ਪੜਚੋਲ ਕਰੋ

ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Afternoon Headlines, 19 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Evening Headlines, 18 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Weather Update: ਵਿਗੜੇਗਾ ਮੌਸਮ, ਠੰਢ ਤੋੜੇਗੀ ਰਿਕਾਰਡ, ਮੌਸਮ ਵਿਭਾਗ ਵੱਲੋਂ ਬਾਰਸ਼ ਦਾ ਅਲਰਟ

    Rain Alert:ਮੌਸਮ 'ਚ ਬਦਲਾਅ ਦੇ ਨਾਲ ਹੀ ਦੇਸ਼ ਦੇ ਕਈ ਹਿੱਸਿਆਂ 'ਚ ਸਰਦੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ, ਹਰਿਆਣਾ, ਦਿੱਲੀ-ਐਨਸੀਆਰ, ਬਿਹਾਰ, ਯੂਪੀ, ਰਾਜਸਥਾਨ ਸਮੇਤ ਕਈ ਰਾਜਾਂ ਵਿੱਚ ਹਲਕੀ ਧੁੰਦ ਦੇਖਣ ਨੂੰ ਮਿਲ ਰਹੀ ਹੈ। Read More

  4. Israel Hamas War: ਅਲ-ਸ਼ਿਫਾ ਤੋਂ ਭੱਜ ਰਹੇ ਨੇ ਸੈਂਕੜੇ ਲੋਕ, UN ਨੇ ਹਸਪਤਾਲ ਨੂੰ ਕਿਹਾ 'ਡੈਥ ਜ਼ੋਨ'

    ਗਾਜ਼ਾ ਦੇ ਅਲ-ਸ਼ਿਫਾ ਹਸਪਤਾਲ ਤੋਂ ਕਥਿਤ ਇਜ਼ਰਾਈਲੀ ਅਲਟੀਮੇਟਮ ਕਾਰਨ ਭਾਰੀ ਗੋਲੀਬਾਰੀ ਦੌਰਾਨ ਸੈਂਕੜੇ ਲੋਕ ਇਧਰ-ਉਧਰ ਭੱਜਦੇ ਦੇਖੇ ਗਏ। ਸੰਯੁਕਤ ਰਾਸ਼ਟਰ ਨੇ ਦਾਅਵਾ ਕੀਤਾ ਹੈ ਕਿ ਹਸਪਤਾਲ ਦੇ ਗੇਟ ਕੋਲ ਕਰੀਬ 80 ਲੋਕ ਦੱਬੇ ਹੋਏ ਹਨ। Read More

  5. Tiger 3: ਵੀਕੈਂਡ 'ਤੇ ਨਹੀਂ ਚੱਲਿਆ ਸਲਮਾਨ-ਕੈਟਰੀਨਾ ਦੀ ਫਿਲਮ ਦਾ ਜਾਦੂ, 7ਵੇਂ ਦਿਨ 'ਟਾਈਗਰ 3' ਨੇ ਕੀਤੀ ਇੰਨੀਂ ਕਮਾਈ, ਜਾਣੋ ਕਲੈਕਸ਼ਨ

    Tiger 3 Box Office Collection Day 7: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਜਾਸੂਸੀ ਥ੍ਰਿਲਰ ਫਿਲਮ 'ਟਾਈਗਰ 3' ਰਿਲੀਜ਼ ਹੋ ਗਈ ਹੈ। ਇੱਥੇ ਜਾਣੋ ਟਾਈਗਰ 3 ਨੇ ਆਪਣੀ ਰਿਲੀਜ਼ ਦੇ 7ਵੇਂ ਦਿਨ ਸ਼ਨੀਵਾਰ ਨੂੰ ਕਿੰਨੀ ਕਮਾਈ ਕੀਤੀ। Read More

  6. Sushmita Sen: ਲਲਿਤ ਮੋਦੀ ਨਾਲ ਵਿਆਹ ਕਰਨ ਵਾਲੀ ਸੀ ਸੁਸ਼ਮਿਤਾ ਸੇਨ! ਅਦਾਕਾਰਾ ਬੋਲੀ- 'ਮੇਰਾ ਕੰਮ ਖਤਮ ਹੋ ਗਿਆ...'

    Sushmita Sen On Lalit Modi: ਬਾਲੀਵੁੱਡ ਅਦਾਕਾਰਾ ਸੁਸ਼ਮਿਤਾ ਸੇਨ ਨੇ ਹਾਲ ਹੀ ਵਿੱਚ ਲਲਿਤ ਮੋਦੀ ਨਾਲ ਆਪਣੇ ਰਿਸ਼ਤੇ ਬਾਰੇ ਖੁਲਾਸਾ ਕੀਤਾ ਹੈ। ਅਭਿਨੇਤਰੀ ਨੇ ਵੀ ਆਪਣੇ ਵਿਆਹ ਦੀ ਯੋਜਨਾ ਬਾਰੇ ਆਪਣੀ ਚੁੱਪੀ ਤੋੜੀ ਹੈ। Read More

  7. World Cup 2023 Final: ਵਿਸ਼ਵ ਕੱਪ ਫਾਈਨਲ ਤੋਂ ਪਹਿਲਾਂ ਸੱਟੇਬਾਜ਼ਾਂ ਦਾ ਵੱਡਾ ਦਾਅਵਾ, ਭਾਰਤੀਆਂ ਲਈ ਖੁਸ਼ਖਬਰੀ

    ਜੇਕਰ ਸੱਟਾ ਬਾਜ਼ਾਰ ਦੀ ਮੰਨੀਏ ਤਾਂ ਇਸ ਵਾਰ ਅਜਿਹਾ ਨਹੀਂ ਹੋਵੇਗਾ। ਸੱਟੇਬਾਜ਼ਾਂ ਦਾ ਮੰਨਣਾ ਹੈ ਕਿ ਹੁਣ ਤੱਕ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਮੱਦੇਨਜ਼ਰ ਭਾਰਤ ਵਿਸ਼ਵ ਕੱਪ-2023 ਫਾਈਨਲ ਆਸਾਨੀ ਨਾਲ ਜਿੱਤ ਜਾਵੇਗਾ। Read More

  8. World Cup 2023 Final: ਅੱਜ ਮਿੱਟ ਸਕਦਾ 16 ਸਾਲ ਪੁਰਾਣਾ ਦਾਗ, ਖਿਤਾਬੀ ਜਿੱਤ ਨਾਲ ਮਿਲੇਗੀ ਰਾਹੁਲ ਦ੍ਰਾਵਿੜ ਨੂੰ ਵਿਦਾਈ?

    World Cup 2023: ਭਾਰਤੀ ਕ੍ਰਿਕਟ ਟੀਮ ਦੇ ਕੋਚ ਰਾਹੁਲ ਦ੍ਰਾਵਿੜ ਦਾ ਸਫ਼ਰ ਆਸਾਨ ਨਹੀਂ ਰਿਹਾ। ਕੋਚ ਬਣਨ ਤੋਂ ਬਾਅਦ ਦ੍ਰਾਵਿੜ ਨੂੰ ਕਈ ਵਾਰ ਆਲੋਚਨਾ ਦਾ ਸਾਹਮਣਾ ਕਰਨਾ ਪਿਆ। Read More

  9. Fridge: ਗਲਤੀ ਨਾਲ ਵੀ ਫਰਿੱਜ 'ਚ ਨਾ ਰੱਖੋ ਇਹ 5 ਫਲ, ਨਹੀਂ ਤਾਂ ਖਾਣ ਤੋਂ ਬਾਅਦ ਫਾਇਦੇ ਦੀ ਬਜਾਏ ਸਰੀਰ ਨੂੰ ਹੋਵੇਗਾ ਨੁਕਸਾਨ

    5 fruits: ਕੁਝ ਲੋਕ ਸੋਚਦੇ ਹਨ ਕਿ ਸਬਜ਼ੀਆਂ ਦੀ ਤਰ੍ਹਾਂ ਫਲਾਂ ਨੂੰ ਫਰਿੱਜ 'ਚ ਰੱਖਣ ਨਾਲ ਉਹ ਲੰਬੇ ਸਮੇਂ ਤੱਕ ਤਾਜ਼ੇ ਰਹਿਣਗੇ ਅਤੇ ਖਰਾਬ ਹੋਣ ਤੋਂ ਬਚਣਗੇ। ਪਰ ਅਜਿਹਾ ਬਿਲਕੁਲ ਵੀ ਨਹੀਂ ਹੈ। Read More

  10. PM ਮੋਦੀ ਨੇ Deepfake ਵਧਦੇ ਮਾਮਲਿਆਂ ਤੇ ਪ੍ਰਗਟਾਈ ਚਿੰਤਾ, ਸਰਕਾਰ ਨੇ ਗੂਗਲ, ​ਮੈਟਾ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਾਂ ਨੂੰ ਭੇਜਿਆ ਨੋਟਿਸ

    ਆਈਟੀ ਮੰਤਰੀ Ashwini Vaishnaw ਨੇ ਸ਼ਨੀਵਾਰ (18 ਨਵੰਬਰ) ਨੂੰ ਕਿਹਾ ਕਿ ਜੇਕਰ ਪਲੇਟਫਾਰਮ ਡੀਪਫੇਕ ਨੂੰ ਹਟਾਉਣ ਲਈ ਢੁਕਵੇਂ ਕਦਮ ਨਹੀਂ ਚੁੱਕਦੇ ਹਨ, ਤਾਂ ਉਨ੍ਹਾਂ ਨੂੰ ਆਈਟੀ ਐਕਟ ਦੇ Safe Harbour Immunity Clause ਦੇ ਤਹਿਤ ਸੁਰੱਖਿਆ ਨਹੀਂ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Embed widget