ਪੜਚੋਲ ਕਰੋ

ABP Sanjha Top 10, 18 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Operation Ajay: ਭਾਰਤ ਦਾ ਆਪ੍ਰੇਸ਼ਨ ਅਜੇ, 286 ਨਾਗਰਿਕਾਂ ਨੂੰ ਲੈ ਕੇ ਜਹਾਜ਼ ਪਰਤਿਆ ਦਿੱਲੀ, 18 ਨੇਪਾਲੀਆਂ ਨੂੰ ਵੀ War Zone ਤੋਂ ਕੱਢਿਆ

    Israel Hamas War: ਅਪਰੇਸ਼ਨ ਅਜੇ ਦੇ ਪੰਜਵੇਂ ਪੜਾਅ ਤਹਿਤ ਸਪਾਈਸਜੈੱਟ ਦੇ ਚਾਰਟਰਡ ਜਹਾਜ਼ ਰਾਹੀਂ ਭਾਰਤੀ ਨਾਗਰਿਕਾਂ ਦੇ ਨਾਲ 18 ਨੇਪਾਲੀ ਨਾਗਰਿਕਾਂ ਨੂੰ ਵੀ ਨਵੀਂ ਦਿੱਲੀ ਲਿਆਂਦਾ ਗਿਆ ਹੈ। ਫਿਲਹਾਲ ਕਾਰਵਾਈ ਜਾਰੀ ਰਹੇਗੀ Read More

  4. Israel Hamas War: ਹਮਾਸ 'ਚ ਹਸਪਤਾਲ 'ਤੇ ਹਮਲਾ ਕਰਨ ਵਾਲਾ ਕੌਣ ? PM ਨੇਤਨਯਾਹੂ ਨੇ ਦਿੱਤੀ ਸਫ਼ਾਈ, ਅਮਰੀਕੀ ਰਾਸ਼ਟਰਪਤੀ ਵੀ ਮੌਕੇ 'ਤੇ ਪਹੁੰਚ ਰਹੇ 

    Gaza Hospital Blast: ਹਮਾਸ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਇਜ਼ਰਾਈਲ ਨੇ ਖਾਰਜ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਜ਼ਰਾਈਲ ਦੇ ਪੀਐਮ ਨੇਤਨਯਾਹੂ  ਨੇ ਕਿਹਾ ਹੈ ਕਿ ਹਸਪਤਾਲ 'ਤੇ ਹਮਲੇ 'ਚ ਉਸ ਦੀ ਕੋਈ ਸ਼ਮੂਲੀਅਤ ਨਹੀਂ ਹੈ। ਇਜ਼ਰਾਈਲ ਨੇ ਇੱਕ Read More

  5. Ankita Lokhande: ਬਿੱਗ ਬੌਸ ਦੇ ਘਰ 'ਚ ਅੰਕਿਤਾ ਲੋਖੰਡੇ ਦੀ ਪਤੀ ਵਿੱਕੀ ਜੈਨ ਨਾਲ ਹੋਈ ਕਹਾਸੁਣੀ, ਗੁੱਸੇ 'ਚ ਬੋਲੀ- 'ਉਹ ਅੱਜ ਜਿੱਥੇ ਹੈ, ਕਿਉਂਕਿ....'

    Bigg Boss 17 : 'ਬਿੱਗ ਬੌਸ 17' ਫੇਮ ਅੰਕਿਤਾ ਲੋਖੰਡੇ ਆਪਣੇ ਪਤੀ ਵਿੱਕੀ ਜੈਨ ਨੂੰ ਸਮਾਂ ਅਤੇ ਧਿਆਨ ਨਾ ਦੇਣ 'ਤੇ ਗੁੱਸੇ 'ਚ ਆ ਗਈ। Read More

  6. Mankirt Aulakh: ਮਨਕੀਰਤ ਔਲਖ ਫਿਰ ਹੋਇਆ ਆਸ਼ਿਕ ਮਿਜ਼ਾਜ? ਹੁਣ ਇਸ ਲੜਕੀ ਨਾਲ ਜਿੰਮ 'ਚ ਵਰਕਆਊਟ ਕਰਦਾ ਆਇਆ ਨਜ਼ਰ

    Mankirt Aulakh Video: ਹੁਣ ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਚਰਚਾ 'ਚ ਬਣਿਆ ਹੋਇਆ ਹੈ। ਮਨਕੀਰਤ ਔਲਖ ਇਸ ਵੀਡੀਓ 'ਚ ਜਿੰਮ 'ਚ ਵਰਕਆਊਟ ਕਰਦਾ ਨਜ਼ਰ ਆ ਰਿਹਾ ਹੈ। Read More

  7. Yuvraj Singh: ਭਾਰਤ ਦੇ ਇਸ ਨੌਜਵਾਨ ਕ੍ਰਿਕੇਟਰ ਨੇ ਤੋੜਿਆ ਯੁਵਰਾਜ ਸਿੰਘ ਦਾ ਸਾਲਾਂ ਪੁਰਾਣਾ ਰਿਕਾਰਡ, 8 ਛੱਕੇ ਲਗਾ ਬਣਾਇਆ ਸਭ ਤੋਂ ਤੇਜ਼ ਅੱਧ ਸੈਂਕੜਾ

    Syed Mushtaq Ali Trophy 2023: ਸਯਦ ਮੁਸ਼ਤਾਕ ਅਲੀ ਟਰਾਫੀ ਵਿੱਚ ਰੇਲਵੇ ਲਈ ਖੇਡਣ ਵਾਲੇ ਇੱਕ ਭਾਰਤੀ ਖਿਡਾਰੀ ਨੇ ਯੁਵਰਾਜ ਸਿੰਘ ਦਾ ਰਿਕਾਰਡ ਤੋੜ ਦਿੱਤਾ ਹੈ। ਆਓ ਤੁਹਾਨੂੰ ਦੱਸਦੇ ਹਾਂ ਇਸ ਖਾਸ ਕਾਰਨਾਮੇ ਬਾਰੇ। Read More

  8. ODI World Cup 2023: ਭਾਰਤ ਤੋਂ ਹਾਰ ਤੋਂ ਬਾਅਦ ਐਕਸ਼ਨ 'ਚ ਪਾਕਿਸਤਾਨ ਕ੍ਰਿਕੇਟ ਬੋਰਡ, ICC ਕੋਲ ਦਰਜ ਕਰਵਾਈਆਂ 2 ਸ਼ਿਕਾਇਤਾਂ, ਜਾਣੋ ਕਿਉਂ?

    India Vs Pakistan: ਪਾਕਿਸਤਾਨ ਕ੍ਰਿਕਟ ਬੋਰਡ ਦਾ ਕਹਿਣਾ ਹੈ ਕਿ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸਾਡੇ ਖਿਡਾਰੀਆਂ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਗਿਆ। ਹਾਲਾਂਕਿ ਹੁਣ ਆਈਸੀਸੀ ਨੂੰ ਸ਼ਿਕਾਇਤ ਕੀਤੀ ਗਈ ਹੈ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Stock Market Opening: ਸਟਾਕ ਮਾਰਕੀਟ ਵਿੱਚ ਤੇਜ਼ੀ, ਸੈਂਸੈਕਸ ਮਾਮੂਲੀ ਤੌਰ 'ਤੇ 66475 'ਤੇ, ਨਿਫਟੀ 19820 'ਤੇ ਖੁੱਲ੍ਹਿਆ

    Stock Market Opening: ਘਰੇਲੂ ਸ਼ੇਅਰ ਬਾਜ਼ਾਰ ਲਈ ਅੱਜ ਸ਼ੁਰੂਆਤੀ ਦਿਨ ਵਧੀਆ ਨਹੀਂ ਹੈ ਅਤੇ ਬਾਜ਼ਾਰ ਔਸਤ ਕਾਰੋਬਾਰ ਦਿਖਾ ਰਿਹਾ ਹੈ, ਸੈਂਸੈਕਸ ਅਤੇ ਨਿਫਟੀ ਵਿੱਚ ਮਾਮੂਲੀ ਵਾਧਾ ਦਿਖਾਈ ਦੇ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Advertisement
ABP Premium

ਵੀਡੀਓਜ਼

Dhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮਕਿਸਾਨ ਹੋ ਗਿਆ ਤੱਤਾ ਕਹਿੰਦਾ, ਜਾਣ ਬੁੱਝ ਕੇ ਸਾਡੀਆਂ ਪੱਗਾਂ ਨੂੰ ਹੱਥ ਪਾਇਆ ਜਾ ਰਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Embed widget