ਪੜਚੋਲ ਕਰੋ

ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 19 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CBI ਦੀ ਰੇਡ ਦੌਰਾਨ ਮਨੀਸ਼ ਸਿਸੋਦੀਆ ਦੇ ਘਰ ਦੇ ਆਲੇ-ਦੁਆਲੇ ਧਾਰਾ 144 ਲਾਗੂ , ਹਿਰਾਸਤ 'ਚ ਲਏ ਜਾ ਰਹੇ ਆਪ ਵਰਕਰ

    ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਨਵੀਂ ਸ਼ਰਾਬ ਨੀਤੀ ਨੂੰ ਲੈ ਕੇ ਦਿੱਲੀ ਦੇ ਉਪ ਰਾਜਪਾਲ ਵੱਲੋਂ ਸੀਬੀਆਈ ਜਾਂਚ ਦੀ ਸਿਫਾਰਿਸ਼ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। Read More

  4. ਚੀਨ 'ਚ ਸੋਕੇ ਦੀ ਚਿਤਾਵਨੀ ਜਾਰੀ, ਫਸਲਾਂ ਨੂੰ ਬਚਾਉਣ ਲਈ ਅੱਗ ਨਾਲ ਲੜ ਰਹੇ ਹਨ ਅਧਿਕਾਰ

    ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਦੱਸਿਆ ਕਿ ਮੱਧ ਚੀਨ ਦੇ ਜਿਆਂਗਸੀ ਪ੍ਰਾਂਤ ਵਿੱਚ ਯਾਂਗਸੀ ਦੇ ਇੱਕ ਮਹੱਤਵਪੂਰਨ ਹੜ੍ਹ ਦੇ ਮੈਦਾਨਾਂ ਵਿੱਚੋਂ ਇੱਕ ਵਿੱਚ ਪੋਯਾਂਗ ਝੀਲ ਹੁਣ ਆਪਣੇ ਆਮ ਆਕਾਰ ਦੇ ਇੱਕ ਚੌਥਾਈ ਤੱਕ ਸੁੰਗੜ ਗਈ ਹੈ। Read More

  5. Diljit Dosanjh: ਦਿਲਜੀਤ ਦੋਸਾਂਝ ਦੀ ਅਗਲੀ ਹਿੰਦੀ ਫ਼ਿਲਮ ਦਾ ਐਲਾਨ, `84 ਸਿੱਖ ਕਤਲੇਆਮ `ਤੇ ਬਣੀ ਫ਼ਿਲਮ `ਜੋਗੀ `ਚ ਆਉਣਗੇ ਨਜ਼ਰ

    Diljit Dosanjh: ਦਿਲਜੀਤ ਦੋਸਾਂਝ ਆਪਣੀ ਅਗਲੀ ਹਿੰਦੀ ਫ਼ਿਲਮ ਲਈ ਤਿਆਰ ਹਨ। 'ਟਾਈਗਰ ਜ਼ਿੰਦਾ ਹੈ' ਫੇਮ ਅਲੀ ਅੱਬਾਸ ਜ਼ਫਰ ਦੁਆਰਾ ਨਿਰਦੇਸ਼ਿਤ ਇਸ ਫਿਲਮ ਦਾ ਨਾਂ 'ਜੋਗੀ' ਹੈ ਅਤੇ ਇਹ 1984 ਦੇ ਸਿੱਖ ਕਤਲੇਆਮ 'ਤੇ ਆਧਾਰਿਤ ਹੈ। Read More

  6. Gippy Grewal On Laal Singh Chaddha: ਲਾਲ ਸਿੰਘ ਚੱਢਾ `ਤੇ ਗਿੱਪੀ ਗਰੇਵਾਲ ਦਾ ਵੱਡਾ ਬਿਆਨ, ਕਿਹਾ- ਮੇਰੀ ਸਲਾਹ ਨੂੰ ਕੀਤਾ ਗਿਆ ਸੀ ਨਜ਼ਰਅੰਦਾਜ਼

    Gippy Grewal On Laal Singh Chaddha: ਪੰਜਾਬੀ ਗਾਇਕ ਤੇ ਅਭਿਨੇਤਾ ਗਿੱਪੀ ਗਰੇਵਾਲ ਨੇ ਕਿਹਾ ਕਿ 'ਲਾਲ ਸਿੰਘ ਚੱਢਾ' ਦੇ ਨਿਰਮਾਤਾਵਾਂ ਨੇ ਫਿਲਮ ਦੇ ਕੁਝ ਪੰਜਾਬੀ ਡਾਇਲਾਗਜ਼ ਨੂੰ ਦੁਬਾਰਾ ਡਬ ਕਰਨ ਦੇ ਉਨ੍ਹਾਂ ਦੇ ਸੁਝਾਅ 'ਤੇ ਧਿਆਨ ਨਹੀਂ ਦਿੱਤਾ Read More

  7. ਭਾਰਤ ਤੇ ਜਿੰਬਾਬਵੇ ਦਾ ਪਹਿਲਾ ਵਨਡੇਅ ਮੈਚ ਅੱਜ, ਲੰਬੇ ਸਮੇਂ ਬਾਅਦ ਮੈਦਾਨ 'ਤੇ ਵਾਪਸੀ ਕਰ ਰਹੇ ਕੇਐੱਲ ਰਾਹੁਲ

    IND vs ZIM: ਜ਼ਿੰਬਾਬਵੇ ਦੇ ਖਿਲਾਫ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਸੀਰੀਜ਼ ਦੇ ਜ਼ਰੀਏ ਕੇਐੱਲ ਰਾਹੁਲ ਲੰਬੇ ਸਮੇਂ ਬਾਅਦ ਕ੍ਰਿਕਟ ਦੇ ਮੈਦਾਨ 'ਚ ਵਾਪਸੀ ਕਰ ਰਹੇ ਹਨ। Read More

  8. KKR New Coach: ਚੰਦਰਕਾਂਤ ਪੰਡਿਤ ਹੋਣਗੇ ਕੋਲਕਾਤਾ ਨਾਈਟ ਰਾਈਡਰਜ਼ ਦੇ ਨਵੇਂ ਕੋਚ, ਬਰੈਂਡਨ ਮੈਕੁਲਮ ਦੀ ਲੈਣਗੇ ਜਗ੍ਹਾ

    IPL Team Kolkata Knight Riders: ਆਈਪੀਐਲ ਟੀਮ ਕੇਕੇਆਰ ਨੇ ਆਪਣੇ ਨਵੇਂ ਮੁੱਖ ਕੋਚ ਦਾ ਐਲਾਨ ਕਰ ਦਿੱਤਾ ਹੈ। ਕੇਕੇਆਰ ਨੇ ਚੰਦਰਕਾਂਤ ਪੰਡਿਤ ਨੂੰ ਨਵੇਂ ਮੁੱਖ ਕੋਚ ਦੀ ਜ਼ਿੰਮੇਵਾਰੀ ਦਿੱਤੀ ਹੈ। Read More

  9. Hair care : ਕੇਲੇ ਦਾ ਮਾਸਕ ਲਗਾ ਕੇ ਵਾਲਾਂ ਨੂੰ ਬਣਾਓ ਸੰਘਣਾ ਤੇ ਮੋਲਾਈਮ, ਜਾਣੋ ਕਿਵੇਂ ਕਰਨਾ ਅਪਲਾਈ

    ਸੰਘਣੇ, ਨਰਮ ਅਤੇ ਕਾਲੇ ਵਾਲ ਕੌਣ ਨਹੀਂ ਚਾਹੁੰਦਾ। ਅੱਜ-ਕੱਲ੍ਹ ਪ੍ਰਦੂਸ਼ਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਨ ਵਾਲ ਝੜਨਾ ਆਮ ਗੱਲ ਹੈ। ਇਸ ਤੋਂ ਇਲਾਵਾ ਲੋਕ ਬੇਵਕਤੀ ਸਫੇਦ ਵਾਲਾਂ ਤੋਂ ਵੀ ਪ੍ਰੇਸ਼ਾਨ ਹਨ। Read More

  10. PNB ਦੇ ਗਾਹਕਾਂ ਲਈ ਸ਼ਾਨਦਾਰ ਤੋਹਫਾ, ਬੈਂਕ ਮੁਫਤ 'ਚ ਦੇ ਰਿਹੈ 8 ਲੱਖ ਰੁਪਏ ਦਾ ਫ਼ਾਇਦਾ, ਜਾਣੋ ਕਿਵੇਂ

    PNB Instant Loan: ਜੇ ਤੁਸੀਂ PNB ਗਾਹਕ ਹੋ ਅਤੇ ਐਮਰਜੈਂਸੀ ਦੇ ਰੂਪ ਵਿੱਚ ਪੈਸਿਆਂ ਦੀ ਲੋੜ ਮਹਿਸੂਸ ਕਰ ਰਹੇ ਹੋ, ਤਾਂ ਹੁਣ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। PNB ਬੈਂਕ ਤੁਹਾਨੂੰ ਬਹੁਤ ਵੱਡੀ ਸਹੂਲਤ ਦੇ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
WHO ਚੀਫ ਦੀ ਮਸਾਂ ਬਚੀ ਜਾਨ, ਜਹਾਜ਼ 'ਚ ਚੜ੍ਹਨ ਹੀ ਵਾਲੇ ਸਨ, ਉਦੋਂ ਹੀ ਇਜ਼ਰਾਈਲ ਨੇ ਕਰ'ਤਾ ਹਮਲਾ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
Manmohan Singh Death: ਅਮਰੀਕਾ ਨੇ ਮਨਮੋਹਨ ਸਿੰਘ ਨੂੰ ਦਿੱਤੀ ਸ਼ਰਧਾਂਜਲੀ, ਕਿਹਾ- ਅਮਰੀਕਾ ਅਤੇ ਭਾਰਤ ਨੂੰ ਇਕੱਠੇ ਲਿਆਉਣ ਲਈ ਰੱਖਿਆ ਜਾਵੇਗਾ ਹਮੇਸ਼ਾ ਯਾਦ
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਸਾਬਕਾ ਪੀਐਮ ਦਾ ਪੰਜਾਬ ਨਾਲ ਡੂੰਘਾ ਸਬੰਧ, ਅੰਮ੍ਰਿਤਸਰ 'ਚ ਕੀਤੀ ਪੜ੍ਹਾਈ, PU 'ਚ ਰਹੇ ਪ੍ਰੋਫੈਸਰ, ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਕਦੋਂ ਅਤੇ ਕਿੱਥੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ? ਜਾਣੋ ਕੀ ਹੈ ਸਰਕਾਰੀ ਪ੍ਰੋਟੋਕਾਲ
ਮੋਬਾਈਲ ਨੈਟਵਰਕ ਅਤੇ WiFi ਨਾ ਹੋਣ 'ਤੇ ਵੀ ਭੇਜ ਸਕਦੇ ਮੈਸੇਜ, ਬਹੁਤ ਕੰਮ ਆਵੇਗਾ ਆਹ ਫੀਚਰ, ਹੁਣੇ ਕਰ ਲਓ ਨੋਟ
ਮੋਬਾਈਲ ਨੈਟਵਰਕ ਅਤੇ WiFi ਨਾ ਹੋਣ 'ਤੇ ਵੀ ਭੇਜ ਸਕਦੇ ਮੈਸੇਜ, ਬਹੁਤ ਕੰਮ ਆਵੇਗਾ ਆਹ ਫੀਚਰ, ਹੁਣੇ ਕਰ ਲਓ ਨੋਟ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
Embed widget