ਪੜਚੋਲ ਕਰੋ

ABP Sanjha Top 10, 18 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 18 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 17 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Women Reservation Bill : ਔਰਤਾਂ ਦੇ ਰਾਖਵੇਂਕਰਨ 'ਤੇ ਬਿੱਲ ਲਿਆ ਸਕਦੀ ਹੈ ਸਰਕਾਰ, ਬੁੱਧਵਾਰ ਨੂੰ ਸੰਸਦ 'ਚ ਹੋ ਸਕਦੈ ਪੇਸ਼

    Women Reservation Bill in Parliament: ਕੇਂਦਰ ਸਰਕਾਰ ਸੰਸਦ 'ਚ ਔਰਤਾਂ ਦੇ ਰਾਖਵੇਂਕਰਨ 'ਤੇ ਬਿੱਲ ਲਿਆ ਸਕਦੀ ਹੈ। ਇਹ ਬਿੱਲ ਬੁੱਧਵਾਰ ਨੂੰ ਪੇਸ਼ ਕੀਤਾ ਜਾ ਸਕਦਾ ਹੈ। Read More

  4. Pakistan News : ਜਸਟਿਸ ਕਾਜ਼ੀ ਫੈਜ਼ ਈਸਾ ਬਣੇ ਪਾਕਿਸਤਾਨ ਦੇ 29ਵੇਂ ਚੀਫ਼ ਜਸਟਿਸ

    Chief Justice of Pakistan - 63 ਸਾਲਾ ਜਸਟਿਸ ਕਾਜ਼ੀ ਫੈਜ਼ ਈਸਾ ਪਾਕਿਸਤਾਨ ਦੇ 29ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਆਰਿਫ ਅਲਵੀ ਨੇ ਬੀਤੇ ਐਤਵਾਰ ਨੂੰ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ Read More

  5. Armaan Malik: ਅਰਮਾਨ ਮਲਿਕ ਦੀ ਦੂਜੀ ਪਤਨੀ ਦਾ ਰੋ-ਰੋ ਕੇ ਹੋਇਆ ਬੁਰਾ ਹਾਲ, ਕ੍ਰਿਤਿਕਾ ਮਲਿਕ ਨਾਲ ਹੋਇਆ ਅਜਿਹਾ ਕਾਰਨਾਮਾ

    Armaan Malik Wife: ਯੂਟਿਊਬਰ ਅਰਮਾਨ ਮਲਿਕ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਹਾਲ ਹੀ 'ਚ ਵਲੌਗ 'ਚ ਦੇਖਿਆ ਗਿਆ ਸੀ ਕਿ ਰੋਣ ਕਾਰਨ ਕ੍ਰਿਤਿਕਾ ਮਲਿਕ ਦੀ ਹਾਲਤ ਖਰਾਬ ਹੈ। Read More

  6. Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦੀ ਧਮਾਕੇਦਾਰ ਕਮਾਈ ਜਾਰੀ, ਦੂਜੇ ਐਤਵਾਰ ਭਾਰਤ 'ਚ 500 ਕਰੋੜ ਦੇ ਕਰੀਬ ਪਹੁੰਚਿਆ ਕਲੈਕਸ਼ਨ

    Jawan Box Office Collection: ਸ਼ਾਹਰੁਖ ਖਾਨ ਦੀ ਤਾਜ਼ਾ ਰਿਲੀਜ਼ ਫਿਲਮ 'ਜਵਾਨ' ਨੇ ਬਾਕਸ ਆਫਿਸ 'ਤੇ ਕਮਾਈ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਫਿਲਮ ਨੇ ਦੂਜੇ ਐਤਵਾਰ ਨੂੰ ਵੀ ਸ਼ਾਨਦਾਰ ਕਲੈਕਸ਼ਨ ਕੀਤਾ। Read More

  7. World Cup 2023: ਵਿਸ਼ਵ ਕੱਪ ਲਈ ਟੀਮ ਇੰਡੀਆ ਕੋਲ ਖਤਰਨਾਕ ਬੌਲਿੰਗ ਅਟੈਕ, ਵਿਰੋਧੀਆਂ ਨੂੰ ਪਾ ਸਕਦਾ ਭਾਜੜਾਂ

    ਇਸ ਵਾਰ ਏਸ਼ੀਆ ਕੱਪ 'ਚ ਸਿਰਾਜ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ 'ਚ ਸਾਂਝੇ ਤੌਰ 'ਤੇ ਦੂਜੇ ਸਥਾਨ 'ਤੇ ਰਹੇ। ਉਨ੍ਹਾਂ ਨੇ 5 ਮੈਚਾਂ 'ਚ 10 ਵਿਕਟਾਂ ਲਈਆਂ। ਫਾਈਨਲ ਮੈਚ ਵਿੱਚ ਉਨ੍ਹਾਂ ਨੇ 7 ਓਵਰਾਂ ਵਿੱਚ 21 ਦੌੜਾਂ ਦੇ ਕੇ 6 ਵਿਕਟਾਂ ਲਈਆਂ। Read More

  8. Asia Cup 2023: ਟੀਮ ਇੰਡੀਆ ਨੇ ਸ਼੍ਰੀਲੰਕਾ ਨਾਲ ਕੀਤਾ 23 ਸਾਲ ਪੁਰਾਣਾ ਹਿਸਾਬ ਬਰਾਬਰ, 50 ਦੌੜਾਂ 'ਤੇ ਆਲਆਊਟ ਕਰਨ ਦਾ ਲਿਆ ਬਦਲਾ

    India vs Sri Lanka: ਏਸ਼ੀਆ ਕੱਪ ਦੇ ਫਾਈਨਲ 'ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਸਿਰਫ 50 ਦੌੜਾਂ 'ਤੇ ਆਊਟ ਕਰ ਕੇ 10 ਵਿਕਟਾਂ ਨਾਲ ਮੈਚ ਜਿੱਤ ਲਿਆ। ਇਸ ਦੇ ਨਾਲ ਹੀ ਭਾਰਤ ਨੇ ਸ਼੍ਰੀਲੰਕਾ ਤੋਂ ਆਪਣ 23 ਸਾਲ ਪੁਰਾਣਾ ਹਿਸਾਬ ਵੀ ਬਰਾਬਰ ਕੀਤਾ। Read More

  9. Skin Care: ਜਾਣੋ 2 ਚੁਟਕੀ ਦਾਲਚੀਨੀ ਦੇ ਫਾਇਦੇ, ਕਿਵੇਂ ਆਉਂਦੀ ਚਿਹਰੇ 'ਤੇ ਚਮਕ ਅਤੇ ਖੂਬਸੂਰਤੀ?

    Skin Care Tips: ਦਾਲਚੀਨੀ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਇਸ ਨੂੰ ਸਕਿਨਕੇਅਰ ਲਈ ਬਹੁਤ ਫਾਇਦੇਮੰਦ ਬਣਾਉਂਦੇ ਹਨ। ਆਓ ਜਾਂਦੇ ਹਾਂ... Read More

  10. Gold Silver Price: ਅੱਜ ਸੋਨੇ-ਚਾਂਦੀ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ, ਜਾਣੋ MP 'ਚ 10 ਗ੍ਰਾਮ ਸੋਨੇ ਦੀ ਕੀਮਤ

    Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਅਸਮਾਨ ਛੂਹਦੀਆਂ ਨਜ਼ਰ ਆ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੋਨਾ 60,000 ਰੁਪਏ ਪ੍ਰਤੀ ਗ੍ਰਾਮ ਅਤੇ ਚਾਂਦੀ 76,000 ਰੁਪਏ ਪ੍ਰਤੀ ਕਿਲੋ ਦੇ ਕਰੀਬ ਪਹੁੰਚ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Advertisement
ABP Premium

ਵੀਡੀਓਜ਼

ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤਦਿਲਜੀਤ ਦਾ ਮੁਫ਼ਤ 'ਚ ਵੇਖਦੇ ਲੋਕਾਂ ਲਈ , ਦੋਸਾਂਝਵਾਲੇ ਨੇ ਵੇਖੋ ਕੀ ਕੀਤਾਤਲਾਕ ਤੋਂ ਪਹਿਲਾਂ ਪਤਨੀ ਐਸ਼ਵਰਿਆ ਬਾਰੇ , ਆਹ ਕੀ ਬੋਲ ਗਏ ਅਭਿਸ਼ੇਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
ਰਾਹੁਲ ਗਾਂਧੀ ਨੇ ਅਡਾਨੀ ਦੀ ਗ੍ਰਿਫ਼ਤਾਰੀ ਦੀ ਕੀਤੀ ਮੰਗ, ਵਿਰੋਧੀ ਧਿਰ ਦੇ ਹੰਗਾਮੇ ਮਗਰੋਂ ਲੋਕ ਸਭਾ ਦੀ ਕਾਰਵਾਈ ਮੁਲਤਵੀ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
BJP in Punjab: ਪੰਜਾਬੀ ਕਿਉਂ ਨਹੀਂ ਲਾ ਰਹੇ ਬੀਜੇਪੀ ਨੂੰ ਮੂੰਹ? ਹਿੰਦੂਵਾਦੀ ਏਜੰਡਾ ਵੀ ਫੇਲ੍ਹ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Heart Health: ਕਦੇ ਨਹੀਂ ਹੋਏਗਾ ਹਾਰਟ ਅਟੈਕ, ਬਸ ਰੋਜ਼ਾਨਾ ਸਿਰਫ ਇੰਨੇ ਕਦਮ ਤੁਰੋ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
Punjab News: ਕਿਸਾਨ ਆਗੂ ਡੱਲੇਵਾਲ ਦਾ ਵਧਿਆ ਸ਼ੂਗਰ ਲੈਵਲ, ਚੈੱਕਅੱਪ ਕਰਵਾਉਣ ਤੋਂ ਕੀਤਾ ਇਨਕਾਰ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
ਭਾਰਤ ਦਾ ਸਬਸਕ੍ਰਿਪਸ਼ਨ ਬੈਸਡ TV OS ਲਾਂਚ, 799 'ਚ ਮਿਲਣਗੇ 24 OTT ਅਤੇ 300 ਤੋਂ ਵੱਧ ਚੈਨਲ, ਪਹਿਲੇ ਮਹੀਨੇ ਫ੍ਰੀ ਮਿਲੇਗੀ ਸਬਸਕ੍ਰਿਪਸ਼ਨ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
Jalandhar News: ਲਾਰੈਂਸ ਗੈਂਗ ਦੇ ਬਦਮਾਸ਼ਾਂ ਦਾ ਐਨਕਾਊਂਟਰ, ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲੀਆਂ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਤਿੰਨ ਵਾਰ ਵਿਧਾਇਕ ਰਹਿ ਚੁੱਕੇ MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
Embed widget