ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 19 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 18 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਭਾਰਤੀ ਸੰਸਦ ਦੇ ਇਤਿਹਾਸ ਦੀ ਸਭ ਤੋਂ ਵੱਡੀ ਕਾਰਵਾਈ! ਅੱਜ ਫਿਰ 49 ਸੰਸਦ ਮੈਂਬਰਾਂ ਨੂੰ ਕੀਤਾ ਮੁਅੱਤਲ , ਹੁਣ ਤੱਕ 141 ਸੰਸਦ ਮੈਂਬਰ ਮੁਅੱਤਲ
ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਹੰਗਾਮੇ ਅਤੇ ਵਿਰੋਧ ਕਾਰਨ ਅੱਜ (19 ਦਸੰਬਰ) 49 ਹੋਰ ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। Read More
Darshan Resort: ਕਰਤਾਰਪੁਰ ਸਾਹਿਬ ਨੇੜੇ ਪਾਕਿ ਸਰਕਾਰ ਬਣਾਉਣ ਜਾ ਰਹੀ ਦਰਸ਼ਨ ਰਿਜ਼ੋਰਟ, 300 ਮਿਲੀਅਨ ਰੁਪਏ ਖਰਚਾ, ਇੱਕ ਸਾਲ 'ਚ ਹੋਵੇਗਾ ਤਿਆਰ
Darshan Resort near Kartarpur Sahib: ਇਹ ਗੁਰਦੁਆਰਾ ਦਰਬਾਰ ਸਾਹਿਬ ਤੋਂ ਮਹਿਜ਼ 500 ਮੀਟਰ ਦੀ ਦੂਰੀ ’ਤੇ ਬਣਾਇਆ ਜਾਵੇਗਾ। ਅਗਲੇ ਮਹੀਨੇ ਸ਼ੁਰੂ ਹੋਣ ਵਾਲੇ ਇਸ ਪ੍ਰੋਜੈਕਟ ਨੂੰ 2024 ਦੇ ਅੰਤ ਤੱਕ ਇੱਕ ਸਾਲ ਦੇ ਅੰਦਰ ਪੂਰਾ ਕਰਨ ਦਾ ਟੀਚਾ ਹੈ। Read More
Anupama: 'ਅਨੁਪਮਾ' ਸੀਰੀਅਲ 'ਚ ਆਵੇਗਾ ਵੱਡਾ ਟਵਿਸਟ, ਪਤੀ ਅਨੁਜ ਤੇ ਕਪਾੜੀਆ ਪਰਿਵਾਰ ਨਾਲ ਸਾਰੇ ਰਿਸ਼ਤੇ ਤੋੜੇਗੀ ਅਨੁਪਮਾ
Anupamaa Spoiler Alert 19 December: ਟੀਵੀ ਸੀਰੀਅਲ ਅਨੁਪਮਾ ਵਿੱਚ ਇੱਕ ਵੱਡਾ ਟਵਿਸਟ ਆਉਣ ਵਾਲਾ ਹੈ। ਅਨੁਪਮਾ ਖੁਦ ਅਨੁਜ ਨਾਲ ਆਪਣੇ ਰਿਸ਼ਤੇ ਨੂੰ ਖਤਮ ਕਰਨ ਦਾ ਐਲਾਨ ਕਰੇਗੀ। ਜਿਸ ਕਾਰਨ ਹਰ ਕੋਈ ਹੈਰਾਨ ਰਹਿ ਜਾਵੇਗਾ। Read More
Jacqueline Fernandez: ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, 200 ਕਰੋੜ ਧੋਖਾਧੜੀ ਮਾਮਲੇ 'ਚ ਕੀਤੀ ਇਹ ਅਪੀਲ
Jacqueline Fernandez Money Laundering Case: 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਦੀ ਦੋਸ਼ੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਹਾਈਕੋਰਟ ਪਹੁੰਚ ਕੇ ਆਪਣੇ ਖਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ। Read More
IPL 2024: ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਆਪਣਾ ਫੈਸਲਾ, ਪਾਂਡਿਆ ਦੀ ਕਪਤਾਨੀ 'ਚ ਖੇਡਣ ਲਈ ਰਾਜ਼ੀ ਹੋਏ ਹਿੱਟਮੈਨ
Mumabi Indians: ਹਾਰਦਿਕ ਪੰਡਯਾ ਨੂੰ ਕਪਤਾਨ ਬਣਾਉਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਨੇ ਕਾਫੀ ਸਮਾਂ ਪਹਿਲਾਂ ਰੋਹਿਤ ਸ਼ਰਮਾ ਨੂੰ ਸੂਚਿਤ ਕਰ ਦਿੱਤਾ ਸੀ। ਇੱਥੇ ਰੋਹਿਤ ਵੀ ਹਾਰਦਿਕ ਦੀ ਕਪਤਾਨੀ ਵਿੱਚ ਖੇਡਣ ਲਈ ਰਾਜ਼ੀ ਹੋ ਗਏ। Read More
Cricket News: ਅਜਿਹੀ ਹੋ ਸਕਦੀ ਹੈ ਭਾਰਤ ਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਕਿਵੇਂ ਰਹੇਗਾ ਪਿੱਚ ਦਾ ਮਿਜ਼ਾਜ?
IND vs SA : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ। Read More
Lower Cardiovascular Risk: ਸਹੀ ਸਮੇਂ 'ਤੇ ਭੋਜਨ ਦਾ ਕਰੋ ਸੇਵਨ, ਹਾਰਟ ਅਟੈਕ ਦਾ ਘਟੇਗਾ ਖਤਰਾ, ਖੋਜ 'ਚ ਹੋਇਆ ਖੁਲਾਸਾ
Health Tips: ਹਾਲ 'ਚ ਹੋਈ ਖੋਜ ਨੇ ਦਿਖਾਇਆ ਹੈ ਕਿ ਜਲਦੀ ਖਾਣਾ ਖਾਣ ਨਾਲ ਦਿਲ ਨਾਲ ਜੁੜੀਆਂ ਬਿਮਾਰੀਆਂ ਦਾ ਖ਼ਤਰਾ ਘੱਟ ਹੋ ਜਾਂਦਾ ਹੈ। Read More
Stock Market Opening: ਸਟਾਕ ਮਾਰਕੀਟ ਨੇ ਸ਼ੁਰੂ 'ਚ ਮਾਰੀ ਛਾਲ, ਫਿਰ ਥੜੰਮ ਡਿੱਗਿਆ
Stock Market: ਭਾਰਤੀ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਅੱਜ ਉਛਾਲ ਨਾਲ ਹੋਈ ਹੈ। ਰਿਲਾਇੰਸ ਇੰਡਸਟਰੀਜ਼ ਵਰਗੇ ਵੱਡੇ ਸ਼ੇਅਰਾਂ ਦੇ ਉਭਾਰ ਦਾ ਸਹਾਰਾ ਸ਼ੇਅਰ ਬਾਜ਼ਾਰ ਨੂੰ ਮਿਲਿਆ ਹੈ। Read More
ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
19 Dec 2023 03:00 PM (IST)
Check Top 10 ABP Sanjha Afternoon Headlines, 19 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 19 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
19 Dec 2023 03:00 PM (IST)
- - - - - - - - - Advertisement - - - - - - - - -