ਪੜਚੋਲ ਕਰੋ

ABP Sanjha Top 10, 19 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 19 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Mankirt Aulakh: ਮਨਕੀਰਤ ਔਲਖ ਨੇ ਬਣਾਇਆ ਬੇਟੇ ਇਮਤਿਆਜ਼ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ, ਇਹ ਪਾਈ ਪਹਿਲੀ ਪੋਸਟ

    Mankirt Aulakh Baby: ਮਨਕੀਰਤ ਔਲਖ ਨੇ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਬੇਟੇ ਦਾ ਸੋਸ਼ਲ ਅਕਾਊਂਟ ਲਿੰਕ ਸ਼ੇਅਰ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਬੇਟੇ ਦੇ ਸੁਵਾਗਤ ਦੀ ਕਿਊਟ ਤਸਵੀਰ ਸਾਂਝੀ ਕੀਤੀ ਹੈ। Read More

  2. ABP Sanjha Top 10, 19 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Bharat Jodo Yatra: '1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਮੇਰੇ ਖਿਲਾਫ਼ ਕੋਈ ਨਹੀਂ FIR, ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਵਾਂਗਾ': ਜਗਦੀਸ਼ ਟਾਈਟਲਰ

    Jagdish Tytler: ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਨੇ ਕਿਹਾ ਹੈ ਕਿ ਉਹ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਹੋਣਗੇ। ਸਿੱਖ ਵਿਰੋਧੀ ਦੰਗਿਆਂ 'ਚ ਆਪਣਾ ਨਾਂ ਆਉਣ ਦੇ ਸਵਾਲ 'ਤੇ ਉਨ੍ਹਾਂ ਕਿਹਾ, ਸੀਬੀਆਈ... Read More

  4. ਇਸ ਸ਼ਹਿਰ ਚ ਰਹਿਣ ਲਈ ਪ੍ਰਸ਼ਾਸਨ ਦੇ ਰਿਹੈ 25 ਲੱਖ ਰੁਪਏ, ਤੁਸੀਂ ਵੀ ਇਸ ਤਰ੍ਹਾਂ ਕਰ ਸਕਦੇ ਹੋ ਅਪਲਾਈ

    ਪ੍ਰਸ਼ਾਸਨ ਕਿਸੇ ਵੀ ਬਾਹਰੀ ਵਿਅਕਤੀ ਨੂੰ ਇੱਥੇ ਵਸਣ ਅਤੇ ਇਨ੍ਹਾਂ ਖਾਲੀ ਪਏ ਮਕਾਨਾਂ ਨੂੰ ਖਰੀਦਣ ਲਈ ਲਗਭਗ 30,000 ਯੂਰੋ ਦਿੰਦਾ ਹੈ, ਜਿਸ ਨੂੰ ਜੇਕਰ ਭਾਰਤੀ ਰੁਪਏ ਵਿੱਚ ਬਦਲਿਆ ਜਾਵੇ ਤਾਂ ਇਹ 25 ਲੱਖ ਰੁਪਏ ਤੋਂ ਵੱਧ ਬਣਦਾ ਹੈ। Read More

  5. Year Ender 2022: ਤਸਵੀਰਾਂ ‘ਚ ਦੇਖੋ ਸਾਲ 2022 ਦੀਆਂ ਬੇਹਤਰੀਨ ਪੰਜਾਬੀ ਫਿਲਮਾਂ, ਫਿਲਮਾਂ ਜੋ ਇੰਡਸਟਰੀ ਲਈ ਸਾਬਤ ਹੋਈਆਂ ਮੀਲ ਪੱਥਰ

    ਕਈ ਫਿਲਮਾਂ ਅਜਿਹੀਆਂ ਵੀ ਸੀ, ਜੋ ਇੰਡਸਟਰੀ ਲਈ ਮੀਲ ਪੱਥਰ ਸਾਬਤ ਹੋਈਆਂ। ਇਨ੍ਹਾਂ ਫਿਲਮਾਂ ਵਿੱਚ ਕਹਾਣੀ ਤੋਂ ਲੈਕੇ ਐਕਟਿੰਗ, ਨਿਰਦੇਸ਼ਨ ਤੱਕ ਸਭ ਕੁੱਝ ਬੇਹਤਰੀਨ ਸੀ। ਤਾਂ ਆਓ ਦੇਖਦੇ ਹਾਂ ਇਸ ਸਾਲ ਦੀਆਂ ਬੇਹਤਰੀਨ ਫਿਲਮਾਂ ਦੀ ਲਿਸਟ: Read More

  6. Kanwar Grewal: ਪੰਜਾਬੀ ਸਿੰਗਰ ਕੰਵਰ ਗਰੇਵਾਲ ਦੇ ਘਰ NIA ਦੀ ਰੇਡ, ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਖਿਲਾਫ ਡਟੇ ਸੀ ਕੰਵਰ

    Punjab News: ਪੰਜਾਬੀ ਗਾਇਕ ਕੰਵਰ ਗਰੇਵਾਲ ਦੇ ਘਰ ਐਨਆਈਏ ਦੀ ਛਾਪੇਮਾਰੀ ਹੋਈ ਹੈ। ਕੰਵਰ ਗਰੇਵਾਲ ਦੇ ਮੋਹਾਲੀ ਸਥਿਤ ਘਰ ‘ਚ ਐਨਆਈਏ ਦੀ ਟੀਮ ਪਹੁੰਚੀ ਹੈ। Read More

  7. FIFA WC: ਫਰਾਂਸ-ਅਰਜਨਟੀਨਾ ਮੈਚ ਨੂੰ ਲੈ ਕੇ ਕੇਰਲ 'ਚ ਹਿੰਸਾ, ਜਸ਼ਨ ਦੌਰਾਨ ਤਿੰਨ ਲੋਕਾਂ 'ਤੇ ਚਾਕੂ ਨਾਲ ਹਮਲਾ, ਇਕ ਦੀ ਮੌਤ

    ਮੈਚ ਤੋਂ ਬਾਅਦ ਅਰਜਨਟੀਨਾ ਤੇ ਮੇਸੀ ਦੇ ਪ੍ਰਸ਼ੰਸਕਾਂ ਨੇ ਵੀ ਜਿੱਤ ਦਾ ਜਸ਼ਨ ਮਨਾਇਆ। ਅਰਜਨਟੀਨਾ ਦੀ ਜਿੱਤ ਦਾ ਜਸ਼ਨ ਖਾਸ ਤੌਰ 'ਤੇ ਕੇਰਲ 'ਚ ਮਨਾਇਆ ਗਿਆ। ਹਾਲਾਂਕਿ ਇਸ ਦੌਰਾਨ ਹਿੰਸਕ ਘਟਨਾਵਾਂ ਵੀ ਵਾਪਰੀਆਂ। Read More

  8. FIFA World Cup ਟਰਾਫੀ ਲਾਂਚ ਕਰਨ ਦੇ ਨਾਲ 'ਪਠਾਨ' ਅਦਾਕਾਰਾ Deepika Padukone ਨੇ ਰਚਿਆ ਇਤਿਹਾਸ, ਆਪਣੇ ਨਾਂ ਕੀਤੀ ਇਹ ਵੱਡੀ Achievement

    FIFA World Cup 2022: ਬਾਲੀਵੁੱਡ ਅਭਿਨੇਤਰੀ ਦੀਪਿਕਾ ਪਾਦੁਕੋਣ ਨੇ ਕਤਰ ਦੇ ਲੁਸੈਲ ਸਟੇਡੀਅਮ 'ਚ ਫੀਫਾ ਵਿਸ਼ਵ ਕੱਪ 2022 ਦੀ ਟਰਾਫੀ ਲਾਂਚ ਕਰਕੇ ਭਾਰਤ ਦਾ ਮਾਣ ਵਧਾਇਆ। ਇਸ ਨਾਲ ਉਹ ਅਜਿਹਾ ਕਰਨ ਵਾਲੀ ਪਹਿਲੀ ਭਾਰਤੀ ਬਣ ਗਈ ਹੈ। Read More

  9. China Covid 19 Cases : ਚੀਨ ਵਿੱਚ ਕੋਰੋਨਾ ਮਚਾਵੇਗਾ ਤਬਾਹੀ, ਅੱਧੀ ਤੋਂ ਵੱਧ ਆਬਾਦੀ ਦੇ ਸੰਕਰਮਿਤ ਹੋਣ ਦੀ ਸੰਭਾਵਨਾ

    ਚੀਨ 'ਚ ਕੋਰੋਨਾ ਇਨਫੈਕਸ਼ਨ ਕਾਰਨ ਹੜਕੰਪ ਮਚ ਗਿਆ ਹੈ। ਇੱਕ ਉੱਚ ਚੀਨੀ ਸਿਹਤ ਅਧਿਕਾਰੀ ਦਾ ਮੰਨਣਾ ਹੈ ਕਿ ਦੇਸ਼ ਕੋਵਿਡ ਸੰਕਰਮਣ ਦੀਆਂ ਤਿੰਨ ਸੰਭਾਵਿਤ ਲਹਿਰਾਂ ਵਿੱਚੋਂ ਪਹਿਲੀ ਦਾ ਸਾਹਮਣਾ ਕਰ ਰਿਹਾ ਹੈ। ਇਸ Read More

  10. Gold Rate Today: ਦੁਬਈ 'ਚ ਸਸਤਾ ਹੋਇਆ ਸੋਨਾ, ਖਰੀਦਣਾ ਹੈ ਤਾਂ ਕਿੰਨੇ ਖਰਚ ਹੋਣਗੇ ਪੈਸੇ, ਜਾਣੋ ਭਾਰਤ ਦੇ ਵੀ ਰੇਟ

    Dubai Gold Rate Today: ਜੇ ਤੁਸੀਂ ਦੁਬਈ 'ਚ ਸੋਨਾ ਖਰੀਦਣ ਲਈ ਸੋਨੇ ਦਾ ਰੇਟ ਜਾਨਣਾ ਚਾਹੁੰਦੇ ਹੋ, ਤਾਂ ਤੁਹਾਡੀ ਖੋਜ ਇੱਥੇ ਪੂਰੀ ਕੀਤੀ ਜਾ ਸਕਦੀ ਹੈ। ਜਾਣੋ ਭਾਰਤ ਦੇ ਮੁਕਾਬਲੇ ਦੁਬਈ ਵਿੱਚ ਕਿੰਨਾ ਸਸਤਾ ਸੋਨਾ ਮਿਲਦੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget