵਿੱਚ ਉਸਦੇ ਲੜਾਕਿਆਂ ਨੇ 1,200 ਲੋਕਾਂ ਨੂੰ ਮਾਰਿਆ ਅਤੇ 240 ਨੂੰ ਬੰਧਕ ਬਣਾ ਲਿਆ। Read More

  5. Anupama: ਅਨੁਪਮਾ ਦੀ ਜ਼ਿੰਦਗੀ 'ਚ ਆਉਣ ਵਾਲਾ ਹੈ ਵੱਡਾ ਤੂਫਾਨ, ਹੁਣ ਇਨ੍ਹਾਂ ਦੋ ਫੈਮਿਲੀ ਮੈਂਬਰਾਂ ਦੀ ਹੋ ਜਾਵੇਗੀ ਮੌਤ

    Anupama Spoiler : ਸਟਾਰ ਪਲੱਸ ਦੇ ਮਸ਼ਹੂਰ ਸੀਰੀਅਲ ਅਨੁਪਮਾ ਵਿੱਚ ਦੋ ਮੈਂਬਰਾਂ ਦੀ ਮੌਤ ਹੋਣ ਜਾ ਰਹੀ ਹੈ, ਜਿਸ ਕਾਰਨ ਅਨੁਪਮਾ ਦੀ ਜ਼ਿੰਦਗੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਆਓ ਜਾਣਦੇ ਹਾਂ ਆਉਣ ਵਾਲੇ ਐਪੀਸੋਡ ਵਿੱਚ ਕੀ ਹੋਣ ਵਾਲਾ ਹੈ। Read More

  6. Tiger 3: 'ਟਾਈਗਰ 3' ਦੀ ਸਕਸੈੱਸ ਪਾਰਟੀ 'ਚ ਸਲਮਾਨ ਨੇ ਕੈਟਰੀਨਾ ਨਾਲ ਕੀਤੀ ਅਜਿਹੀ ਹਰਕਤ, ਬੋਲੇ- 'ਇਸ ਦਾ ਗਲਤ ਮਤਲਬ ਨਾ ਕੱਢ ਲੈਣਾ'

    Tiger 3 Success Event: ਸਲਮਾਨ ਖ਼ਾਨ, ਕੈਟਰੀਨਾ ਕੈਫ਼ ਅਤੇ ਇਮਰਾਨ ਹਾਸ਼ਮੀ ਨੇ ਟਾਈਗਰ 3 ਦੀ ਸਫ਼ਲਤਾ ਸਮਾਗਮ ਵਿੱਚ ਸ਼ਿਰਕਤ ਕੀਤੀ। ਇਵੈਂਟ 'ਚ ਸਲਮਾਨ-ਕੈਟਰੀਨਾ ਫਿਲਮ ਦੇ ਗੀਤ 'ਲੇਕੇ ਪ੍ਰਭੂ ਕਾ ਨਾਮ' 'ਤੇ ਡਾਂਸ ਕਰਦੇ ਨਜ਼ਰ ਆਏ। Read More

  7. World Cup Final: ਮੈਚ ਤੋਂ ਪਹਿਲਾਂ ਬਰਨਾਲਾ ਵਾਲਿਆਂ ਨੂੰ ਖੇਡ ਮੰਤਰੀ ਦਾ ਵੱਡਾ ਤੋਹਫ਼ਾ 

    World Cup Final 2023 Update: ਵਿਸ਼ਵ ਕੱਪ 2023 ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਭਾਰਤ ਨੇ ਨਿਊਜ਼ੀਲੈਂਡ ਤੇ ਆਸਟ੍ਰੇਲੀਆ Read More

  8. World Cup: ਭਾਰਤ-ਆਸਟਰੇਲੀਆ ਫਾਈਨਲ ਨੂੰ ਲੈਕੇ ਪੰਜਾਬੀਆਂ 'ਚ ਉਤਸ਼ਾਹ, ਫਿਰੋਜ਼ਪੁਰ 'ਚ ਇੰਝ ਤਿਆਰੀਆਂ ਕਰ ਰਹੇ ਕ੍ਰਿਕੇਟ ਪ੍ਰੇਮੀ

    World Cup 2023 : ਵਰਲਡ ਕੱਪ 2023 ਚੱਲ ਰਿਹਾ ਹੈ ਅਤੇ ਭਾਰਤ ਫਾਈਨਲ ਵਿੱਚ ਪਹੁੰਚ ਚੁੱਕਿਆ ਹੈ। ਫਾਈਨਲ 'ਚ ਭਾਰਤ ਦਾ ਮੁਕਾਬਲਾ ਆਸਟਰੇਲੀਆ ਨਾਲ ਹੋਣ ਜਾ ਰਿਹਾ ਹੈ। ਜਿਸ ਨੂੰ ਲੈਕੇ ਪੂਰੇ ਭਾਰਤ 'ਚ ਜ਼ਬਰਦਸਤ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। Read More

  9. Skin Care Tips: ਸਿਰਫ ਧੁੱਪ ਜਾਂ ਗਰਮੀਆਂ 'ਚ ਹੀ ਨਹੀਂ, ਸਗੋਂ ਸਰਦੀਆਂ 'ਚ ਵੀ ਲਗਾਓ ਸਨਸਕ੍ਰੀਨ, ਜਾਣੋ ਕਿਉਂ ਜ਼ਰੂਰੀ, 90 ਫੀਸਦੀ ਲੋਕ ਕਰਦੇ ਇਹ ਗਲਤੀ

    Skin Care In Winter: ਸਨਸਕ੍ਰੀਨ ਦੀ ਵਰਤੋਂ ਸਾਡੀ ਚਮੜੀ ਲਈ ਚੰਗੀ ਹੈ। ਇਹ ਸੂਰਜ ਦੀਆਂ ਖਤਰਨਾਕ UV ਕਿਰਨਾਂ ਤੋਂ ਵੀ ਬਚਾਉਂਦੀ ਹੈ। ਇਸ ਲਈ ਸਰਦੀਆਂ ਵਿੱਚ ਇਹ ਸਾਡੇ ਲਈ ਇੱਕ ਲੋੜ ਬਣ ਜਾਂਦੀ ਹੈ। Read More

  10. Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਘਰ ਬੈਠੇ ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price: ਡਬਲਯੂਟੀਆਈ ਕਰੂਡ 4 ਫੀਸਦੀ ਵਧ ਕੇ 75.86 ਰੁਪਏ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ 4 ਫੀਸਦੀ ਵਧ ਕੇ 80.62 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget