ਪੜਚੋਲ ਕਰੋ

ਚੋਣ 2024 ਐਗਜ਼ਿਟ ਪੋਲ

(Source:  Dainik Bhaskar)

ABP Sanjha Top 10, 18 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਯੂਨੀਵਰਸਿਟੀ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਦੇ ਮਾਮਲੇ ਦੀ ਜਾਂਚ ਦੇ ਹੁਕਮ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੀਤ ਹੇਅਰ

    ਮੀਤ ਹੇਅਰ ਨੇ ਕਿਹਾ ਹੈ ਕਿ ਜਾਂਚ ਲਈ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਉਸ ਏਰੀਏ ਨੂੰ ਵੇਖੇਗੀ ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ। Read More

  2. ਨਸ਼ੇ ਦਾ ਅੱਡਾ ਬਣ ਚੁੱਕੀ ਹੈ ਗੁਜਰਾਤ ਦੀ ਮੁੰਦਰਾ ਪੋਰਟ, ਫਿਰ ਬਦਨਾਮ ਪੰਜਾਬ ਕਿਓਂ ? ਜਾਣੋ ਹੁਣ ਤੱਕ ਕਿੰਨਾ ਨਸ਼ਾ ਹੋਇਆ ਬਰਾਮਦ

    Drugs Smuggling ਪਿਛਲੇ ਸਾਲ ਸਤੰਬਰ ਵਿੱਚ ਮੁੰਦਰਾ ਬੰਦਰਗਾਹ ਤੋਂ 21 ਹਜ਼ਾਰ ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਗੁਜਰਾਤ ਦੇ ਕੱਛ ਜ਼ਿਲ੍ਹੇ ਦੇ ਮੁੰਦਰਾ ਬੰਦਰਗਾਹ ਤੋਂ ਕਰੀਬ 75.3 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ Read More

  3. AAP ਨੂੰ ਦੱਬਣ ਦੀ ਕੋਸ਼ਿਸ਼ ਕਰ ਰਹੀ ਹੈ BJP, ਸਾਡੇ ਨੇਤਾ ਕੱਟੜ ਇਮਾਨਦਾਰ-ਕੇਜਰੀਵਾਲ

    ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫਤਾਰ ਕੀਤਾ ਅਤੇ ਫਿਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਮਗਰ ਪੈ ਗਈ। Read More

  4. Queen Elizabeth II: ਮਹਿਜ਼ 13 ਸਾਲ ਦੀ ਉਮਰ ‘ਚ ਹੋਇਆ ਪਿਆਰ, ਲਿਖੇ ਕਈ ਪ੍ਰੇਮ ਪੱਤਰ... ਫਿਲਮੀ ਕਹਾਣੀ ਤੋਂ ਘੱਟ ਨਹੀਂ ਸੀ ਕੁਇਨ ਐਲਿਜ਼ਾਬੈਥ II ਦੀ ਲਵ ਸਟੋਰੀ

    Elizabeth & Philip Love Story: ਮਹਾਰਾਣੀ ਐਲਿਜ਼ਾਬੈਥ II  (Queen Elizabeth II) ਨੇ ਬ੍ਰਿਟੇਨ (Britain) ਦੇ ਸਿੰਘਾਸਣ 'ਤੇ 70 ਸਾਲ ਰਾਜ ਕੀਤਾ, ਪਰ ਉਨ੍ਹਾਂ ਦੇ ਪਿਆਰ ਦੀ ਉਮਰ ਇਸ ਤੋਂ ਬਹੁਤ ਵੱਡੀ ਸੀ। ਐਲਿਜ਼ਾਬੈਥ ਅਤੇ ਉਨ੍ਹਾਂ ਦੇ ਪਤੀ ਫਿਲਿਪ (Philip) ਨੇ 74 ਸਾਲਾਂ ਤੱਕ ਵਿਆਹੁਤਾ ਰਿਸ਼ਤਾ ਕਾਇਮ ਰੱਖਿਆ। ਐਲਿਜ਼ਾਬੇਥ ਅਤੇ ਫਿਲਿਪ ਦੀ ਵਿਆਹੁਤਾ ਜ਼ਿੰਦਗੀ ਜਿੰਨੀ ਖੁਸ਼ਹਾਲ ਸੀ, ਉਨ੍ਹਾਂ ਦੀ ਪ੍ਰੇਮ ਕਹਾਣੀ (Love Story) ਵੀ ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਸੀ। Read More

  5. Brahmastra Box Office Collection: ਦੂਜੇ ਸ਼ਨੀਵਾਰ ਵੀ ਬਾਕਸ ਆਫਿਸ 'ਤੇ ਰਣਬੀਰ-ਆਲੀਆ ਦੀ 'ਬ੍ਰਹਮਾਸਤਰ' ਦਾ ਚਲਿਆ ਜਾਦੂ, ਕੀਤੀ ਸ਼ਾਨਦਾਰ ਕਮਾਈ

    Brahmastra Box Office Collection Day 9: ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਫਿਲਮ 'ਬ੍ਰਹਮਾਸਤਰ' ਨੇ ਰਿਲੀਜ਼ ਦੇ ਦੂਜੇ ਸ਼ਨੀਵਾਰ ਨੂੰ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਕੀਤੀ ਹੈ। ਸ਼ਨੀਵਾਰ ਨੂੰ ਫਿਲਮ ਦੀ ਕਮਾਈ 'ਚ 60 ਫੀਸਦੀ ਤੱਕ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ ਫਿਲਮ ਨੇ ਸ਼ਨੀਵਾਰ ਨੂੰ ਰਿਲੀਜ਼ ਦੇ ਨੌਵੇਂ ਦਿਨ ਕੁੱਲ 15 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਸ ਨਵੇਂ ਅੰਕੜੇ ਤੋਂ ਬਾਅਦ ਫਿਲਮ ਦੀ ਹੁਣ ਤੱਕ ਦੀ ਕੁੱਲ ਕਮਾਈ ਲਗਭਗ 191 ਕਰੋੜ ਰੁਪਏ ਹੋ ਗਈ ਹੈ। Read More

  6. Khatron Ke Khiladi 12: ਇਸ ਕਾਰਨ ਪ੍ਰਤੀਯੋਗੀਆਂ 'ਤੇ ਭੜਕੇ ਰੋਹਿਤ ਸ਼ੈੱਟੀ, ਕਿਹਾ- ਸ਼ੋਅ ਦਾ ਨਾਂ ਡੁਬੋ ਦਿੱਤਾ...

    Khatron Ke Khiladi 12: ਕਲਰਸ ਟੀਵੀ ਦਾ ਮਸ਼ਹੂਰ ਸਟੰਟ ਆਧਾਰਿਤ ਰਿਐਲਿਟੀ ਸ਼ੋਅ 'ਖਤਰੋਂ ਕੇ ਖਿਲਾੜੀ' ਹਮੇਸ਼ਾ ਤੋਂ ਲੋਕਾਂ ਦਾ ਪਸੰਦੀਦਾ ਸ਼ੋਅ ਰਿਹਾ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਰੋਹਿਤ ਸ਼ੈੱਟੀ ਸ਼ੋਅ ਦੇ ਹੋਸਟ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਰੋਹਿਤ ਸ਼ੈੱਟੀ ਦੀ ਹੋਸਟਿੰਗ ਐਕਸ਼ਨ ਅਤੇ ਮਜ਼ੇਦਾਰ ਰਹਿੰਦੀ ਹੈ। ਇਨ੍ਹੀਂ ਦਿਨੀਂ ਇਹ ਸ਼ੋਅ ਆਪਣੇ ਆਖਰੀ ਪੜਾਅ 'ਤੇ ਹੈ। ਪ੍ਰਤੀਯੋਗੀ ਸੀਜ਼ਨ ਦੀ ਟਰਾਫੀ ਲਈ ਸਖਤ ਮਿਹਨਤ ਕਰ ਰਹੇ ਹਨ ਅਤੇ ਖਤਰਨਾਕ ਸਟੰਟਸ ਨੂੰ ਪਾਰ ਕਰਦੇ ਹੋਏ ਅੱਗੇ ਵਧ ਰਹੇ ਹਨ। ਇਸ ਦੇ ਨਾਲ ਹੀ ਕਈ ਮੁਕਾਬਲੇਬਾਜ਼ਾਂ ਦੇ ਖਤਰਨਾਕ ਸਟੰਟ ਦੇਖ ਕੇ ਤਾਂ ਹੋਸ਼ ਉੱਡ ਗਏ। Read More

  7. T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ 

    ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More

  8. ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

    Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More

  9. Dahi Vada Recipe : ਸ਼ਰਾਧ ਵਾਲੇ ਦਿਨ ਬਣਾਓ ਉੜਦ ਦੀ ਦਾਲ ਦੇ ਦਹੀ ਬੜੇ, ਖੁਸ਼ ਹੋਣਗੇ ਪੂਰਵਜ 

    ਸ਼ਰਾਧ ਪੱਖ ਦੇ ਦੌਰਾਨ, 15 ਦਿਨਾਂ ਤਕ ਪੂਰਵਜਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ। ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੇ ਮਨਪਸੰਦ ਪਕਵਾਨ ਬਣਾਏ ਜਾਂਦੇ ਹਨ। ਸ਼ਰਾਧ ਵਿੱਚ ਖਾਸ ਕਰਕੇ ਉੜਦ ਦੀ ਦਾਲ ਤੋਂ ਬਣੀਆਂ ਚੀਜ਼ਾਂ ਦਾ ਮਹੱਤਵ ਹੁੰਦਾ ਹੈ। Read More

  10. Petrol-Diesel Price: ਆਮ ਜਨਤਾ ਨੂੰ ਰਾਹਤ, 12 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਕੱਚੇ ਤੇਲ ਦੀਆਂ ਕੀਮਤਾਂ ਤੋਂ ਮਿਲ ਰਿਹੈ ਸੰਕੇਤ

    Petrol Diesel Price update: ਇਨ੍ਹੀਂ ਦਿਨੀਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੰਨਿਆ ਜਾ ਰਿਹੈ ਕਿ ਜੇ ਇਸ ਤਰ੍ਹਾਂ ਦੀਆਂ ਕੀਮਤਾਂ ਘੱਟ ਹੁੰਦੀਆਂ ਹਨ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਪਾਕਿਸਤਾਨੀ ਅਦਾਕਾਰਾ , Lover ਗੀਤ ਨਾਲ ਕੀਤਾ ਮਾਣਦਿਲਜੀਤ ਦੇ ਸ਼ੋਅ 'ਚ ਬਾਦਸ਼ਾਹ , ਇਸਨੂੰ ਕਹਿੰਦੇ ਨੇ ਅਸਲੀ ਯਾਰੀSahmbhu Boarder | ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ ! | Sarwan singh pandher | Abp SanjhaPanchayat Election | The whole village against the unanimously elected Sarpanch! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
Ludhiana News: ਲੁਧਿਆਣਾ 'ਚ ਇੱਕ ਘਰ 'ਚ ਹੋਇਆ ਧਮਾਕਾ, ਬੱਚੇ ਸਮੇਤ ਤਿੰਨ ਜਣੇ ਗੰਭੀਰ ਜ਼ਖ਼ਮੀ
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
ਫਰਾਂਸ ਨੇ ਦਿਖਾਏ ਆਪਣੇ ਤੇਵਰ, ਇਜ਼ਰਾਈਲ ਦੇ PM ਨੇਤਨਯਾਹੂ ਗੁੱਸੇ 'ਚ ਹੋਏ ਲਾਲ-ਪੀਲੇ, ਬੋਲੇ- 'ਅਸੀਂ ਤੁਹਾਡੀ ਮਦਦ ਤੋਂ ਬਿਨਾਂ ਵੀ ਜਿੱਤਾਂਗੇ'
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
IPL 2025 ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਭਾਰਤ-ਦੁਬਈ 'ਚ ਨਹੀਂ ਹੁਣ ਇੱਥੇ ਹੋਏਗੀ Auction!
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
ਈਰਾਨ ਨੇ ਇਜ਼ਰਾਈਲ ਨੂੰ ਦਿੱਤੀ ਧਮਕੀ, ਕਿਹਾ- ਜੇ ਸਾਨੂੰ ਉਕਸਾਇਆ ਤਾਂ ਅਜਿਹਾ ਜਵਾਬ ਦੇਵਾਂਗੇ ਤੁਸੀਂ ਸੋਚਿਆ ਵੀ ਨਹੀਂ...
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Shardiya Navratri 2024 Day 4: ਸ਼ਾਰਦੀਆ ਨਰਾਤਿਆਂ ਦਾ ਚੌਥਾ ਦਿਨ ਅੱਜ, ਜਾਣੋ ਮਾਂ ਕੁਸ਼ਮਾਂਡਾ ਦੀ ਪੂਜਾ ਦਾ ਮਹੱਤਵ ਅਤੇ ਮੰਤਰ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Petrol-Diesel Prices Today: ਨਵਰਾਤਰੀ ਦੇ ਚੌਥੇ ਦਿਨ ਸਸਤਾ ਹੋਇਆ ਪੈਟਰੋਲ-ਡੀਜ਼ਲ? ਇੱਥੇ ਜਾਣੋ ਆਪਣੇ ਸ਼ਹਿਰ ਦੇ ਅਪਡੇਟ ਰੇਟ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
Vastu Tips: ਗਲਤੀ ਨਾਲ ਵੀ ਰਸੋਈ 'ਚ ਨਾ ਰੱਖੋ ਇਹ ਚੀਜ਼ਾਂ, ਘਰ 'ਚ ਆਉਂਦੀ ਗਰੀਬੀ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
ਵਿਆਹ ਤੋਂ ਅੱਠ ਦਿਨ ਬਾਅਦ ਹੀ ਨੂੰਹ ਨੇ ਕਰ'ਤਾ ਕਾਂਡ, ਕਾਰਾ ਦੇਖ ਸਹੁਰੇ ਦੀਆਂ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਜਾਣੋ ਪੂਰਾ ਮਾਮਲਾ
Embed widget