ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 19 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 19 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 19 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 18 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Atiq Ashraf Ahmed Murder: ਅਤੀਕ-ਅਸ਼ਰਫ ਕਤਲ ਕਾਂਡ ਤੋਂ ਉੱਠਿਆ ਪਰਦਾ! 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜੇ ਗਏ ਹੱਤਿਆਰੇ
Atiq Ashraf Ahmed Murder:ਪੁਲੀਸ ਨੇ ਅਤਿਕ ਅਤੇ ਅਸ਼ਰਫ਼ ਦੇ ਕਤਲ ਵਿੱਚ ਸ਼ਾਮਲ ਤਿੰਨਾਂ ਹਮਲਾਵਰਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ। ਪੁਲਿਸ ਦੀ ਮੰਗ ਨੂੰ ਸਵੀਕਾਰ ਕਰਦਿਆਂ ਅਦਾਲਤ ਨੇ ਮੁਲਜ਼ਮ ਨੂੰ ਰਿਮਾਂਡ ’ਤੇ ਭੇਜ ਦਿੱਤਾ ਹੈ। Read More
Pakistani Journalist: ਆਪਣੇ ਪੱਤਰਕਾਰ ਸਾਥੀ 'ਤੇ ਭੜਕੀ ਪਾਕਿਸਤਾਨੀ ਪੱਤਰਕਾਰ, ਕਿਹਾ ਭਾਰਤ ਦਾ ਬਾਰਡਰ ਬੰਦ ਕਰ ਦਿੱਤਾ, ਈਦੀ ਤੱਕ ਨਹੀਂ...
Arzoo Kazmi: ਪਾਕਿਸਤਾਨ ਵਿੱਚ ਆਰਥਿਕ ਸੰਕਟ ਦੀ ਸਥਿਤੀ ਇਹ ਹੈ ਕਿ ਦੇਸ਼ ਦੀਆਂ ਕਈ ਵੱਡੀਆਂ NGO ਵਿੱਚ ਜਿੱਥੇ ਲੋਕ ਪੈਸੇ ਦਿੰਦੇ ਸਨ, ਅੱਜ ਉਹ ਉਲਟਾ ਪੈਸਾ ਮੰਗ ਰਹੇ ਹਨ। Read More
Shah Rukh Khan: ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਦਾ ਮਜ਼ਾਕ ਉਡਾ ਕੇ ਟਰੋਲ ਹੋਇਆ ਭਾਜਪਾ ਆਗੂ, R ਮਾਧਵਨ ਦੇ ਪੁੱਤਰ ਨਾਲ ਕੀਤੀ ਸੀ ਤੁਲਨਾ
Arun Yadav Made Fun Of Aryan Khan: ਭਾਜਪਾ ਆਗੂ ਅਰੁਣ ਯਾਦਵ ਨੇ ਆਰੀਅਨ ਖਾਨ ਦਾ ਮਜ਼ਾਕ ਉਡਾਇਆ ਹੈ। ਉਸ ਨੇ ਆਰੀਅਨ ਖਾਨ ਦੀ ਤੁਲਨਾ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨਾਲ ਕੀਤੀ ਸੀ। Read More
Allu Ramesh: ਫਿਲਮ ਇੰਡਸਟਰੀ ਤੋਂ ਆਈ ਬੁਰੀ ਖਬਰ, ਤੇਲਗੂ ਐਕਟਰ-ਕਮੇਡੀਅਨ ਦਾ 52 ਦੀ ਉਮਰ 'ਚ ਹਾਰਟ ਅਟੈਕ ਨਾਲ ਦੇਹਾਂਤ
Allu Ramesh Death: ਮਸ਼ਹੂਰ ਤੇਲਗੂ ਅਭਿਨੇਤਾ-ਕਾਮੇਡੀਅਨ ਅੱਲੂ ਰਮੇਸ਼ ਨੇ ਮੰਗਲਵਾਰ ਨੂੰ ਆਖਰੀ ਸਾਹ ਲਿਆ। ਰਿਪੋਰਟਾਂ ਦੇ ਅਨੁਸਾਰ, ਅਭਿਨੇਤਾ ਦੀ ਵਿਸ਼ਾਖਾਪਟਨਮ ਵਿੱਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਮੌਤ ਹੋ ਗਈ। Read More
Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ
IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More
Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ
ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More
ਬਿਨਾਂ AC ਤੋਂ ਆਪਣੇ ਘਰ ਨੂੰ ਰੱਖਣਾ ਚਾਹੁੰਦੇ ਹੋ ਠੰਡਾ, ਤਾਂ ਅਪਣਾਓ ਇਹ ਟਿਪਸ...
ਜੇਕਰ ਤੁਹਾਡਾ ਕਮਰਾ ਪੂਰੀ ਤਰ੍ਹਾਂ ਬੰਦ ਹੈ ਅਤੇ ਉਸ ਵਿੱਚ ਹਵਾ ਲੰਘਣ ਦੀ ਕੋਈ ਜਗ੍ਹਾ ਨਹੀਂ ਹੈ, ਤਾਂ ਸਭ ਤੋਂ ਪਹਿਲਾਂ ਤੁਹਾਨੂੰ ਵੈਂਟੀਲੇਸ਼ਨ ਲਈ ਜਗ੍ਹਾ ਬਣਾਉਣੀ ਹੋਵੇਗੀ। Read More
Meta Layoffs: ਮੇਟਾ ਵਿੱਚ ਇੱਕ ਵਾਰ ਫਿਰ ਹੋਵੇਗੀ ਛਾਂਟੀ ! ਫੇਸਬੁੱਕ, ਵਟਸਐਪ ਅਤੇ ਇੰਸਟਾਗ੍ਰਾਮ ਤੋਂ ਕੱਢੇ ਜਾਣਗੇ ਹਜ਼ਾਰਾਂ ਕਰਮਚਾਰੀ
Meta Layoffs: ਨਵੰਬਰ ਵਿੱਚ 11,000 ਕਰਮਚਾਰੀਆਂ ਦੀ ਛਾਂਟੀ ਕਰਨ ਤੋਂ ਬਾਅਦ, ਮੇਟਾ ਇੱਕ ਵਾਰ ਫਿਰ ਛਾਂਟੀ ਦੀ ਯੋਜਨਾ ਬਣਾ ਰਿਹਾ ਹੈ। ਇਸ ਛਾਂਟੀ ਦਾ ਅਸਰ ਫੇਸਬੁੱਕ, ਵਟਸਐਪ ਅਤੇ ਇੰਸਟਾਗ੍ਰਾਮ ਦੇ ਕਰਮਚਾਰੀਆਂ 'ਤੇ ਪਵੇਗਾ। Read More